Skip to main content

YESU NU KINE KORARE MARE GE SUN how many scourged to Jesus PUNJABI BIBLE

ਮੱਤੀ 23

; 34 ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਗ੍ਰੰਥੀਆਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਆਪਣੀਆਂ ਸਮਾਜਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ ਸ਼ਹਿਰ ਉਨ੍ਹਾਂ ਦੇ ਮਗਰ ਪਉਗੇ

ਕਹਾਉਤਾਂ 20

; 30 ਸੱਟਾਂ ਜਿਹੜੀਆਂ ਘਾਉ ਬਣਾਉਂਦੀਆਂ

ਹਨ ਬੁਰਿਆਈ ਨੂੰ ਸਾਫ਼ ਕਰਦੀਆਂ ਹਨ,

ਅਤੇ ਮਾਰ ਅੰਦਰਲੇ ਹਿੱਸਿਆਂ ਨੂੰ ਵੀ।।

ਯਸਾਯਾਹ 53

; 5 ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ

ਗਿਆ,

ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ,

ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ,

ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ

ਗਏ।

ਯੂਹੰਨਾ 19

ਸਲੀਬੀ ਮੌਤ

1ਸੋ ਤਦ ਪਿਲਾਤੁਸ ਨੇ ਯਿਸੂ ਨੂੰ ਫੜ ਕੇ ਕੋਰੜੇ ਮਰਵਾਏ

Jado aksar eh sawaal aunda hai ke yesu masih nu kine kude marwaye gaye

Te asi admiyan di talim se sikahye huye kehnde aa raha hian untali yani 39

Par eh kadi sawaal nhi kita 39 hi kyu 39 to wad ya ghar kyu nhi

Jad masih yesu de fazl nal main eh gall padan layi bible vicho khojan di koshish kiti 39 kudiyan di koi wi gawahi nhi mili

Magar hian sachchai de atam to eh jaroor zahir huaya ki kine kode lagaye ehi agwai tuhade tak pauhchaun le men social media de rahi gall kar riha hian

Aksar jado sanu kise gall di gawahi sachchai de ruh to nhi mildi ted dhal de taur

Ignore karan layi eh hawala jaroora istemal kita janda

ਯੂਹੰਨਾ 21

; 25 ਅਤੇ ਹੋਰ ਵੀ ਢੇਰ ਸਾਰੇ ਕੰਮ ਹਨ ਜਿਹੜੇ ਯਿਸੂ ਨੇ ਕੀਤੇ। ਜੇ ਉਹ ਸੱਭੇ ਇੱਕ ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਭਈ ਜਿਹੜੀਆਂ ਪੁਸਤਕਾਂ ਲਿਖੀਆਂ ਜਾਂਦੀਆਂ ਓਹ ਜਗਤ ਵਿੱਚ ਭੀ ਨਾ ਸਮਾਉਂਦੀਆਂ!।।

Eh hawala aksar os waqt boliya janda jad asi sachchai de ruh to jawaab den ch lajwaab hune,,, magar bible vich ohna hi likhiya ga jis nal asi masih yesu de naam ote vishwash le aye te sachchai de ruh nu hasil kar sakiye

Jina vishwash de atma te sachchai de atama layi jaroori hai

Ohna kafi hai ek vishwash de ruh layi

Es karke eh kalam likhiya gaya

ਯੂਹੰਨਾ 21

; 25 ਅਤੇ ਹੋਰ ਵੀ ਢੇਰ ਸਾਰੇ ਕੰਮ ਹਨ ਜਿਹੜੇ ਯਿਸੂ ਨੇ ਕੀਤੇ। ਜੇ ਉਹ ਸੱਭੇ ਇੱਕ ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਭਈ ਜਿਹੜੀਆਂ ਪੁਸਤਕਾਂ ਲਿਖੀਆਂ ਜਾਂਦੀਆਂ ਓਹ ਜਗਤ ਵਿੱਚ ਭੀ ਨਾ ਸਮਾਉਂਦੀਆਂ!।।

Hun apain apne vishe wal vapis gall karde hian bible di gawahi to na ki insane talim to baki sachchi ate parkash de atama to

ਗਲਾਤੀਆਂ ਨੂੰ 1

; 11 ਹੇ ਭਰਾਵੋ, ਮੈਂ ਉਸ ਖੁਸ਼ ਖਬਰੀ ਦੇ ਵਿਖੇ ਜਿਹੜੀ ਮੈਂ ਸੁਣਾਈ ਸੀ ਤੁਹਾਨੂੰ ਚਿਤਾਰਦਾ ਹਾਂ ਭਈ ਉਹ ਇਨਸਾਨ ਦੇ ਅਨੁਸਾਰ ਨਹੀਂ ਹੈ 12ਉਹ ਮੈਨੂੰ ਨਾ ਤਾਂ ਇਨਸਾਨ ਕੋਲੋਂ ਮਿਲੀ, ਨਾ ਹੀ ਮੈਂ ਸਿਖਾਇਆ ਗਿਆ ਸਗੋਂ ਉਹ ਯਿਸੂ ਮਸੀਹ ਦੇ ਪਰਕਾਸ਼ ਦੀ ਰਾਹੀਂ ਮੈਨੂੰ ਪਰਾਪਤ ਹੋਈ

ਗਲਾਤੀਆਂ ਨੂੰ 4

; 4ਪਰ ਜਾਂ ਸਮਾ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਨੂੰ ਘੱਲਿਆ ਜਿਹੜਾ ਤੀਵੀਂ ਤੋਂ ਜੰਮਿਆ ਅਤੇ ਸ਼ਰਾ ਦੇ ਮਤਹਿਤ ਜੰਮਿਆ 5ਇਸ ਲਈ ਜੋ ਮੁੱਲ ਦੇ ਕੇ ਓਹਨਾਂ ਨੂੰ ਜਿਹੜੇ ਸ਼ਰਾ ਦੇ ਮਤਹਿਤ ਹਨ ਛੁਡਾਵੇ ਭਈ ਲੇਪਾਲਕ ਪੁੱਤ੍ਰ ਹੋਣ ਦੀ ਪਦਵੀ ਸਾਨੂੰ ਪਰਾਪਤ ਹੋਵੇ 6ਅਤੇ ਤੁਸੀਂ ਜੋ ਪੁੱਤ੍ਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਘੱਲ ਦਿੱਤਾ ਜਿਹੜਾ “ਅੱਬਾ” ਅਰਥਾਤ “ਹੇ ਪਿਤਾ” ਪੁਕਾਰਦਾ ਹੈ 7ਸੋ ਤੂੰ ਅਗਾਹਾਂ ਨੂੰ ਗੁਲਾਮ ਨਹੀਂ ਸਗੋਂ ਪੁੱਤ੍ਰ ਹੈਂ ਅਤੇ ਜੇ ਪੁੱਤ੍ਰ ਹੈਂ ਤਾਂ ਪਰਮੇਸ਼ੁਰ ਦੇ ਰਾਹੀਂ ਅਧਕਾਰੀ ਵੀ ਹੈਂ।।

ਗਲਾਤੀਆਂ ਨੂੰ 4

ਪੁਰਾਣੇ ਨੇਮ ਦੀ ਗੁਲਾਮੀ ਤੋਂ ਨਵੇਂ ਨੇਮ ਦੀ ਅਜ਼ਾਦੀ

1ਹੁਣ ਮੈਂ ਆਖਦਾ ਹਾਂ ਭਈ ਅਧਕਾਰੀ ਜਿਨ੍ਹਾਂ ਚਿਰ ਬਾਲਕ ਹੈ ਉਸ ਵਿੱਚ ਅਤੇ ਗੁਲਾਮ ਵਿੱਚ ਕੁਝ ਭਿੰਨ ਭੇਤ ਨਹੀਂ ਭਾਵੇਂ ਉਹ ਸਭ ਦਾ ਮਾਲਕ ਹੈ 2ਪਰ ਉਸ ਮਿਆਦ ਤੀਕ ਜੋ ਪਿਤਾ ਨੇ ਪਹਿਲਾਂ ਠਹਿਰਾਈ ਹੈ ਸਰਬਰਾਹਾਂ ਅਤੇ ਮੁਖਤਿਆਰਾਂ ਦੇ ਮਤਹਿਤ ਹੈ 3ਤਿਵੇਂ ਅਸੀਂ ਵੀ ਜਦ ਬਾਲਕ ਸਾਂ ਤਦ ਸੰਸਾਰੀ ਮੂਲ ਗੱਲਾਂ ਦੇ ਬੰਧਨ ਵਿੱਚ ਸਾਂ

16ਇਸੇ ਤਰ੍ਹਾਂ ਤੁਹਾਡਾ ਚਾਨਣ ਮਨੁੱਖਾਂ ਦੇ ਸਾਹਮਣੇ ਚਮਕੇ ਤਾਂ ਜੋ ਓਹ ਤੁਹਾਡੇ ਸ਼ੁਭ ਕਰਮ ਵੇਖ ਕੇ ਤੁਹਾਡੇ ਪਿਤਾ ਦੀ ਜਿਹੜਾ ਸੁਰਗ ਵਿੱਚ ਹੈ ਵਡਿਆਈ ਕਰਨ।। 17ਇਹ ਨਾ ਸਮਝੋ ਭਈ ਮੈਂ ਤੁਰੇਤ ਯਾ ਨਬੀਆਂ ਨੂੰ ਖੰਡਣ ਆਇਆ ਹਾਂ। ਮੈਂ ਖੰਡਣ ਨਹੀਂ ਸਗੋਂ ਪੂਰਿਆਂ ਕਰਨ ਨੂੰ ਆਇਆ ਹਾਂ 18ਕਿਉਂ ਜੋ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਜਿੰਨਾ ਚਿਰ ਅਕਾਸ਼ ਅਤੇ ਧਰਤੀ ਟਲ ਨਾ ਜਾਣ ਇੱਕ ਅੱਖਰ ਯਾ ਇੱਕ ਬਿੰਦੀ ਵੀ ਤੁਰੇਤ ਦੀ ਨਾ ਟਲੇਗੀ ਜਦ ਤੀਕ ਸਭ ਕੁਝ ਪੂਰਾ ਨਾ ਹੋਵੇ 19ਸੋ ਜੋ ਕੋਈ ਇੰਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਨੂੰ ਵੀ ਟਾਲ ਦੇਵੇ ਅਤੇ ਇਸੇ ਤਰਾਂ ਮਨੁੱਖਾਂ ਨੂੰ ਸਿਖਲਾਵੇ ਸੋ ਸੁਰਗ ਦੇ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਲਾਵੇ ਉਹ ਸੁਰਗ ਦੇ ਰਾਜ ਵਿੱਚ ਵੱਡਾ ਕਹਾਵੇਗਾ 20ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਜੇ ਤੁਹਾਡਾ ਧਰਮ ਗ੍ਰੰਥੀਆਂ ਅਤੇ ਫਰੀਸੀਆਂ ਦੇ ਧਰਮ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸੁਰਗ ਦੇ ਰਾਜ ਵਿੱਚ ਕਿਸੇ ਬਿਧ ਨਾ ਵੜੋਗੇ।।

ਲੂਕਾ 18

; 31 ਉਸ ਨੇ ਬਾਰਾਂ ਚੇਲਿਆਂ ਨੂੰ ਲੈ ਕੇ ਉਨ੍ਹਾਂ ਨੂੰ ਆਖਿਆ, ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਸਭ ਕੁਝ ਜੋ ਨਬੀਆਂ ਦੇ ਰਾਹੀਂ ਲਿੱਖਿਆ ਹੋਇਆ ਹੈ ਮਨੁੱਖ ਦੇ ਪੁੱਤ੍ਰ ਦੇ ਹੱਕ ਵਿੱਚ ਪੂਰਾ ਕੀਤਾ ਜਾਵੇਗਾ 32ਕਿਉਂਕਿ ਉਹ ਪਰਾਈਆਂ ਕੌਮਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਦੇ ਉੱਤੇ ਠੱਠਾ ਮਾਰਿਆ ਜਾਵੇਗਾ ਅਰ ਉਹ ਦੀ ਪਤ ਲਾਹੀ ਜਾਵੇਗੀ ਅਰ ਉਸ ਪੁਰ ਥੁੱਕਿਆ ਜਾਵੇਗਾ 33ਓਹ ਕੋਰੜੇ ਮਾਰਨਗੇ, ਨਾਲੇ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਏ ਦਿਨ ਫੇਰ ਜੀ ਉੱਠੇਗਾ 34ਉਨ੍ਹਾਂ ਨੇ ਇਨ੍ਹਾਂ ਗੱਲਾਂ ਵਿੱਚੋਂ ਕੁਝ ਨਾ ਸਮਝਿਆ ਅਤੇ ਇਹ ਗੱਲ ਉਨ੍ਹਾਂ ਤੋਂ ਗੁਪਤ ਰਹੀ ਅਰ ਜਿਹੜੀਆਂ ਗੱਲਾਂ ਕਹੀਆਂ ਜਾਂਦੀਆਂ ਸਨ ਉਨ੍ਹਾਂ ਨੂੰ ਜਾਣਿਆਂ।।

ਯੂਹੰਨਾ 18

ਪ੍ਰਭੁ ਦਾ ਫੜਿਆ ਜਾਣਾ ਅਤੇ ਪੇਸ਼ੀਆਂ

1ਯਿਸੂ ਏਹ ਗੱਲਾਂ ਕਹਿ ਕੇ ਆਪਣੇ ਚੇਲਿਆਂ ਸਣੇ ਕਿਦਰੋਨ ਦੇ ਨਾਲੇ ਦੇ ਪਾਰ ਚੱਲਿਆ ਗਿਆ । ਉੱਥੇ ਇੱਕ ਬਾਗ ਸੀ ਜਿਹ ਦੇ ਵਿੱਚ ਉਹ ਅਤੇ ਉਹ ਦੇ ਚੇਲੇ ਜਾ ਵੜੇ 2ਅਰ ਯਹੂਦੀ ਭੀ ਜਿਹੜਾ ਉਹ ਦਾ ਫੜਾਉਣ ਵਾਲਾ ਹੈਸੀ ਉਸ ਥਾਂ ਨੂੰ ਜਾਣਦਾ ਸੀ ਕਿਉਂ ਜੋ ਯਿਸੂ ਆਪਣਿਆਂ ਚੇਲਿਆਂ ਨਾਲ ਉੱਥੇ ਬਹੁਤ ਵੇਰੀ ਜਾਂਦਾ ਹੁੰਦਾ ਸੀ 3ਉਪਰੰਤ ਯਹੂਦਾ ਸਿਪਾਹੀਆਂ ਦਾ ਇੱਕ ਜੱਥਾ ਅਤੇ ਪਰਧਾਨ ਜਾਜਕਾਂ ਅਤੇ ਫ਼ਰੀਸੀਆਂ ਦੀ ਵੱਲੋਂ ਪਿਆਦੇ ਲੈ ਕੇ ਦੀਵਿਆਂ ਅਰ ਮਸਾਲਾਂ ਅਰ ਸ਼ਸਤਰਾਂ ਨਾਲ ਉੱਥੇ ਆਇਆ 4ਤਾਂ ਯਿਸੂ ਸਭ ਕੁਝ ਜੋ ਉਹ ਦੇ ਉੱਤੇ ਬੀਤਣਾ ਸੀ ਜਾਣ ਕੇ ਬਾਹਰ ਨਿੱਕਲਿਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਹਨੂੰ ਭਾਲਦੇ ਹੋ? 5ਉਨ੍ਹਾਂ ਉਸ ਨੂੰ ਉੱਤਰ ਦਿੱਤਾ, ਯਿਸੂ ਨਾਸਰੀ ਨੂੰ । ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਮੈਂ ਹੀ ਹਾਂ ਅਤੇ ਉਹ ਦਾ ਫੜਾਉਣ ਵਾਲਾ ਯਹੂਦਾ ਭੀ ਉਨ੍ਹਾਂ ਦੇ ਨਾਲ ਖੜਾ ਸੀ 6ਸੋ ਜਾਂ ਉਸ ਨੇ ਉਨ੍ਹਾਂ ਨੂੰ ਆਖਿਆ ਮੈਂ ਹੀ ਹਾਂ ਤਾਂ ਓਹ ਪਿਛਾਹਾਂ ਨੂੰ ਹਟ ਗਏ ਅਤੇ ਭੁੰਞੇਂ ਡਿੱਗ ਪਏ

12ਉਪਰੰਤ ਸਿਪਾਹੀਆਂ ਨੇ ਅਤੇ ਫੌਜ ਦੇ ਸਰਦਾਰ ਅਤੇ ਯਹੂਦੀਆਂ ਦੇ ਪਿਆਦੀਆਂ ਨੇ ਯਿਸੂ ਨੂੰ ਫੜ ਕੇ ਬੰਨ੍ਹ ਲਿਆ

28ਫੇਰ ਯਿਸੂ ਨੂੰ ਕਯਾਫ਼ਾ ਦੇ ਕੋਲੋਂ ਹਾਕਮ ਦੀ ਕਚਹਿਰੀ ਲੈ ਗਏ ਅਤੇ ਸਞੇਰ ਦਾ ਵੇਲਾ ਸੀ ਉਹ ਆਪ ਕਚਹਿਰੀ ਦੇ ਅੰਦਰ ਨਾ ਗਏ ਭਈ ਕਿਤੇ ਭ੍ਰਿਸ਼ਟ ਨਾ ਹੋ ਜਾਣ ਪਰ ਪਸਾਹ ਦਾ ਭੋਜਨ ਖਾ ਸੱਕਣ 29ਉਪਰੰਤ ਪਿਲਾਤੁਸ ਨੇ ਉਨ੍ਹਾਂ ਦੇ ਕੋਲ ਬਾਹਰ ਆਣ ਕੇ ਆਖਿਆ, ਤੁਸੀਂ ਐਸ ਮਨੁੱਖ ਦੇ ਜੁੰਮੇ ਕੀ ਦੋਸ਼ ਲਾਉਂਦੇ ਹੋ? 30ਉਨ੍ਹਾਂ ਉੱਤਰ ਦੇ ਕੇ ਉਸ ਨੂੰ ਆਖਿਆ, ਜੇ ਇਹ ਬੁਰਿਆਰ ਨਾ ਹੁੰਦਾ ਤਾਂ ਅਸੀਂ ਉਹ ਨੂੰ ਤੁਹਾਡੇ ਹਵਾਲੇ ਨਾ ਕਰਦੇ 31ਤਦ ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪੋ ਇਹ ਨੂੰ ਲੈ ਜਾਓ ਅਤੇ ਆਪਣੀ ਸ਼ਰਾ ਅਨੁਸਾਰ ਉਹ ਦਾ ਨਿਬੇੜਾ ਕਰੋ। ਯਹੂਦੀਆਂ ਨੇ ਉਹ ਨੂੰ ਆਖਿਆ ਭਈ ਕਿਸੇ ਨੂੰ ਕਤਲ ਕਰਨਾ ਸਾਡੇ ਵੱਸ ਨਹੀਂ 32ਇਹ ਇਸ ਲਈ ਹੋਇਆ ਕਿ ਯਿਸੂ ਦਾ ਉਹ ਬਚਨ ਪੂਰਾ ਹੋਵੇ ਜਿਹੜਾ ਓਨ ਇਸ ਗੱਲ ਦਾ ਪਤਾ ਦੇਣ ਨੂੰ ਕਿਹਾ ਸੀ ਭਈ ਮੈਂ ਕਿਹੜੀ ਮੌਤ ਨਾਲ ਮਰਨਾ ਹੈ।।

ਯੂਹੰਨਾ 19

; 7 ਯਹੂਦੀਆਂ ਨੇ ਉਹ ਨੂੰ ਉੱਤਰ ਦਿੱਤਾ ਕਿਸ ਸਾਡੇ ਕੋਲ ਸ਼ਰਾ ਹੈ ਅਤੇ ਉਸ ਸ਼ਰਾ ਅਨੁਸਾਰ ਇਹ ਮਰਨ ਜੋਗ ਹੈ ਇਸ ਲਈ ਜੋ ਇਹ ਨੇ ਆਪਣੇ ਆਪ ਨੂੰ ਪਰਮੇਸ਼ੁਰ ਦਾ ਪੁੱਤ੍ਰ ਬਣਾਇਆ

ਮੱਤੀ 27

; 13 ਤਦ ਪਿਲਾਤੁਸ ਨੇ ਉਹ ਨੂੰ ਕਿਹਾ, ਤੂੰ ਸੁਣਦਾ ਨਹੀਂ ਜੋ ਇਹ ਤੇਰੇ ਵਿਰੁੱਧ ਕਿੰਨੀਆਂ ਗਵਾਹੀਆਂ ਦਿੰਦੇ ਹਨ?

ਬਿਵਸਥਾਸਾਰ 19

; 15 ਇੱਕੋ ਹੀ ਗਵਾਹ ਕਿਸੇ ਮਨੁੱਖ ਉੱਤੇ ਉਸ ਦੀ ਕਿਸੇ ਬੁਰਿਆਈ ਅਥਵਾ ਉਸ ਦੇ ਕਿਸੇ ਵੀ ਪਾਪ ਕਾਰਨ ਜਿਹੜਾ ਉਸ ਨੇ ਕੀਤਾ ਹੋਵੇ ਨਾ ਉੱਠੇ। ਦੋ ਯਾ ਤਿੰਨ ਗਵਾਹਾਂ ਦੀ ਜ਼ਬਾਨੀ ਗੱਲ ਪੱਕੀ ਸਮਝੀ ਜਾਵੇ

ਬਿਵਸਥਾਸਾਰ 25

1ਜੇ ਮਨੁੱਖ ਵਿੱਚ ਝਗੜਾ ਹੋ ਜਾਵੇ ਅਤੇ ਓਹ ਨਿਆਉਂ ਲਈ ਆਉਣ ਅਤੇ ਨਿਆਈਂ ਉਨ੍ਹਾਂ ਦਾ ਨਿਆਉਂ ਕਰਨ ਤਾਂ ਓਹ ਧਰਮੀ ਨੂੰ ਧਰਮੀ ਅਤੇ ਬੁਰਿਆਰ ਨੂੰ ਬੁਰਿਆਰ ਠਹਿਰਾਉਣ 2ਐਉਂ ਹੋਵੇਗਾ ਕਿ ਜੋ ਉਹ ਬੁਰਾ ਮਨੁੱਖ ਕੁੱਟਣ ਜੋਗ ਹੋਵੇ ਤਾਂ ਨਿਆਈ ਉਸ ਨੂੰ ਲੰਮਾ ਪਾ ਲਵੇ ਅਤੇ ਆਪਣੇ ਸਾਹਮਣੇ ਉਹ ਦੀ ਬੁਰਿਆਈ ਦੇ ਅਨੁਸਾਰ ਗਿਣਤੀ ਨਾਲ ਕੁਟਵਾਏ 3ਉਹ ਉਸ ਨੂੰ ਚਾਲੀ ਕੋਟਲੇ ਮਾਰੇ ਪਰ ਏਸ ਤੋਂ ਵੱਧ ਨਾ ਮਾਰੇ ਮਤੇ ਜੇ ਉਹ ਉਸ ਨੂੰ ਏਹਨਾਂ ਤੋਂ ਉੱਤੇ ਬਹੁਤ ਕੋਟਲੇ ਮਾਰੇ ਤਾਂ ਤੇਰਾ ਭਰਾ ਤੇਰੀ ਨਿਗਾਹ ਵਿੱਚ ਤੁੱਛ ਜਾਤਾ ਜਾਵੇ।।

ਇਬਰਾਨੀਆਂ ਨੂੰ 12

; 6 ਕਿਉਂ ਜੋ ਜਿਹ ਦੇ ਨਾਲ ਪਿਆਰ ਕਰਦਾ ਹੈ,

ਪ੍ਰਭੁ ਉਹ ਨੂੰ ਤਾੜਦਾ ਹੈ,

ਅਤੇ ਹਰੇਕ ਪੁੱਤ੍ਰ ਨੂੰ ਜਿਹ ਨੂੰ ਉਹ ਕਬੂਲ ਕਰਦਾ

ਹੈ,

ਉਹ ਕੋਰੜੇ ਮਾਰਦਾ ਹੈ।।

ਯੂਹੰਨਾ 3

; 16 ਕਿਉਂਕਿ ਪਰਮੇਸ਼ੁਰ ਨੇ ਜਗਤ ਨੂੰ ਅਜਿਹਾ ਪਿਆਰ ਕੀਤਾ ਜੋ ਉਹ ਨੇ ਆਪਣੇ ਇਕਲੌਤਾ ਪੁੱਤ੍ਰ ਬਖ਼ਸ਼ ਦਿੱਤਾ ਤਾਂ ਜੋ ਹਰੇਕ ਜੋ ਉਸ ਉੱਤੇ ਨਿਹਚਾ ਕਰੇ ਨਾਸ ਨਾ ਹੋਵੇ ਪਰ ਸਦੀਪਕ ਜੀਉਣ ਪਾਵੇ

ਯੂਹੰਨਾ 5

; 39ਤੁਸੀਂ ਲਿਖਤਾਂ ਨੂੰ ਭਾਲਦੇ ਹੋ ਕਿਉਂਕਿ ਤੁਸੀਂ ਸਮਝਦੇ ਹੋ ਭਈ ਇਨ੍ਹਾਂ ਵਿੱਚ ਸਾਨੂੰ ਸਦੀਪਕ ਜੀਉਣ ਮਿਲਦਾ ਹੈ ਅਤੇ ਮੇਰੇ ਹੱਕ ਵਿੱਚ ਜੋ ਸਾਖੀ ਦਿੰਦੇ ਸੋ ਏਹੋ ਹਨ 40ਤੁਸੀਂ ਜੀਉਣ ਲੱਭਣ ਲਈ ਮੇਰੇ ਕੋਲ ਆਉਣਾ ਨਹੀਂ ਚਾਹੁੰਦੇ ਹੋ 41ਮਨੁੱਖਾਂ ਤੋਂ ਮੈ ਵਡਿਆਈ ਨਹੀਂ ਲੈਂਦਾ 42ਪਰ ਮੈਂ ਤੁਹਾਨੂੰ ਜਾਣਦਾ ਹਾਂ ਜੋ ਪਰਮੇਸ਼ੁਰ ਦਾ ਪ੍ਰੇਮ ਤੁਹਾਡੇ ਵਿੱਚ ਹੈ ਨਹੀਂ 43ਮੈਂ ਆਪਣੇ ਪਿਤਾ ਦੇ ਨਾਮ ਉੱਤੇ ਆਇਆ ਹਾਂ ਅਤੇ ਤੁਸੀਂ ਮੈਨੂੰ ਨਹੀਂ ਮੰਨਦੇ । ਜੇ ਕੋਈ ਹੋਰ ਆਪਣੇ ਨਾਉਂ ਉੱਤੇ ਆਵੇ ਤਾਂ ਉਹ ਨੂੰ ਤੁਸੀਂ ਮੰਨ ਲਓਗੇ 44ਭਲਾ, ਤੁਸੀਂ ਕਿੱਕੂੰ ਪਰਤੀਤ ਕਰ ਸੱਕਦੇ ਹੋ ਜਿਹੜੇ ਇੱਕ ਦੂਏ ਤੋਂ ਵਡਿਆਈ ਲੈਂਦੇ ਅਤੇ ਉਹ ਵਡਿਆਈ ਜੋ ਵਾਹਿਦ ਪਰਮੇਸ਼ੁਰ ਤੋਂ ਹੈ ਨਹੀਂ ਚਾਹੁੰਦੇ ਹੋ 45ਇਹ ਨਾ ਸਮਝੋ ਭਈ ਮੈਂ ਪਿਤਾ ਦੇ ਕੋਲ ਤੁਹਾਡੇ ਜੁੰਮੇ ਦੋਸ਼ ਲਾਵਾਂਗਾ। ਇੱਕ ਹੈ ਤੁਹਾਡੇ ਜੁੰਮੇ ਦੋਸ਼ ਲਾਉਣ ਵਾਲਾ ਅਰਥਾਤ ਮੂਸਾ ਜਿਹ ਦੇ ਉੱਤੇ ਤੁਸੀਂ ਆਸ ਰੱਖਦੇ ਹੋ 46ਜੇ ਤੁਸੀਂ ਮੂਸਾ ਦੀ ਪਰਤੀਤ ਕਰਦੇ ਤਾਂ ਮੇਰੀ ਵੀ ਪਰਤੀਤ ਕਰਦੇ ਕਿਉਂ ਜੋ ਉਸ ਨੇ ਮੇਰੇ ਹੱਕ ਵਿੱਚ ਲਿਖਿਆ ਸੀ 47ਪਰ ਜਾਂ ਤੁਸੀਂ ਉਹ ਦੀਆਂ ਲਿਖਤਾਂ ਦੀ ਪਰਤੀਤ ਨਹੀਂ ਕਰਦੇ ਤਾਂ ਮੇਰੀਆਂ ਗੱਲਾਂ ਦੀ ਕਿਵੇਂ ਪਰਤੀਤ ਕਰੋਗੇ !।।

ਪਰਕਾਸ਼ ਦੀ ਪੋਥੀ 5

; 5 ਓਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ, ਨਾ ਰੋ ! ਵੇਖ, ਉਹ ਬਬਰ ਸ਼ੇਰ ਜਿਹੜਾ ਯਹੂਦਾਹ ਦੇ ਗੋਤ ਵਿੱਚੋਂ ਹੈ ਅਤੇ “ਦਾਊਦ ਦੀ ਜੜ੍ਹ” ਹੈ ਉਸ ਪੋਥੀ ਅਤੇ ਉਹ ਦੀਆਂ ਸੱਤਾਂ ਮੋਹਰਾਂ ਦੇ ਖੋਲ੍ਹਣ ਲਈ ਜਿੱਤ ਗਿਆ ਹੈ

ਲੂਕਾ 2

; 40 ਉਹ ਮੁੰਡਾ ਵੱਧਦਾ ਅਤੇ ਗਿਆਨ ਨਾਲ ਭਰਪੂਰ ਹੋਕੇ ਜ਼ੋਰ ਫੜਦਾ ਗਿਆ, ਅਤੇ ਪ੍ਰਭੁ ਦੀ ਕਿਰਪਾ ਉਸ ਉੱਤੇ ਸੀ

26 ਛੇਂਵੇ ਮਹੀਨੇ ਜਿਬਰਾਏਲ ਦੂਤ ਪਰਮੇਸ਼ੁਰ ਦੀ ਵੱਲੋਂ ਨਾਸਰਤ ਨਾਮੇ ਗਲੀਲ ਦੇ ਇੱਕ ਨਗਰ ਵਿੱਚ 27ਇੱਕ ਕੁਆਰੀ ਦੇ ਕੋਲ ਭੇਜਿਆ ਗਿਆ ਜਿਹ ਦੀ ਕੁੜਮਾਈ ਯੂਸੁਫ਼ ਕਰਕੇ ਦਾਊਦ ਦੇ ਘਰਾਣੇ ਦੇ ਇੱਕ ਪੁਰਸ਼ ਨਾਲ ਹੋਈ ਸੀ ਅਰ ਉਸ ਕੁਆਰੀ ਦਾ ਨਾਉਂ ਸੀ ਮਰਿਯਮ 28ਅਤੇ ਉਸ ਨੇ ਉਹ ਦੇ ਕੋਲ ਅੰਦਰ ਆਣ ਕੇ ਕਿਹਾ, ਵਧਾਇਓਂ ਜਿਹ ਦੇ ਉੱਤੇ ਕਿਰਪਾ ਹੋਈ! ਪ੍ਰਭੁ ਤੇਰੇ ਨਾਲ ਹੈ 29ਪਰ ਉਹ ਇਹ ਬਚਨ ਤੋਂ ਬਹੁਤ ਘਬਰਾਈ ਅਰ ਸੋਚਣ ਲੱਗੀ ਜੋ ਇਹ ਕਿਹੋ ਜਿਹੀ ਵਧਾਈ ਹੈ? 30ਦੂਤ ਨੇ ਉਹ ਨੂੰ ਆਖਿਆ, ਹੇ ਮਰਿਯਮ ਨਾ ਡਰ ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ 31ਅਤੇ ਵੇਖ ਤੂੰ ਗਰਭਵੰਤੀ ਹੋਵੇਂਗੀ ਅਰ ਪੁੱਤ੍ਰ ਜਣੇਂਗੀ ਅਤੇ ਉਹ ਦਾ ਨਾਮ ਯਿਸੂ ਰੱਖਣਾ

32ਉਹ ਮਹਾਨ ਹੋਵੇਗਾ,

ਅਤੇ ਅੱਤ ਮਹਾਨ ਦਾ ਪੁੱਤ੍ਰ ਸਦਾਵੇਗਾ,

ਅਤੇ ਪ੍ਰਭੁ ਪਰਮੇਸ਼ੁਰ ਉਹ ਦੇ ਪਿਤਾ ਦਾਊਦ ਦਾ

ਤਖ਼ਤ ਉਹ ਨੂੰ ਦੇਵੇਗਾ।।

33ਉਹ ਜੁੱਗੋ ਜੁੱਗ ਯਾਕੂਬ ਦੇ ਘਰਾਣੇ ਉੱਤੇ ਰਾਜ

ਕਰੇਗਾ,

ਅਤੇ ਉਹ ਦੇ ਰਾਜ ਦਾ ਅੰਤ ਨਾ ਹੋਵੇਗਾ।।

1 ਸਮੂਏਲ ਦੀ ਦੂਜੀ ਪੋਥੀ 5

; 4 ਜਿਸ ਵੇਲੇ ਦਾਊਦ ਰਾਜ ਕਰਨ ਲੱਗਾ ਤਦ ਤੀਹਾਂ ਵਰਿਹਾਂ ਦਾ ਸੀ ਅਤੇ ਉਸ ਨੇ ਚਾਲੀ ਵਰਹੇ ਰਾਜ ਕੀਤਾ

ਲੂਕਾ 3

; 23 ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਵਰਿਹਾਂ ਦਾ ਸੀ

ਯੂਹੰਨਾ 2

; ਇਉਂ ਲਿਖਿਆ ਹੋਇਆ ਹੈ ਕਿ ਤੇਰੇ ਘਰ ਦੀ ਗੈਰਤ ਮੈਨੂੰ ਖਾ ਜਾਵੇਗੀ 18ਉਪਰੰਤ ਯਹੂਦੀਆਂ ਨੇ ਅੱਗੋਂ ਉਸ ਨੂੰ ਆਖਿਆ, ਤੂੰ ਕਿਹੜੇ ਨਿਸ਼ਾਨ ਵਿਖਾਲਦਾ ਹੈਂ ਜੋ ਏਹ ਕੰਮ ਕਰਦਾ ਹੈਂ? 19ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਇਸ ਹੈਕਲ ਨੂੰ ਢਾਹ ਸੁੱਟੋ ਤਾਂ ਮੈਂ ਤਿੰਨਾਂ ਦਿਨਾਂ ਵਿੱਚ ਇਹ ਨੂੰ ਖੜਾ ਕਰ ਦਿਆਂਗਾ

20ਤਦ ਯਹੂਦੀਆਂ ਨੇ ਕਿਹਾ, ਛਿਹਲੀਆਂ ਵਰਿਹਾਂ ਵਿੱਚ ਇਹ ਹੈਕਲ ਬਣੀ ਸੀ, ਫੇਰ ਕੀ ਤੂੰ ਇਹ ਨੂੰ ਤਿੰਨਾਂ ਦਿਨਾਂ ਵਿੱਚ ਖੜਾ ਕਰੇਂਗਾ? 21ਪਰ ਉਸ ਨੇ ਆਪਣੇ ਸਰੀਰ ਦੀ ਹੈਕਲ ਦੀ ਗੱਲ ਕਹੀ ਸੀ 22ਸੋ ਜਾਂ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਤਾਂ ਉਸ ਦੇ ਚੇਲਿਆਂ ਨੂੰ ਚੇਤੇ ਆਇਆ ਜੋ ਉਸ ਨੇ ਇਹ ਆਖਿਆ ਸੀ ਅਤੇ ਉਨ੍ਹਾਂ ਨੇ ਉਸ ਲਿਖਤ ਦੀ ਅਤੇ ਉਸ ਬਚਨ ਦੀ ਜੋ ਯਿਸੂ ਨੇ ਕਿਹਾ ਸੀ ਪਰਤੀਤ ਕੀਤੀ।।

ਯੂਹੰਨਾ 8

; 53 ਭਲਾ, ਤੂੰ ਸਾਡੇ ਪਿਤਾ ਅਬਰਾਹਾਮ ਨਾਲੋਂ ਜੋ ਮਰ ਗਿਆ ਵੱਡਾ ਹੈਂ? ਨਾਲੇ ਨਬੀ ਵੀ ਮਰ ਗਏ। ਤੂੰ ਆਪ ਨੂੰ ਕੀ ਬਣਾਉਂਦਾ ਹੈਂ? 54ਯਿਸੂ ਨੇ ਉੱਤਰ ਦਿੱਤਾ, ਜੇ ਮੈਂ ਆਪਣੀ ਵਡਿਆਈ ਕਰਾਂ ਤਾਂ ਮੇਰੀ ਵਡਿਆਈ ਕੁਝ ਨਹੀਂ ਹੈ। ਜੋ ਮੇਰੀ ਵਡਿਆਈ ਕਰਦਾ ਹੈ ਸੋ ਮੇਰਾ ਪਿਤਾ ਹੈ ਜਿਹ ਨੂੰ ਤੁਸੀਂ ਆਖਦੇ ਹੋ ਜੋ ਉਹ ਸਾਡਾ ਪਰਮੇਸ਼ੁਰ ਹੈ 55ਅਤੇ ਤੁਸਾਂ ਉਹ ਨੂੰ ਨਹੀਂ ਜਾਤਾ ਪਰ ਮੈਂ ਉਹ ਨੂੰ ਜਾਣਦਾ ਹਾਂ ਅਰ ਜੇ ਮੈਂ ਆਂਖਾ ਭਈ ਮੈਂ ਉਹ ਨੂੰ ਨਹੀਂ ਜਾਣਦਾ ਤਾਂ ਤੁਹਾਡੇ ਵਾਂਙੁ ਝੂਠਾ ਹੋਵਾਂਗਾ ਪਰ ਮੈਂ ਉਹ ਨੂੰ ਜਾਣਦਾ ਹਾਂ ਅਰ ਉਹ ਦੇ ਬਚਨ ਦੀ ਪਾਲਨਾ ਕਰਦਾ ਹਾਂ 56ਤੁਹਾਡਾ ਪਿਤਾ ਅਬਰਾਹਾਮ ਮੇਰੇ ਦਿਨ ਦੇਖਣ ਨੂੰ ਅਨੰਦ ਸੀ ਅਰ ਉਸ ਨੇ ਵੇਖਿਆ ਅਤੇ ਪਰਸਿੰਨ ਹੋਇਆ 57ਤਾਂ ਯਹੂਦੀਆਂ ਨੇ ਉਹ ਨੂੰ ਆਖਿਆ, ਤੇਰੀ ਉਮਰ ਤਾਂ ਅਜੇ ਪੰਜਾਹਾਂ ਵਰਿਹਾਂ ਦੀ ਨਹੀਂ ਅਤੇ ਤੈਂ ਅਬਰਾਹਾਮ ਨੂੰ ਵੇਖਿਆ ਹੈ? 58ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਜੋ ਅਬਰਾਹਾਮ ਦੇ ਹੋਣ ਤੋਂ ਪਹਿਲਾਂ ਮੈਂ ਹਾਂ 59ਉਪਰੰਤ ਉਨ੍ਹਾਂ ਉਸ ਦੇ ਮਾਰਨ ਨੂੰ ਪੱਥਰ ਚੁੱਕੇ ਪਰ ਯਿਸੂ ਨੇ ਆਪਣੇ ਤਾਈਂ ਲੁਕੋਇਆ ਅਤੇ ਹੈਕਲੋਂ ਬਾਹਰ ਚੱਲਿਆ ਗਿਆ।।

੧ ਕੁਰਿੰਥੀਆਂ ਨੂੰ 3

; 16 ਕੀ ਤੁਸੀਂ ਇਹ ਨਹੀਂ ਜਾਣਦੇ ਜੋ ਤੁਸੀਂ ਪਰਮੇਸ਼ੁਰ ਦੀ ਹੈਕਲ ਹੋ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੈ? 17ਜੇ ਕੋਈ ਪਰਮੇਸ਼ੁਰ ਦੀ ਹੈਕਲ ਦਾ ਨਾਸ ਕਰੇ ਤਾਂ ਪਰਮੇਸ਼ੁਰ ਉਹ ਦਾ ਨਾਸ ਕਰੇਗਾ ਕਿਉਂ ਜੋ ਪਰਮੇਸ਼ੁਰ ਦੀ ਹੈਕਲ ਪਵਿੱਤਰ ਹੈ ਅਤੇ ਇਹੋ ਤੁਸੀਂ ਹੋ।।

Comments

Popular posts from this blog

baap ke sath hain

  Aaj topic aaj jo visha hai Ki hum baap ke sath masih yesu ke wasile masih yesu se aur masih yesu men Aasman par baap ki dhini tarf bête ke wasile    baap ke sath hain Mukáshafa 2; 29 Jis ke kán hoṉ, wuh sune, ki Rúh kalísiyáoṉ se kyá kahtí hai.   I Kurinthíoṉ 15; 22 aur jaise Ádam meṉ sab marte haiṉ, waise hí Masíh meṉ sab zinda kiye jáeṉge. I Kurinthíoṉ 15;42 Jism faná kí hálat meṉ boyá játá hai; aur baqá kí hálat meṉ jí uṭhtá hai: kamzorí kí hálat meṉ boyá játá hai; aur quwwat kí hálat meṉ jí uṭhtá hai:  44 nafsání jism boyá játá hai; aur rúhání jism jí uṭhtá hai. Jab nafsání jism hai, to rúhání jism bhí hai. 45 Chunáṉchi likhá bhí hai, ki Pahlá ádmí, yaʻní Ádam, zinda nafs baná. Pichhlá Ádam zindagí baḳhshnewálí rúh baná. 46Lekin rúhání pahle na thá, balki nafsání thá; is ke baʻd rúhání húá. 47Pahlá ádmí zamín se, yaʻní ḳhákí, thá: dúsrá ádmí ásmání hai. 48Jaisá wuh ḳhákí thá, waise hí âur ḳhákí bhí haiṉ; aur jaisá wuh ásmání ...

Sabr

  ·          Habaqqúq 3:16 (URDR55) Maiṉ ne suná, aur merá dil dahal gayá; Us shor ke sabab se mere hoṉṭh hilne lage: Merí haḍḍiyáṉ bosída ho gayíṉ: Aur maiṉ khaṛe khaṛe káṉpne lagá, Lekin maiṉ  sabr  se un ke bure din ká muntazir húṉ, Jo ikaṭṭhe hokar ham par hamla karte haiṉ. Shalom al khm Masih yesu men aapki salamti ho, aaj hum khuda ruh ki madad se aur kalam haq se sikhne walen hain, sabr   jo yesu par iman   laine walon iman men chalne walo ke liye rasti ka pehla hathyaar haiiman ka darkht sabr ke pani   se phal   lata hai, ,jiska azr sabr ke ruh se maine khud apni zindghi men paya   I Tímuthiyus 6; 11 Magar, ai mard i Ḳhudá,: aur rástbází, díndárí, ímán, mahabbat, sabr, aur hilm ká tálib ho.  12 Iʹmán kí achchhí kushtí laṛ, .   Romíoṉ 15;4 Kyúṉki jitní báteṉ pahle likhí gayíṉ, wuh hamárí   taʻlím ke liye likhí gayíṉ, táki sabr se aur kitáb i muqaddas kí tasallí se um...

frishto ka bhi kalaam na sunee

  ʻIBRÁ NÍO Ṉ 1 1 Agle zamáne me ṉ Ḳ hudá ne bápdádá se hissa ba hissa aur tarah ba tarah nabío ṉ kí maʻrifat kalám karke, 2is zamáne ke á ḳ hir me ṉ ham se Be ṭ e kí maʻrifat kalám kiyá, jise us ne sárí chízo ṉ ká wáris ṭ hahráyá, aur jis ke wasíle se us ne ʻálam bhí paidá kiye; 3wuh us ke jalál ká partau, aur us kí zát ká naqsh hokar, sab chízo ṉ ko apní qudrat ke kalám se sambháltá hai; wuh gunáho ṉ ko dhokar ʻálam i bálá par Kibriyá kí dahiní taraf já bai ṭ há; 4aur firishto ṉ se isí qadr buzurg ho gayá, jis qadr us ne mírás me ṉ un se afzal nám páyá. 5Kyú ṉ ki firishto ṉ me ṉ se us ne kab kisí se kahá, ki Tú merá Be ṭ á hai, Áj tú mujh se paidá húá? Aur phir yih, ki Mai ṉ us ká Báp hú ṉ gá, Aur wuh merá Be ṭ á hogá? 6Aur jab pahlau ṭ he ko dunyá me ṉ phir látá hai, to kahtá hai, ki Ḳ hudá ke sab firishte use sijda kare ṉ . 7Aur firishto ṉ kí bábat yih kahtá hai, ki Wuh apne firishto ṉ ko hawáe ṉ , Aur apne ḳ hádimo ṉ k...