Skip to main content

Where should start reading the Bible? ਬਾਈਬਲ ਪੜ੍ਹਨਾ ਕਿੱਥੋਂ ਸ਼ੁਰੂ ਕਰਨਾ ਚਾ...

Masih yesu ch aap sab di salamati hove

Jado gall aundi hai bible padan di

Ki bible padan di shuraat kitho karni chahidi

Ajj ise vishe te ruh l quds di madad nal

Ta parkash de ruh di madad nal sikhan ja rahen

Vishwash waliyan di shuraat

Utpat nhi hai

Bible di shuraat kitho huni chahdi hai

Ek vishwashi di taki jo pita te puter de prem nu samaj sake

Sab to pehla insan hai yuhana jis de ute puet di atama nu mahobbat

Nu bête di ruh nu zahir kita yuhana baptisme wale te

'ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ ਅਤੇ ਪੁੱਤ੍ਰ ਨੂੰ ਕੋਈ ਨਹੀਂ ਜਾਣਦਾ ਪਰ ਪਿਤਾ ਅਤੇ ਨਾ ਕੋਈ ਪਿਤਾ ਨੂੰ ਜਾਣਦਾ ਹੈ ਪਰ ਪੁੱਤ੍ਰ ਅਤੇ ਉਹ ਜਿਸ ਉੱਤੇ ਪੁੱਤ੍ਰ ਉਹ ਨੂੰ ਪਰਗਟ ਕਰਨਾ ਚਾਹੇ '

 

ਮੱਤੀ 11:27

ਮੱਤੀ 11

; 11ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜਿਹੜੇ ਤੀਵੀਆਂ ਤੋਂ ਜੰਮੇ ਉਨ੍ਹਾਂ ਵਿੱਚੋਂ ਯੂਹੰਨਾ ਬਪਤਿਸਮਾ ਦੇਣ ਵਾਲੇ ਨਾਲੋਂ ਵੱਡਾ ਕੋਈ ਵਾ ਨਾ ਉੱਠਿਆ ਪਰ ਜੋ ਸੁਰਗ ਦੇ ਰਾਜ ਵਿੱਚ ਛੋਟਾ ਹੈ ਸੋ ਉਸ ਤੋਂ ਵੱਡਾ ਹੈ 12ਅਤੇ ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਦਿਨਾਂ ਤੋਂ ਹੁਣ ਤੋੜੀ ਸੁਰਗ ਦੇ ਰਾਜ ਉੱਤੇ ਜ਼ੋਰ ਮਾਰਿਆ ਜਾਂਦਾ ਹੈ ਅਤੇ ਜ਼ੋਰ ਮਾਰਨ ਵਾਲੇ ਉਸ ਨੂੰ ਖੋਹ ਲੈਂਦੇ ਹਨ 13ਕਿਉਂ ਜੋ ਸਾਰੇ ਨਬੀ ਅਤੇ ਤੁਰੇਤ ਯੂਹੰਨਾ ਤੀਕਰ ਅੰਗਮ ਵਾਕ ਕਰਦੇ ਸਨ 14ਅਤੇ ਆਉਣ ਵਾਲਾ ਏਲੀਯਾਹ ਇਹੋ ਹੈ। ਚਾਹੋ ਤਾਂ ਮੰਨੋ 15ਜਿਹ ਦੇ ਸੁਣਨ ਦੇ ਕੰਨ ਹੋਣ ਸੋ ਸੁਣੇ

 

ਯੂਹੰਨਾ 6

;  44ਕੋਈ ਮੇਰੇ ਕੋਲ ਨਹੀਂ ਸੱਕਦਾ ਜੇ ਪਿਤਾ ਜਿਹ ਨੇ ਮੈਨੂੰ ਘੱਲਿਆ ਉਹ ਨੂੰ ਨਾ ਖਿੱਚੇ ਅਤੇ ਮੈਂ ਅੰਤ ਦੇ ਦਿਨ ਉਹ ਨੂੰ ਜੀਉਂਦਾ ਉਠਾਵਾਂਗਾ 45ਨਬੀਆਂ ਦੀਆਂ ਪੋਥੀਆਂ ਵਿੱਚ ਇਹ ਲਿਖਿਆ ਹੋਇਆ ਹੈ ਭਈ ਓਹ ਸੱਭੇ ਪਰਮੇਸ਼ੁਰ ਦੇ ਸਿਖਾਏ ਹੋਏ ਹੋਣਗੇ। ਹਰੇਕ ਜਿਸ ਨੇ ਪਿਤਾ ਤੋਂ ਸੁਣਿਆ ਅਤੇ ਸਿੱਖਿਆ ਹੈ ਸੋ ਮੇਰੇ ਕੋਲ ਆਉਂਦਾ ਹੈ

ਯੂਹੰਨਾ 14

;  11ਮੇਰੀ ਪਰਤੀਤ ਕਰੋ ਕਿ ਮੈਂ ਪਿਤਾ ਅਰ ਪਿਤਾ ਮੇਰੇ ਵਿੱਚ ਹੈ, ਨਹੀਂ ਤਾਂ ਕੰਮਾਂ ਹੀ ਦੇ ਕਾਰਨ ਮੇਰੀ ਪਰਤੀਤ ਕਰੋ

Yuhana de upper hi kyu bête di ruh nu zaihr kita eh awaaz gawahi yuhana nu ayi

Ruh nu janan lai sab tu pehla sade kol ruh huna chahida hai

Ruh nu samjhan lai sade kol pehla ruhani samjh da huna jaroor

Hai

Ruh nu dekhan lai sadiya atmik ankha da huna jaroor

Baki asi pure sampuran taur te ruhani hune chahida hian

ਲੂਕਾ 1

; 15ਕਿਉਂਕਿ ਉਹ ਪ੍ਰਭੁ ਦੇ ਸਨਮੁਖ ਵੱਡਾ ਹੋਵੇਗਾ ਅਤੇ ਨਾ ਮੈ ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੀ ਕੁੱਖੋਂ ਹੀ ਪਵਿੱਤ੍ਰ ਆਤਮਾ ਨਾਲ ਭਰ ਜਾਵੇਗਾ 16ਅਤੇ ਇਸਰਾਏਲ ਦੀ ਉਲਾਦ ਵਿੱਚੋਂ ਬਹੁਤਿਆਂ ਨੂੰ ਉਨ੍ਹਾਂ ਦੇ ਪਰਮੇਸ਼ੁਰ ਪ੍ਰਭੁ ਦੀ ਵੱਲ ਮੋੜੇਗਾ 17ਉਹ ਉਸ ਦੇ ਅੱਗੇ ਅੱਗੇ ਏਲੀਯਾਹ ਦੇ ਆਤਮਾ ਅਰ ਬਲ ਨਾਲ ਚੱਲੇਗਾ ਜੋ ਪੇਵਾਂ ਦੇ ਦਿਲਾਂ ਨੂੰ ਬਾਲਕਾਂ ਦੀ ਵੱਲ ਅਤੇ ਬੇਮੁਖਾਂ ਨੂੰ ਧਰਮੀਆਂ ਦੀ ਬੁੱਧ ਦੀ ਵੱਲ ਮੋੜੇ ਭਈ ਪ੍ਰਭੁ ਦੇ ਸੁਧਾਰੀ ਹੋਈ ਕੌਮ ਨੂੰ ਤਿਆਰ ਕਰੇ

ਲੂਕਾ 1

39ਉਨ੍ਹੀਂ ਦਿਨੀਂ ਮਰਿਯਮ ਉੱਠ ਕੇ ਛੇਤੀ ਨਾਲ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ 40ਅਰ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਇਲੀਸਬਤ ਨੂੰ salaam ਕੀਤਾ 41ਤਾਂ ਐਉਂ ਹੋਇਆ ਕਿ ਜਾਂ ਇਲੀਸਬਤ ਨੇ ਮਰਿਯਮ ਦਾ salaam ਸੁਣਿਆ ਤਾਂ ਬੱਚਾ ਉਹ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤ੍ਰ ਆਤਮਾ ਨਾਲ ਭਰ ਗਈ

Ilishba yani yuhana baptisma den wale di man

So ruh nu dekhan sunan samjhan lai pehla tuhda mera sab da

Ruhani huna jaroor hai

Phir tusi es awaaz yani ruhani awwaz nu sun sakde ho

1 ਰਾਜਿਆਂ ਦੀ ਪਹਿਲੀ ਪੋਥੀ 3

5ਗਿਬਓਨ ਵਿੱਚ ਰਾਤ ਦੇ ਵੇਲੇ ਸੁਫ਼ਨੇ ਵਿੱਚ ਸੁਲੇਮਾਨ ਨੂੰ ਯਹੋਵਾਹ ਦਾ ਦਰਸ਼ਣ ਹੋਇਆ। ਪਰਮੇਸ਼ੁਰ ਨੇ ਆਖਿਆ, ਮੰਗ ਮੈਂ ਤੈਨੂੰ ਕੀ ਦੇਵਾਂ6ਤਾਂ ਸੁਲੇਮਾਨ ਨੇ ਆਖਿਆ, ਤੈਂ ਆਪਣੇ ਦਾਸ ਮੇਰੇ ਪਿਤਾ ਦਾਊਦ ਉੱਤੇ ਵੱਡੀ ਨੇਕੀ ਕੀਤੀ ਕਿਉਂ ਜੋ ਉਹ ਤੇਰੇ ਸਨਮੁਖ ਸਚਿਆਈ, ਧਰਮ ਅਰ ਮਨ ਦੀ ਸਿਧਿਆਈ ਵਿੱਚ ਤੇਰੇ ਨਾਲ ਚੱਲਦਾ ਰਿਹਾ ਅਤੇ ਤੈਂ ਉਹ ਦੇ ਲਈ ਉਸ ਵੱਡੀ ਨੇਕੀ ਦੀ ਪਾਲਨਾ ਕੀਤੀ ਕਿ ਉਹ ਨੂੰ ਇੱਕ ਪੁੱਤ੍ਰ ਦਿੱਤਾ ਜਿਹੜਾ ਉਹ ਦੀ ਰਾਜ ਗੱਦੀ ਉੱਤੇ ਬੈਠਾ ਹੈ ਜਿਵੇਂ ਅੱਜ ਦੇ ਦਿਨ ਹੈ 7ਹੁਣ ਹੇ ਯਹੋਵਾਹ, ਮੇਰੇ ਪਰਮੇਸ਼ੁਰ ਤੈਂ ਆਪਣੇ ਦਾਸ ਨੂੰ ਮੇਰੇ ਪਿਤਾ ਦਾਊਦ ਦੇ ਥਾਂ ਪਾਤਸ਼ਾਹ ਬਣਾਇਆ ਹੈ ਪਰ ਮੈਂ ਤਾਂ ਇੱਕ ਛੋਟਾ ਜਿਹਾ ਮੁੰਡਾ ਹਾਂ ਅਤੇ ਮੈਂ ਬਾਹਰ ਜਾਣਾ ਅਤੇ ਅੰਦਰ ਆਉਣਾ ਨਹੀਂ ਜਾਣਦਾ ਹਾਂ 8ਅਤੇ ਤੇਰਾ ਦਾਸ ਪਰਜਾ ਦੇ ਵਿੱਚਕਾਰ ਹੈ ਜਿਹ ਨੂੰ ਤੈਂ ਚੁਣਿਆ। ਓਹ ਬਹੁਤੇ ਲੋਕ ਹਨ ਜਿਹੜੇ ਨਾ ਗਿਣੇ ਜਾਂਦੇ ਹਨ ਅਤੇ ਬਹੁਤਿਆਂ ਦੇ ਕਾਰਨ ਨਾ ਉਨ੍ਹਾਂ ਦਾ ਲੇਖਾ ਹੀ ਹੋ ਸੱਕਦਾ ਹੈ 9ਤੂੰ ਆਪਣੇ ਦਾਸ ਨੂੰ ਸੁਣਨ ਵਾਲਾ ਮਨ ਦੇਹ ਭਈ ਉਹ ਤੇਰੀ ਪਰਜਾ ਦਾ ਨਿਆਉਂ ਕਰ ਸੱਕੇ ਏਸ ਲਈ ਭਈ ਮੈਂ ਅੱਛੇ ਅਤੇ ਬੁਰੇ ਨੂੰ ਸਮਝਾਂ ਕਿਉਂ ਜੋ ਤੇਰੇ ਬਹੁਤੇ ਲੋਕਾਂ ਦਾ ਨਿਆਉਂ ਕੌਣ ਕਰ ਸੱਕਦਾ ਹੈ10ਤਾਂ ਏਹ ਗੱਲ ਪ੍ਰਭੁ ਦੀ ਨਿਗਾਹ ਵਿੱਚ ਚੰਗੀ ਲੱਗੀ ਭਈ ਸੁਲੇਮਾਨ ਨੇਏਹ ਚੀਜ਼ ਮੰਗੀ ਹੈ 11ਅਤੇ ਆਪਣੇ ਲਈ ਬਹੁਤੇ ਦਿਨ ਨਹੀਂ ਮੰਗੇ ਨਾ ਆਪਣੇ ਲਈ ਧਨ ਮੰਗਿਆ ਹੈ ਅਤੇ ਨਾ ਆਪਣੇ ਵੈਰੀਆਂ ਦੇ ਪ੍ਰਾਣ ਮੰਗੇ ਹਨ ਪਰ ਆਪਣੇ ਲਈ ਨਿਆਉਂ ਦੇ ਸੁਣਨ ਲਈ ਬੁੱਧ ਮੰਗੀ ਹੈ 12ਵੇਖ ਮੈਂ ਤੇਰੀਆਂ ਗੱਲਾਂ ਦੇ ਅਨੁਸਾਰ ਕਰਾਂਗਾ ਅਤੇ ਵੇਖ ਮੈਂ ਤੈਨੂੰ ਇੱਕ ਬੁੱਧਵਾਨ ਅਤੇ ਸਮਝ ਵਾਲਾ ਮਨ ਦਿੱਤਾ ਹੈ ਅਜੇਹਾ ਜੋ ਤੇਰੇ ਵਰਗਾ ਤੈਥੋਂ ਅੱਗੋ ਕੋਈ ਨਹੀਂ ਹੋਇਆ ਅਤੇ ਨਾ ਤੇਰੇ ਪਿੱਛੋਂ ਕੋਈ ਤੇਰੇ ਵਰਗਾ ਉੱਠੇਗਾ

 

'ਦੱਖਣ ਦੀ ਰਾਣੀ ਅਦਾਲਤ ਵਿੱਚ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦੋਂ ਸੁਲੇਮਾਨ ਦੇ ਗਿਆਨ ਸੁਣਨ ਆਈ ਅਤੇ ਵੇਖੋ ਐਥੇ ਸੁਲੇਮਾਨ ਨਾਲੋਂ ਵੀ ਇੱਕ ਵੱਡਾ ਹੈ '

 

ਮੱਤੀ 12:42

ਕੁਰਿੰਥੀਆਂ ਨੂੰ 2

; 11ਮਨੁੱਖ ਦੇ ਆਤਮਾ ਤੋਂ ਬਿਨਾਂ ਜੋ ਉਹ ਦੇ ਅੰਦਰ ਹੈ ਮਨੁੱਖਾਂ ਵਿੱਚੋਂ ਮਨੁੱਖ ਦੀਆਂ ਗੱਲਾਂ ਕੌਣ ਜਾਣਦਾ ਹੈ? ਇਸੇ ਪਰਕਾਰ ਪਰਮੇਸ਼ੁਰ ਦੇ ਆਤਮਾ ਤੋਂ ਬਿਨਾ ਪਰਮੇਸ਼ੁਰ ਦੀਆਂ ਗੱਲਾਂ ਕੋਈ ਨਹੀਂ ਜਾਣਦਾ ਹੈ 12ਪਰ ਸਾਨੂੰ ਜਗਤ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਪਦਾਰਥਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖਸ਼ੇ ਹਨ 13ਅਸੀਂ ਇੰਨ੍ਹਾਂ ਗੱਲਾਂ ਨੂੰ ਮਾਣਸ ਗਿਆਨ ਦਿਆਂ ਦੱਸਿਆ ਹੋਇਆਂ ਸ਼ਬਦਾਂ ਨਾਲ ਨਹੀਂ ਸਗੋਂ ਆਤਮਾ ਦਿਆਂ ਦੱਸਿਆਂ ਹੋਇਆ ਸ਼ਬਦਾਂ ਨਾਲ ਅਰਥਾਤ ਆਤਮਿਕ ਗੱਲਾਂ ਆਤਮਿਕ ਮਨੁੱਖਾਂ ਨੂੰ ਦੱਸਦੇ ਹਾਂ 14ਪਰ ਪ੍ਰਾਣਿਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ ਕਿਉਂ ਜੋ ਉਹ ਉਸ ਦੇ ਲੇਖੇ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਜਾਣ ਸੱਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਜਾਚ ਕਰੀਦੀ ਹੈ 15ਪਰ ਜਿਹੜਾ ਆਤਮਿਕ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਚ ਕਰਦਾ ਹੈ ਪਰ ਆਪ ਕਿਸੇ ਤੋਂ ਜਾਚਿਆ ਨਹੀਂ ਜਾਂਦਾ 16ਕਿਉਂ ਜੋ ਪ੍ਰਭੁ ਦੀ ਬੁੱਧੀ ਨੂੰ ਕਿਨ ਜਾਣਿਆ ਹੈ ਭਈ ਉਹ ਨੁੰ ਸਮਝਾਵੇ? ਪਰ ਮਸੀਹ ਦੀ ਬੁੱਧੀ ਸਾਡੇ ਵਿੱਚ ਹੈ।।

ਲੂਕਾ 4

; 18ਪ੍ਰਭੁ ਦਾ ਆਤਮਾ ਮੇਰੇ ਉੱਤੇ ਹੈ,

ਇਸ ਲਈ ਜੋ ਉਹ ਨੇ ਮੈਨੂੰ ਮਸਹ ਕੀਤਾ

ਭਈ ਗਰੀਬਾਂ ਨੂੰ ਖੁਸ਼ ਖਬਰੀ ਸੁਣਾਵਾਂ।

ਓਸ ਮੈਨੂੰ ਘੱਲਿਆ ਹੈ ਕਿ ਬੰਧੂਆਂ ਨੂੰ ਛੁੱਟਣ

ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ,

ਤੇ ਕੁਚਲਿਆਂ ਹੋਇਆਂ ਨੂੰ ਛੁਡਾਵਾਂ,

19ਅਤੇ ਪ੍ਰਭੁ ਦੀ ਮਨਜ਼ੂਰੀ ਦੇ ਵਰ੍ਹੇ ਦਾ ਪਰਚਾਰ

ਕਰਾਂ।।

 

ਮੱਤੀ 3

;  16 ਅਤੇ ਜਾਂ ਯਿਸੂ ਬਪਤਿਸਮਾ ਲੈ ਚੁੱਕਿਆ ਤਾਂ ਝੱਟ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਕਬੂਤਰ ਵਾਂਙੁ ਉਤਰਦਾ ਅਤੇ ਆਪਣੇ ਉੱਤੇ ਆਉਂਦਾ ਡਿੱਠਾ 17ਅਰ ਵੇਖੋ ਇੱਕ ਸੁਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤ੍ਰ ਹੈ ਜਿਸ ਤੋਂ ਮੈਂ ਪਰਸਿੰਨ ਹਾਂ।।

ਯੂਹੰਨਾ 1

; 31ਮੈਂ ਤਾਂ ਉਹ ਨੂੰ ਨਹੀਂ ਜਾਣਦਾ ਸਾਂ ਪਰ ਮੈਂ ਜਲ ਨਾਲ ਬਪਤਿਸਮਾ ਇਸ ਲਈ ਦਿੰਦਾ ਆਇਆ ਭਈ ਉਹ ਇਸਰਾਏਲ ਉੱਤੇ ਪਰਗਟ ਹੋਵੇ 32ਯੂਹੰਨਾ ਨੇ ਇਹ ਸਾਖੀ ਦੇ ਕੇ ਆਖਿਆ ਕਿ ਮੈਂ ਆਤਮਾ ਨੂੰ ਕਬੂਤਰ ਦੀ ਨਿਆਈਂ ਅਕਾਸ਼ੋਂ ਉੱਤਰਦਾ ਵੇਖਿਆ ਅਤੇ ਉਹ ਉਸ ਉੱਤੇ ਠਹਿਰਿਆ 33ਅਰ ਮੈਂ ਉਸ ਨੂੰ ਨਹੀਂ ਜਾਣਦਾ ਸਾਂ ਪਰ ਜਿਹ ਨੇ ਮੈਨੂੰ ਜਲ ਨਾਲ ਬਪਤਿਸਮਾ ਦੇਣ ਲਈ ਘੱਲਿਆ ਉਸੇ ਨੇ ਮੈਨੂੰ ਆਖਿਆ ਕਿ ਜਿਹ ਦੇ ਉੱਤੇ ਆਤਮਾ ਨੂੰ ਉੱਤਰਦਾ ਅਤੇ ਉਸ ਉੱਤੇ ਠਹਿਰਦਾ ਵੇਖੇਂ ਇਹ ਉਹੋ ਹੈ ਜੋ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦਿੰਦਾ ਹੈ 34ਸੋ ਮੈਂ ਵੇਖਿਆ ਅਤੇ ਸਾਖੀ ਦਿੱਤੀ ਹੈ ਜੋ ਇਹ ਪਰਮੇਸ਼ੁਰ ਦਾ ਪੁੱਤ੍ਰ ਹੈਗਾ।।

Mere khena da mtlab eh hai

Ki puter di atma nu janana chunade ho ta yuhana de upar zahir kita

Gaya hai

Ate baap de ruh nu janana chunde ho ta yeshu masih de ute zahir kita gaya

Isliye sanu bible di shuraat yuhana to karni chahidi hai

Agar tusi bête dei ruh di khawahsih rakhte ho ya yesu nu ruhani taur te janan chunde ho

Agar chaliya de wasile janan chunde ho

Tian chelya te bauht time baad ja eh gallan zahir hua masih yesu de ji uthan to baad

Kyu madadgaar hi ji uthan to baad da hi wada hai

Agar chiliye de wasile jano ge tian chalen tian aap shagird san

Oh yesu nu

Ustaad de hawale jismani taur te jande san

Koi yesu nu nasri kakrke janada c

Koi yesu nu galili karke janda si

Par yuhana parmeshar da puter karke ruhani taur

Te janda hai

Kyu oh ose ruh di qudrat to paida jis to yesu

Baap te bête di mahobbat v yesu masih yani ruh l quds de wasile yuhana upper zahir kiti gai hai

Or dusa shaks hai paulaus

Jis te khudawand yesu masih ne ruhani taur te apne aap nu zahir kita

ਰਸੂਲਾਂ ਦੇ ਕਰਤੱਬ 9

ਸੌਲੁਸ ਦਾ ਮਸੀਹੀ ਹੋਣਾ ਤਬਿਥਾ ਦਾ ਜਿਵਾਉਣਾ

1ਪਰ ਸੌਲੁਸ ਅਜੇ ਪ੍ਰਭੁ ਤੇ ਚੇਲਿਆਂ ਦੇ ਦਬਕਾਉਣ ਅਤੇ ਕਤਲ ਕਰਨ ਤੇ ਦਮ ਮਾਰਦਾ ਹੋਇਆ ਸਰਦਾਰ ਜਾਜਕ ਦੇ ਕੋਲ ਗਿਆ 2ਅਤੇ ਉਸ ਕੋਲੋਂ ਦੰਮਿਸਕ ਦੀਆਂ ਸਮਾਜਾਂ ਦੇ ਨਾਉਂ ਇਸ ਪਰਕਾਰ ਦੀਆਂ ਚਿੱਠੀਆਂ ਮੰਗੀਆਂ ਭਈ ਜੋ ਇਸ ਪੰਥ ਦੇ ਮੈਨੂੰ ਮਿਲਣ ਭਾਵੇਂ ਮਨੁੱਖ ਭਾਵੇਂ ਤੀਵੀਂ ਤਾਂ ਓਹਨਾਂ ਨੂੰ ਬੱਧੇ ਹੋਏ ਯਰੂਸ਼ਲਮ ਵਿੱਚ ਲਿਆਵਾਂ 3ਜਾਂ ਉਹ ਚੱਲਿਆ ਜਾਂਦਾ ਸੀ ਤਾਂ ਐਉਂ ਹੋਇਆ ਜੋ ਉਹ ਦੰਮਿਸਕ ਦੇ ਨੇੜੇ ਢੁੱਕਿਆ ਅਤੇ ਅਚਾਣਕ ਅਕਾਸ਼ੋਂ ਇੱਕ ਜੋਤ ਉਹ ਉਹ ਦੇ ਚੁਫੇਰੇ ਚਮਕੀ 4ਤਾਂ ਉਹ ਭੂਞੇਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ ਜੋ ਉਹ ਨੂੰ ਕਹਿੰਦੀ ਸੀ, ਹੇ ਸੌਲੁਸ, ਹੇ ਸੌਲੁਸ ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ? 5ਉਹ ਨੇ ਆਖਿਆ, ਪ੍ਰਭੁ ਜੀ, ਤੂੰ ਕੌਣ ਹੈਂ? ਉਸ ਨੇ ਕਿਹਾ, ਮੈਂ ਯਿਸੂ ਹਾਂ ਜਿਹ ਨੂੰ ਤੂੰ ਸਤਾਉਂਦਾ ਹੈਂ 6ਪਰ ਉੱਠ ਅਤੇ ਸ਼ਹਿਰ ਵਿੱਚ ਜਾਹ ਅਰ ਜੋ ਕੁਝ ਤੈਨੂੰ ਕਰਨਾ ਚਾਹੀਦਾ ਹੈ ਸੋ ਤੈਨੂੰ ਦੱਸਿਆ ਜਾਵੇਗਾ 7ਜਿਹੜੇ ਪੁਰਖ ਉਹ ਦੇ ਨਾਲ ਪੈਂਡਾ ਕਰਦੇ ਸਨ ਓਹ ਚੁੱਪ ਚਾਪ ਖੜੇ ਰਹੇ ਕਿ ਉਨ੍ਹਾਂ ਅਵਾਜ਼ ਤਾਂ ਸੁਣੀ ਪਰ ਕਿਸੇ ਨੂੰ ਡਿੱਠਾ ਨਾ ਸੀ 8ਸੌਲੁਸ ਭੋਂ ਉੱਤੋਂ ਉੱਠਿਆ ਪਰ ਜਾਂ ਆਪਣੀਆਂ ਅੱਖਾਂ ਖੋਲ੍ਹੀਆਂ ਤਾਂ ਉਹ ਨੂੰ ਕੁਝ ਨਾ ਦਿੱਸਿਆ ਅਰ ਉਹ ਦਾ ਹੱਥ ਫੜ ਕੇ ਦੰਮਿਸਕ ਵਿੱਚ ਲਿਆਏ 9ਅਤੇ ਉਹ ਤਿੰਨ ਦਿਨ ਅੰਨ੍ਹਾ ਰਿਹਾ ਅਤੇ ਨਾ ਕੁਝ ਖਾਧਾ ਨਾ ਪੀਤਾ।।

10ਦੰਮਿਸਕ ਵਿੱਚ ਹਨਾਨਿਯਾਹ ਨਾਉਂ ਦਾ ਇੱਕ ਚੇਲਾ ਸੀ ਉਹ ਨੂੰ ਪ੍ਰਭੁ ਨੇ ਦਰਸ਼ਣ ਦੇ ਕੇ ਕਿਹਾ, ਹੇ ਹਨਾਨਿਯਾਹ। ਓਸ ਆਖਿਆ, ਪ੍ਰਭੁ ਜੀ ਵੇਖ, ਮੈਂ ਹਾਜ਼ਰ ਹਾਂ 11ਤਾਂ ਪ੍ਰਭੁ ਨੇ ਉਹ ਨੂੰ ਕਿਹਾ, ਉੱਠ ਅਤੇ ਉਸ ਗਲੀ ਵਿੱਚ ਜੋ ਸਿੱਧੀ ਕਹਾਉਂਦੀ ਹੈ ਜਾਹ ਅਤੇ ਯਹੂਦਾ ਦੇ ਘਰ ਵਿੱਚ ਸੌਲੁਸ ਨਾਮੇ ਤਰਸੁਸ ਦੇ ਰਹਿਣ ਵਾਲੇ ਦੇ ਲਈ ਪੁੱਛ ਕਿਉਂਕਿ ਵੇਖ ਉਹ ਪ੍ਰਾਰਥਨਾ ਕਰਦਾ ਹੈ 12ਅਤੇ ਉਹ ਨੇ ਹਨਾਨਿਯਾਹ ਨਾਮੇ ਇੱਕ ਮਨੁੱਖ ਨੂੰ ਅੰਦਰ ਆਉਂਦਿਆਂ ਅਤੇ ਆਪਣੇ ਉੱਤੇ ਹੱਥ ਰੱਖਦਿਆਂ ਡਿੱਠਾ ਹੈ ਤਾਂ ਜੋ ਫੇਰ ਸੁਜਾਖਾ ਹੋਵੇ 13ਪਰ ਹਨਾਨਿਯਾਹ ਨੇ ਉੱਤਰ ਦਿੱਤਾ ਕਿ ਪ੍ਰਭੁ ਜੀ ਮੈਂ ਬਹੁਤਿਆਂ ਕੋਲੋਂ ਏਸ ਮਨੁੱਖ ਦੀ ਗੱਲ ਸੁਣੀ ਹੈ ਜੋ ਇਹ ਨੇ ਯਰੂਸ਼ਲਮ ਵਿੱਚ ਤੇਰੇ ਸੰਤਾਂ ਨਾਲ ਕੇਡੀ ਬੁਰਿਆਈ ਕੀਤੀ ਹੈ! 14ਅਤੇ ਉਸ ਨੇ ਪਰਧਾਨ ਜਾਜਕਾਂ ਦੀ ਵੱਲੋਂ ਇਸ ਗੱਲ ਦੀ ਮੁਖ਼ਤਿਆਰੀ ਪਾਈ ਹੈ ਭਈ ਏਥੇ ਵੀ ਤੇਰੇ ਨਾਮ ਲੈਣ ਵਾਲਿਆਂ ਸਭਨਾਂ ਨੂੰ ਬੰਨ੍ਹ ਲਵੇ 15ਪਰ ਪ੍ਰਭੁ ਨੇ ਉਹ ਨੂੰ ਆਖਿਆ, ਤੂੰ ਚੱਲਿਆ ਜਾਹ ਕਿਉਂ ਜੋ ਉਹ ਮੇਰੇ ਲਈ ਇੱਕ ਚੁਣਿਆ ਹੋਇਆ ਵਸੀਲਾ ਹੈ ਭਈ ਪਰਾਈਆਂ ਕੌਮਾਂ ਅਤੇ ਰਾਜਿਆਂ ਅਤੇ ਇਸਰਾਏਲ ਦੀ ਅੰਸ ਅੱਗੇ ਮੇਰਾ ਨਾਮ ਪੁਚਾਵੇ 16ਕਿਉਂਕਿ ਮੈਂ ਉਸ ਨੂੰ ਵਿਖਾਵਾਂਗਾ ਜੋ ਮੇਰੇ ਨਾਮ ਦੇ ਬਦਲੇ ਉਸ ਨੂੰ ਕੀ ਕੁੱਝ ਝੱਲਣਾ ਪਵੇਗਾ 17ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਰ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੁ ਅਰਥਾਤ ਯਿਸੂ ਨੇ ਜੋ ਤੈਨੂੰ ਰਾਹ ਵਿੱਚ ਜਿਸ ਤੋਂ ਤੂੰ ਆਇਆ ਸੀ ਵਿਖਾਈ ਦਿੱਤਾ ਮੈਨੂੰ ਘੱਲਿਆ ਹੈ ਭਈ ਤੂੰ ਸੁਜਾਖਾ ਹੋ ਜਾਵੇਂ ਅਰ ਪਵਿੱਤ੍ਰ ਆਤਮਾ ਨਾਲ ਭਰ ਜਾਵੇਂ 18ਓਵੇਂ ਉਹ ਦੀਆਂ ਅੱਖਾਂ ਤੋਂ ਛਿਲਕੇ ਜੇਹੇ ਡਿੱਗੇ ਅਤੇ ਉਹ ਸੁਜਾਖਾ ਹੋ ਗਿਆ

 

ਅਫ਼ਸੀਆਂ ਨੂੰ 1

; 18ਕਿ ਤੁਹਾਡੇ ਦਿਲ ਦੀਆਂ ਅੱਖਾਂ ਨੂੰ ਚਾਨਣ ਹੋਵੋ ਤਾਂ ਜੋ ਤੁਸੀਂ ਜਾਣ ਲਵੋ ਭਈ ਉਹ ਦੇ ਸੱਦੇ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੇ ਤੇਜਵਾਨ ਅਧਕਾਰ ਦਾ ਧਨ ਕੀ ਹੈ 19ਅਤੇ ਅਸਾਂ ਨਿਹਚਾਵਾਨਾਂ ਵੱਲ ਉਹ ਦੀ ਸਮਰੱਥਾ ਦਾ ਅਤਯੰਤ ਵੱਡਾਪਣ ਉਹ ਦੀ ਵੱਡੀ ਸ਼ਕਤੀ ਦੇ ਅਮਲ ਅਨੁਸਾਰ ਕੀ ਹੈ

ਰੋਮੀਆਂ ਨੂੰ 8

; 5ਜਿਹੜੇ ਸਰੀਰਕ ਹਨ ਓਹ ਸਰੀਰ ਦੀਆਂ ਵਸਤਾਂ ਉੱਤੇ ਪਰ ਜਿਹੜੇ ਆਤਮਕ ਹਨ ਓਹ ਆਤਮਾ ਦੀਆਂ ਵਸਤਾਂ ਉੱਤੇ ਮਨ ਲਾਉਂਦੇ ਹਨ

ਕੁਰਿੰਥੀਆਂ ਨੂੰ 5

; 16ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਦੇ ਅਨੁਸਾਰ ਨਹੀਂ ਸਿਆਣਦੇ ਹਾਂ ਭਾਵੇਂ ਅਸੀਂ ਮਸੀਹ ਨੂੰ ਸਰੀਰ ਦੇ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰਾਂ ਉਹ ਨੂੰ ਫੇਰ ਨਹੀਂ ਜਾਣਦੇ 17ਸੋ ਜੇ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਓਹ ਨਵੀਆਂ ਹੋ ਗਈਆਂ ਹਨ

ਰੋਮੀਆਂ ਨੂੰ 8

; 9ਪਰ ਤੁਸੀਂ ਸਰੀਰਕ ਨਹੀਂ ਸਗੋਂ ਆਤਮਕ ਹੋ ਪਰ ਤਦੇ ਜੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੋਵੇ ਪਰੰਤੂ ਜਿਹ ਦੇ ਵਿੱਚ ਮਸੀਹ ਦਾ ਆਤਮਾ ਨਹੀਂ ਹੈ ਸੋ ਉਹ ਉਹ ਦਾ ਨਹੀਂ ਹੈ

ਯੂਹੰਨਾ 6

; 63ਜੀਉਂਦਾਤਾ ਤਾਂ ਆਤਮਾ ਹੈ। ਮਾਸ ਤੋਂ ਕੁਝ ਲਾਭ ਨਹੀਂ। ਜਿਹੜੀਆਂ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਓਹ ਆਤਮਾ ਨਾਲ ਹਨ ਅਤੇ ਜੀਉਣ ਹਨ

ਯੂਹੰਨਾ 1

; 16ਉਸ ਦੀ ਭਰਪੂਰੀ ਵਿੱਚੋਂ ਅਸਾਂ ਸਭਨਾਂ ਨੇ ਪਾਇਆ, ਕਿਰਪਾ ਉੱਤੇ ਕਿਰਪਾ 17ਤੁਰੇਤ ਤਾਂ ਮੂਸਾ ਦੇ ਰਾਹੀਂ ਦਿੱਤੀ ਗਈ ਸੀ, ਕਿਰਪਾ ਅਤੇ ਸਚਿਆਈ ਯਿਸੂ ਮਸੀਹ ਤੋਂ ਪਹੁੰਚੀ 18ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਇਕਲੌਤਾ ਪੁੱਤ੍ਰ ਜਿਹੜਾ ਪਿਤਾ ਦੀ ਗੋਦ ਵਿੱਚ ਹੈ ਉਸੇ ਨੇ ਉਹ ਨੂੰ ਪਰਗਟ ਕੀਤਾ।।

Bible do bhag hai ek purana ahd nama jo musa to hai

Or ek naya ahd nama jo masih to hai

Purana ahd nama hai maut te gunah di sra hai te naya

Ahd nama hai zindghi di te itminan di sara

ਰੋਮੀਆਂ ਨੂੰ 8

;  2ਕਿਉਂਕਿ ਜੀਵਨ ਦੇ ਆਤਮਾ ਦੀ ਸ਼ਰਾ ਨੇ ਮਸੀਹ ਯਿਸੂ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਸ਼ਰਾ ਤੋਂ ਛੁਡਾ ਦਿੱਤਾ 3ਜੋ ਸ਼ਰਾ ਤੋਂ ਨਾ ਹੋ ਸੱਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਨਿਤਾਣੀ ਸੀ, ਪਰਮੇਸ਼ੁਰ ਨੇ ਆਪਣਾ ਪੁੱਤ੍ਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਘੱਲ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ 4ਇਸ ਲਈ ਜੋ ਸਾਡੇ ਵਿੱਚ ਜਿਹੜੇ ਸਰੀਰ ਦੇ ਨਹੀਂ ਸਗੋਂ ਆਤਮਾ ਦੇ ਅਨੁਸਾਰ ਚੱਲਦੇ ਹਾਂ ਸ਼ਰਾ ਦਾ ਰਾਸਤ ਹੁਕਮ ਪੂਰਾ ਹੋਵੇ

ਰੋਮੀਆਂ ਨੂੰ 6

; 14ਕਿਉਂ ਜੋ ਤੁਹਾਡੇ ਉੱਤੇ ਪਾਪ ਦੀ ਵਾਹ ਨਾ ਚੱਲੇਗੀ ਇਸ ਲਈ ਜੋ ਤੁਸੀਂ ਸ਼ਰਾ ਦੇ ਹੇਠ ਨਹੀਂ ਸਗੋਂ ਕਿਰਪਾ ਦੇ ਹੇਠ ਹੋ

ਮੱਤੀ 11

; 13ਕਿਉਂ ਜੋ ਸਾਰੇ ਨਬੀ ਅਤੇ ਤੁਰੇਤ ਯੂਹੰਨਾ ਤੀਕਰ ਅੰਗਮ ਵਾਕ ਕਰਦੇ ਸਨ

'ਤੁਰੇਤ ਅਰ ਨਬੀ ਯੂਹੰਨਾ ਤੀਕੁਰ ਸਨ । ਉਸ ਵੇਲੇ ਤੋਂ ਪਰਮੇਸ਼ੁਰ ਦੇ ਰਾਜ ਦੀ ਖੁਸ਼ ਖਬਰੀ ਸੁਣਾਈ ਜਾਂਦੀ ਹੈ ਅਤੇ ਹਰ ਕੋਈ ਜ਼ੋਰ ਮਾਰ ਕੇ ਉਸ ਵਿੱਚ ਵੜਦਾ ਹੈ '

 

ਲੂਕਾ 16:16

ਗਲਾਤੀਆਂ ਨੂੰ 3

; 2ਮੈਂ ਤੁਹਾਥੋਂ ਨਿਰਾ ਇੰਨਾ ਮਲੂਮ ਕਰਨਾ ਚਾਹੁੰਦਾ ਹਾਂ ਭਈ ਤੁਹਾਨੂੰ ਸ਼ਰਾ ਦੇ ਕੰਮਾਂ ਤੋਂ ਆਤਮਾ ਪਰਾਪਤ ਹੋਇਆ ਅਥਵਾ ਨਿਹਚਾ ਦੇ ਸੁਨੇਹੇ ਤੋਂ3ਕੀ ਤੁਸੀਂ ਇਹੋ ਜਿਹੇ ਮੂਰਖ ਹੋ? ਭਲਾ, ਆਤਮਾ ਦੁਆਰਾ ਆਰੰਭ ਕਰਕੇ ਤੁਸੀਂ ਹੁਣ ਸਰੀਰ ਦੁਆਰਾ ਸਮਾਪਤ ਕਰਦੇ ਹੋ4ਕੀ ਤੁਸਾਂ ਐਨਿਆਂ ਦੁਖਾਂ ਨੂੰ ਐਵੇਂ ਹੀ ਝੱਲਿਆ ਜੇ ਸੱਚੀ ਮੁੱਚੀ ਐਵੇਂ ਭੀ ਹੋਵੇ5ਫੇਰ ਜਿਹੜਾ ਤੁਹਾਨੂੰ ਆਤਮਾ ਦਿੰਦਾ ਅਤੇ ਤੁਹਾਡੇ ਵਿੱਚ ਕਰਾਮਾਤਾਂ ਵਿਖਾਉਂਦਾ ਹੈ ਸੋ ਸ਼ਰਾ ਦੇ ਕੰਮਾਂ ਤੋਂ ਯਾ ਨਿਹਚਾ ਦੇ ਸੁਨੇਹੇ ਤੋਂ ਇਹ ਕਰਦਾ ਹੈ?।।

6ਜਿਵੇਂ ਅਬਰਾਹਾਮ ਨੇ ਪਰਮੇਸ਼ੁਰ ਦੀ ਪਰਤੀਤ ਕੀਤੀ ਅਤੇ ਇਹ ਉਹ ਦੇ ਲਈ ਧਰਮ ਗਿਣੀ ਗਈ 7ਸੋ ਜਾਣ ਛੱਡੋ ਭਈ ਜਿਹੜੇ ਪਰਤੀਤ ਵਾਲੇ ਹਨ ਓਹੋ ਅਬਰਾਹਾਮ ਦੇ ਪੁੱਤ੍ਰ ਹਨ 8ਅਤੇ ਧਰਮ ਪੁਸਤਕ ਨੇ ਅੱਗਿਓਂ ਇਹ ਵੇਖ ਕੇ ਭਈ ਪਰਮੇਸ਼ੁਰ ਪਰਾਈਆਂ ਕੋਮਾਂ ਨੂੰ ਨਿਹਚਾ ਦੇ ਰਾਹੀਂ ਧਰਮੀ ਠਹਿਰਾਵੇਗਾ ਅਬਰਾਹਾਮ ਨੂੰ ਅੱਗੋ ਹੀ ਇਹ ਖੁਸ਼ ਖਬਰੀ ਸੁਣਾਈ ਭਈ ਸਭ ਕੌਮਾਂ ਤੇਰੇ ਵਿੱਚ ਮੁਬਾਰਕ ਹੋਣਗੀਆਂ 9ਸੋ ਜਿਹੜੇ ਨਿਹਚਾ ਵਾਲੇ ਹਨ ਓਹ ਨਿਹਚਾਵਾਨ ਅਬਰਾਹਾਮ ਦੇ ਨਾਲ ਮੁਬਾਰਕ ਹਨ 10ਕਿਉਂਕਿ ਜਿੰਨੇ ਸ਼ਰਾ ਦੇ ਕੰਮਾਂ ਉੱਤੇ ਭਰੋਸਾ ਰੱਖਦੇ ਹਨ ਓਹ ਸਰਾਪ ਦੇ ਹੇਠਾਂ ਹਨ ਕਿਉਂ ਜੋ ਇਹ ਲਿਖਿਆ ਹੋਇਆ ਹੈ ਕਿ ਸਰਾਪਤ ਹੋਵੇ ਹਰੇਕ ਜਿਹੜਾ ਉਨ੍ਹਾਂ ਸਭਨਾਂ ਗੱਲਾਂ ਦੇ ਕਰਨ ਵਿੱਚ ਜਿਹੜੀਆਂ ਸ਼ਰਾ ਦੇ ਪੁਸਤਕ ਵਿੱਚ ਲਿਖੀਆ ਹਨ ਲੱਗਾ ਨਹੀਂ ਰਹਿੰਦਾ 11ਹੁਣ ਇਹ ਗੱਲ ਪਰਗਟ ਹੈ ਕਿ ਪਰਮੇਸ਼ੁਰ ਦੇ ਅੱਗੇ ਸ਼ਰਾ ਤੋਂ ਧਰਮੀ ਕੋਈ ਨਹੀਂ ਠਹਿਰਦਾ ਇਸ ਲਈ ਜੋ ਧਰਮੀ ਨਿਹਚਾ ਤੋਂ ਜੀਉਂਦਾ ਰਹੇਗਾ 12ਅਤੇ ਸ਼ਰਾ ਨੂੰ ਨਿਹਚਾ ਨਾਲ ਕੁਝ ਵਾਸਤਾ ਨਹੀਂ ਸਗੋਂ ਜਿਹ ਨੇ ਓਹਨਾਂ ਹੁਕਮਾਂ ਦੀ ਪਾਲਨਾ ਕੀਤੀ ਸੋ ਓਹਨਾਂ ਤੋਂ ਜੀਉਂਦਾ ਰਹੇਗਾ 13ਮਸੀਹ ਨੇ ਸਾਨੂੰ ਮੁੱਲ ਲੈ ਕੇ ਸ਼ਰਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਭਈ ਸਰਾਪੀ ਹੈ ਹਰੇਕ ਜਿਹੜਾ ਰੁੱਖ ਉੱਤੇ ਟੰਗਿਆ ਹੋਇਆ ਹੈ 14ਭਈ ਅਬਰਾਹਾਮ ਦੀ ਬਰਕਤ ਮਸੀਹ ਯਿਸੂ ਵਿੱਚ ਪਰਾਈਆਂ ਕੌਮਾਂ ਉੱਤੇ ਹੋਵੇ ਤਾਂ ਜੋ ਅਸੀਂ ਉਸ ਆਤਮਾ ਦੇ ਬਚਨ ਨੂੰ ਨਿਹਚਾ ਦੇ ਰਾਹੀਂ ਪਰਾਪਤ ਕਰੀਏ।।

15ਹੇ ਭਰਾਵੋ, ਮੈਂ ਮਨੁੱਖ ਵਾਂਙੁ ਬੋਲਦਾ ਹਾਂ - ਭਾਵੇਂ ਮਨੁੱਖ ਦਾ ਵਸੀਅਤ ਨਾਮਾ ਹੀ ਹੋਵੇ ਪਰ ਜਾਂ ਉਹ ਪੱਕਾ ਹੋ ਗਿਆ ਤਾਂ ਕੋਈ ਉਸ ਵਿੱਚ ਨਾ ਭੰਗ ਪਾਉਂਦਾ ਨਾ ਵਾਧਾ ਕਰਦਾ ਹੈ 16ਹੁਣ ਅਬਰਾਹਾਮ ਅਤੇ ਉਸ ਦੀ ਅੰਸ ਨੂੰ ਬਚਨ ਦਿੱਤੇ ਗਏ ਸਨ। ਉਹ ਨਹੀਂ ਕਹਿੰਦਾ, ਅੰਸਾਂ ਨੂੰ, ਜਿਵੇਂ ਬਾਹਲਿਆਂ ਦੇ ਲਈ ਪਰ ਜਿਵੇਂ ਇੱਕ ਦੇ ਲਈ ਕਹਿੰਦਾ ਹੈ ਅਰਥਾਤ ਤੇਰੀ ਅੰਸ ਨੂੰ, ਸੋ ਉਹ ਮਸੀਹ ਹੈ 17ਹੁਣ ਮੈਂ ਇਹ ਆਖਦਾ ਹਾਂ ਭਈ ਉਸ ਨੇਮ ਨੂੰ ਜੋ ਪਰਮੇਸ਼ੁਰ ਨੇ ਅੱਗੇ ਹੀ ਬੰਨ੍ਹਿਆ ਹੈ ਸੋ ਸ਼ਰਾ ਜਿਹੜੀ ਉਸ ਤੋਂ ਚਾਰ ਸੌ ਤੀਹਾਂ ਵਰਿਹਾਂ ਦੇ ਪਿੱਛੋਂ ਆਈ ਉਸ ਨੂੰ ਅਕਾਰਥ ਨਹੀਂ ਕਰਦੀ ਭਈ ਉਹ ਬਚਨ ਅਵਿਰਥਾ ਹੋ ਜਾਵੇ 18ਕਿਉਂਕਿ ਜੇ ਅਧਕਾਰ ਸ਼ਰਾ ਤੋਂ ਹੁੰਦਾ ਤਾਂ ਫੇਰ ਬਚਨ ਤੋਂ ਨਹੀਂ, ਪਰੰਤੂ ਪਰਮੇਸ਼ੁਰ ਨੇ ਅਬਰਾਹਾਮ ਲਈ ਉਹ ਨੂੰ ਬਚਨ ਦੇ ਰਾਹੀਂ ਦਾਨ ਕੀਤਾ ਹੈ 19ਫੇਰ ਸ਼ਰਾ ਕੀ ਹੈ? ਉਹ ਅਪਰਾਧਾਂ ਦੇ ਕਾਰਨ ਨਾਲ ਰਲਾਈ ਗਈ ਕਿ ਜਿੰਨਾ ਚਿਰ ਉਹ ਅੰਸ ਜਿਹ ਨੂੰ ਬਚਨ ਦਿੱਤਾ ਹੋਇਆ ਹੈ ਨਾ ਆਵੇ ਉਹ ਬਣੀ ਰਹੇ ਅਤੇ ਉਹ ਦੂਤਾਂ ਦੇ ਰਾਹੀਂ ਇੱਕ ਵਿਚੋਲੇ ਦੇ ਹੱਥੀਂ ਠਹਿਰਾਈ ਗਈ 20ਹੁਣ ਵਿਚੋਲਾ ਇਕ ਦਾ ਨਹੀਂ ਹੁੰਦਾ ਪਰੰਤੂ ਪਰਮੇਸ਼ੁਰ ਇੱਕੋ ਹੈ 21ਫੇਰ ਭਲਾ, ਸ਼ਰਾ ਪਰਮੇਸ਼ੁਰ ਦਿਆਂ ਬਚਨਾਂ ਦੇ ਵਿਰੁੱਧ ਹੈ? ਕਦੇ ਨਹੀਂ ਕਿਉਂਕਿ ਜੇਕਰ ਅਜਿਹੀ ਸ਼ਰਾ ਦਿੱਤੀ ਹੋਈ ਹੁੰਦੀ ਜਿਹੜੀ ਜੀਵਨ ਦੇ ਸੱਕਦੀ ਤਾਂ ਧਰਮ ਸੱਚੀ ਮੁੱਚੀ ਸ਼ਰਾ ਤੋਂ ਪਰਾਪਤ ਹੁੰਦਾ 22ਪਰ ਧਰਮ ਪੁਸਤਕ ਨੇ ਸਭਨਾਂ ਨੂੰ ਪਾਪ ਦੇ ਹੇਠਾਂ ਬੰਦ ਕਰ ਛੱਡਿਆ ਭਈ ਉਹ ਬਚਨ ਜਿਹੜਾ ਯਿਸੂ ਮਸੀਹ ਉੱਤੇ ਨਿਹਚਾ ਕਰਨ ਤੋਂ ਮਿਲਦਾ ਹੈ ਨਿਹਚਾ ਕਰਨ ਵਾਲਿਆਂ ਨੂੰ ਦਿੱਤਾ ਜਾਵੇ।।

23ਪਰ ਨਿਹਚਾ ਦੇ ਆਉਣ ਤੋਂ ਪਹਿਲਾਂ ਅਸੀਂ ਉਸ ਨਿਹਚਾ ਦੇ ਲਈ ਜਿਹੜੀ ਪਰਗਟ ਹੋਣੀ ਸੀ ਸ਼ਰਾ ਦੇ ਪਹਿਰੇ ਹੇਠ ਬੱਧੇ ਹੋਏ ਰਹਿੰਦੇ ਸਾਂ 24ਸੋ ਸ਼ਰਾ ਮਸੀਹ ਦੇ ਆਉਣ ਤੀਕੁਰ ਸਾਡੇ ਲਈ ਨਿਗਾਹਬਾਨ ਬਣੀ ਭਈ ਅਸੀਂ ਨਿਹਚਾ ਨਾਲ ਧਰਮੀ ਠਹਿਰਾਏ ਜਾਈਏ 25ਪਰ ਹੁਣ ਨਿਹਚਾ ਜੋ ਆਈ ਅਸੀਂ ਅਗਾਹਾਂ ਨੂੰ ਨਿਗਾਹਬਾਨ ਦੇ ਮਤਹਿਤ ਨਹੀਂ ਹਾਂ 26ਕਿਉਂ ਜੋ ਮਸੀਹ ਯਿਸੂ ਉੱਤੇ ਨਿਹਚਾ ਕਰਨ ਕਰਕੇ ਤੁਸੀਂ ਸੱਭੇ ਪਰਮੇਸ਼ੁਰ ਦੇ ਪੁਤ੍ਰ ਹੋ 27ਕਿਉਂ ਜੋ ਤੁਸਾਂ ਜਿਨਿੰਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਮਸੀਹ ਨੂੰ ਪਹਿਨ ਲਿਆ 28ਨਾ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਹੋ ਸੱਕਦਾ ਹੈ ਕਿਉਂ ਜੋ ਤੁਸੀਂ ਸੱਭੇ ਮਸੀਹ ਯਿਸੂ ਵਿੱਚ ਇੱਕੋ ਹੀ ਹੋ 29ਅਤੇ ਜੇ ਤੁਸੀਂ ਮਸੀਹ ਦੇ ਹੋ ਤਾਂ ਅਬਰਾਹਾਮ ਦੀ ਅੰਸ ਅਤੇ ਬਚਨ ਦੇ ਅਨੁਸਾਰ ਅਧਕਾਰੀ ਹੋ।।

 

ਗਲਾਤੀਆਂ ਨੂੰ 4

ਪੁਰਾਣੇ ਨੇਮ ਦੀ ਗੁਲਾਮੀ ਤੋਂ ਨਵੇਂ ਨੇਮ ਦੀ ਅਜ਼ਾਦੀ

1ਹੁਣ ਮੈਂ ਆਖਦਾ ਹਾਂ ਭਈ ਅਧਕਾਰੀ ਜਿਨ੍ਹਾਂ ਚਿਰ ਬਾਲਕ ਹੈ ਉਸ ਵਿੱਚ ਅਤੇ ਗੁਲਾਮ ਵਿੱਚ ਕੁਝ ਭਿੰਨ ਭੇਤ ਨਹੀਂ ਭਾਵੇਂ ਉਹ ਸਭ ਦਾ ਮਾਲਕ ਹੈ 2ਪਰ ਉਸ ਮਿਆਦ ਤੀਕ ਜੋ ਪਿਤਾ ਨੇ ਪਹਿਲਾਂ ਠਹਿਰਾਈ ਹੈ ਸਰਬਰਾਹਾਂ ਅਤੇ ਮੁਖਤਿਆਰਾਂ ਦੇ ਮਤਹਿਤ ਹੈ 3ਤਿਵੇਂ ਅਸੀਂ ਵੀ ਜਦ ਬਾਲਕ ਸਾਂ ਤਦ ਸੰਸਾਰੀ ਮੂਲ ਗੱਲਾਂ ਦੇ ਬੰਧਨ ਵਿੱਚ ਸਾਂ 4ਪਰ ਜਾਂ ਸਮਾ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਨੂੰ ਘੱਲਿਆ ਜਿਹੜਾ ਤੀਵੀਂ ਤੋਂ ਜੰਮਿਆ ਅਤੇ ਸ਼ਰਾ ਦੇ ਮਤਹਿਤ ਜੰਮਿਆ 5ਇਸ ਲਈ ਜੋ ਮੁੱਲ ਦੇ ਕੇ ਓਹਨਾਂ ਨੂੰ ਜਿਹੜੇ ਸ਼ਰਾ ਦੇ ਮਤਹਿਤ ਹਨ ਛੁਡਾਵੇ ਭਈ ਲੇਪਾਲਕ ਪੁੱਤ੍ਰ ਹੋਣ ਦੀ ਪਦਵੀ ਸਾਨੂੰ ਪਰਾਪਤ ਹੋਵੇ 6ਅਤੇ ਤੁਸੀਂ ਜੋ ਪੁੱਤ੍ਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਘੱਲ ਦਿੱਤਾ ਜਿਹੜਾ ਅੱਬਾ ਅਰਥਾਤ ਹੇ ਪਿਤਾ ਪੁਕਾਰਦਾ ਹੈ 7ਸੋ ਤੂੰ ਅਗਾਹਾਂ ਨੂੰ ਗੁਲਾਮ ਨਹੀਂ ਸਗੋਂ ਪੁੱਤ੍ਰ ਹੈਂ ਅਤੇ ਜੇ ਪੁੱਤ੍ਰ ਹੈਂ ਤਾਂ ਪਰਮੇਸ਼ੁਰ ਦੇ ਰਾਹੀਂ ਅਧਕਾਰੀ ਵੀ ਹੈਂ।।

 


Comments

Popular posts from this blog

baap ke sath hain

  Aaj topic aaj jo visha hai Ki hum baap ke sath masih yesu ke wasile masih yesu se aur masih yesu men Aasman par baap ki dhini tarf bête ke wasile    baap ke sath hain Mukáshafa 2; 29 Jis ke kán hoṉ, wuh sune, ki Rúh kalísiyáoṉ se kyá kahtí hai.   I Kurinthíoṉ 15; 22 aur jaise Ádam meṉ sab marte haiṉ, waise hí Masíh meṉ sab zinda kiye jáeṉge. I Kurinthíoṉ 15;42 Jism faná kí hálat meṉ boyá játá hai; aur baqá kí hálat meṉ jí uṭhtá hai: kamzorí kí hálat meṉ boyá játá hai; aur quwwat kí hálat meṉ jí uṭhtá hai:  44 nafsání jism boyá játá hai; aur rúhání jism jí uṭhtá hai. Jab nafsání jism hai, to rúhání jism bhí hai. 45 Chunáṉchi likhá bhí hai, ki Pahlá ádmí, yaʻní Ádam, zinda nafs baná. Pichhlá Ádam zindagí baḳhshnewálí rúh baná. 46Lekin rúhání pahle na thá, balki nafsání thá; is ke baʻd rúhání húá. 47Pahlá ádmí zamín se, yaʻní ḳhákí, thá: dúsrá ádmí ásmání hai. 48Jaisá wuh ḳhákí thá, waise hí âur ḳhákí bhí haiṉ; aur jaisá wuh ásmání ...

Sabr

  ·          Habaqqúq 3:16 (URDR55) Maiṉ ne suná, aur merá dil dahal gayá; Us shor ke sabab se mere hoṉṭh hilne lage: Merí haḍḍiyáṉ bosída ho gayíṉ: Aur maiṉ khaṛe khaṛe káṉpne lagá, Lekin maiṉ  sabr  se un ke bure din ká muntazir húṉ, Jo ikaṭṭhe hokar ham par hamla karte haiṉ. Shalom al khm Masih yesu men aapki salamti ho, aaj hum khuda ruh ki madad se aur kalam haq se sikhne walen hain, sabr   jo yesu par iman   laine walon iman men chalne walo ke liye rasti ka pehla hathyaar haiiman ka darkht sabr ke pani   se phal   lata hai, ,jiska azr sabr ke ruh se maine khud apni zindghi men paya   I Tímuthiyus 6; 11 Magar, ai mard i Ḳhudá,: aur rástbází, díndárí, ímán, mahabbat, sabr, aur hilm ká tálib ho.  12 Iʹmán kí achchhí kushtí laṛ, .   Romíoṉ 15;4 Kyúṉki jitní báteṉ pahle likhí gayíṉ, wuh hamárí   taʻlím ke liye likhí gayíṉ, táki sabr se aur kitáb i muqaddas kí tasallí se um...

frishto ka bhi kalaam na sunee

  ʻIBRÁ NÍO Ṉ 1 1 Agle zamáne me ṉ Ḳ hudá ne bápdádá se hissa ba hissa aur tarah ba tarah nabío ṉ kí maʻrifat kalám karke, 2is zamáne ke á ḳ hir me ṉ ham se Be ṭ e kí maʻrifat kalám kiyá, jise us ne sárí chízo ṉ ká wáris ṭ hahráyá, aur jis ke wasíle se us ne ʻálam bhí paidá kiye; 3wuh us ke jalál ká partau, aur us kí zát ká naqsh hokar, sab chízo ṉ ko apní qudrat ke kalám se sambháltá hai; wuh gunáho ṉ ko dhokar ʻálam i bálá par Kibriyá kí dahiní taraf já bai ṭ há; 4aur firishto ṉ se isí qadr buzurg ho gayá, jis qadr us ne mírás me ṉ un se afzal nám páyá. 5Kyú ṉ ki firishto ṉ me ṉ se us ne kab kisí se kahá, ki Tú merá Be ṭ á hai, Áj tú mujh se paidá húá? Aur phir yih, ki Mai ṉ us ká Báp hú ṉ gá, Aur wuh merá Be ṭ á hogá? 6Aur jab pahlau ṭ he ko dunyá me ṉ phir látá hai, to kahtá hai, ki Ḳ hudá ke sab firishte use sijda kare ṉ . 7Aur firishto ṉ kí bábat yih kahtá hai, ki Wuh apne firishto ṉ ko hawáe ṉ , Aur apne ḳ hádimo ṉ k...