Skip to main content

ਅਤੇ ਯਿਸੂ ਦੀ ਵੱਲ ਤੱਕਦੇ ਰਹੀਏ ਜਿਹੜਾ ਨਿਹਚਾ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ



‘ਅਤੇ ਯਿਸੂ ਦੀ ਵੱਲ ਤੱਕਦੇ ਰਹੀਏ ਜਿਹੜਾ ਨਿਹਚਾ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਹ ਨੇ ਉਸ ਅਨੰਦ ਨਮਿੱਤ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਲਾਜ ਨੂੰ ਤੁੱਛ ਜਾਣ ਕੇ ਸਲੀਬ ਦਾ ਦੁਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ‘

ਮੱਤੀ 14


; 22ਉਹ ਨੇ ਉਸੇ ਵੇਲੇ ਚੇਲਿਆਂ ਨੂੰ ਤਗੀਦ ਕੀਤੀ ਭਈ ਜਦ ਤੀਕੁਰ ਮੈਂ ਭੀੜ ਨੂੰ ਵਿਦਿਆ ਨਾ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੈਥੋਂ ਪਹਿਲਾਂ ਪਾਰ ਲੰਘ ਜਾਓ 23ਅਤੇ ਉਹ ਭੀੜ ਨੂੰ ਵਿਦਿਆ ਕਰ ਕੇ ਪ੍ਰਾਰਥਨਾ ਕਰਨ ਲਈ ਨਿਰਾਲੇ ਵਿੱਚ ਪਹਾੜ ਤੇ ਚੜ੍ਹ ਗਿਆ ਅਰ ਜਾਂ ਸੰਝ ਹੋਈ ਤਾਂ ਉਹ ਉੱਥੇ ਇੱਕਲਾ ਹੀ ਸੀ 24ਪਰ ਬੇੜੀ ਉਸ ਵੇਲੇ ਝੀਲ ਵਿੱਚ ਲਹਿਰਾਂ ਦੀ ਮਾਰੀ ਡੋਲਦੀ ਸੀ ਇਸ ਲਈ ਜੋ ਪੌਣ ਸਾਹਮਣੀ ਸੀ 25ਅਤੇ ਰਾਤ ਦੇ ਚੌਥੇ ਪਹਿਰ ਉਹ ਝੀਲ ਦੇ ਉੱਤੋਂ ਦੀ ਉਨ੍ਹਾਂ ਵੱਲ ਤੁਰਦਾ ਹੋਇਆ ਆਇਆ 26ਅਤੇ ਜਾਂ ਚੇਲਿਆਂ ਨੇ ਉਹ ਨੂੰ ਝੀਲ ਤੇ ਤੁਰਦਿਆਂ ਵੇਖਿਆ ਤਾਂ ਡੈਂਬਰ ਕੇ ਆਖਣ ਲੱਗੇ, ਇਹ ਭੂਤਨਾ ਹੈ! ਅਤੇ ਡਰ ਕੇ ਡਡਿਆ ਉੱਠੇ 27ਪਰ ਯਿਸੂ ਨੇ ਝੱਟ ਉਨ੍ਹਾਂ ਨੂੰ ਆਖਿਆ, ਹੌਂਸਲਾ ਰੱਖੋ! ਮੈਂ ਹਾਂ, ਨਾ ਡਰੋ 28ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਪ੍ਰਭੁ ਜੀ, ਜੇ ਤੂੰ ਹੈਂ, ਤਾਂ ਮੈਨੂੰ ਪਾਣੀ ਦੇ ਉੱਤੋਂ ਦੀ ਆਪਣੇ ਕੋਲ ਆਉਣ ਦੀ ਆਗਿਆ ਦਿਹ 29ਉਹ ਨੇ ਆਖਿਆ, ਆ, ਤੇ ਪਤਰਸ ਬੇੜੀਓਂ ਉੱਤਰ ਕੇ ਯਿਸੂ ਦੇ ਕੋਲ ਜਾਣ ਨੂੰ ਪਾਣੀ ਉੱਤੇ ਤਰਨ ਲੱਗਾ 30ਪਰ ਪੌਣ ਵੇਖ ਕੇ ਡਰਿਆ ਅਰ ਜਾਂ ਡੁੱਬਣ ਲੱਗਾ ਤਾਂ ਚੀਕ ਮਾਰ ਕੇ ਬੋਲਿਆ, ਪ੍ਰਭੁ ਜੀ, ਮੈਨੂੰ ਬਚਾ ਲੈ! 31ਅਤੇ ਝੱਟ ਯਿਸੂ ਨੇ ਹੱਥ ਲੰਮਾ ਕਰ ਕੇ ਉਹ ਨੂੰ ਫੜ ਲਿਆ ਅਤੇ ਉਹ ਨੂੰ ਆਖਿਆ, ਹੇ ਥੋੜੀ ਪਰਤੀਤ ਵਾਲਿਆ, ਤੈਂ ਕਿਉਂ ਭਰਮ ਕੀਤਾ? 32ਅਰ ਜਾਂ ਓਹ ਬੇੜੀ ਉੱਤੇ ਚੜ੍ਹ ਗਏ ਤਾਂ ਪੌਣ ਥੰਮ੍ਹ ਗਈ

ਰੋਮੀਆਂ ਨੂੰ 8


; 12ਸੋ ਹੇ ਭਰਾਵੋ, ਅਸੀਂ ਕਰਜ਼ਦਾਰ ਹਾਂ ਪਰ ਸਰੀਰ ਦੇ ਨਹੀਂ ਜੋ ਸਰੀਰ ਦੇ ਅਨੁਸਾਰ ਉਮਰ ਕੱਟੀਏ 13ਜੇ ਸਰੀਰ ਦੇ ਅਨੁਸਾਰ ਉਮਰ ਕੱਟੋਗੇ ਤਾਂ ਤੁਹਾਨੂੰ ਮਰਨਾ ਪਵੇਗਾ ਪਰ ਜੇ ਆਤਮਾ ਨਾਲ ਦੇਹੀ ਦੇ ਕਾਰਜਾਂ ਨੂੰ ਮਾਰੋ ਤਾਂ ਤੁਸੀਂ ਜੀਵੋਗੇ 14ਜਿੰਨੇ ਪਰਮੇਸ਼ੁਰ ਦੇ ਆਤਮਾ ਦੀ ਅਗਵਾਈ ਨਾਲ ਚੱਲਦੇ ਹਨ ਓਹੀ ਪਰਮੇਸ਼ੁਰ ਦੇ ਪੁੱਤ੍ਰ ਹਨ 15ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤ੍ਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ “ਅੱਬਾ”, ਹੇ ਪਿਤਾ, ਪੁਕਾਰਦੇ ਹਾਂ 16ਉਹ ਆਤਮਾ ਆਪ ਸਾਡੇ ਆਤਮਾ ਦੇ ਨਾਲ ਸਾਖੀ ਦਿੰਦਾ ਹੈ ਭਈ ਅਸੀਂ ਪਰਮੇਸ਼ੁਰ ਦੇ ਬਾਲਕ ਹਾਂ 17ਅਤੇ ਜੇ ਬਾਲਕ ਹਾਂ ਤਾਂ ਅਧਕਾਰੀ ਵੀ ਹਾਂ, ਪਰਮੇਸ਼ੁਰ ਦੇ ਅਧਕਾਰੀ ਅਤੇ ਮਸੀਹ ਦੇ ਨਾਲ ਸਾਂਝੇ ਅਧਕਾਰੀ ਪਰ ਤਦੇ ਜੇ ਅਸੀਂ ਉਹ ਦੇ ਨਾਲ ਦੁਖ ਝੱਲੀਏ ਭਈ ਉਹ ਦੇ ਨਾਲ ਅਸੀਂ ਵਡਿਆਏ ਜਾਈਏ।।

ਯੂਹੰਨਾ 4


; 24ਪਰਮੇਸ਼ੁਰ ਆਤਮਾ ਹੈ

੧ ਕੁਰਿੰਥੀਆਂ ਨੂੰ 2


; 9ਪਰੰਤੂ ਜਿਵੇਂ ਲਿਖਿਆ ਹੋਇਆ ਹੈ -

ਜਿਹੜੀਆਂ ਵਸਤਾਂ ਅੱਖੀਂ ਨਾ ਵੇਖੀਆਂ,

ਨਾ ਕੰਨ੍ਹੀਂ ਸੁਣੀਆਂ,

ਨਾ ਇਨਸਾਨ ਦੇ ਮਨ ਵਿੱਚ ਆਈਆਂ,

ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪ੍ਰੇਮੀਆਂ

ਲਈ ਤਿਆਰ ਕੀਤੀਆਂ, -

10ਓਹਨਾਂ ਨੂੰ ਪਰਮੇਸ਼ੁਰ ਨੇ ਆਤਮਾ ਦੇ ਦੁਆਰਾ ਸਾਡੇ ਉੱਤੇ ਪਰਗਟ ਕੀਤਾ ਕਿਉਂ ਜੋ ਆਤਮਾ ਸਾਰੀਆਂ ਵਸਤਾਂ ਦੀ ਸਗੋਂ ਪਰਮੇਸ਼ੁਰ ਦੀਆਂ ਡੂੰਘੀਆਂ ਵਸਤਾਂ ਦੀ ਜਾਚ ਕਰ ਲੈਂਦਾ ਹੈ 11ਮਨੁੱਖ ਦੇ ਆਤਮਾ ਤੋਂ ਬਿਨਾਂ ਜੋ ਉਹ ਦੇ ਅੰਦਰ ਹੈ ਮਨੁੱਖਾਂ ਵਿੱਚੋਂ ਮਨੁੱਖ ਦੀਆਂ ਗੱਲਾਂ ਕੌਣ ਜਾਣਦਾ ਹੈ? ਇਸੇ ਪਰਕਾਰ ਪਰਮੇਸ਼ੁਰ ਦੇ ਆਤਮਾ ਤੋਂ ਬਿਨਾ ਪਰਮੇਸ਼ੁਰ ਦੀਆਂ ਗੱਲਾਂ ਕੋਈ ਨਹੀਂ ਜਾਣਦਾ ਹੈ 12ਪਰ ਸਾਨੂੰ ਜਗਤ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਪਦਾਰਥਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖਸ਼ੇ ਹਨ 13ਅਸੀਂ ਇੰਨ੍ਹਾਂ ਗੱਲਾਂ ਨੂੰ ਮਾਣਸ ਗਿਆਨ ਦਿਆਂ ਦੱਸਿਆ ਹੋਇਆਂ ਸ਼ਬਦਾਂ ਨਾਲ ਨਹੀਂ ਸਗੋਂ ਆਤਮਾ ਦਿਆਂ ਦੱਸਿਆਂ ਹੋਇਆ ਸ਼ਬਦਾਂ ਨਾਲ ਅਰਥਾਤ ਆਤਮਿਕ ਗੱਲਾਂ ਆਤਮਿਕ ਮਨੁੱਖਾਂ ਨੂੰ ਦੱਸਦੇ ਹਾਂ

ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਜਾਚ ਕਰੀਦੀ ਹੈ 15ਪਰ ਜਿਹੜਾ ਆਤਮਿਕ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਚ ਕਰਦਾ ਹੈ ਪਰ ਆਪ ਕਿਸੇ ਤੋਂ ਜਾਚਿਆ ਨਹੀਂ ਜਾਂਦਾ 16ਕਿਉਂ ਜੋ ਪ੍ਰਭੁ ਦੀ ਬੁੱਧੀ ਨੂੰ ਕਿਨ ਜਾਣਿਆ ਹੈ ਭਈ ਉਹ ਨੁੰ ਸਮਝਾਵੇ? ਪਰ ਮਸੀਹ ਦੀ ਬੁੱਧੀ ਸਾਡੇ ਵਿੱਚ ਹੈ।।

Pataras de pani de chalan de utte masih nu takde hue tamsil sikhsa pai jandi hai

‘ਧਰਤੀ ਬੇਡੌਲ ਤੇ ਸੁੰਞੀ ਸੀ ਅਤੇ ਡੁੰਘਿਆਈ ਉੱਤੇ ਅਨ੍ਹੇਰਾ ਸੀ ਅਤੇ ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਸੇਉਂਦਾ ਸੀ ‘

ਉਤਪਤ 1:2

ਉਤਪਤ 6

ਜਲ ਪਰਲੋ ਦੀ ਤਿਆਰੀ

1ਤਾਂ ਇਉਂ ਹੋਇਆ ਜਦ ਆਦਮੀ ਜਮੀਨ ਉੱਤੇ ਵਧਣ ਲੱਗ ਪਏ ਅਰ ਉਨ੍ਹਾਂ ਤੋਂ ਧੀਆਂ ਜੰਮੀਆਂ 2ਤਾਂ ਪਰਮੇਸ਼ੁਰ ਦੇ ਪੁੱਤ੍ਰਾਂ ਨੇ ਆਦਮੀ ਦੀਆਂ ਧੀਆਂ ਨੂੰ ਵੇਖਿਆ ਭਈ ਓਹ ਸੋਹਣੀਆਂ ਹਨ ਤਦ ਉਨ੍ਹਾਂ ਨੇ ਆਪਣੇ ਲਈ ਸਾਰੀਆਂ ਚੁਣੀਆਂ ਹੋਈਆਂ ਵਿੱਚੋਂ ਤੀਵੀਂਆਂ ਕੀਤੀਆਂ 3ਅਤੇ ਯਹੋਵਾਹ ਨੇ ਆਖਿਆ ਕਿ ਮੇਰਾ ਆਤਮਾ ਆਦਮੀ ਦੇ ਵਿਰੁੱਧ ਸਦਾ ਤੀਕਰ ਜੋਰ ਨਹੀਂ ਮਾਰੇਗਾ ਕਿਉਂਕਿ ਉਹ ਸਰੀਰ ਹੀ ਹੈ ਸੋ ਉਹ ਦੇ ਦਿਨ ਇੱਕ ਸੌ ਵੀਹ ਵਰਿਹਾਂ ਦੇ ਹੋਣਗੇ 4ਉਨ੍ਹੀਂ ਦਿਨੀਂ ਧਰਤੀ ਉੱਤੇ ਦੈਂਤ ਸਨ ਅਤੇ ਉਹ ਦੇ ਮਗਰੋਂ ਵੀ ਜਦ ਪਰਮੇਸ਼ੁਰ ਦੇ ਪੁੱਤ੍ਰ ਆਦਮੀ ਦੀਆਂ ਧੀਆਂ ਕੋਲ ਆਏ ਅਰ ਉਨ੍ਹਾਂ ਨੇ ਉਨ੍ਹਾਂ ਲਈ ਪੁੱਤ੍ਰ ਜਣੇ ਤਾਂ ਏਹ ਸੂਰਬੀਰ ਹੋਏ ਜਿਹੜੇ ਮੁੱਢੋਂ ਨਾਮੀ ਸਨ ।।

5ਫਿਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵਧ ਗਈ ਅਰ ਉਸ ਦੇ ਮਨ ਦੇ ਵਿਚਾਰਾਂ ਦੀ ਹਰ ਇੱਕ ਭਾਵਨਾ ਸਾਰਾ ਦਿਨ ਬੁਰੀ ਹੀ ਰਹਿੰਦੀ ਹੈ 6ਤਾਂ ਯਹੋਵਾਹ ਨੂੰ ਆਦਮੀ ਦੇ ਧਰਤੀ ਉੱਤੇ ਬਣਾਉਣ ਤੋਂ ਰੰਜ ਹੋਇਆ ਅਤੇ ਉਹ ਮਨ ਵਿੱਚ ਦੁਖੀ ਹੋਇਆ 7ਤਦ ਯਹੋਵਾਹ ਨੇ ਆਖਿਆ, ਮੈਂ ਆਦਮੀ ਨੂੰ ਜਿਹ ਨੂੰ ਮੈਂ ਉਤਪਤ ਕੀਤਾ ਹਾਂ, ਆਦਮੀ ਨੂੰ, ਡੰਗਰ ਨੂੰ, ਘਿੱਸਰਨ ਵਾਲੇ ਨੂੰ ਅਰ ਅਕਾਸ਼ ਦੇ ਪੰਛੀ ਨੂੰ ਵੀ ਜ਼ਮੀਨ ਦੇ ਉੱਤੋਂ ਮਿਟਾ ਦਿਆਂਗਾਂ ਕਿਉਂਜੋ ਮੈਨੂੰ ਉਨ੍ਹਾਂ ਦੇ ਬਣਾਉਣ ਤੋਂ ਰੰਜ ਹੋਇਆ ਹੈ

Ye sirf ek tamsil ke taur par sikhsa ke taur par pad rahen hain

Ki pani niche kya hai insaan ki badi kushak zamin drashti hi badi ko hai

Kushak zamin yani insaan ka dil

11ਧਰਤੀ ਪਰਮੇਸ਼ੁਰ ਦੇ ਅੱਗੇ ਬਿਗੜੀ ਹੋਈ ਸੀ ਅਰ ਧਰਤੀ ਜ਼ੁਲਮ ਨਾਲ ਭਰੀ ਹੋਈ ਸੀ 12ਤਾਂ ਪਰਮੇਸ਼ੁਰ ਨੇ ਧਰਤੀ ਨੂੰ ਡਿੱਠਾ ਅਤੇ ਵੇਖੋ ਉਹ ਬਿਗੜੀ ਹੋਈ ਸੀ ਕਿਉਂਜੋ ਸਾਰੇ ਸਰੀਰਾਂ ਨੇ ਆਪਣੇ ਮਾਰਗ ਨੂੰ ਧਰਤੀ ਉੱਤੇ ਬਿਗਾੜ ਲਿਆ ਸੀ ।।

Ise tarah jado asi utpat da pehla adaye parde hian

Te insaan de dil de bare hi hai

Uthe v ehi likhiya hua hai

‘ਧਰਤੀ ਬੇਡੌਲ ਤੇ ਸੁੰਞੀ ਸੀ ਅਤੇ ਡੁੰਘਿਆਈ ਉੱਤੇ ਅਨ੍ਹੇਰਾ ਸੀ ਅਤੇ ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਸੇਉਂਦਾ ਸੀ ‘

ਉਤਪਤ 1:2

ਉਤਪਤ 6; 13ਸੋ ਪਰਮੇਸ਼ੁਰ ਨੇ ਨੂਹ ਨੂੰ ਆਖਿਆ ਕਿ ਸਰਬੱਤ ਸਰੀਰਾਂ ਦਾ ਅੰਤਕਾਲ ਮੇਰੇ ਸਾਹਮਣੇ ਏਸ ਲਈ ਆ ਗਿਆ ਹੈ ਕਿ ਧਰਤੀ ਉਨ੍ਹਾਂ ਦੇ ਕਾਰਨ ਜ਼ੁਲਮ ਨਾਲ ਭਰ ਗਈ ਹੈ।

ਗਲਾਤੀਆਂ ਨੂੰ 5


; 19ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਓਹ ਇਹ ਹਨ — ਹਰਾਮਕਾਰੀ, ਗੰਦ ਮੰਦ, ਲੁੱਚਪੁਣਾ 20ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਹਸਦ, ਕ੍ਰੋਧ, ਧੜੇਬਾਜ਼ੀਆਂ, ਫੁੱਟਾਂ, ਬਿਦਤਾਂ 21ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜੇਹੇ ਕੰਮ।

ਉਤਪਤ 6


; 14ਤੂੰ ਆਪਣੇ ਲਈ ਇੱਕ ਕਿਸ਼ਤੀ ਗੋਫਰ ਦੀ ਲੱਕੜੀ ਤੋਂ ਬਣਾ ।

Hun lakdi tu sanu atma ki yaad dawaunda

Kyu eh parmeshar walo ditiya taseveera han nishaan han

Kyu ki yahudi nishan talb karde han

Te purana ahd nama yahudi yani ibrani juban vich hai

Ehna nu nishan de roop vicho dekho ge tian phir tuhanu

Khuda da atma dikhaye gaya

Or sikhaye ga v

ਗਲਾਤੀਆਂ ਨੂੰ 3


11ਹੁਣ ਇਹ ਗੱਲ ਪਰਗਟ ਹੈ ਕਿ ਪਰਮੇਸ਼ੁਰ ਦੇ ਅੱਗੇ ਸ਼ਰਾ ਤੋਂ ਧਰਮੀ ਕੋਈ ਨਹੀਂ ਠਹਿਰਦਾ ਇਸ ਲਈ ਜੋ ਧਰਮੀ ਨਿਹਚਾ ਤੋਂ ਜੀਉਂਦਾ ਰਹੇਗਾ 12ਅਤੇ ਸ਼ਰਾ ਨੂੰ ਨਿਹਚਾ ਨਾਲ ਕੁਝ ਵਾਸਤਾ ਨਹੀਂ ਸਗੋਂ ਜਿਹ ਨੇ ਓਹਨਾਂ ਹੁਕਮਾਂ ਦੀ ਪਾਲਨਾ ਕੀਤੀ ਸੋ ਓਹਨਾਂ ਤੋਂ ਜੀਉਂਦਾ ਰਹੇਗਾ 13ਮਸੀਹ ਨੇ ਸਾਨੂੰ ਮੁੱਲ ਲੈ ਕੇ ਸ਼ਰਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਭਈ ਸਰਾਪੀ ਹੈ ਹਰੇਕ ਜਿਹੜਾ ਰੁੱਖ ਉੱਤੇ ਟੰਗਿਆ ਹੋਇਆ ਹੈ 14ਭਈ ਅਬਰਾਹਾਮ ਦੀ ਬਰਕਤ ਮਸੀਹ ਯਿਸੂ ਵਿੱਚ ਪਰਾਈਆਂ ਕੌਮਾਂ ਉੱਤੇ ਹੋਵੇ ਤਾਂ ਜੋ ਅਸੀਂ ਉਸ ਆਤਮਾ ਦੇ ਬਚਨ ਨੂੰ ਨਿਹਚਾ ਦੇ ਰਾਹੀਂ ਪਰਾਪਤ ਕਰੀਏ।।

Nuh wele di oh kishti hi sade waqt yani yesu masih de waqt de saleeb hai

Ate yesu masih de waqt di saleeb hi nuh wele di waqt di kishti hai

Eh dono hi rastbaaz yani vihshwash wale di zindghi bachaun waste han

ਪਤਰਸ ਦੀ ਪਹਿਲੀ ਪੱਤ੍ਰੀ 3


; 20ਜਿਹੜੇ ਪਿੱਛਲੇ ਸਮੇਂ ਅਣਆਗਿਆਕਾਰੀ ਸਨ ਜਿਸ ਵੇਲੇ ਪਰਮੇਸ਼ੁਰ ਨੂਹ ਦੇ ਦਿਨੀਂ ਧੀਰਜ ਨਾਲ ਉਡੀਕ ਕਰਦਾ ਸੀ ਜਦ ਕਿਸ਼ਤੀ ਤਿਆਰ ਹੁੰਦੀ ਪਈ ਸੀ ਜਿਹ ਦੇ ਵਿੱਚ ਥੋੜੇ ਅਰਥਾਤ ਅੱਠ ਜਣੇ ਪਾਣੀ ਤੋਂ ਬਚ ਗਏ 21ਏਹ ਬਪਤਿਸਮੇ ਦਾ ਨਮੂਨਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ । ਏਹ ਸਰੀਰ ਦੀ ਮੈਲ ਲਾਹੁਣੀ ਨਹੀਂ ਪਰ ਸ਼ੁੱਧ ਅੰਤਹਕਰਨ ਨਾਲ ਪਰਮੇਸ਼ੁਰ ਨੂੰ ਭਾਲਣਾ ਹੈ 22ਉਹ ਸੁਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ ਅਤੇ ਦੂਤ ਅਤੇ ਇਖਤਿਆਰ ਵਾਲੇ ਅਤੇ ਸ਼ਕਤੀ ਵਾਲੇ ਉਹ ਦੇ ਅਧੀਨ ਕੀਤੇ ਹੋਏ ਹਨ ।।

ਇਬਰਾਨੀਆਂ ਨੂੰ 12:2

Hun ek masih vihswashi da dekhna aam jism de mutabik dekhn da mtalab nhi hai jo kalam men likha hai

‘ਜਿਹੜੇ ਸਰੀਰਕ ਹਨ ਓਹ ਸਰੀਰ ਦੀਆਂ ਵਸਤਾਂ ਉੱਤੇ ਪਰ ਜਿਹੜੇ ਆਤਮਕ ਹਨ ਓਹ ਆਤਮਾ ਦੀਆਂ ਵਸਤਾਂ ਉੱਤੇ ਮਨ ਲਾਉਂਦੇ ਹਨ ‘

ਰੋਮੀਆਂ ਨੂੰ 8:5

ਰੋਮੀਆਂ ਨੂੰ 8

; 9ਪਰ ਤੁਸੀਂ ਸਰੀਰਕ ਨਹੀਂ ਸਗੋਂ ਆਤਮਕ ਹੋ ਪਰ ਤਦੇ ਜੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੋਵੇ ਪਰੰਤੂ ਜਿਹ ਦੇ ਵਿੱਚ ਮਸੀਹ ਦਾ ਆਤਮਾ ਨਹੀਂ ਹੈ ਸੋ ਉਹ ਉਹ ਦਾ ਨਹੀਂ ਹੈ

ਯੂਹੰਨਾ 6


; 63ਜੀਉਂਦਾਤਾ ਤਾਂ ਆਤਮਾ ਹੈ। ਮਾਸ ਤੋਂ ਕੁਝ ਲਾਭ ਨਹੀਂ। ਜਿਹੜੀਆਂ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਓਹ ਆਤਮਾ ਨਾਲ ਹਨ ਅਤੇ ਜੀਉਣ ਹਨ

Te asi kehdiya gallan nu man de vishwash ch takna hai jo masih ne sanu akhiyan han

Vese te hor v bible vich aise bauht dharma log han

Par likhiya hai

Asi ki karde apne halalt de mutabik apne vishwash nu

Barkarar rakhan lai masih vich bible vicho

Asi apne halat nal suni gaye vachan jo masih to ilawa ne

Ohna nu apni zindghi vich grehan karke apni zindghi nu

Ohna vachna to ilawa jo masih yesu de kahe te sikhaye hoye nhi han

Kyu ki asi samjhde hian ki shyd puri bibl yesu di hi hai

Par nhi vihswash alag alag tarike nal alag khuda ch vishwash karan waliya ch

Kam karda aa riha hai

Vishwash da atma te

Lihkiya

‘ਅਤੇ ਨਿਹਚਾ ਬਾਝੋਂ ਉਹ ਦੇ ਮਨ ਨੂੰ ਭਾਉਣਾ ਅਣਹੋਣਾ ਹੈ ਕਿਉਂਕਿ ਜਿਹੜਾ ਪਰਮੇਸ਼ੁਰ ਦੀ ਵੱਲ ਆਉਂਦਾ ਹੈ, ਉਹ ਨੂੰ ਪਰਤੀਤ ਕਰਨੀ ਚਾਹੀਦੀ ਹੈ ਭਈ ਉਹ ਹੈ, ਨਾਲੇ ਇਹ ਭਈ ਉਹ ਆਪਣਿਆਂ ਤਾਲਿਬਾਂ ਦਾ ਫਲ-ਦਾਤਾ ਹੈ ‘

ਇਬਰਾਨੀਆਂ ਨੂੰ 11:6

Swaal eh hai ke sadi nehcha aa kis wasile ate kis jariye kis insaan de jariye aa rahi hai

Masih yesu to begair sampuran nehcha kise v walo nhi

Chahe koi bible da hi nehcha waan waykti hi kyu na hove

Jado sanu nehcha di lod hai sadi nehcha aa kis kalam to rahi hai kis de kalam to

Ki oh yesu masih da hi kalam hai jis to asi nehcha di roti kha rahen hian

Ya phir koi hor

‘ਕਿਉਂ ਜੋ ਅਸੀਂ ਨਿਹਚਾ ਨਾਲ ਚੱਲਦੇ ਹਾਂ, ਨਾ ਵੇਖਣ ਨਾਲ ‘

੨ ਕੁਰਿੰਥੀਆਂ ਨੂੰ 5:7

੨ ਕੁਰਿੰਥੀਆਂ ਨੂੰ 4


; 18ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਨਾਲ ਧਿਆਨ ਕਰਦੇ ਹਾਂ ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਅਨਿੱਤ ਹਨ ਪਰ ਅਣਡਿੱਠ ਵਸਤਾਂ ਨਿੱਤ ਹਨ।।

Ek masih vihswashi diya ankhan ruhani vishwashi diya ankhan used kan han

Atmic vishwashi diya ankhan used kan han

‘ਸੋ ਪਰਤੀਤ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ ‘

ਰੋਮੀਆਂ ਨੂੰ 10:17

To hum sunte kaise hai kano se

Masih vishwashi ki ankhen atmic vishwashi ki ankhen uske kan hain

Or wuh kan jo sirf or sirf masih yesu ke vachan ko hi sunte hain

੧ ਕੁਰਿੰਥੀਆਂ ਨੂੰ 8


; 5ਭਾਵੇਂ ਕਿੰਨੇ ਹੀ ਹਨ ਕੀ ਅਕਾਸ਼ ਵਿੱਚ ਕੀ ਧਰਤੀ ਉੱਤੇ ਜਿਹੜੇ ਦਿਓਤੇ ਕਰਕੇ ਸਦਾਉਂਦੇ ਹਨ ਯਥਾ ਬਾਹਲੇ ਦਿਓਤੇ ਅਤੇ ਬਾਹਲੇ ਸੁਆਮੀ ਹਨ 6ਪਰ ਸਾਡੇ ਭਾਣੇ ਇੱਕੋ ਪਰਮੇਸ਼ੁਰ ਹੈ ਜੋ ਪਿਤਾ ਹੈ ਜਿਸ ਤੋਂ ਸੱਭੇ ਕੁੱਝ ਹੋਇਆ ਹੈ ਅਤੇ ਅਸੀਂ ਉਹ ਦੇ ਲਈ ਹਾਂ ਅਰ ਇੱਕੋ ਪ੍ਰਭੁ ਹੈ ਜੋ ਯਿਸੂ ਮਸੀਹ ਹੈ ਜਿਹ ਦੇ ਰਾਹੀਂ ਸੱਭੋ ਕੁਝ ਹੋਇਆ ਨਾਲੇ ਅਸੀਂ ਵੀ

Te eh bible de vich hi bauht khuda ate khudawand karke parmeshar karke likhe huye han

Par jado asi kite parmeshar likhiya hua

Parde hian

Puri bible vich

Te asi is vishwash nal os nu par ate sun ke ohna vachna nu apni zindghi vich

Grehan kar lainde hian

Ki sade yesu masih da parmeshar hai

Par nhi likhiya hua

ਯੂਹੰਨਾ 1


; 18ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਇਕਲੌਤਾ ਪੁੱਤ੍ਰ ਜਿਹੜਾ ਪਿਤਾ ਦੀ ਗੋਦ ਵਿੱਚ ਹੈ ਉਸੇ ਨੇ ਉਹ ਨੂੰ ਪਰਗਟ ਕੀਤਾ।।

‘ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ ਅਤੇ ਪੁੱਤ੍ਰ ਨੂੰ ਕੋਈ ਨਹੀਂ ਜਾਣਦਾ ਪਰ ਪਿਤਾ ਅਤੇ ਨਾ ਕੋਈ ਪਿਤਾ ਨੂੰ ਜਾਣਦਾ ਹੈ ਪਰ ਪੁੱਤ੍ਰ ਅਤੇ ਉਹ ਜਿਸ ਉੱਤੇ ਪੁੱਤ੍ਰ ਉਹ ਨੂੰ ਪਰਗਟ ਕਰਨਾ ਚਾਹੇ ‘

ਮੱਤੀ 11:27

Ise liye sanu paviter atma bakhshiya gaya hai

ਯੂਹੰਨਾ 14


; 6ਪਰ ਉਹ ਸਹਾਇਕ ਅਰਥਾਤ ਪਵਿੱਤ੍ਰ ਆਤਮਾ ਜਿਹ ਨੂੰ ਪਿਤਾ ਮੇਰੇ ਨਾਲ ਉੱਤੇ ਘੱਲੇਗਾ ਸੋ ਤੁਹਾਨੂੰ ਸੱਭੋ ਕੁਝ ਸਿਖਾਲੇਗਾ ਅਤੇ ਸੱਭੋ ਕੁਝ ਜੋ ਮੈਂ ਤੁਹਾਨੂੰ ਆਖਿਆ ਹੈ ਤੁਹਾਨੂੰ ਚੇਤੇ ਕਰਾਵੇਗਾ 27ਮੈਂ ਤੁਹਾਨੂੰ ਸ਼ਾਂਤੀ ਦੇ ਜਾਂਦਾ ਹਾਂ । ਆਪਣੀ ਸ਼ਾਂਤੀ ਮੈਂ ਤੁਹਾਨੂੰ ਦਿੰਦਾ ਹਾਂ ।

Paviter atma da kam hi eh hai ki sanu masih yesu diya gallan yaad karwa ke ohna gall vicho sikha ke ki koi v gall jo puri bible vich hai

Ki eh ohi sachchai hai jo baap de tarfo nikli sachchai di atma yani sachchai da vachan

ਯੂਹੰਨਾ 1


; 16ਉਸ ਦੀ ਭਰਪੂਰੀ ਵਿੱਚੋਂ ਅਸਾਂ ਸਭਨਾਂ ਨੇ ਪਾਇਆ, ਕਿਰਪਾ ਉੱਤੇ ਕਿਰਪਾ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਤੋਂ ਪਹੁੰਚੀ

‘ਸਭ ਜਿੰਨੇ ਮੈਥੋਂ ਅੱਗੇ ਆਏ ਸੋ ਚੋਰ ਅਤੇ ਡਾਕੂ ਹਨ ਪਰ ਭੇਡਾਂ ਨੇ ਉਨ੍ਹਾਂ ਦੀ ਨਾ ਸੁਣੀ ‘

ਯੂਹੰਨਾ 10:8

Matlab yesu to pehla jo guzar gaye

‘ਤੁਸੀਂ ਆਪਣੇ ਪਿਉ ਸ਼ਤਾਨ ਤੋਂ ਹੋ ਅਤੇ ਆਪਣੇ ਪਿਉ ਦੀਆਂ ਕਾਮਨਾਂ ਦੇ ਅਨੁਸਾਰ ਕਰਨਾ ਚਾਹੁੰਦੇ ਹੋ । ਉਹ ਤਾਂ ਮੁੱਢੋਂ ਮਨੁੱਖ ਘਾਤਕ ਸੀ ਅਤੇ ਸਚਿਆਈ ਉੱਤੇ ਟਿਕਿਆ ਨਾ ਰਿਹਾ ਕਿਉਂਕਿ ਉਸ ਵਿੱਚ ਸਚਿਆਈ ਹੈ ਨਹੀਂ। ਜਦ ਉਹ ਝੂਠ ਬੋਲਦਾ ਹੈ ਤਾਂ ਉਹ ਆਪਣੀਆਂ ਹੀ ਹੱਕਦਾ ਹੈ ਕਿਉਂਕਿ ਉਹ ਝੂਠ ਹੈ ਅਤੇ ਝੂਠਾ ਦਾ ਪਤੰਦਰ ਹੈ ‘

ਯੂਹੰਨਾ 8:44

16ਅਤੇ ਮੈਂ ਆਪਣੇ ਪਿਤਾ ਤੋਂ ਮੰਗਾਂਗਾ ਅਰ ਉਹ ਤੁਹਾਨੂੰ ਦੂਜਾ ਸਹਾਇਕ ਬਖ਼ਸ਼ੇਗਾ ਭਈ ਉਹ ਸਦਾ ਤੁਹਾਡੇ ਸੰਗ ਰਹੇ 17ਅਰਥਾਤ ਸਚਿਆਈ ਦਾ ਆਤਮਾ ਜਿਹ ਨੂੰ ਜਗਤ ਨਹੀਂ ਪਾ ਸੱਕਦਾ ਕਿਉਂ ਜੋ ਉਹ ਉਸ ਨੂੰ ਵੇਖਦਾ ਨਹੀਂ, ਨਾ ਉਸ ਨੂੰ ਜਾਣਦਾ ਹੈ। ਤੁਸੀਂ ਉਸ ਨੂੰ ਜਾਣਦੇ ਹੋ ਕਿਉਂਕਿ ਉਹ ਤੁਹਾਡੇ ਸੰਗ ਰਹਿੰਦਾ ਹੈ ਅਤੇ ਤੁਹਾਡੇ ਵਿੱਚ ਹੋਵੇਗਾ

ਯੂਹੰਨਾ 15


; 26ਪਰ ਜਾਂ ਉਹ ਸਹਾਇਕ ਆਵੇ ਜਿਹ ਨੂੰ ਮੈਂ ਤੁਹਾਡੇ ਕੋਲ ਪਿਤਾ ਦੀ ਵੱਲੋਂ ਘੱਲਾਂਗਾ ਅਰਥਾਤ ਸਚਿਆਈ ਦਾ ਆਤਮਾ ਜਿਹੜਾ ਪਿਤਾ ਵੱਲੋਂ ਨਿੱਕਲਦਾ ਹੈ ਤਾਂ ਉਹ ਮੇਰੇ ਹੱਕ ਵਿੱਚ ਸਾਖੀ ਦੇਵੇਗਾ

ਮੱਤੀ 13


; ਤੁਸੀਂ ਕੰਨਾਂ ਨਾਲ ਸੁਣੋਗੇ ਪਰ ਮੂਲੋਂ ਨਾ ਸਮਝੋਗੇ,

ਅਤੇ ਵੇਖਦੇ ਹੋਏ ਵੇਖੋਗੇ ਪਰ ਮੂਲੋਂ ਬੁਝੋਗੇ ਨਾ,

15ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ,

ਅਤੇ ਓਹ ਕੰਨਾਂ ਨਾਲ ਉੱਚਾ ਸੁਣਦੇ ਹਨ,

ਏਹਨਾਂ ਨੇ ਆਪਣੀਆਂ ਅੱਖਾਂ ਮੀਟ ਲਈਆਂ ਹਨ,

ਮਤੇ ਓਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ

ਸੁਣਨ,

ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ,

ਅਤੇ ਮੈਂ ਏਹਨਾਂ ਨੂੰ ਚੰਗਾ ਕਰਾਂ।।

16ਪਰ ਧੰਨ ਤੁਹਾਡੀਆਂ ਅੱਖੀਆਂ ਜੋ ਓਹ ਵੇਖਦੀਆਂ ਹਨ ਅਤੇ ਤੁਹਾਡੇ ਕੰਨ ਜੋ ਓਹ ਸੁਣਦੇ ਹਨ 17ਕਿਉਂਕਿ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਬਥੇਰੇ ਨਬੀ ਅਤੇ ਧਰਮੀ ਲੋਚਦੇ ਸਨ ਭਈ ਜੋ ਕੁਝ ਤੁਸੀਂ ਵੇਖਦੇ ਹੋ ਸੋ ਵੇਖਣ ਪਰ ਨਾ ਵੇਖਿਆ ਅਤੇ ਜੋ ਕੁਝ ਤੁਸੀਂ ਜਾਣਦੇ ਹੋ ਸੋ ਸੁਣਨ ਪਰ ਨਾ ਸੁਣਿਆ।।

ਅਫ਼ਸੀਆਂ ਨੂੰ 1


; 18ਕਿ ਤੁਹਾਡੇ ਦਿਲ ਦੀਆਂ ਅੱਖਾਂ ਨੂੰ ਚਾਨਣ ਹੋਵੋ ਤਾਂ ਜੋ ਤੁਸੀਂ ਜਾਣ ਲਵੋ ਭਈ ਉਹ ਦੇ ਸੱਦੇ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੇ ਤੇਜਵਾਨ ਅਧਕਾਰ ਦਾ ਧਨ ਕੀ ਹੈ 19ਅਤੇ ਅਸਾਂ ਨਿਹਚਾਵਾਨਾਂ ਵੱਲ ਉਹ ਦੀ ਸਮਰੱਥਾ ਦਾ ਅਤਯੰਤ ਵੱਡਾਪਣ ਉਹ ਦੀ ਵੱਡੀ ਸ਼ਕਤੀ ਦੇ ਅਮਲ ਅਨੁਸਾਰ ਕੀ ਹੈ 20ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਸੁਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਹਾਲਿਆ


ਮੱਤੀ 6


22ਸਰੀਰ ਦਾ ਦੀਵਾ ਅੱਖ ਹੈ, ਇਸ ਲਈ ਜੇ ਤੇਰੀ ਅੱਖ ਨਿਰਮਲ ਹੋਵੇ ਤਾਂ ਤੇਰਾ ਸਾਰਾ ਸਰੀਰ ਚਾਨਣਾ ਹੋਵੇਗਾ 23ਪਰ ਜੇ ਤੇਰੀ ਅੱਖ ਬੁਰੀ ਹੋਵੇ ਤਾਂ ਤੇਰਾ ਸਾਰਾ ਸਰੀਰ ਅਨ੍ਹੇਰਾ ਹੋਵੇਗਾ। ਸੋ ਜੇ ਤੇਰੇ ਅੰਦਰ ਦਾ ਚਾਨਣ ਅਨ੍ਹੇਰਾ ਹੋਵੇ ਤਾਂ ਕਿੱਡਾ ਅਨ੍ਹੇਰਾ ਹੋਵੇਗਾ!

Es vachan da atmich te masih matlab eh hai

ਯਿਰਮਿਯਾਹ 17


; 9ਦਿਲ ਸਭ ਚੀਜ਼ਾਂ ਨਾਲੋਂ ਧੋਖੇਬਾਜ਼ ਹੈ,

ਉਹ ਪੁੱਜ ਕੇ ਖਰਾਬ ਹੈ,

ਉਹ ਨੂੰ ਕੌਣ ਜਾਣ ਸੱਕਦਾ ਹੈ?

ਉਤਪਤ 6


; 5ਫਿਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵਧ ਗਈ ਅਰ ਉਸ ਦੇ ਮਨ ਦੇ ਵਿਚਾਰਾਂ ਦੀ ਹਰ ਇੱਕ ਭਾਵਨਾ ਸਾਰਾ ਦਿਨ ਬੁਰੀ ਹੀ ਰਹਿੰਦੀ ਹੈ

Par oh dil diya ankha jisde vich masih de vachan walo raushni nhi

ਮੱਤੀ 15


; 10ਉਸ ਨੇ ਲੋਕਾਂ ਨੂੰ ਕੋਲ ਸੱਦ ਕੇ ਉਨ੍ਹਾਂ ਨੂੰ ਆਖਿਆ, ਸੁਣੋ ਅਤੇ ਸਮਝੋ 11ਕੀ ਜੋ ਕੁਝ ਮੂੰਹ ਵਿੱਚ ਜਾਂਦਾ ਹੈ ਸੋ ਮਨੁੱਖ ਨੂੰ ਭ੍ਰਿਸ਼ਟ ਨਹੀਂ ਕਰਦਾ ਬਲਕਣ ਜੋ ਮੂੰਹੋਂ ਨਿੱਕਲਦਾ ਹੈ ਸੋਈ ਮਨੁੱਖ ਨੂੰ ਭ੍ਰਿਸ਼ਟ ਕਰਦਾ ਹੈ 12ਤਦ ਚੇਲਿਆਂ ਨੇ ਨੇੜੇ ਆਣ ਕੇ ਉਹ ਨੂੰ ਆਖਿਆ, ਭਲਾ, ਤੈਨੂੰ ਮਲੂਮ ਹੈ ਜੋ ਫ਼ਰੀਸੀਆਂ ਨੇ ਇਹ ਗੱਲ ਸੁਣ ਕੇ ਠੋਕਰ ਖਾਧੀ? 13ਉਹ ਨੇ ਉੱਤਰ ਦਿੱਤਾ ਭਈ ਹਰੇਕ ਬੂਟਾ ਜੋ ਮੇਰੇ ਸੁਰਗੀ ਪਿਤਾ ਨੇ ਨਹੀਂ ਲਾਇਆ ਸੋ ਜੜ੍ਹੋਂ ਪੁਟਿਆ ਜਾਵੇਗਾ 14ਉਨ੍ਹਾਂ ਨੂੰ ਜਾਣ ਦਿਓ, ਓਹ ਅੰਨ੍ਹੇ ਆਗੂ ਹਨ ਅਤੇ ਜੇ ਅੰਨ੍ਹਾ ਅੰਨ੍ਹੇ ਦਾ ਆਗੂ ਹੋਵੇ ਤਾਂ ਦੋਵੇਂ ਟੋਏ ਵਿੱਚ ਡਿੱਗਣਗੇ 15ਤਦ ਪਤਰਸ ਨੇ ਅੱਗੋਂ ਉਹ ਨੂੰ ਆਖਿਆ ਜੋ ਇਸ ਦ੍ਰਿਸ਼ਟਾਂਤ ਦਾ ਅਰਥ ਸਾਨੂੰ ਦੱਸ 16ਉਹ ਨੇ ਕਿਹਾ, ਭਲਾ, ਤੁਸੀਂ ਵੀ ਅਜੇ ਨਿਰਬੁੱਧ ਹੋ? 17ਕੀ ਤੁਸੀਂ ਨਹੀਂ ਸਮਝਦੇ ਭਈ ਸਭ ਕੁਝ ਜੋ ਮੂੰਹ ਵਿੱਚ ਜਾਂਦਾ ਹੈ ਸੋ ਢਿੱਡ ਵਿੱਚ ਪੈਂਦਾ ਅਤੇ ਬਾਹਰ ਸੇਦਖ਼ਾਨੇ ਵਿੱਚ ਸੁੱਟਿਆ ਜਾਂਦਾ ਹੈ? 18ਪਰ ਜਿਹੜੀਆਂ ਗੱਲਾਂ ਮੂੰਹੋਂ ਨਿੱਕਲਦੀਆਂ ਹਨ ਓਹ ਦਿਲ ਵਿੱਚੋਂ ਆਉਂਦੀਆਂ ਹਨ ਅਤੇ ਏਹੋ ਮਨੁੱਖ ਨੂੰ ਭ੍ਰਿਸ਼ਟ ਕਰਦੀਆਂ ਹਨ 19ਕਿਉਂਕਿ ਬੁਰੇ ਖ਼ਿਆਲ, ਖ਼ੂਨ, ਜਨਾਕਾਰੀਆਂ, ਹਰਾਮਕਾਰੀਆਂ, ਚੋਰੀਆਂ, ਝੂਠੀਆਂ ਉਗਾਹੀਆਂ, ਕੁਫ਼ਰ ਦਿਲ ਵਿੱਚੋਂ ਨਿੱਕਲਦੇ ਹਨ 20ਏਹੋ ਗੱਲਾਂ ਹਨ ਜਿਹੜੀਆਂ ਮਨੁੱਖ ਨੂੰ ਭ੍ਰਿਸ਼ਟ ਕਰਦੀਆਂ ਹਨ ਪਰ ਅਣਧੋਤੇ ਹੱਥਾਂ ਨਾਲ ਰੋਟੀ ਖਾਣੀ ਮਨੁੱਖ ਨੂੰ ਭ੍ਰਿਸ਼ਟ ਨਹੀਂ ਕਰਦੀ।।

ਇਬਰਾਨੀਆਂ ਨੂੰ 8


; 10ਏਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ

ਘਰਾਣੇ ਨਾਲ ਬੰਨ੍ਹਾਗਾਂ,

ਉਨ੍ਹਾਂ ਦਿਨਾਂ ਦੇ ਮਗਰੋਂ, ਪ੍ਰਭੁ ਆਖਦਾ ਹੈ, -

ਮੈਂ ਆਪਣੇ ਕਾਨੂੰਨ ਓਹਨਾਂ ਦਿਆਂ ਮਨਾਂ ਵਿੱਚ

ਪਾਵਾਂਗਾ, ਅਤੇ ਓਹਨਾਂ ਦਿਆਂ ਹਿਰਦਿਆਂ ਉੱਤੇ ਉਨ੍ਹਾਂ ਨੂੰ

ਲਿਖਾਂਗਾ।

ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ,

ਅਤੇ ਓਹ ਮੇਰੀ ਪਰਜਾ ਹੋਣਗੇ ।

11ਹਰ ਕੋਈ ਆਪਣੇ ਵਤਨੀ ਨੂੰ ਨਹੀਂ ਸਿਖਾਵੇਗਾ,

ਨਾ ਹਰ ਕੋਈ ਆਪਣੇ ਭਾਈ ਨੂੰ,

ਏਹ ਕਹਿ ਕੇ ਭਈ ਪ੍ਰਭੁ ਨੂੰ ਜਾਣੋ,

ਕਿਉਂ ਜੋ ਸੱਭੇ ਮੈਨੂੰ ਜਾਣਨਗੇ,

ਓਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੀਕ।

12ਮੈਂ ਤਾਂ ਓਹਨਾਂ ਦੇ ਕੁਧਰਮਾਂ ਉੱਤੇ ਤਰਸਵਾਨ

ਹੋਵਾਂਗਾ,

ਅਤੇ ਓਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ

ਕਰਾਂਗਾ।।

13ਜਦੋਂ ਉਹ ਨੇ ਨਵਾਂ ਨੇਮ ਆਖਿਆ ਤਾਂ ਪਹਿਲੇ ਨੂੰ ਪੁਰਾਣਾ ਠਹਿਰਾਇਆ ਹੈ । ਪਰ ਜੋ ਕੁਝ ਪੁਰਾਣਾ ਹੋਇਆ ਅਤੇ ਚਿਰ ਕਾਲ ਦਾ ਹੈ ਉਹ ਅਲੋਪ ਹੋਣ ਦੇ ਨੇੜੇ ਹੈ ।।

੨ ਕੁਰਿੰਥੀਆਂ ਨੂੰ 5


; 16ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਦੇ ਅਨੁਸਾਰ ਨਹੀਂ ਸਿਆਣਦੇ ਹਾਂ ਭਾਵੇਂ ਅਸੀਂ ਮਸੀਹ ਨੂੰ ਸਰੀਰ ਦੇ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰਾਂ ਉਹ ਨੂੰ ਫੇਰ ਨਹੀਂ ਜਾਣਦੇ 17ਸੋ ਜੇ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਓਹ ਨਵੀਆਂ ਹੋ ਗਈਆਂ ਹਨ 18ਪਰ ਸਾਰੀਆਂ ਗੱਲਾਂ ਪਰਮੇਸ਼ੁਰ ਤੋਂ ਹਨ ਜਿਹ ਨੇ ਮਸੀਹ ਦੇ ਰਾਹੀਂ ਸਾਨੂੰ ਆਪਣੇ ਨਾਲ ਮਿਲਾ ਲਿਆ ਅਤੇ ਮਿਲਾਪ ਦੀ ਸੇਵਕਾਈ ਸਾਨੂੰ ਦਿੱਤੀ 19ਅਰਥਾਤ ਪਰਮੇਸ਼ੁਰ ਮਸੀਹ ਵਿੱਚ ਹੋ ਕੇ ਜਗਤ ਨੂੰ ਆਪਣੇ ਨਾਲ ਮਿਲਾ ਰਿਹਾ ਸੀ ਅਤੇ ਉਨ੍ਹਾਂ ਦੇ ਅਪਰਾਧਾਂ ਦਾ ਲੇਖਾ ਨਹੀਂ ਸੀ ਕਰਦਾ ਅਤੇ ਉਸ ਨੇ ਮੇਲ ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ।।

‘ਅਤੇ ਹਰ ਕੋਈ ਜਿਹੜਾ ਓਸ ਉੱਤੇ ਇਹ ਆਸ ਰੱਖਦਾ ਹੈ ਆਪਣੇ ਆਪ ਨੂੰ ਪਵਿੱਤਰ ਕਰਦਾ ਹੈ ਜਿਵੇਂ ਉਹ ਪਵਿੱਤਰ ਹੈ ‘

ਯੂਹੰਨਾ ਦੀ ਪਹਿਲੀ ਪੱਤ੍ਰੀ 3:3

ਇਬਰਾਨੀਆਂ ਨੂੰ 11

ਨਿਹਚਾ ਦੇ ਸੂਰਬੀਰ

1ਹੁਣ ਨਿਹਚਾ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਹੈ ਅਤੇ ਅਣਡਿੱਠ ਵਸਤਾਂ ਦੀ ਸਬੂਤੀ ਹੈ

‘ਨਿਹਚਾ ਨਾਲ ਅਸੀਂ ਜਾਣਦੇ ਹਾਂ ਭਈ ਜਗਤ ਪਰਮੇਸ਼ੁਰ ਦੇ ਫ਼ਰਮਾਨ ਨਾਲ ਸਾਜਿਆ ਗਿਆ ਅਤੇ ਜੋ ਕੁਝ ਵੇਖਣ ਵਿੱਚ ਆਉਂਦਾ ਹੈ ਸੋ ਡਿੱਠੀਆਂ ਹੋਈਆਂ ਵਸਤਾਂ ਤੋਂ ਨਹੀਂ ਬਣਿਆ ਹੈ ‘

ਇਬਰਾਨੀਆਂ ਨੂੰ 11:3

https://www.bible.com/bible/1687/HEB.11.3

ਤੀਤੁਸ ਨੂੰ 1


; 13ਇਹ ਸਾਖੀ ਸਤ ਹੈ । ਏਸ ਲਈ ਤੂੰ ਉਨ੍ਹਾਂ ਨੂੰ ਕਰੜਾਈ ਨਾਲ ਝਿੜਕ ਦੇਈਂ ਭਈ ਓਹ ਨਿਹਚਾ ਵਿੱਚ ਪੱਕੇ ਹੋਣ 14ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਅਤੇ ਅਜੇਹੇ ਮਨੁੱਖਾਂ ਦੇ ਹੁਕਮਾਂ ਵੱਲ ਜਿਹੜੇ ਸਚਿਆਈ ਤੋਂ ਫਿਰ ਜਾਂਦੇ ਹਨ ਚਿੱਤ ਨਾ ਲਾਉਣ 15ਸੁੱਚਿਆਂ ਲਈ ਸੱਭੋ ਕੁਝ ਸੁੱਚਾ ਹੈ ਪਰ ਭਰਿਸ਼ਟਾਂ ਅਤੇ ਬੇਪਰਤੀਤਿਆਂ ਲਈ ਕੁਝ ਵੀ ਸੁੱਚਾ ਨਹੀਂ ਸਗੋਂ ਉਨ੍ਹਾਂ ਦੀ ਬੁੱਧ ਅਤੇ ਅੰਤਹਕਰਨ ਭਰਿਸ਼ਟ ਹੋਏ ਹੋਏ ਹਨ 16ਓਹ ਆਖਦੇ ਹਨ ਭਈ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ ਪਰ ਆਪਣੀਆਂ ਕਰਨੀਆਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਓਹ ਘਿਣਾਉਣੇ ਅਤੇ ਅਣਆਗਿਆਕਾਰ ਅਤੇ ਹਰੇਕ ਭਲੇ ਕੰਮ ਦੇ ਲਈ ਅਪਰਵਾਨ ਹਨ।।




Comments

Popular posts from this blog

baap ke sath hain

  Aaj topic aaj jo visha hai Ki hum baap ke sath masih yesu ke wasile masih yesu se aur masih yesu men Aasman par baap ki dhini tarf bête ke wasile    baap ke sath hain Mukáshafa 2; 29 Jis ke kán hoṉ, wuh sune, ki Rúh kalísiyáoṉ se kyá kahtí hai.   I Kurinthíoṉ 15; 22 aur jaise Ádam meṉ sab marte haiṉ, waise hí Masíh meṉ sab zinda kiye jáeṉge. I Kurinthíoṉ 15;42 Jism faná kí hálat meṉ boyá játá hai; aur baqá kí hálat meṉ jí uṭhtá hai: kamzorí kí hálat meṉ boyá játá hai; aur quwwat kí hálat meṉ jí uṭhtá hai:  44 nafsání jism boyá játá hai; aur rúhání jism jí uṭhtá hai. Jab nafsání jism hai, to rúhání jism bhí hai. 45 Chunáṉchi likhá bhí hai, ki Pahlá ádmí, yaʻní Ádam, zinda nafs baná. Pichhlá Ádam zindagí baḳhshnewálí rúh baná. 46Lekin rúhání pahle na thá, balki nafsání thá; is ke baʻd rúhání húá. 47Pahlá ádmí zamín se, yaʻní ḳhákí, thá: dúsrá ádmí ásmání hai. 48Jaisá wuh ḳhákí thá, waise hí âur ḳhákí bhí haiṉ; aur jaisá wuh ásmání ...

Sabr

  ·          Habaqqúq 3:16 (URDR55) Maiṉ ne suná, aur merá dil dahal gayá; Us shor ke sabab se mere hoṉṭh hilne lage: Merí haḍḍiyáṉ bosída ho gayíṉ: Aur maiṉ khaṛe khaṛe káṉpne lagá, Lekin maiṉ  sabr  se un ke bure din ká muntazir húṉ, Jo ikaṭṭhe hokar ham par hamla karte haiṉ. Shalom al khm Masih yesu men aapki salamti ho, aaj hum khuda ruh ki madad se aur kalam haq se sikhne walen hain, sabr   jo yesu par iman   laine walon iman men chalne walo ke liye rasti ka pehla hathyaar haiiman ka darkht sabr ke pani   se phal   lata hai, ,jiska azr sabr ke ruh se maine khud apni zindghi men paya   I Tímuthiyus 6; 11 Magar, ai mard i Ḳhudá,: aur rástbází, díndárí, ímán, mahabbat, sabr, aur hilm ká tálib ho.  12 Iʹmán kí achchhí kushtí laṛ, .   Romíoṉ 15;4 Kyúṉki jitní báteṉ pahle likhí gayíṉ, wuh hamárí   taʻlím ke liye likhí gayíṉ, táki sabr se aur kitáb i muqaddas kí tasallí se um...

frishto ka bhi kalaam na sunee

  ʻIBRÁ NÍO Ṉ 1 1 Agle zamáne me ṉ Ḳ hudá ne bápdádá se hissa ba hissa aur tarah ba tarah nabío ṉ kí maʻrifat kalám karke, 2is zamáne ke á ḳ hir me ṉ ham se Be ṭ e kí maʻrifat kalám kiyá, jise us ne sárí chízo ṉ ká wáris ṭ hahráyá, aur jis ke wasíle se us ne ʻálam bhí paidá kiye; 3wuh us ke jalál ká partau, aur us kí zát ká naqsh hokar, sab chízo ṉ ko apní qudrat ke kalám se sambháltá hai; wuh gunáho ṉ ko dhokar ʻálam i bálá par Kibriyá kí dahiní taraf já bai ṭ há; 4aur firishto ṉ se isí qadr buzurg ho gayá, jis qadr us ne mírás me ṉ un se afzal nám páyá. 5Kyú ṉ ki firishto ṉ me ṉ se us ne kab kisí se kahá, ki Tú merá Be ṭ á hai, Áj tú mujh se paidá húá? Aur phir yih, ki Mai ṉ us ká Báp hú ṉ gá, Aur wuh merá Be ṭ á hogá? 6Aur jab pahlau ṭ he ko dunyá me ṉ phir látá hai, to kahtá hai, ki Ḳ hudá ke sab firishte use sijda kare ṉ . 7Aur firishto ṉ kí bábat yih kahtá hai, ki Wuh apne firishto ṉ ko hawáe ṉ , Aur apne ḳ hádimo ṉ k...