shalom masih yeshua men aap sabo ki salamati ho
aaj ka jo humara mol
visha hai
jiske bare men
ruh l quds
ki madad se or
masih yeshua ke fazl se
or parkash ke atma se
sikhne wale hain
ki khuda ke kam masih ki qudrat
jo ki vishwash se or vishwash ke liye zahir huti hai
wuh kisi admi ke jariye
kiriya ya karam ki muhtaj nhi
jaise ke
hath rakhne jise aj ke shabdo men lay hand be kehte hain baptismo
murdo ke jinda karne ya kisi ki
khas
talim ki muhtaj nhi
ya is tarah ki or jitni bhi or kirayayen hain
to hum is pure vishe men is baat
par parkash dalne ja rahen hain ki
masih ki kudrat men jitne bhi kam hute hain vishwash men bol kar huten
hain
or masih men vishwash ke kam
kisi admi ki khaas talim ya kisi khaas kiriya ke bande huye nhi
ਰੋਮੀਆਂ ਨੂੰ 1
; 17 ਕਿਉਂ ਜੋ ਓਸ ਵਿੱਚ ਪਰਮੇਸ਼ੁਰ ਦਾ ਉਹ ਧਰਮ ਹੈ ਜੋ ਨਿਹਚਾ ਤੋਂ ਨਿਹਚਾ ਲਈ ਪਰਗਟ ਹੁੰਦਾ ਹੈ ਜਿਵੇਂ ਲਿਖਿਆ ਹੋਇਆ ਹੈ ਭਈ ਧਰਮੀ ਨਿਹਚਾ ਤੋਂ ਜੀਉਂਦਾ ਰਹੇਗਾ।।
ਰੋਮੀਆਂ ਨੂੰ 10
; 10 ਧਰਮ ਲਈ ਤਾਂ ਹਿਰਦੇ ਨਾਲ ਨਿਹਚਾ ਕਰੀਦੀ ਅਤੇ ਮੁਕਤੀ ਲਈ ਮੂੰਹ ਨਾਲ ਇਕਰਾਰ ਕਰੀਦਾ ਹੈ
ਇਬਰਾਨੀਆਂ ਨੂੰ 11
; 6 ਅਤੇ ਨਿਹਚਾ ਬਾਝੋਂ ਉਹ ਦੇ ਮਨ ਨੂੰ ਭਾਉਣਾ ਅਣਹੋਣਾ ਹੈ ਕਿਉਂਕਿ ਜਿਹੜਾ ਪਰਮੇਸ਼ੁਰ ਦੀ ਵੱਲ ਆਉਂਦਾ ਹੈ, ਉਹ ਨੂੰ ਪਰਤੀਤ ਕਰਨੀ ਚਾਹੀਦੀ ਹੈ ਭਈ ਉਹ ਹੈ, ਨਾਲੇ ਇਹ ਭਈ ਉਹ ਆਪਣਿਆਂ ਤਾਲਿਬਾਂ ਦਾ ਫਲ-ਦਾਤਾ ਹੈ
ਰੋਮੀਆਂ ਨੂੰ 10
; 17 ਸੋ ਪਰਤੀਤ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ
Jarori nhi apne masih sidhanto ko hi follow karna
Masih men mhobbat ke siwa dusra or koi sidhant nhi
Agar aap masih nhi bhi ho agar apko lagta hai ke mujhe
Vishwash yani confidence ki kami
hai
To masih ko sunna suro kijiye
Dharmikta ya dharma ke nazriye se nhi balki
Ek motivation ke taur par
Wuh to app dusre motivational speaker ko bhi sunte hain
To masih ko sunne men khaas kya hai
Masih ko sunne khaas ye hai
Dusre motivational speaker ko apna confidence bnaye rakhne ke liye bhar
Bhar sunne ki jarorat hai jiske liye apko kayi bar unki new videos ka
bhi intzaar karna padta hai masih ko sunne men khas baat ye hai
Ki ek hi bhar sunne se aap logo ke liye motivaition ho jao ge apki baten apka jeevan
Apka othna baithna behavior dusro ke motivational ho jaye ga
Agar ap men confedence ki kami hai to
੨ ਕੁਰਿੰਥੀਆਂ ਨੂੰ 4
13 ਨਿਹਚਾ ਦਾ ਉਹੋ ਆਤਮਾ ਸਾਨੂੰ ਮਿਲਿਆ ਹੈ ਜਿਵੇਂ ਲਿਖਿਆ ਹੋਇਆ ਹੈ ਭਈ ਮੈਂ ਨਿਹਚਾ ਕੀਤੀ ਇਸ ਲਈ ਬੋਲਿਆ ਸੋ ਅਸੀਂ ਵੀ ਨਿਹਚਾ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ
ਮਰਕੁਸ 4
; 35 ਉਸੇ ਦਿਨ ਜਾਂ ਸੰਝ ਹੋਈ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਅਸੀਂ ਪਾਰ ਚੱਲੀਏ 36ਅਰ ਓਹ ਭੀੜ ਨੂੰ ਛੱਡ ਕੇ ਜਿੱਕਰ ਉਹ ਬੇੜੀ ਉੱਤੇ ਸੀ ਤਿਹਾ ਹੀ ਉਹ ਨੂੰ ਲੈ ਚੱਲੇ ਅਤੇ ਹੋਰ ਬੇੜੀਆਂ ਭੀ ਉਹ ਦੇ ਨਾਲ ਸਨ 37ਤਦ ਵੱਡੀ ਹਨ੍ਹੇਰੀ ਵਗੀ ਅਤੇ ਲਹਿਰਾਂ ਬੇੜੀ ਪੁਰ ਐਥੋਂ ਤੀਕਰ ਲੱਗ ਗਈਆਂ ਜੋ ਬੇੜੀ ਪਾਣੀ ਨਾਲ ਭਰ ਚੱਲੀ ਸੀ 38ਉਹ ਬੇੜੀ ਦੇ ਪਿਛਲੇ ਸਿਰੇ ਵੱਲ ਇੱਕ ਸਿਰਹਾਣਾ ਰੱਖ ਕੇ ਸੁੱਤਾ ਹੋਇਆ ਸੀ। ਤਦ ਉਨ੍ਹਾਂ ਉਹ ਨੂੰ ਜਗਾਇਆ ਅਤੇ ਉਹ ਨੂੰ ਆਖਿਆ, ਗੁਰੂ ਜੀ ਤੈਨੂੰ ਕੋਈ ਫ਼ਿਕਰ ਨਹੀਂ ਜੋ ਅਸੀਂ ਨਿਸ਼ਟ ਹੋ ਚੱਲੇ ਹਾਂ ? 39ਤਦ ਉਹ ਨੇ ਉੱਠ ਕੇ ਪੌਣ ਨੂੰ ਦਬਕਾ ਦਿੱਤਾ ਅਤੇ ਝੀਲ ਨੂੰ ਕਿਹਾ, ਚੁੱਪ ਕਰ ਥੰਮ੍ਹ ਜਾਹ! ਤਾਂ ਪੌਣ ਥੰਮ੍ਹ ਗਈ ਅਤੇ ਵੱਡਾ ਚੈਨ ਹੋ ਗਿਆ 40ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਡਰਦੇ ਹੋ? 41ਅਜੇ ਤੁਹਾਨੂੰ ਨਿਹਚਾ ਨਹੀਂ ਆਈ? ਤਾਂ ਉਨ੍ਹਾਂ ਨੇ ਡਾਢਾ ਭੈ ਖਾਧਾ ਅਤੇ ਆਪੋ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਪੌਣ ਅਤੇ ਝੀਲ ਵੀ ਉਹ ਦੀ ਮਨ ਲੈਂਦੇ ਹਨ?।।
Pehli baat vishwash ke jo kam hain wuh juban se bolkar huten
ਰੋਮੀਆਂ ਨੂੰ 10
; 10 ਧਰਮ ਲਈ ਤਾਂ ਹਿਰਦੇ ਨਾਲ ਨਿਹਚਾ ਕਰੀਦੀ ਅਤੇ ਮੁਕਤੀ ਲਈ ਮੂੰਹ ਨਾਲ ਇਕਰਾਰ ਕਰੀਦਾ ਹੈ
੨ ਕੁਰਿੰਥੀਆਂ ਨੂੰ 5
; 17 ਸੋ ਜੇ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਓਹ ਨਵੀਆਂ ਹੋ ਗਈਆਂ ਹਨ
ਰੋਮੀਆਂ ਨੂੰ 6
; 6 ਕਿਉਂ ਜੋ ਅਸੀਂ ਇਹ ਜਾਣਦੇ ਹਾਂ ਜੋ ਸਾਡੀ ਪੁਰਾਣੀ ਮਨੁੱਖਤਾਈ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਭਈ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਅਗਾਹਾਂ ਨੂੰ ਅਸੀਂ ਪਾਪ ਦੀ ਗੁਲਾਮੀ ਨਾ ਕਰੀਏ 7
ਅਫ਼ਸੀਆਂ ਨੂੰ 4
; 22 ਭਈ ਤੁਸੀਂ ਅਗਲੇ ਚਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ
ਇਬਰਾਨੀਆਂ ਨੂੰ 6
; 1 ਇਸ ਕਾਰਨ ਅਸੀਂ ਮਸੀਹ ਦੀ ਸਿੱਖਿਆ ਦੀਆਂ ਆਦ ਗੱਲਾਂ ਛੱਡ ਕੇ ਸਿਆਣਪੁਣੇ ਦੀ ਵੱਲ ਅਗਾਹਾਂ ਵਧਦੇ ਜਾਈਏ ਅਤੇ ਮੁਰਦਿਆਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਕੇ ਨਾ ਧਰੀਏ, ਨਾਲੇ ਪਰਮੇਸ਼ੁਰ ਉੱਤੇ ਨਿਹਚਾ ਕਰਨ ਦੀ, 2ਅਸ਼ਨਾਨਾਂ ਦੀ ਸਿੱਖਿਆ ਦੀ, ਹੱਥ ਰੱਖਣ ਦੀ, ਮੁਰਦਿਆਂ ਦੇ ਜੀ ਉੱਠਣ ਦੀ ਅਤੇ ਸਦੀਪਕ ਨਿਆਉਂ ਦੀ
ਕੁਲੁੱਸੀਆਂ ਨੂੰ 2
; 8 ਵੇਖਣਾ ਕਿਤੇ ਕੋਈ ਆਪਣੀ ਫ਼ੈਲਸੂਫ਼ੀ ਅਤੇ ਲਾਗ ਲਪੇਟ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੂਲ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ
੨ ਕੁਰਿੰਥੀਆਂ ਨੂੰ 4
13 ਨਿਹਚਾ ਦਾ ਉਹੋ ਆਤਮਾ ਸਾਨੂੰ ਮਿਲਿਆ ਹੈ ਜਿਵੇਂ ਲਿਖਿਆ ਹੋਇਆ ਹੈ ਭਈ ਮੈਂ ਨਿਹਚਾ ਕੀਤੀ ਇਸ ਲਈ ਬੋਲਿਆ ਸੋ ਅਸੀਂ ਵੀ ਨਿਹਚਾ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ
ਇਬਰਾਨੀਆਂ ਨੂੰ 11
; 3 ਨਿਹਚਾ ਨਾਲ ਅਸੀਂ ਜਾਣਦੇ ਹਾਂ ਭਈ ਜਗਤ ਪਰਮੇਸ਼ੁਰ ਦੇ ਫ਼ਰਮਾਨ ਨਾਲ ਸਾਜਿਆ ਗਿਆ ਅਤੇ ਜੋ ਕੁਝ ਵੇਖਣ ਵਿੱਚ ਆਉਂਦਾ ਹੈ ਸੋ ਡਿੱਠੀਆਂ ਹੋਈਆਂ ਵਸਤਾਂ ਤੋਂ ਨਹੀਂ ਬਣਿਆ ਹੈ
1
ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਤੇ ਧਰਤੀ ਨੂੰ ਉਤਪਤ ਕੀਤਾ
6ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀਆਂ ਦੇ ਵਿਚਕਾਰ ਅੰਬਰ ਹੋਵੇ ਅਤੇ ਉਹ ਪਾਣੀਆਂ ਨੂੰ ਪਾਣੀਆਂ ਤੋਂ ਵੱਖਰਿਆਂ ਕਰੇ
9ਫੇਰ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਹੇਠਲੇ ਪਾਣੀ ਇੱਕ ਥਾਂ ਇਕੱਠੇ ਹੋ ਜਾਣ ਤਾਂਜੋ ਖੁਸ਼ਕੀ ਦਿੱਸ ਪਵੇ ਅਤੇ ਓਵੇਂ ਹੀ ਹੋ ਗਿਆ
12ਸੋ ਧਰਤੀ ਨੇ ਘਾਹ ਤੇ ਬੀ ਵਾਲਾ ਸਾਗ ਪੱਤ ਉਹ ਦੀ ਜਿਨਸ ਦੇ ਅਨੁਸਾਰ ਤੇ ਫਲਦਾਰ ਬਿਰਛ ਜਿਨ੍ਹਾਂ ਦੇ ਵਿੱਚ ਆਪੋ ਆਪਣੀ ਜਿਨਸ ਦੇ ਅਨੁਸਾਰ ਬੀ ਹੈ ਉਗਾਇਆ ਅਤੇ ਪਰਮੇਸ਼ੁਰ ਨੇ ਡਿੱਠਾ ਭਈ ਚੰਗਾ ਹੈ
14ਤਾਂ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਜੋਤਾਂ ਹੋਣ ਤਾਂਜੋ ਓਹ ਦਿਨ ਨੂੰ ਰਾਤ ਤੋਂ ਅੱਡ ਕਰਨ, ਨਾਲੇ ਓਹ ਨਿਸ਼ਾਨਾਂ ਤੇ ਰੁੱਤਾਂ ਤੇ ਦਿਨਾਂ ਤੇ ਵਰਿਹਾਂ ਲਈ ਹੋਣ
20ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀ ਢੇਰ ਸਾਰੇ ਜੀਉਂਦੇ ਪ੍ਰਾਣੀਆਂ ਨਾਲ ਭਰ ਜਾਣ ਅਤੇ ਪੰਛੀ ਧਰਤੀ ਤੋਂ ਉਤਾਹਾਂ ਅਕਾਸ਼ ਦੇ ਅੰਬਰ ਵਿੱਚ ਉੱਡਣ
24ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਉੱਤੇ ਜੀਉਂਦੇ ਪ੍ਰਾਣੀਆਂ ਨੂੰ ਉਨ੍ਹਾਂ ਦੀ ਜਿਨਸ ਦੇ ਅਨੁਸਾਰ ਤੇ ਡੰਗਰਾਂ ਨੂੰ ਅਰ ਘਿੱਸਰਨ ਵਾਲਿਆਂ ਨੂੰ ਅਰ ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਜਿਨਸ ਦੇ ਅਨੁਸਾਰ ਉਪਜਾਵੇ ਅਤੇ ਓਵੇਂ ਹੀ ਹੋ ਗਿਆ
26ਤਾਂ ਪਰਮੇਸ਼ੁਰ ਨੇ ਆਖਿਆ ਕਿ ਅਸੀਂ ਆਦਮੀ ਨੂੰ ਆਪਣੇ ਸਰੂਪ ਉੱਤੇ ਅਰ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ ਅਤੇ ਅਕਾਸ਼ ਦਿਆਂ ਪੰਛੀਆਂ ਉੱਤੇ ਅਤੇ ਡੰਗਰਾਂ ਉੱਤੇ ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਪੁਰ ਸਾਰੇ ਘਿੱਸਰਨ ਵਾਲਿਆਂ ਉੱਤੇ ਰਾਜ ਕਰਨ
ਲੂਕਾ 1
; 26ਛੇਂਵੇ ਮਹੀਨੇ ਜਿਬਰਾਏਲ ਦੂਤ ਪਰਮੇਸ਼ੁਰ ਦੀ ਵੱਲੋਂ ਨਾਸਰਤ ਨਾਮੇ ਗਲੀਲ ਦੇ ਇੱਕ ਨਗਰ ਵਿੱਚ 27ਇੱਕ ਕੁਆਰੀ ਦੇ ਕੋਲ ਭੇਜਿਆ ਗਿਆ ਜਿਹ ਦੀ ਕੁੜਮਾਈ ਯੂਸੁਫ਼ ਕਰਕੇ ਦਾਊਦ ਦੇ ਘਰਾਣੇ ਦੇ ਇੱਕ ਪੁਰਸ਼ ਨਾਲ ਹੋਈ ਸੀ ਅਰ ਉਸ ਕੁਆਰੀ ਦਾ ਨਾਉਂ ਸੀ ਮਰਿਯਮ 28ਅਤੇ ਉਸ ਨੇ ਉਹ ਦੇ ਕੋਲ ਅੰਦਰ ਆਣ ਕੇ ਕਿਹਾ, ਵਧਾਇਓਂ ਜਿਹ ਦੇ ਉੱਤੇ ਕਿਰਪਾ ਹੋਈ! ਪ੍ਰਭੁ ਤੇਰੇ ਨਾਲ ਹੈ 29ਪਰ ਉਹ ਇਹ ਬਚਨ ਤੋਂ ਬਹੁਤ ਘਬਰਾਈ ਅਰ ਸੋਚਣ ਲੱਗੀ ਜੋ ਇਹ ਕਿਹੋ ਜਿਹੀ ਵਧਾਈ ਹੈ? 30ਦੂਤ ਨੇ ਉਹ ਨੂੰ ਆਖਿਆ, ਹੇ ਮਰਿਯਮ ਨਾ ਡਰ ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ 31ਅਤੇ ਵੇਖ ਤੂੰ ਗਰਭਵੰਤੀ ਹੋਵੇਂਗੀ ਅਰ ਪੁੱਤ੍ਰ ਜਣੇਂਗੀ ਅਤੇ ਉਹ ਦਾ ਨਾਮ ਯਿਸੂ ਰੱਖਣਾ
32ਉਹ ਮਹਾਨ ਹੋਵੇਗਾ,
ਅਤੇ ਅੱਤ ਮਹਾਨ ਦਾ ਪੁੱਤ੍ਰ ਸਦਾਵੇਗਾ,
ਅਤੇ ਪ੍ਰਭੁ ਪਰਮੇਸ਼ੁਰ ਉਹ ਦੇ ਪਿਤਾ ਦਾਊਦ ਦਾ
ਤਖ਼ਤ ਉਹ ਨੂੰ ਦੇਵੇਗਾ।।
33ਉਹ ਜੁੱਗੋ ਜੁੱਗ ਯਾਕੂਬ ਦੇ ਘਰਾਣੇ ਉੱਤੇ ਰਾਜ
ਕਰੇਗਾ,
ਅਤੇ ਉਹ ਦੇ ਰਾਜ ਦਾ ਅੰਤ ਨਾ ਹੋਵੇਗਾ।।
34ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿੱਕੁਰ ਹੋਵੇਗਾ ਜਦ ਮੈਂ ਪੁਰਸ਼ ਨੂੰ ਨਹੀਂ ਜਾਣਦੀ 35ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤ੍ਰ ਆਤਮਾ ਤੇਰੇ ਉੱਪਰ ਆਵੇਗਾ ਅਰ ਅੱਤ ਮਹਾਨ ਦੀ ਕੁਦਰਤ ਤੇਰੇ ਉੱਤੇ ਛਾਇਆ ਕਰੇਗੀ ਇਸ ਕਰਕੇ ਜਿਹੜਾ ਜੰਮੇਗਾ ਉਹ ਪਵਿੱਤ੍ਰ ਅਤੇ ਪਰਮੇਸ਼ੁਰ ਦਾ ਪੁੱਤ੍ਰ ਕਹਾਵੇਗਾ 36ਅਰ ਵੇਖ ਤੇਰੀ ਸਾਕ ਇਲੀਸਬਤ ਉਹ ਨੂੰ ਬੁਢੇਪੇ ਵਿੱਚ ਪੁੱਤ੍ਰ ਹੋਣ ਵਾਲਾ ਹੈ ਅਤੇ ਜਿਹੜੀ ਬਾਂਝ ਕਹਾਂਉਦੀ ਸੀ ਉਹ ਦਾ ਛੇਵਾਂ ਮਹੀਨਾਂ ਹੈ 37ਕਿਉਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ 38ਤਾਂ ਮਰਿਯਮ ਨੇ ਕਿਹਾ, ਵੇਖ ਮੈਂ ਪ੍ਰਭੁ ਦੀ ਬਾਂਦੀ ਹਾਂ, ਮੇਰੇ ਨਾਲ ਤੇਰੇ ਆਖੇ ਅਨੁਸਾਰ ਹੋਵੇ। ਤਦ ਦੂਤ ਉਹ ਦੇ ਕੋਲੋਂ ਚੱਲਿਆ ਗਿਆ।।
ਯੂਹੰਨਾ ਦੀ ਪਹਿਲੀ ਪੱਤ੍ਰੀ 5
‘ ; 4 ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਫ਼ਤਹ ਪਾਉਂਦਾ ਹੈ ਅਰ ਫ਼ਤਹ ਇਹ ਹੈ ਜਿਹ ਨੇ ਸੰਸਾਰ ਉੱਤੇ ਫ਼ਤਹ ਪਾਈ ਅਰਥਾਤ ਸਾਡੀ ਨਿਹਚਾ
ਪਰਕਾਸ਼ ਦੀ ਪੋਥੀ 3
; 13 ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਆਖਦਾ ਹੈ।।
ਰੋਮੀਆਂ ਨੂੰ 1
; 17 ਕਿਉਂ ਜੋ ਓਸ ਵਿੱਚ ਪਰਮੇਸ਼ੁਰ ਦਾ ਉਹ ਧਰਮ ਹੈ ਜੋ ਨਿਹਚਾ ਤੋਂ ਨਿਹਚਾ ਲਈ ਪਰਗਟ ਹੁੰਦਾ ਹੈ ਜਿਵੇਂ ਲਿਖਿਆ ਹੋਇਆ ਹੈ ਭਈ ਧਰਮੀ ਨਿਹਚਾ ਤੋਂ ਜੀਉਂਦਾ ਰਹੇਗਾ।।
ਰੋਮੀਆਂ ਨੂੰ 10
; 17ਸੋ ਪਰਤੀਤ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ
ਲੂਕਾ 8
18 ਇਸ ਕਰਕੇ ਚੌਕਸ ਰਹੋ ਜੋ ਕਿਸ ਤਰਾਂ ਸੁਣਦੇ ਹੋ ਕਿਉਂਕਿ ਜਿਹ ਦੇ ਕੋਲ ਕੁਝ ਹੋਵੇ ਉਹ ਨੂੰ ਦਿੱਤਾ ਜਾਵੇਗਾ ਅਤੇ ਜਿਹ ਦੇ ਕੋਲ ਨਾ ਹੋਵੇ ਉਸ ਤੋਂ ਉਹ ਵੀ ਜੋ ਉਹ ਆਪਣੀ ਜਾਚ ਵਿੱਚ ਰੱਖਦਾ ਹੈ ਲੈ ਲਿਆ ਜਾਵੇਗਾ।।
ਕਹਾਉਤਾਂ 18
;15 ਸਿਆਣਾ ਪੁਰਸ਼ ਗਿਆਨ ਨੂੰ ਪ੍ਰਾਪਤ ਕਰਦਾ ਹੈ,
ਅਤੇ ਬੁੱਧਵਾਨ ਦੇ ਕੰਮ ਗਿਆਨ ਦੀ ਭਾਲ ਕਰਦੇ
ਹਨ।
ਮਰਕੁਸ 4
; 24 ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਚੌਕਸ ਰਹੋ ਜੋ ਕੀ ਸੁਣਦੇ ਹੋ! ਜਿਸ ਮੇਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮਿਣਿਆ ਜਾਵੇਗਾ ਅਤੇ ਤੁਹਾਨੂੰ ਵਧੀਕ ਦਿੱਤਾ ਜਾਵੇਗਾ
ਯਸਾਯਾਹ 55
; 3 ਕੰਨ ਲਾਓ ਅਰ ਮੇਰੀ ਵੱਲ ਆਓ,
ਸੁਣੋ ਤੇ ਤੁਹਾਡੀ ਜਾਨ ਜੀਉਂਦੀ ਰਹੇਗੀ,
ਯਾਕੂਬ 1
; 22 ਪਰ ਬਚਨ ਉੱਤੇ ਅਮਲ ਕਰਨ ਵਾਲੇ ਹੋਵੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਨਿਰੇ ਸੁਣਨ ਵਾਲੇ ਹੀ ਨਾ ਹੋਵੋ
ਮੱਤੀ 7
; 24 ਸੋ ਹਰੇਕ ਜੋ ਮੇਰੇ ਏਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ ਉਹ ਉਸ ਬੁੱਧਵਾਨ ਵਰਗਾ ਜਾਣਿਆ ਜਾਵੇਗਾ ਜਿਹ ਨੇ ਪੱਥਰ ਉੱਤੇ ਆਪਣਾ ਘਰ ਬਣਾਇਆ
ਕਹਾਉਤਾਂ 16
20 ਜਿਹੜਾ ਬਚਨ ਉੱਤੇ ਚਿੱਤ ਲਾਉਂਦਾ ਹੈ ਉਹ ਦਾ
ਭਲਾ ਹੋਵੇਗਾ,
ਅਤੇ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ
ਧੰਨ ਹੈ!
ਯੂਹੰਨਾ 10
; 27 ਮੇਰੀਆਂ ਭੇਡਾਂ ਮੇਰੀ ਅਵਾਜ਼ ਸੁਣਦੀਆਂ ਹਨ ਅਰ ਮੈਂ ਉਨ੍ਹਾਂ ਨੂੰ ਸਿਆਣਦਾ ਹਾਂ ਅਤੇ ਓਹ ਮੇਰੇ ਮਗਰ ਲੱਗੀਆਂ ਆਉਂਦੀਆਂ ਹਨ
ਯੂਹੰਨਾ 10
; 11 ਅੱਛਾ ਅਯਾਲੀ ਮੈਂ ਹਾਂ। ਅੱਛਾ ਅਯਾਲੀ ਭੇਡਾਂ ਲਈ ਆਪਣੀ ਜਾਨ ਦਿੰਦਾ ਹੈ 12ਜੋ ਕਾਮਾ ਹੈ ਅਤੇ ਅਯਾਲੀ ਨਹੀਂ ਜਿਹ ਦੀਆਂ ਭੇਡਾਂ ਆਪਣੀਆਂ ਨਹੀਂ ਹਨ ਸੋ ਬਘਿਆੜ ਨੂੰ ਆਉਂਦਾ ਵੇਖ ਕੇ ਭੇਡਾਂ ਨੂੰ ਛੱਡਦਾ ਅਤੇ ਭੱਜ ਜਾਂਦਾ ਹੈ ਅਰ ਬਘਿਆੜ ਉਨ੍ਹਾਂ ਨੂੰ ਫੜ ਲੈਂਦਾ ਅਤੇ ਖਿੰਡਾ ਦਿੰਦਾ ਹੈ 13ਓਹ ਇਸ ਲਈ ਭੱਜਦਾ ਹੈ ਜੋ ਉਹ ਕਾਮਾ ਹੈ ਅਤੇ ਭੇਡਾਂ ਦੀ ਚਿੰਤਾ ਨਹੀਂ ਕਰਦਾ 14ਅੱਛਾ ਅਯਾਲੀ ਮੈਂ ਹਾਂ ਅਤੇ ਮੈਂ ਆਪਣੀਆਂ ਭੇਡਾਂ ਨੂੰ ਸਿਆਣਦਾ ਹਾਂ ਅਤੇ ਮੇਰੀਆਂ ਆਪਣੀਆਂ ਭੇਡਾਂ ਮੈਨੂੰ ਸਿਆਣਦੀਆਂ ਹਨ
ਯੂਹੰਨਾ 15
; 14 ਜੇ ਤੁਸੀਂ ਓਹ ਕੰਮ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਤਾਂ ਤੁਸੀਂ ਮੇਰੇ ਮਿੱਤ੍ਰ ਹੋ 15ਹੁਣ ਤੋਂ ਅੱਗੇ ਮੈਂ ਤੁਹਾਨੂੰ ਦਾਸ ਨਹੀਂ ਆਖਾਂਗਾ ਕਿਉਂ ਜੋ ਦਾਸ ਨਹੀਂ ਜਾਣਦਾ ਭਈ ਉਹ ਦਾ ਮਾਲਕ ਕੀ ਕਰਦਾ ਹੈ, ਪਰ ਮੈਂ ਤੁਹਾਨੂੰ ਮਿੱਤ੍ਰ ਕਰਕੇ ਆਖਿਆ ਹੈ ਕਿਉਂਕਿ ਮੈਂ ਜੋ ਕੁਝ ਆਪਣੇ ਪਿਤਾ ਕੋਲੋਂ ਸੁਣਿਆ ਸੋ ਸਭ ਤੁਹਾਨੂੰ ਦੱਸ ਦਿੱਤਾ
ਯੂਹੰਨਾ 15
13ਏਦੋਂ ਵੱਧ ਪਿਆਰ ਕਿਸੇ ਦਾ ਨਹੀਂ ਹੁੰਦਾ ਜੋ ਆਪਣੀ ਜਾਨ ਆਪਣੇ ਮਿੱਤ੍ਰਾਂ ਦੇ ਬਦਲੇ ਦੇ ਦੇਵੇ
ਯੂਹੰਨਾ 15
; 7 ਜੇ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਚਾਹੋ ਮੰਗੋ ਅਤੇ ਉਹ ਤੁਹਾਡੇ ਲਈ ਹੋ ਜਾਵੇਗਾ 8ਮੇਰੇ ਪਿਤਾ ਦੀ ਵਡਿਆਈ ਇਸੇ ਤੋਂ ਹੁੰਦੀ ਹੈ ਜੋ ਤੁਸੀਂ ਬਹੁਤਾ ਫਲ ਦਿਓ ਅਰ ਇਉਂ ਤੁਸੀਂ ਮੇਰੇ ਚੇਲੇ ਹੋਵੋਗੇ
ਇਬਰਾਨੀਆਂ ਨੂੰ 10
; 9 ਤਦ ਓਨ ਆਖਿਆ, ਵੇਖ, ਮੈਂ ਤੇਰੀ ਇੱਛਿਆ ਨੂੰ ਪੂਰਿਆਂ ਕਰਨ ਆਇਆ ਹਾਂ। ਉਹ ਪਹਿਲੇ ਨੂੰ ਹਟਾਉਂਦਾ ਹੈ ਭਈ ਦੂਏ ਨੂੰ ਕਾਇਮ ਕਰੇ 10ਅਤੇ ਉਸੇ ਇੱਛਿਆ ਕਰਕੇ ਅਸੀਂ ਯਿਸੂ ਮਸੀਹ ਦੀ ਦੇਹੀ ਦੇ ਇੱਕੋ ਵਾਰ ਚੜ੍ਹਾਏ ਜਾਣ ਦੇ ਰਾਹੀਂ ਪਵਿੱਤਰ ਕੀਤੇ ਗਏ ਹਾਂ 11ਅਤੇ ਹਰੇਕ ਜਾਜਕ ਨਿੱਤ ਖੜਾ ਹੋ ਕੇ ਉਪਾਸਨਾ ਕਰਦਾ ਹੈ ਅਤੇ ਇੱਕੋ ਪਰਕਾਰ ਦੇ ਬਲੀਦਾਨ ਜਿਹੜੇ ਪਾਪਾਂ ਨੂੰ ਕਦੇ ਲੈ ਜਾ ਨਹੀਂ ਸੱਕਦੇ ਵਾਰ ਵਾਰ ਚੜ੍ਹਾਉਂਦਾ ਹੈ 12ਪਰ ਏਹ ਪਾਪਾਂ ਦੇ ਬਦਲੇ ਇੱਕੋ ਬਲੀਦਾਨ ਸਦਾ ਲਈ ਚੜ੍ਹਾ ਕੇ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ
ਅਫ਼ਸੀਆਂ ਨੂੰ 2
; 1 ਉਹ ਨੇ ਤੁਹਾਨੂੰ ਵੀ ਜਾਂ ਤੁਸੀਂ ਆਪਣੇ ਅਪਰਾਧਾਂ ਅਤੇ ਪਾਪਾਂ ਦੇ ਕਾਰਨ ਮੁਰਦੇ ਸਾਓ ਜਿਵਾਲਿਆ 2ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੇ ਵਿਹਾਰ ਅਨੁਸਾਰ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਰੂਹ ਦੇ ਅਨੁਸਾਰ ਅੱਗੇ ਚੱਲਦੇ ਸਾਓ ਜਿਹੜੀ ਹੁਣ ਅਣਆਗਿਆਕਾਰੀ ਦੇ ਪੁੱਤ੍ਰਾਂ ਵਿੱਚ ਅਸਰ ਕਰਦੀ ਹੈ 3ਅਤੇ ਉਨ੍ਹਾਂ ਵਿੱਚ ਅਸੀਂ ਵੀ ਸੱਭੋ ਸਰੀਰ ਅਤੇ ਮਨ ਦੀਆਂ ਚਾਹਵਾਂ ਨੂੰ ਪੂਰੇ ਕਰਦਿਆਂ ਆਪਣੇ ਸਰੀਰ ਦੀਆਂ ਕਾਮਨਾਂ ਵਿੱਚ ਅੱਗੇ ਦਿਨ ਕੱਟਦੇ ਸਾਂ ਅਤੇ ਹੋਰਨਾਂ ਵਾਂਙੁ ਆਪਣੇ ਸੁਭਾਉ ਕਰਕੇ ਗਜ਼ਬ ਦੇ ਪੁੱਤ੍ਰ ਸਾਂ 4ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪ੍ਰੇਮ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪ੍ਰੇਮ ਕੀਤਾ 5ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸਾਂ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ (ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ) 6ਅਤੇ ਉਹ ਨੇ ਸਾਨੂੰ ਉਸ ਦੇ ਨਾਲ ਉਠਾਇਆ ਅਰ ਸਾਨੂੰ ਮਸੀਹ ਯਿਸੂ ਵਿੱਚ ਸੁਰਗੀ ਥਾਵਾਂ ਉੱਤੇ ਉਸ ਦੇ ਨਾਲ ਬਹਾਲਿਆ 7ਭਈ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਜੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਉਜਾਗਰ ਕਰੇ 8ਕਿਉਂ ਜੋ ਤੁਸੀਂ ਕਿਰਪਾ ਤੋਂ ਨਿਹਚਾ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਬਖ਼ਸ਼ੀਸ਼ ਹੈ 9ਇਹ ਕਰਨੀਆਂ ਤੋਂ ਨਹੀਂ ਅਜਿਹਾ ਨਾ ਹੋਵੇ ਭਈ ਕੋਈ ਘੁਮੰਡ ਕਰੇ 10ਕਿਉਂ ਜੋ ਅਸੀਂ ਉਹ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਸ਼ੁਭ ਕਰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਅੱਗੋ ਹੀ ਤਿਆਰ ਕੀਤੇ ਸਨ ਭਈ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ।। 11ਇਸ ਲਈ ਚੇਤੇ ਕਰੋ ਭਈ ਅੱਗੇ ਤੁਸੀਂ ਸਰੀਰ ਤੋਂ ਸਰਬੰਧ ਕਰਕੇ ਪਰਾਈਆਂ ਕੌਮਾਂ ਦੇ ਲੋਕ ਸਾਓ ਅਤੇ ਉਨ੍ਹਾਂ ਤੋਂ ਜਿਨ੍ਹਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਾਉਂਦੇ ਸਾਓ 12ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਅੱਡ, ਇਸਰਾਏਲ ਦੀ ਪਾਤਸ਼ਾਹੀ ਤੋਂ ਨਿਆਰੇ ਕੀਤੇ ਹੋਏ, ਬਚਨ ਦੇ ਨੇਮਾਂ ਤੋਂ ਬਾਹਰ, ਆਸਾ ਹੀਣ ਅਤੇ ਜਗਤ ਵਿੱਚ ਪਰਮੇਸ਼ੁਰ ਤੋਂ ਰਹਿਤ ਸਾਓ 13ਪਰ ਹੁਣ ਮਸੀਹ ਯਿਸੂ ਵਿੱਚ ਤੁਸੀਂ ਜੋ ਅੱਗੇ ਦੂਰ ਸਾਓ ਮਸੀਹ ਦੇ ਲਹੂ ਦੇ ਕਾਰਨ ਨੇੜੇ ਕੀਤੇ ਗਏ ਹੋ 14ਕਿਉਂ ਜੋ ਉਹ ਸਾਡਾ ਮਿਲਾਪ ਹੈ ਜਿਸ ਨੇ ਦੋਹਾਂ ਨੂੰ ਇੱਕ ਕੀਤਾ ਅਤੇ ਆਪਣੇ ਸਰੀਰ ਵਿੱਚ ਵੈਰ ਵਿਰੋਧ ਵਾਲੀ ਜੁਦਾਈ ਦੀ ਕੰਧ ਨੂੰ ਢਾਹ ਦਿੱਤਾ 15ਅਤੇ ਸ਼ਰਾ ਨੂੰ ਬਿਧੀਆਂ ਅਤੇ ਕਨੂਨਾਂ ਸਣੇ ਅਕਾਰਥ ਕਰ ਦਿੱਤਾ ਤਾਂ ਜੋ ਦੋਹਾਂ ਤੋਂ ਆਪ ਵਿੱਚ ਇੱਕ ਨਵਾਂ ਇਨਸਾਨ ਰਚ ਕੇ ਮੇਲ ਕਰਾਵੇ 16ਅਤੇ ਸਲੀਬ ਦੇ ਰਾਹੀਂ ਵੈਰ ਵਿਰੋਧ ਦਾ ਕੁੱਠਾ ਕਰ ਕੇ ਉਸੇ ਨਾਲ ਦੋਹਾਂ ਨੂੰ ਇੱਕ ਸਰੀਰ ਬਣਾ ਕੇ ਪਰਮੇਸ਼ੁਰ ਨਾਲ ਮਿਲਾਵੇ 17ਅਤੇ ਉਸ ਨੇ ਆਣ ਕੇ ਤੁਹਾਨੂੰ ਜਿਹੜੇ ਦੂਰ ਸਾਓ ਮਿਲਾਪ ਦੀ ਅਤੇ ਉਨ੍ਹਾਂ ਨੂੰ ਜਿਹੜੇ ਨੇੜੇ ਸਨ ਮਿਲਾਪ ਦੀ ਖੁਸ਼ ਖਬਰੀ ਸੁਣਾਈ 18ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ ਵਿੱਚ ਪਿਤਾ ਵੱਲ ਅਸਾਂ ਦੋਹਾਂ ਦੀ ਢੋਈ ਹੁੰਦੀ ਹੈ 19ਸੋ ਹੁਣ ਤੋਂ ਤੁਸੀਂ ਓਪਰੇ ਅਤੇ ਪਰਦੇਸੀ ਨਹੀਂ ਸਗੋਂ ਸੰਤਾ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ । 20ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣੇ ਹੋਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ 21ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੁ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ 22ਜਿਸ ਵਿੱਚ ਤੁਸੀਂ ਵੀ ਆਤਮਾ ਵਿੱਚ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ।।
ਇਬਰਾਨੀਆਂ ਨੂੰ 8
; ; 13 ਜਦੋਂ ਉਹ ਨੇ ਨਵਾਂ ਨੇਮ ਆਖਿਆ ਤਾਂ ਪਹਿਲੇ ਨੂੰ ਪੁਰਾਣਾ ਠਹਿਰਾਇਆ ਹੈ । ਪਰ ਜੋ ਕੁਝ ਪੁਰਾਣਾ ਹੋਇਆ ਅਤੇ ਚਿਰ ਕਾਲ ਦਾ ਹੈ ਉਹ ਅਲੋਪ ਹੋਣ ਦੇ ਨੇੜੇ ਹੈ ।।
ਮਰਕੁਸ 2
; 22 ਅਤੇ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ, ਨਹੀਂ ਤਾਂ ਮੈ ਮਸ਼ਕਾਂ ਨੂੰ ਪਾੜ ਦੇਵੇਗੀ ਅਰ ਮੈ ਅਤੇ ਮਸ਼ਕਾਂ ਦੋਹਾਂ ਦਾ ਨਾਸ ਹੋ ਜਾਂਦਾ ਹੈ ਪਰ ਨਵੀਂ ਮੈ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ।।
ਕੁਲੁੱਸੀਆਂ ਨੂੰ 2
; 20 ਜੇ ਤੁਸੀਂ ਮਸੀਹ ਦੇ ਨਾਲ ਸੰਸਾਰ ਦੀਆਂ ਮੂਲ ਗੱਲਾਂ ਤੋਂ ਮਰ ਗਏ ਤਾਂ ਸੰਸਾਰ ਵਿੱਚ ਜੀਉਂਦਿਆਂ ਵਾਂਙੁ ਕਿਉਂ ਏਹੋ ਜੇਹੀਆਂ ਬਿਧੀਆਂ ਦੇ ਵੱਸ ਵਿੱਚ ਆਉਂਦੇ ਹੋ ਜਿਹੜੀਆਂ ਮਨੁੱਖਾਂ ਦੀਆਂ ਆਗਿਆਂ ਅਤੇ ਸਿੱਖਿਆ ਦੇ ਅਨੁਸਾਰ ਹਨ 21ਜਿਵੇਂ ਹੱਥ ਨਾ ਲਾਵੀਂ, ਨਾ ਚੱਖੀਂ, ਨਾ ਛੋਹਵੀਂ? 22ਏਹ ਸਾਰੀਆਂ ਵਸਤਾਂ ਵਰਤਣ ਨਾਲ ਹੀ ਨਾਸ ਹੋਣ ਵਾਲੀਆਂ ਹਨ 23ਭਾਵੇਂ ਏਹ ਗੱਲਾਂ ਮਨ ਮਤੇ ਦੀ ਪੂਜਾ ਅਤੇ ਅਧੀਨਤਾਈ ਅਤੇ ਦੇਹੀ ਦੀ ਤਪੱਸਿਆ ਕਰਕੇ ਬੁੱਧ ਦੀਆਂ ਭਾਸਦੀਆਂ ਤਾਂ ਹਨ ਪਰ ਸਰੀਰ ਦੀਆਂ ਕਾਮਨਾਂ ਦੇ ਰੋਕਣ ਲਈ ਓਹ ਕਿਸੇ ਕੰਮ ਦੀਆਂ ਨਹੀਂ।।
ਕੁਲੁੱਸੀਆਂ ਨੂੰ 2
; 9ਕਿਉਂ ਜੋ ਪਰਮੇਸ਼ੁਰਤਾਈ ਦੀ ਸਾਰੀ ਭਰਪੂਰੀ ਉਸੇ ਵਿੱਚ ਦੇਹਧਾਰੀ ਹੋ ਕੇ ਵੱਸਦੀ ਹੈ 10ਅਤੇ ਤੁਸੀਂ ਉਹ ਦੇ ਵਿੱਚ ਸੰਪੂਰਨ ਹੋ ਗਏ ਹੋ ਜਿਹੜਾ ਸਾਰੀ ਹਕੂਮਤ ਅਤੇ ਇਖ਼ਤਿਆਰ ਦਾ ਸਿਰ ਹੈ 11ਜਿਹ ਦੇ ਵਿੱਚ ਤੁਸੀਂ ਅਜਿਹੀ ਸੁੰਨਤ ਨਾਲ ਸੁੰਨਤੀ ਵੀ ਹੋਏ ਜੋ ਹੱਥਾਂ ਨਾਲ ਕੀਤੀ ਹੋਈ ਨਹੀਂ ਅਰਥਾਤ ਮਸੀਹ ਵਾਲੀ ਸੁੰਨਤ ਜਿਹ ਦੇ ਵਿੱਚ ਸਰੀਰਕ ਮਾਸ ਲਾਹ ਸੁੱਟੀਦਾ ਹੈ 12ਤੁਸੀਂ ਬਪਤਿਸਮਾ ਵਿੱਚ ਉਹ ਦੇ ਨਾਲ ਦੱਬੇ ਗਏ ਜਿਹ ਦੇ ਵਿੱਚ ਪਰਮੇਸ਼ੁਰ ਦੀ ਕਰਨੀ ਉੱਤੇ ਨਿਹਚਾ ਰੱਖ ਕੇ ਜਿਵੇਂ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਉਠਾਇਆ ਤੁਸੀਂ ਉਹ ਦੇ ਨਾਲ ਉਠਾਏ ਵੀ ਗਏ 13ਅਤੇ ਉਸ ਨੇ ਤੁਹਾਨੂੰ ਜਿਹੜੇ ਆਪਣੇ ਅਪਰਾਧਾਂ ਅਤੇ ਆਪਣੇ ਸਰੀਰ ਦੀ ਅਸੁੰਨਤ ਦੇ ਕਾਰਨ ਮੋਏ ਹੋਏ ਸਾਓ ਉਹ ਦੇ ਨਾਲ ਜਿਵਾਲਿਆ ਕਿਉਂ ਜੋ ਉਸ ਨੇ ਸਾਡੇ ਸਾਰੇ ਅਪਰਾਧ ਸਾਨੂੰ ਮਾਫ਼ ਕੀਤੇ 14ਅਤੇ ਉਸ ਲਿਖਤ ਨੂੰ ਜਿਹੜੀ ਹੁਕਮਾਂ ਕਰਕੇ ਸਾਡੇ ਉਲਟ ਅਤੇ ਸਾਡੇ ਵਿਰੁੱਧ ਸੀ ਉਸ ਨੇ ਮੇਸ ਦਿੱਤਾ ਅਤੇ ਉਹ ਨੂੰ ਸਲੀਬ ਉੱਤੇ ਕਿੱਲਾਂ ਨਾਲ ਠੋਕ ਕੇ ਵਿੱਚੋਂ ਚੁੱਕ ਸੁੱਟਿਆ 15ਉਹ ਨੇ ਹਕੂਮਤਾਂ ਅਤੇ ਇਖ਼ਤਿਆਰਾਂ ਨੂੰ ਆਪਣੇ ਗੱਲੋਂ ਲਾਹ ਕੇ ਅਤੇ ਉਸੇ ਦੇ ਦੁਆਰਾ ਓਹਨਾਂ ਨੂੰ ਫਤਹ ਕਰ ਕੇ ਖੁੱਲਮਖੁੱਲਾ ਤਮਾਸ਼ਾ ਬਣਾਇਆ।।
16ਇਸ ਲਈ ਖਾਣ ਪੀਣ ਯਾ ਤਿਉਹਾਰ ਯਾ ਅਮੱਸਿਆ ਯਾ ਸਬਤਾਂ ਦੇ ਵਿਖੇ ਕੋਈ ਤੁਹਾਡੇ ਉੱਤੇ ਦੋਸ਼ ਨਾ ਲਾਵੇ 17ਏਹ ਤਾਂ ਹੋਣ ਵਾਲੀਆਂ ਗੱਲਾਂ ਦਾ ਪਰਛਾਵਾਂ ਹਨ ਪਰ ਦੇਹ ਮਸੀਹ ਦੀ ਹੈ 18ਕੋਈ ਮਨੁੱਖ ਅਧੀਨਤਾਈ ਅਤੇ ਦੂਤਾਂ ਦੀ ਪੂਜਾ ਨੂੰ ਪਸੰਦ ਕਰ ਕੇ ਤੁਹਾਨੂੰ ਇਨਾਮ ਤੋਂ ਕਿਤੇ ਸੱਖਣਿਆਂ ਨਾ ਰੱਖੇ ਜਿਹੜਾ ਆਪਣੀ ਸਰੀਰਕ ਬੁੱਧ ਤੋਂ ਅਕਾਰਥ ਫੁੱਲ ਕੇ ਵੇਖੀਆਂ ਹੋਈਆਂ ਗੱਲਾਂ ਉੱਤੇ ਲੱਗਾ ਰਹਿੰਦਾ ਹੈ 19ਅਤੇ ਉਸ ਸਿਰ ਨੂੰ ਫੜੀ ਨਹੀਂ ਰੱਖਦਾ ਜਿਸ ਤੋਂ ਸਾਰੀ ਦੇਹੀ ਜੋੜਾਂ ਅਤੇ ਪੱਠਿਆਂ ਦੇ ਰਾਹੀਂ ਪਲ ਕੇ ਅਤੇ ਆਪੋ ਵਿੱਚੀਂ ਜੁੜ ਕੇ ਪਰਮੇਸ਼ੁਰ ਦੀ ਵੱਲੋਂ ਵਧਦੀ ਜਾਂਦੀ ਹੈ ।।
ਕੁਲੁੱਸੀਆਂ ਨੂੰ 3
1ਸੋ ਜੇ ਤੁਸੀਂ ਮਸੀਹ ਦੇ ਨਾਲ ਜਿਵਾਏ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ 2ਉਤਾਹਾਂ ਦੀਆਂ ਗੱਲਾਂ ਉੱਤੇ ਚਿੱਤ ਲਾਓ, ਨਾ ਉਨ੍ਹਾਂ ਉੱਤੇ ਜਿਹੜੀਆਂ ਧਰਤੀ ਉੱਪਰ ਹਨ 3ਕਿਉਂ ਜੋ ਤੁਸੀਂ ਮੋਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ 4ਜਿਸ ਵੇਲੇ ਮਸੀਹ ਜੋ ਸਾਡਾ ਜੀਵਨ ਹੈ ਪਰਗਟ ਕੀਤਾ ਜਾਵੇਗਾ ਉਸ ਵੇਲੇ ਤੁਸੀਂ ਵੀ ਉਹ ਦੇ ਨਾਲ ਤੇਜ ਵਿੱਚ ਪਰਗਟ ਕੀਤੇ ਜਾਓਗੇ।।
ਕੁਲੁੱਸੀਆਂ ਨੂੰ 1
;
12 ਅਤੇ ਪਿਤਾ ਦਾ ਧੰਨਵਾਦ ਕਰਦੇ ਰਹੋ ਜਿਨ ਸਾਨੂੰ ਇਸ ਜੋਗ ਬਣਾਇਆ ਭਈ ਚਾਨਣ ਵਿੱਚ ਸੰਤਾਂ ਦੇ ਵਿਰਸੇ ਦੇ ਪੱਤੀਦਾਰ ਹੋਈਏ 13ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਛੁਡਾ ਕੇ ਆਪਣੇ ਪਿਆਰੇ ਪੁੱਤ੍ਰ ਦੇ ਰਾਜ ਵਿੱਚ ਪੁਚਾ ਦਿੱਤਾ 14ਉਸ ਦੇ ਵਿੱਚ ਸਾਨੂੰ ਨਿਸਤਾਰਾ ਅਰਥਾਤ ਪਾਪਾਂ ਦੀ ਮਾਫ਼ੀ ਮਿਲਦੀ ਹੈ 15ਉਹ ਅਲੱਖ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਜੇਠਾ ਹੈ 16ਕਿਉਂ ਜੋ ਅਕਾਸ਼ ਅਤੇ ਧਰਤੀ ਉਤਲੀਆਂ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਹਕੂਮਤਾਂ, ਕੀ ਇਖਤਿਆਰ, ਸੱਭੋ ਕੁਝ ਉਸ ਦੇ ਰਾਹੀਂ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ 17ਅਤੇ ਉਹ ਸਭ ਤੋਂ ਪਹਿਲਾਂ ਹੈ ਅਰ ਸੱਭੇ ਕੁਝ ਉਸੇ ਵਿੱਚ ਕਾਇਮ ਰਹਿੰਦਾ ਹੈ 18ਅਤੇ ਉਹ ਦੇਹੀ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹੋ ਆਦ ਹੈ ਅਤੇ ਮੁਰਦਿਆਂ ਵਿੱਚੋ ਜੇਠਾ ਹੈ ਭਈ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ 19ਕਿਉਂ ਜੋ ਪਿਤਾ ਨੂੰ ਇਹ ਭਾਇਆ ਜੋ ਸਾਰੀ ਸੰਪੂਰਨਤਾਈ ਉਸ ਵਿੱਚ ਵੱਸੇ 20ਅਤੇ ਉਸ ਦੀ ਸਲੀਬ ਦੇ ਲਹੂ ਦੇ ਵਸੀਲੇ ਮੇਲ ਕਰਾ ਕੇ ਧਰਤੀ ਉਤਲੀਆਂ ਅਤੇ ਅਕਾਸ਼ ਉਤਲੀਆਂ ਸਾਰੀਆਂ ਵਸਤਾਂ ਨੂੰ ਉਹ ਦੇ ਰਾਹੀਂ, ਹਾਂ ਉਸੇ ਦੇ ਰਾਹੀਂ ਆਪਣੇ ਨਾਲ ਮਿਲਾਵੇ
ਕੁਲੁੱਸੀਆਂ ਨੂੰ 2
; 2 ਤਾਂ ਜੋ ਉਨ੍ਹਾਂ ਦੇ ਦਿਲਾਂ ਨੂੰ ਤਸੱਲਾ ਹੋਵੇ ਅਤੇ ਓਹ ਪ੍ਰੇਮ ਵਿੱਚ ਗੁੰਦੇ ਰਹਿਣ ਭਈ ਓਹ ਸਮਝ ਦੀ ਪੂਰੀ ਨਿਹਚਾ ਦੇ ਸਾਰੇ ਧਨ ਨੂੰ ਪਰਾਪਤ ਹੋ ਜਾਨ ਅਤੇ ਪਰਮੇਸ਼ੁਰ ਦੇ ਭੇਤ ਨੂੰ ਜਾਣ ਲੈਣ ਅਰਥਾਤ ਮਸੀਹ ਨੂੰ 3ਜਿਹ ਦੇ ਵਿੱਚ ਬੁੱਧ ਅਤੇ ਗਿਆਨ ਦੇ ਸਾਰੇ ਖ਼ਜਾਨੇ ਗੁਪਤ ਹਨ 4ਮੈਂ ਇਹ ਆਖਦਾ ਹਾਂ ਭਈ ਕਿਤੇ ਭੋਟਣੀਆਂ ਗੱਲਾਂ ਨਾਲ ਕੋਈ ਤੁਹਾਨੂੰ ਭੁਚਲਾ ਨਾ ਲਵੇ
1 ਥੱਸਲੁਨੀਕੀਆਂ ਨੂੰ 1
; 3 ਅਤੇ ਤੁਹਾਡੀ ਨਿਹਚਾ ਦਾ ਕੰਮ ਅਤੇ ਪ੍ਰੇਮ ਦੀ ਮਿਹਨਤ ਅਤੇ ਸਾਡੇ ਪ੍ਰਭੁ ਯਿਸੂ ਮਸੀਹ ਉੱਤੇ ਤੁਹਾਡੀ ਆਸਾ ਦੀ ਧੀਰਜ ਆਪਣੇ ਪਰਮੇਸ਼ੁਰ ਪਿਤਾ ਅਤੇ ਪਿਤਾ ਦੇ ਅੱਗੇ ਨਿੱਤ ਚੇਤੇ ਕਰਦੇ ਹਾਂ 4ਹੇ ਭਰਾਵੋ, ਪਰਮੇਸ਼ੁਰ ਦੇ ਪਿਆਰਿਓ, ਅਸੀਂ ਜਾਣਦੇ ਹਾਂ ਭਈ ਤੁਸੀਂ ਚੁਣੇ ਹੋਏ ਹੋ 5ਇਸ ਲਈ ਜੋ ਸਾਡੀ ਖੁਸ਼ ਖਬਰੀ ਨਿਰੀਆਂ ਗੱਲਾਂ ਹੀ ਗੱਲਾਂ ਨਹੀਂ ਸੀ ਸਗੋਂ ਸਮਰੱਥਾ ਨਾਲ ਅਤੇ ਪਵਿੱਤਰ ਆਤਮਾ ਅਤੇ ਪੂਰੇ ਯਕੀਨ ਨਾਲ ਭੀ ਤੁਹਾਡੇ ਕੋਲ ਪਹੁੰਚੀ ਜਿਵੇਂ ਤੁਸੀਂ ਜਾਣਦੇ ਹੋ ਜੋ ਤੁਹਾਡੇ ਨਮਿੱਤ ਤੁਸਾਂ ਨਾਲ ਸਾਡਾ ਕਿਹੋ ਜਿਹਾ ਵਰਤਾਰਾ ਸੀ 6ਅਤੇ ਤੁਸੀਂ ਉਸ ਬਚਨ ਨੂੰ ਵੱਡੀ ਬਿਪਤਾ ਵਿੱਚ ਪਵਿੱਤਰ ਆਤਮਾ ਦੇ ਅਨੰਦ ਨਾਲ ਕਬੂਲ ਕਰ ਕੇ ਸਾਡੀ ਅਤੇ ਪ੍ਰਭੁ ਦੀ ਰੀਸ ਕਰਨ ਲੱਗ ਪਏ ਸਾਓ 7ਐਥੋਂ ਤੀਕ ਜੋ ਤੁਸੀਂ ਉਨ੍ਹਾਂ ਸਭਨਾਂ ਨਿਹਚਾਵਾਨਾਂ ਲਈ ਜਿਹੜੇ ਮਕਦੂਨਿਯਾ ਅਤੇ ਅਖਾਯਾ ਵਿੱਚ ਹਨ ਨਮੂਨਾ ਬਣੇ
1 ਥੱਸਲੁਨੀਕੀਆਂ ਨੂੰ 2
; 3 ਸਾਡਾ ਉਪਦੇਸ਼ ਤਾਂ ਧੋਖੇ ਤੋਂ ਨਹੀਂ, ਨਾ ਅਸ਼ੁੱਧਤਾ ਤੋਂ, ਨਾ ਛਲ ਨਾਲ ਹੁੰਦਾ ਹੈ 4ਪਰੰਤੂ ਜਿਵੇਂ ਅਸੀਂ ਪਰਮੇਸ਼ੁਰ ਵੱਲੋਂ ਪਰਵਾਨ ਹੋਏ ਹਾਂ ਜੋ ਇੰਜੀਲ ਸਾਨੂੰ ਸੌਂਪੀ ਜਾਵੇ ਤਿਵੇਂ ਅਸੀਂ ਬੋਲਦੇ ਹਾਂ, ਇਉਂ ਨਹੀਂ ਭਈ ਅਸੀਂ ਮਨੁੱਖਾਂ ਨੂੰ ਰਿਝਾਉਂਦੇ ਹਾਂ, ਸਗੋਂ ਪਰਮੇਸ਼ੁਰ ਨੂੰ ਜਿਹੜਾ ਸਾਡਿਆਂ ਮਨਾਂ ਨੂੰ ਪਰਤਾਉਂਦਾ ਹੈ 5ਕਿਉਂ ਜੋ ਨਾ ਤਾਂ ਅਸੀਂ ਖੁਸ਼ਾਮਦ ਦੀਆਂ ਗੱਲਾਂ ਕਦੇ ਕੀਤੀਆਂ ਜਿਵੇਂ ਤੁਸੀਂ ਜਾਣਦੇ ਹੋ ਅਤੇ ਨਾ ਹੀ ਲੋਭ ਦਾ ਪੜਦਾ ਬਣਾਇਆ - ਪਰਮੇਸ਼ੁਰ ਸਾਖੀ ਹੈ 6ਅਤੇ ਨਾ ਅਸੀਂ ਮਨੁੱਖਾਂ ਪਾਸੋਂ ਵਡਿਆਈ ਚਾਹੁੰਦੇ ਸਾਂ, ਨਾ ਤੁਹਾਡੇ ਪਾਸੋਂ, ਨਾ ਹੋਰਨਾਂ ਪਾਸੋਂ, ਭਾਵੇਂ ਅਸੀਂ ਮਸੀਹ ਦੇ ਰਸੂਲ ਹੋਣ ਕਰਕੇ ਭਾਰ ਪਾ ਸੱਕਦੇ ਸਾਂ
1 ਥੱਸਲੁਨੀਕੀਆਂ ਨੂੰ 4
; 8 ਉਪਰੰਤ ਜੋ ਕੋਈ ਇਹ ਨੂੰ ਰੱਦਦਾ ਹੈ ਸੋ ਮਨੁੱਖ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਰੱਦਦਾ ਹੈ ਜਿਹੜਾ ਆਪਣਾ ਪਵਿੱਤਰ ਆਤਮਾ ਤੁਹਾਨੂੰ ਦਿੰਦਾ ਹੈ।
Comments
Post a Comment