ਅਫ਼ਸੀਆਂ ਨੂੰ 4
; 4ਇੱਕੋ ਦੇਹੀ ਅਤੇ ਇੱਕੋ ਆਤਮਾ ਹੈ ਜਿਵੇਂ ਤੁਸੀਂ ਵੀ ਆਪਣੇ ਸੱਦੇ ਦੀ ਇੱਕੋ ਆਸ ਵਿੱਚ ਸੱਦੇ ਗਏ 5ਇੱਕੋ ਪ੍ਰਭੁ, ਇੱਕੋ ਨਿਹਚਾ, ਇੱਕੋ ਬਪਤਿਸਮਾ ਹੈ 6ਇੱਕੋ ਪਰਮੇਸ਼ੁਰ ਅਤੇ ਪਿਤਾ ਸਭਨਾਂ ਦਾ ਹੈ ਜਿਹੜਾ ਸਭਨਾਂ ਦੇ ਉੱਤੇ, ਸਭਨਾਂ ਦੇ ਵਿੱਚ, ਅਤੇ ਸਭਨਾਂ ਦੇ ਅੰਦਰ ਹੈ 7ਪਰ ਅਸਾਂ ਵਿੱਚੋਂ ਹਰੇਕ ਉੱਤੇ ਮਸੀਹ ਦੇ ਦਾਨ ਦੇ ਅੰਦਾਜ਼ੇ ਦੇ ਅਨੁਸਾਰ ਕਿਰਪਾ ਕੀਤੀ ਗਈ
Te phir hukam dus kyu je khuda ek hai
atma ek hai beta v ek hai
Te phir hukam dus kyu hukam v tian ek
huna chahida na
ਗਲਾਤੀਆਂ ਨੂੰ 5
; 14ਕਿਉਂ ਜੋ ਸਾਰੀ ਸ਼ਰਾ ਇੱਕੋ ਗੱਲ ਵਿੱਚ ਸਮਾਪਤ ਹੁੰਦੀ ਹੈ ਅਰਥਾਤ ਇਸ ਵਿੱਚ ਭਈ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ 15ਪਰ ਜੇ ਤੁਸੀਂ ਇੱਕ ਦੂਏ ਨੂੰ ਚੱਕੀਂ ਚੱਕੀਂ ਪਾੜ ਖਾਓ ਤਾਂ ਵੇਖਣਾ ਭਈ ਤੁਸੀਂ ਇੱਕ ਦੂਏ ਤੋਂ ਕਿਤੇ ਨਾਸ ਨਾ ਹੋ ਜਾਓ!।।
Kyu yesu masih sari sara ek hi hukam
de jariye puri kiti
Akhir tak mahobbat kiti ruh ate
sachchai nal dil aql jan nal
ਮੱਤੀ 22
; 37ਅਤੇ ਉਹ ਨੇ ਉਸ ਨੂੰ ਕਿਹਾ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ 38ਵੱਡਾ ਅਤੇ ਪਹਿਲਾ ਹੁਕਮ ਇਹੋ ਹੈ 39ਅਤੇ ਦੂਆ ਇਹ ਦੇ ਵਾਂਙੁ ਹੈ ਕਿ ਤੂੰ ਆਪਣੇ ਗਆਂਢੀ ਨੂੰ ਆਪਣੇ ਜਿਹਾ ਪਿਆਰ ਕਰ 40ਇਨ੍ਹਾਂ ਦੋਹਾਂ ਹੁਕਮਾਂ ਉੱਤੇ ਸਾਰੀ ਤੁਰੇਤ ਅਤੇ ਨਬੀਆਂ ਦੇ ਬਚਨ ਟਿਕੇ ਹੋਏ ਹਨ।।
613
ਦਾ ਪ੍ਰਤੀਕ
ਹੋਰ ਜਾਣਕਾਰੀ: ਸੀਨਈ ਵਿਖੇ ਮੂਸਾ ਨੂੰ ਦਿੱਤਾ ਗਿਆ ਕਾਨੂੰਨ
ਡੇ ਰੌਡਗੇਨ (ਸੋਗ ਦੇ ਦਿਨ) ਜਾਨ ਵੋਅਰਮੈਨ ਦੁਆਰਾ, ਸੀਏ 1884
ਰਵ ਹਮਨੁਨਾ ਨੇ ਬਿਵਸਥਾ ਸਾਰ 33:4 ("ਮੂਸਾ ਨੇ ਸਾਨੂੰ ਤੌਰਾਤ ਦਾ ਹੁਕਮ ਦਿੱਤਾ...") ਵਿਚ 613 ਦੀ ਗਿਣਤੀ ਕੀਤੀ। ਤਾਲਮੂਦ ਨੋਟ ਕਰਦਾ ਹੈ ਕਿ ਤੋਰਾਹ ਸ਼ਬਦ ਦਾ ਹਿਬਰੂ ਸੰਖਿਆਤਮਕ ਮੁੱਲ (ਜਿਮੈਟਰੀਆ) 611 ਹੈ (ت = 400, و = 6, ر =
200, ه = 5)। 611 ਹੁਕਮਾਂ ਨੂੰ ਮਿਲਾ ਕੇ ਜੋ ਮੂਸਾ ਨੇ ਲੋਕਾਂ ਨੂੰ ਸਿਖਾਇਆ ਸੀ, ਦਸ ਹੁਕਮਾਂ ਵਿੱਚੋਂ ਪਹਿਲੇ ਦੋ ਦੇ ਨਾਲ ਜੋ ਸਿੱਧੇ ਤੌਰ 'ਤੇ ਪਰਮੇਸ਼ੁਰ ਤੋਂ ਸੁਣੇ ਗਏ ਸਨ, ਕੁੱਲ 613 ਹੋ ਗਏ ਹਨ।
Masih
yesu ch mere masih bhen bhai jo fazl te saachchai de adhin
Abrham
wang vishwashi ne aap sab di salamati ho
Aj
da jehda kalam khas taur te mere ohna bhen barawa lai
Jehde
musa di shara yani dus hukman nu manan wale
Mananun
wale chalan wale chalaun wale sikhan wale sikhaaunwa wale
Padan
wale te padaun wale
Pehle
main musa di shara diya kitaba dus da kehdiya kehdiya
Jehde
log ehna nu musa di shara haith pad de mande manude chalde chalaunde ne
Sara
purana ahd nama utpat to leke te masih yesu di salibi maut tak
Jan
den tak salibi maut to pehle te masih yesu de tisre din ji uthan to pehla wala
jina v waqt hai
Salibi
maut to pehla sab kuch musa de shara de adhintai ch huya
Yani
purane ahd name de mutabik hua
Purana
ahd nama jo musa diya pehliya 5 mukh kitaba
ੳਤਪਤ.
ਖ਼ਰੋਜ
ਲੇਵੀੋਆਂ ਦੀ ਪੋਥੀ
ਿਗਣਤੀ
ਿਬਵਸਥਾ ਸਾਰ
Jo shara waliya
di sab to pyarai te parmukh pustak
Purane ahd name
di akhir kitab malaki purana ahd nama hai
Yani musa di
shariat de adhin hai
ਯੂਹੰਨਾ 1
17ਤੁਰੇਤ ਤਾਂ ਮੂਸਾ ਦੇ ਰਾਹੀਂ ਦਿੱਤੀ ਗਈ ਸੀ,
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 1
; 9ਇਹ ਜਾਣ ਕੇ ਜੋ ਸ਼ਰਾ ਧਰਮੀ ਦੇ ਲਈ ਨਹੀਂ ਸਗੋਂ ਸ਼ਰਾਹੀਨਾਂ ਅਤੇ ਢੀਠਾਂ ਲਈ, ਕੁਧਰਮੀਆਂ ਅਤੇ ਪਾਪੀਆਂ ਲਈ, ਪਲੀਤਾਂ ਅਤੇ ਅਸ਼ੁੱਧਾ ਲਈ, ਪਿਉ ਦੇ ਮਾਰਨ ਵਾਲਿਆਂ ਅਤੇ ਮਾਂ ਦੇ ਮਾਰਨ ਵਾਲਿਆਂ ਲਈ, ਮਨੁੱਖ ਘਾਤੀਆਂ 10ਹਰਾਮਕਾਰਾਂ, ਮੁੰਡੇਬਾਜ਼ਾਂ, ਮਨੁੱਖਾਂ ਦੇ ਚੁਰਾਉਣ ਵਾਲਿਆਂ, ਝੂਠ ਬੋਲਣ ਵਾਲਿਆਂ, ਝੂਠੀ ਸੌਂਹ ਖਾਣ ਵਾਲਿਆਂ ਦੇ ਲਈ ਥਾਪੀ ਹੋਈ ਹੈ ਨਾਲੇ ਜੇ ਹੋਰ ਕੁਝ ਖਰੀ ਸਿੱਖਿਆ ਦੇ ਵਿਰੁੱਧ ਹੋਵੇ ਤਾਂ ਉਹ ਦੇ ਲਈ ਭੀ ਹੈ
Eh log tuhadi ginti ehna badkaar loka
vich kar ke tuhanu musa di shara de adhin rakhde han
Te jine shara sikhaune wale te
sanaune wale tuhanu ehna loka vicho samjhke
Te khud nu shara sikhaun wale granthi
yani
Man hi man vich apne aap nu
Musa nabhi samjh ke yani shara de
ustad samajh ke musa di shara sikhuande sunaunde te paduande ne
Hun jo pade huye ne si da patlab past
Jo lang gaya hove
Shara de 10 dus hukam ch likhiya ki
hai
ਕੂਚ 20
ਦਸ ਹੁਕਮ
1ਫੇਰ ਪਰਮੇਸ਼ੁਰ ਏਹ ਸਾਰੀਆਂ ਗੱਲਾਂ ਬੋਲਿਆ ਕਿ 2ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ ਜਿਹੜਾ ਤੈਨੂੰ ਮਿਸਰ ਦੇਸ ਤੋਂ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ।। 3ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ।।
Hun yahowa naam
pargat kita purane adh name de adhin
Israel upar te
musa upar
Magar apian yesu masih te vishwash rakhn wale log
Yesu masih kehda naam pargat kita
ਯੂਹੰਨਾ 17
; 1ਯਿਸੂ ਨੇ ਏਹ ਗੱਲਾਂ ਆਖੀਆਂ ਅਤੇ ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕ ਕੇ ਕਿਹਾ, ਹੇ ਪਿਤਾ ਘੜੀ ਆ ਪਹੁੰਚੀ ਹੈ । ਆਪਣੇ ਪੁੱਤ੍ਰ ਦੀ ਵਡਿਆਈ ਕਰ ਤਾਂ ਜੋ ਪੁੱਤ੍ਰ ਤੇਰੀ ਵਡਿਆਈ ਕਰੇ 2ਜਿਵੇਂ ਤੈਂ ਉਹ ਨੂੰ ਸਾਰੇ ਸਰੀਰਾਂ ਉੱਤੇ ਇਖ਼ਤਿਆਰ ਬਖ਼ਸ਼ਿਆ ਭਈ ਉਹ ਉਨ੍ਹਾਂ ਸਭਨਾਂ ਨੂੰ ਜੋ ਤੈਂ ਉਹ ਨੂੰ ਦਿੱਤੇ ਹਨ ਸਦੀਪਕ ਜੀਉਣ ਦੇਵੇ 3ਅਤੇ ਸਦੀਪਕ ਜੀਉਣ ਇਹ ਹੈ ਕਿ ਓਹ ਤੈਨੂੰ ਜੋ ਸੱਚਾ ਵਾਹਿਦ ਪਰਮੇਸ਼ੁਰ ਹੈ ਅਤੇ ਯਿਸੂ ਮਸੀਹ ਨੂੰ ਜਿਹ ਨੂੰ ਤੈਂ ਘੱਲਿਆ ਜਾਣਨ 4ਜਿਹੜਾ ਕੰਮ ਤੈਂ ਮੈਨੂੰ ਕਰਨ ਲਈ ਦਿੱਤਾ ਸੀ ਉਹ ਪੂਰਾ ਕਰ ਕੇ ਮੈਂ ਧਰਤੀ ਉੱਤੇ ਤੇਰੀ ਵਡਿਆਈ ਕੀਤੀ 5ਹੁਣ ਹੇ ਪਿਤਾ ਤੂੰ ਆਪਣੀ ਸੰਗਤ ਦੀ ਉਸ ਵਡਿਆਈ ਨਾਲ ਜੋ ਮੈਂ ਜਗਤ ਦੇ ਹੋਣ ਤੋਂ ਅੱਗੇ ਹੀ ਤੇਰੇ ਨਾਲ ਰੱਖਦਾ ਸਾਂ ਮੇਰੀ ਵਡਿਆਈ ਪਰਗਟ ਕਰ 6ਜਿਹੜੇ ਮਨੁੱਖ ਤੈਂ ਜਗਤ ਵਿੱਚੋਂ ਮੈਨੂੰ ਦਿੱਤੇ ਓਹਨਾਂ ਉੱਤੇ ਮੈਂ ਤੇਰਾ ਨਾਮ ਪਰਗਟ ਕੀਤਾ ।
Yesu masih ne
kehda naam paragat kita jehde log uhde ne te jina da yesu hai
Yahowa el
shadai el elyon adnao yahowa raphe yahowa yari
Nhi
Yesu masih ne
kite v nay ahd name ch
Apne loga te
naam pargat nhi si karan aye
Yesu masih
apne log te kehda naam
Pargat kita
abba,, pita,,
Ae baap
Yahowa el
shadai el elyon adnao yahowa raphe yahowa yari
Nahi
Eh naam musa
te pargat kita yohwa or Israel
Te
ਕੂਚ 20
; 12ਤੂੰ ਆਪਣੇ ਪਿਤਾ ਅਰ ਮਾਤਾ ਦਾ ਆਦਰ ਕਰ ਤਾਂ ਜੋ ਤੇਰੇ ਦਿਨ ਉਸ ਭੂਮੀ ਉੱਤੇ ਜਿਹੜੀ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ ਲੰਮੇ ਹੋਣ।।
Acha hun suni
je eh na likhiya hunda te phir tusi apne mata pita da adar hi
Nhi karde
Ya jina te eh
likht zahir nhi oh te
Phir apne
maan baap
Di bilkol hi nhi
izaat karde hune
Eh likhiya is
lai gya ki oh apne man baap di izat karde san
Dusri gaal
khuda ruh hai maan baap
Jismani maa
baap
De bare nhi
likhiya ohvi apne maan baap di izat karde duniya jehde is gaal nu musa di
dhariat de adhin nhi jande
Or agar tusi v na jande te ki maa baap di izat
na karde eh
Hun khuda
atma hai
Atma sachchai
hai
Yesu sade te
kehda naam pargat kita
Baap te us
ruahni baap di gall kiti eh
Musa di shara
vich
Jismani di
nhi
Sachchai di
ruh
Ok
ਯੂਹੰਨਾ 15
; 26ਪਰ ਜਾਂ ਉਹ ਸਹਾਇਕ ਆਵੇ ਜਿਹ ਨੂੰ ਮੈਂ ਤੁਹਾਡੇ ਕੋਲ ਪਿਤਾ ਦੀ ਵੱਲੋਂ ਘੱਲਾਂਗਾ ਅਰਥਾਤ ਸਚਿਆਈ ਦਾ ਆਤਮਾ ਜਿਹੜਾ ਪਿਤਾ ਵੱਲੋਂ ਨਿੱਕਲਦਾ ਹੈ
Sachchai
da atma atma kitho nilklda hai pita walo
Ehi
gall samjhaun lai
Jismani
loka nu
ਉਤਪਤ 2
; 21ਤਾਂ ਯਹੋਵਾਹ ਪਰਮੇਸ਼ੁਰ ਨੇ ਆਦਮੀ ਤੇ ਗੂਹੜੀ ਨੀਂਦ ਭੇਜੀ ਸੋ ਉਹ ਸੌਂ ਗਿਆ ਅਤੇ ਉਸ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ 22ਤਾਂ ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਆਦਮੀ ਵਿੱਚੋਂ ਕੱਢੀ ਇੱਕ ਨਾਰੀ ਬਣਾਈ ਅਤੇ ਉਸ ਨੂੰ ਆਦਮੀ ਕੋਲ ਲੈ ਆਇਆ 23ਤਾਂ ਆਦਮੀ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ ਅਰ ਮੇਰੇ ਮਾਸ ਵਿੱਚੋਂ ਮਾਸ ਹੈ ਸੋ ਇਹ ਇਸ ਕਾਰਨ ਨਾਰੀ ਆਖਵਾਏਗੀ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ
Kyu sachchai di atma parmeshwar walo
nikldi hai
ਰੋਮੀਆਂ ਨੂੰ 8
; 5ਜਿਹੜੇ ਸਰੀਰਕ ਹਨ ਓਹ ਸਰੀਰ ਦੀਆਂ ਵਸਤਾਂ ਉੱਤੇ ਪਰ ਜਿਹੜੇ ਆਤਮਕ ਹਨ ਓਹ ਆਤਮਾ ਦੀਆਂ ਵਸਤਾਂ ਉੱਤੇ ਮਨ ਲਾਉਂਦੇ ਹਨ 6ਕਿਉਂ ਜੋ ਸਰੀਰਕ ਮਨਸ਼ਾ ਮੌਤ ਹੈ ਪਰ ਆਤਮਕ ਮਨਸ਼ਾ ਜੀਵਨ ਅਤੇ ਸ਼ਾਂਤੀ ਹੈ
'ਪਰਮੇਸ਼ੁਰ ਆਤਮਾ ਹੈ
ਯੂਹੰਨਾ 4:24
Para
jismani loka ne is gall nu jism de mansa
nal samjh liya
Pita
yani ruhani pita yesu masih da jalali baap te sachcai di ruh maan
Uhdi
izat karni hai
ਯੂਹੰਨਾ 8
';
ਯਿਸੂ ਨੇ ਉੱਤਰ ਦਿੱਤਾ, ਮੈਨੂੰ ਭੂਤ ਨਹੀਂ ਚਿੰਬੜਿਆ ਹੋਇਆ ਹੈ ਪਰ ਮੈਂ ਆਪਣੇ ਪਿਤਾ ਦਾ ਆਦਰ ਕਰਦਾ ਹਾਂ ਅਤੇ ਤੁਸੀਂ ਮੇਰਾ ਨਿਰਾਦਰ ਕਰਦੇ ਹੋ '
ਯੂਹੰਨਾ 8:49
https://www.bible.com/bible/1687/JHN.8.49
hun
evi sun lo pita kaun hai awen du ach bur
baduande rehnde je yahowa adonai elohim
apna
shirr te juban te dimag dono hi khapa lainde ye ghantiya de adhin dua kar karke
ਯੂਹੰਨਾ ਦੀ ਪਹਿਲੀ ਪੱਤ੍ਰੀ 4
; 7ਹੇ ਪਿਆਰਿਓ, ਆਓ ਅਸੀਂ ਇੱਕ ਦੂਏ ਨਾਲ ਪ੍ਰੇਮ ਰੱਖੀਏ ਕਿਉਂ ਜੋ ਪ੍ਰੇਮ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪ੍ਰੇਮ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ 8ਜਿਹੜਾ ਪ੍ਰੇਮ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ ਕਿਉਂ ਜੋ ਪਰਮੇਸ਼ੁਰ ਪ੍ਰੇਮ ਹੈ
Hun musa di shara de adhin purane ahd
name de adhin
Isarel nu ki hukam dete gaye
ਮੱਤੀ 22
; 34ਪਰ ਜਦ ਫ਼ਰੀਸੀਆਂ ਨੇ ਸੁਣਿਆ ਜੋ ਉਹ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ ਤਦ ਓਹ ਇੱਕ ਥਾਂ ਇਕੱਠੇ ਹੋਏ 35ਅਤੇ ਉਨ੍ਹਾਂ ਵਿੱਚੋਂ ਇੱਕ ਨੇ ਜਿਹੜਾ ਸ਼ਰਾ ਦਾ ਸਿਖਲਾਉਣ ਵਾਲਾ ਸੀ ਉਹ ਦੇ ਪਰਤਾਉਣ ਲਈ ਸਵਾਲ ਕੀਤਾ 36ਜੋ ਗੁਰੂ ਜੀ ਤੁਰੇਤ ਵਿੱਚ ਵੱਡਾ ਹੁਕਮ ਕਿਹੜਾ ਹੈ? 37ਅਤੇ ਉਹ ਨੇ ਉਸ ਨੂੰ ਕਿਹਾ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ 38ਵੱਡਾ ਅਤੇ ਪਹਿਲਾ ਹੁਕਮ ਇਹੋ ਹੈ 39ਅਤੇ ਦੂਆ ਇਹ ਦੇ ਵਾਂਙੁ ਹੈ ਕਿ ਤੂੰ ਆਪਣੇ ਗਆਂਢੀ ਨੂੰ ਆਪਣੇ ਜਿਹਾ ਪਿਆਰ ਕਰ 40ਇਨ੍ਹਾਂ ਦੋਹਾਂ ਹੁਕਮਾਂ ਉੱਤੇ ਸਾਰੀ ਤੁਰੇਤ ਅਤੇ ਨਬੀਆਂ ਦੇ ਬਚਨ ਟਿਕੇ ਹੋਏ ਹਨ।।
Eh haiga musa shariat waliya lai 10
hukam manan waliya lai
Dil te aql jaan na mahobbat rakh
Hun jehde yesu masih de vich vishwash
ch chalan wale
Ne ohna de lai ek hi hukam hai
'ਮੈਂ ਤੁਹਾਨੂੰ ਨਵਾਂ
ਹੁਕਮ ਦਿੰਦਾ ਹਾਂ ਕਿ ਇੱਕ ਦੂਏ ਨੂੰ ਪਿਆਰ ਕਰੋ ਅਰਥਾਤ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਤਿਵੇਂ ਤੁਸੀਂ
ਇੱਕ ਦੂਏ ਨੂੰ ਪਿਆਰ ਕਰੋ '
ਯੂਹੰਨਾ 13:34
https://www.bible.com/bible/1687/JHN.13.34
hun jehda
apas ch pyaar kran oh shara waliya wang dil aql jaan nal pyaar nhi rkhna
ruh te
sachchai nal pyaar rakhna ohvi akhir tak jive yesu masih ne rakhiya
'ਅਤੇ ਆਸ ਸ਼ਰਮਿੰਦਿਆਂ
ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪ੍ਰੇਮ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ
ਸਾਡਿਆਂ ਹਿਰਦਿਆਂ ਵਿੱਚ ਪਾਇਆ ਗਿਆ ਹੋਇਆ ਹੈ '
ਰੋਮੀਆਂ ਨੂੰ
5:5
https://www.bible.com/bible/1687/ROM.5.5
hun paviter
atma hai ki
ਯੂਹੰਨਾ 14
; 25ਮੈਂ ਏਹ ਗਲਾਂ ਤੁਹਾਡੇ ਨਾਲ ਰਹਿੰਦਿਆਂ ਤੁਹਾਨੂੰ ਆਖੀਆਂ ਹਨ 26ਪਰ ਉਹ ਸਹਾਇਕ ਅਰਥਾਤ ਪਵਿੱਤ੍ਰ ਆਤਮਾ ਜਿਹ ਨੂੰ ਪਿਤਾ ਮੇਰੇ ਨਾਲ ਉੱਤੇ ਘੱਲੇਗਾ ਸੋ ਤੁਹਾਨੂੰ ਸੱਭੋ ਕੁਝ ਸਿਖਾਲੇਗਾ ਅਤੇ ਸੱਭੋ ਕੁਝ ਜੋ ਮੈਂ ਤੁਹਾਨੂੰ ਆਖਿਆ ਹੈ ਤੁਹਾਨੂੰ ਚੇਤੇ ਕਰਾਵੇਗਾ
'ਜੀਉਂਦਾਤਾ ਤਾਂ
ਆਤਮਾ ਹੈ। ਮਾਸ ਤੋਂ ਕੁਝ ਲਾਭ ਨਹੀਂ। ਜਿਹੜੀਆਂ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਓਹ ਆਤਮਾ ਨਾਲ ਹਨ
ਅਤੇ ਜੀਉਣ ਹਨ '
ਯੂਹੰਨਾ 6:63
https://www.bible.com/bible/1687/JHN.6.63
atama te yesu
naam ch tad hi awe ga na je sade andar yesu diya sikhiaya huian
gall hun giya
phir atma aye ha yesu diya gallan vicho sikhawe ga te yaad karawe ga
te yesu diya
gallan hun giya te eh sab hoye ga
sikhai te
sunai te padai te musa diya gallan ja rahiya
phir kehnde
paviter atman nhi miliya
je kise nu
shara de ahin koi atma miliya v hai
to paviter
atma hi je musa di shara di
shara de
adhin koi hor koi atma ho sakta par paviter atma nhi
musa di shara
de ahin atma bare v sun hi lo
atma kehnde
je sikhaya huiyan galla nu talim nu siksa nu
ਗਿਣਤੀ 11
; 16ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਲਈ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤ੍ਰ ਮਨੁੱਖ ਇਕੱਠੇ ਕਰ ਜਿਨ੍ਹਾਂ ਨੂੰ ਤੂੰ ਜਾਣਦਾ ਹੈਂ ਕਿ ਓਹ ਪਰਜਾ ਦੇ ਬਜ਼ੁਰਗ ਅਤੇ ਹੁੱਦੇਦਾਰ ਹਨ। ਫੇਰ ਉਨ੍ਹਾਂ ਨੂੰ ਮੰਡਲੀ ਦੇ ਤੰਬੂ ਕੋਲ ਲਿਆ ਕੇ ਓਹ ਉੱਥੇ ਤੇਰੇ ਨਾਲ ਖਲੋ ਜਾਣ 17ਅਤੇ ਮੈਂ ਉੱਤਰ ਕੇ ਉੱਥੇ ਤੇਰੇ ਨਾਲ ਗੱਲ ਕਰਾਂਗਾ ਅਤੇ ਮੈਂ ਉਸ ਆਤਮਾ ਤੋਂ ਲੈ ਕੇ ਜਿਹੜਾ ਤੇਰੇ ਉੱਤੇ ਹੈ ਉਨ੍ਹਾਂ ਉਤੇ ਪਾਵਾਂਗਾ
Jehda musa di shara de adhin atma
aunda je na kise te kise dusre da hath rakhwayan
Ya sharita de adhin jiwe v
Oh pviter atma nhi jo yesu naam te
unda ya milda hai bakshish de taur te sanu dan unda
Ithe likha kala atma jehda musa ute
hai paviter atman hi
Te baki tusi age aap samjhdaar ho ke
musa de atma to leke 70 nu dita
Osto leke hun
Tak musa da atma adha cho adha adha
cho adha
Te pata nhi kiniya de atma tuahde
andar hun
Musa di shara de adhin
Matlab kise ne apnea tam cho tuhanu
tuhnu den wale ne v te kise di atma to liya
Ise tere piche di piche kine hi atme
kise de atmo ch tuhde vich kama kar rahe ne musa di shariat de adhin
Par oh yesu walo nhi eh paviter atma
kise hor da jaroor ho skda
Hai
Hun main maudde te wapis aune hian
Musa di shara vich musa ne likhiya
13ਤੂੰ ਖ਼ੂਨ ਨਾ ਕਰ ।।
Hun Musa ne te aap khun kita c
Jehda dujiya nu hidyat likh de riha
to khun na kar
ਕੂਚ 2
; 11ਫੇਰ ਐਉਂ ਹੋਇਆ ਕਿ ਉਨ੍ਹਾਂ ਦਿਨਾਂ ਵਿੱਚ ਜਾਂ ਮੂਸਾ ਵੱਡਾ ਹੋਇਆ ਤਾਂ ਉਸ ਆਪਣੇ ਭਰਾਵਾਂ ਕੋਲ ਬਾਹਰ ਜਾਕੇ ਉਨ੍ਹਾਂ ਦੇ ਭਾਰਾਂ ਨੂੰ ਡਿੱਠਾ ਅਰ ਉਸ ਨੇ ਇੱਕ ਮਿਸਰੀ ਨੂੰ ਵੇਖਿਆ ਜੋ ਉਸ ਦੇ ਭਰਾਵਾਂ ਵਿੱਚੋਂ ਇੱਕ ਇਬਰਾਨੀ ਨੂੰ ਮਾਰ ਰਿਹਾ ਸੀ 12ਉਸ ਨੇ ਐਧਰ ਓਧਰ ਝਾਤੀ ਮਾਰੀ ਅਤੇ ਜਾਂ ਵੇਖਿਆ ਭਈ ਕੋਈ ਨਹੀਂ ਹੈ ਤਾਂ ਉਸ ਨੇ ਉਸ ਮਿਸਰੀ ਨੂੰ ਮਾਰ ਸੁੱਟਿਆ ਅਤੇ ਰੇਤ ਵਿੱਚ ਲੁੱਕਾ ਦਿੱਤਾ
ਯਾਕੂਬ 2
; 10ਜੋ ਕੋਈ ਸਾਰੀ ਸ਼ਰਾ ਦੀ ਪਾਲਨਾ ਕਰੇ ਪਰ ਇੱਕ ਗੱਲ ਵਿੱਚ ਭੁੱਲ ਜਾਵੇ ਉਹ ਸਭਨਾਂ ਵਿੱਚ ਦੋਸ਼ੀ ਹੋਇਆ 11ਕਿਉਂਕਿ ਜਿਹ ਨੇ ਆਖਿਆ ਭਈ ਜ਼ਨਾਹ ਨਾ ਕਰ, ਉਹ ਨੇ ਇਹ ਵੀ ਆਖਿਆ ਭਈ ਖੂਨ ਨਾ ਕਰ। ਸੋ ਜੇ ਤੈਂ ਜ਼ਨਾਹ ਨਾ ਕੀਤਾ ਪਰ ਖੂਨ ਕੀਤਾ ਤਾਂ ਤੂੰ ਸ਼ਰਾ ਦਾ ਉਲੰਘਣ ਕਰਨ ਵਾਲਾ ਹੋਇਆ
Mtlab ek te mariya v te phir rait ch
v loka dita
Yani
Chori v kiti ise lai likhiya
To churi na kar
15ਤੂੰ ਚੋਰੀ ਨਾ ਕਰ ।।
ਉਤਪਤ 4
; 8ਫੇਰ ਕਇਨ ਨੇ ਆਪਣੇ ਭਰਾ ਹਾਬਲ ਨੂੰ ਕੁਝ ਕਿਹਾ ਅਤੇ ਜਦ ਓਹ ਖੇਤ ਵਿੱਚ ਸਨ ਤਾਂ ਐਉਂ ਹੋਇਆ ਕਿ ਕਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠਕੇ ਉਹ ਨੂੰ ਮਾਰ ਸੁੱਟਿਆ
Te maish yesu nu kina loka ne saleeb
dita saleeb te qatal karwaya
Ehna loka ne musa di shara sikhaun
walia ne hi
Jehde eh sikhaunde c masih yesu de
waqt
To khun na kar churi na kar
ਮੱਤੀ 23
ਫ਼ਰੀਸੀਆਂ ਉੱਤੇ ਸੱਤ ਹਾਹਾ ਕਾਰ
1ਤਦ ਯਿਸੂ ਨੇ ਲੋਕਾਂ ਨੂੰ ਅਤੇ ਆਪਣੇ ਚੇਲਿਆਂ ਨੂੰ ਕਿਹਾ 2ਗ੍ਰੰਥੀ ਅਤੇ ਫ਼ਰੀਸੀ ਮੂਸਾ ਦੀ ਗੱਦੀ ਉੱਤੇ ਬੈਠੇ ਹਨ 3
27ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਏ! ਕਿਉਂ ਜੋ ਤੁਸੀਂ ਕਲੀ ਫੇਰੀਆਂ ਹੋਈਆਂ ਕਬਰਾਂ ਵਰਗੇ ਹੋ ਜਿਹੜੀਆਂ ਬਾਹਰੋਂ ਤਾਂ ਸੋਹੁਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆਂ ਹੱਡੀਆਂ ਅਤੇ ਹਰ ਪਰਕਾਰ ਦੀ ਪਲੀਤੀ ਨਾਲ ਭਰੀਆਂ ਹੋਈਆਂ ਹਨ 28ਇਸੇ ਤਰਾਂ ਤੁਸੀਂ ਵੀ ਬਾਹਰੋਂ ਮਨੁੱਖਾਂ ਨੂੰ ਧਰਮੀ ਵਿਖਾਈ ਦਿੰਦੇ ਹੋ ਪਰ ਅੰਦਰੋਂ ਕਪਟ ਅਰ ਕੁਧਰਮ ਨਾਲ ਭਰੇ ਹੋਏ ਹੋ।।
29ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਧਰਮੀਆਂ ਦੀਆਂ ਸਮਾਧਾਂ ਸੁਆਰਦੇ ਹੋ 30ਅਤੇ ਆਖਦੇ ਹੋ, ਜੇ ਅਸੀਂ ਆਪਣੇ ਪਿਉਦਾਦਿਆਂ ਦੇ ਦਿਨਾਂ ਵਿੱਚ ਹੁੰਦੇ ਤਾਂ ਉਨ੍ਹਾਂ ਨਾਲ ਨਬੀਆਂ ਦੇ ਖੂਨ ਵਿੱਚ ਸਾਂਝੀ ਨਾ ਹੁੰਦੇ 31ਸੋ ਤੁਸੀਂ ਆਪਣੇ ਉੱਤੇ ਗਵਾਹੀ ਦਿੰਦੇ ਹੋ ਜੋ ਅਸੀਂ ਨਬੀਆਂ ਦੇ ਖੂਨੀਆਂ ਦੇ ਪੁੱਤ੍ਰ ਹਾਂ 32ਸੋ ਤੁਸੀਂ ਆਪਣੇ ਪਿਉਦਾਦਿਆਂ ਦੇ ਮਾਪ ਨੂੰ ਭਰੀ ਜਾਓ 33ਹੇ ਸੱਪੋ, ਹੇ ਨਾਗਾਂ ਦੇ ਬੱਚਿਓ! ਤੁਸੀਂ ਨਰਕ ਦੇ ਡੰਨੋਂ ਕਿਸ ਬਿਧ ਭੱਜੋਗੇ? 34ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਗ੍ਰੰਥੀਆਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਆਪਣੀਆਂ ਸਮਾਜਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ ਸ਼ਹਿਰ ਉਨ੍ਹਾਂ ਦੇ ਮਗਰ ਪਉਗੇ 35ਤਾਂਕਿ ਧਰਮੀਆਂ ਦਾ ਜਿੰਨਾ ਲਹੂ ਧਰਤੀ ਉੱਤੇ ਵਹਾਇਆ ਗਿਆ ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਰਕਯਾਹ ਦੇ ਪੁੱਤ੍ਰ ਜ਼ਕਰਯਾਹ ਦੇ ਲਹੂ ਤੀਕ ਜਿਹ ਨੂੰ ਤੁਸਾਂ ਹੈਕਲ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ ਸੱਭੋ ਤੁਹਾਡੇ ਜੁੰਮੇ ਆਵੇ 36ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਇਹ ਸਭ ਕੁਝ ਇਸ ਪੀਹੜੀ ਦੇ ਲੋਕਾਂ ਦੇ ਜੁੰਮੇ ਆਵੇਗਾ।।
ਯੂਹੰਨਾ 8
; ਯਿਸੂ ਨੇ ਉਨ੍ਹਾਂ ਨੂੰ ਆਖਿਆ, ਜੇ ਤੁਸੀਂ ਅਬਰਾਹਾਮ ਦੀ ਉਲਾਦ ਹੁੰਦੇ ਤਾਂ ਅਬਰਾਹਾਮ ਜਿਹੇ ਕੰਮ ਕਰਦੇ
40ਪਰ ਹੁਣ ਤੁਸੀਂ ਮੇਰੇ ਮਾਰ ਸੁੱਟਣ ਦੇ ਮਗਰ ਪਏ ਹੋ ਜੋ ਇਹਾ ਜਿਹਾ ਮਨੁੱਖ ਹਾਂ ਜਿਨ੍ਹ ਤੁਹਾਨੂੰ ਉਹ ਸੱਚੀ ਗੱਲ ਦੱਸੀ ਹੈ ਜਿਹੜੀ ਮੈਂ ਪਰਮੇਸ਼ੁਰ ਕੋਲੋਂ ਸੁਣੀ। ਇਹ ਤਾਂ ਅਬਰਾਹਾਮ ਨੇ ਨਹੀਂ ਕੀਤਾ 41ਤੁਸੀਂ ਆਪਣੇ ਪਿਉ ਜਿਹੇ ਕੰਮ ਕਰਦੇ ਹੋ ।
ਯੂਹੰਨਾ ਦੀ ਪਹਿਲੀ ਪੱਤ੍ਰੀ 3
; 12ਤਿਵੇਂ ਨਹੀਂ ਜਿਵੇਂ ਕਇਨ ਓਸ ਦੁਸ਼ਟ ਤੋਂ ਸੀ ਅਤੇ ਆਪਣੇ ਭਰਾ ਨੂੰ ਮਾਰ ਸੁੱਟਿਆ, - ਅਤੇ ਕਿਉਂ ਉਹ ਨੂੰ ਮਾਰਿਆ? ਇਸ ਲਈ ਜੋ ਉਹ ਦੇ ਕੰਮ ਬੁਰੇ ਅਤੇ ਉਹ ਦੇ ਭਰਾ ਦੇ ਕੰਮ ਭਲੇ ਸਨ।।
ਉਤਪਤ 4
; 9ਤਾਂ ਯਹੋਵਾਹ ਨੇ ਕਇਨ ਨੂੰ ਆਖਿਆ ਤੇਰਾ ਭਰਾ ਹਾਬਲ ਕਿੱਥੇ ਹੈ? ਉਸ ਨੇ ਆਖਿਆ, ਮੈਂ ਨਹੀਂ ਜਾਣਦਾ। ਭਲਾ, ਮੈਂ ਆਪਣੇ ਭਰਾ ਦਾ ਰਾਖਾ ਹਾਂ? 10ਫੇਰ ਉਸ ਨੇ ਆਖਿਆ, ਕਿ ਤੈਂ ਕੀ ਕੀਤਾ? ਤੇਰੇ ਭਰਾ ਦੇ ਲਹੂ ਦੀ ਅਵਾਜ਼ ਜ਼ਮੀਨ ਵੱਲੋਂ ਮੇਰੇ ਅੱਗੇ ਦੁਹਾਈ ਦਿੰਦੀ ਹੈ
Kyu ki cain ne apne bhara da habil da
qatal kita si
Te eh faqihi frisiyan granthiyan ne
masih yesua da jo qain de puter 10 hukam
sanaun waliyan
'ਅਤੇ ਯਿਸੂ ਕੋਲ ਜਿਹੜਾ ਨਵੇਂ ਨੇਮ ਦਾ ਵਿਚੋਲਾ ਹੈ ਅਤੇ ਛਿੜਕੇ ਹੋਏ ਲਹੂ ਦੇ ਕੋਲ ਜੋ ਹਾਬਲ ਦੇ ਲਹੂ ਨਾਲੋਂ ਉੱਤਮ ਗੱਲਾ ਕਰਦਾ ਹੈ '
ਇਬਰਾਨੀਆਂ ਨੂੰ 12:24
Oh laho hai kaun je tusi
te main har oh bashar jehda yesu masih te vishwash to chalda hai
੧ ਕੁਰਿੰਥੀਆਂ ਨੂੰ 6
19ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤ੍ਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ? 20ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ; ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।।
ਉਨ੍ਹਾਂ ਨੇ ਉਸ ਨੂੰ ਆਖਿਆ, ਅਸੀਂ ਹਰਾਮ ਦੇ ਨਹੀਂ ਹਾਂ। ਸਾਡਾ ਪਿਤਾ ਇੱਕ ਉਹ ਪਰਮੇਸ਼ੁਰ ਹੈ 42ਯਿਸੂ ਨੇ ਉਨ੍ਹਾਂ ਨੂੰ ਆਖਿਆ, ਜੇ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤਾਂ ਤੁਸੀਂ ਮੈਨੂੰ ਪਿਆਰ ਕਰਦੇ ਇਸ ਲਈ ਜੋ ਮੈਂ ਪਰਮੇਸ਼ੁਰ ਤੋਂ ਨਿੱਕਲਿਆ ਅਤੇ ਆਇਆ ਹਾਂ ਕਿਉਂਕਿ ਮੈਂ ਆਪ ਤੋਂ ਆਪ ਨਹੀਂ ਆਇਆ ਪਰ ਉਹ ਨੇ ਮੈਨੂੰ ਘੱਲਿਆ 43ਤੁਸੀਂ ਮੇਰੇ ਬੋਲ ਕਿਉਂ ਨਹੀਂ ਸਮਝਦੇ? ਇਸੇ ਲਈ ਜੋ ਮੇਰਾ ਬਚਨ ਸੁਣ ਨਹੀਂ ਸੱਕਦੇ 44ਤੁਸੀਂ ਆਪਣੇ ਪਿਉ ਸ਼ਤਾਨ ਤੋਂ ਹੋ ਅਤੇ ਆਪਣੇ ਪਿਉ ਦੀਆਂ ਕਾਮਨਾਂ ਦੇ ਅਨੁਸਾਰ ਕਰਨਾ ਚਾਹੁੰਦੇ ਹੋ । ਉਹ ਤਾਂ ਮੁੱਢੋਂ ਮਨੁੱਖ ਘਾਤਕ ਸੀ ਅਤੇ ਸਚਿਆਈ ਉੱਤੇ ਟਿਕਿਆ ਨਾ ਰਿਹਾ ਕਿਉਂਕਿ ਉਸ ਵਿੱਚ ਸਚਿਆਈ ਹੈ ਨਹੀਂ। ਜਦ ਉਹ ਝੂਠ ਬੋਲਦਾ ਹੈ ਤਾਂ ਉਹ ਆਪਣੀਆਂ ਹੀ ਹੱਕਦਾ ਹੈ ਕਿਉਂਕਿ ਉਹ ਝੂਠ ਹੈ ਅਤੇ ਝੂਠਾ ਦਾ ਪਤੰਦਰ ਹੈ
Ehna ne hi yesu de wele de faqihi
farisi jehde sikhunde si musa de dus hukman
Cho tu khun na kar ohna ne hi yesu masih slib dita
Jehde ohna di nasl cho ajj de faqihi
farisi masih de badan jo ki kilsiya hai
Usnu mar rahe ne juban de kode
Te salib chaunde ne hukman da bhar
lad lad ke
ਯੂਹੰਨਾ 19
; 6ਜਾਂ ਪਰਧਾਨ ਜਾਜਕਾਂ ਅਤੇ ਸਿਪਾਹੀਆਂ ਨੇ ਉਹ ਨੂੰ ਡਿੱਠਾ ਤਾਂ ਓਹ ਡੰਡ ਪਾ ਕੇ ਬੋਲੇ, ਉਹ ਨੂੰ ਸਲੀਬ ਦਿਓ, ਸਲੀਬ ਦਿਓ ! ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਆਪੇ ਇਹ ਨੂੰ ਲੈ ਕੇ ਸਲੀਬ ਦਿਓ ਕਿਉਂ ਜੋ ਮੈਂ ਇਹ ਦਾ ਕੋਈ ਦੋਸ਼ ਨਹੀਂ ਵੇਖਦਾ ਹਾਂ 7ਯਹੂਦੀਆਂ ਨੇ ਉਹ ਨੂੰ ਉੱਤਰ ਦਿੱਤਾ ਕਿਸ ਸਾਡੇ ਕੋਲ ਸ਼ਰਾ ਹੈ ਅਤੇ ਉਸ ਸ਼ਰਾ ਅਨੁਸਾਰ ਇਹ ਮਰਨ ਜੋਗ ਹੈ ਇਸ ਲਈ ਜੋ ਇਹ ਨੇ ਆਪਣੇ ਆਪ ਨੂੰ ਪਰਮੇਸ਼ੁਰ ਦਾ ਪੁੱਤ੍ਰ ਬਣਾਇਆ
Eh keh kaun keh reh salib diyo
Pardhan jajak sardar kahin musa di
shara sikhaun wale tu khun na kar
Sikhuan
Te ehn de shagird te hor log jehde
shariat sikhde san te shariat de adhin
Chalde san
Te jehde aj de din musa de 10 hukman
di talim den wale sunana wale sikhaun wale
Kinsa vicho ne aj de waqt ehna vicho
badliya thodi hai kuch
Aj masih da badan kisliya hai
Te jo badan de wasile masih nal ehnsa
shara de sikhaun waliya walo kita gaya ohi kuch ajj masih de badan nal ho riha
Jo masih kilsiya hai
Dusri gall ehna dus hukam snaun te
sikhaun waliya di ek hor gall zahir krda tuhade utte
Ehi sikhaun wale te musa di shara
vich likhiya tu zanah na kar
ਯੂਹੰਨਾ 8
; 3ਤਾਂ ਗ੍ਰੰਥੀ ਅਤੇ ਫ਼ਰੀਸੀ ਇੱਕ ਤੀਵੀਂ ਨੂੰ ਲਿਆਏ ਜਿਹੜੀ ਜ਼ਨਾਹ ਵਿੱਚ ਫੜੀ ਗਈ ਸੀ
Laye kaun granthi te farisi jehde
sikhunde san kit u janah kar
Hun tiwi nu fad ke laye ne mard nu
nhi
Kyu jehda janah hunda eh do janiya de
vichkar hunda eh
Aurat te mard ithe mard gayab je te
dekhiyon hun yesu masih mard nu khuda di samjh nal kis tarah ujagar karde
Te eh yad rakhio eh musa di shara
sikhuande wale ne jehde kehnde tu jina kar
Musa di gadi de baithe granthi faqihi
te farisi
ਅਤੇ ਉਸ ਨੂੰ ਵਿਚਕਾਰ ਖੜੀ ਕਰ ਕੇ 4ਉਹ ਨੂੰ ਕਿਹਾ, ਗੁਰੂ ਜੀ ਇਹ ਤੀਵੀਂ ਠੀਕ ਜ਼ਨਾਹ ਦੇ ਵੇਲੇ ਫੜੀ ਗਈ ਹੈ
Yesnu ne ago eh ni kiha oh mauke da
admi kithe jehda ehde nal janah kar riha si
Jis wele thik eh janah krdi fadi gai
c
Hun ago oh musa di shara sikhaun lage
yesu masih nu
Garanthi te faqihi farisi jehde
kehnde te sikhuande ne tu jina na kar
'ਅਤੇ ਮੂਸਾ ਨੇ ਤੁਰੇਤ
ਵਿੱਚ ਸਾਨੂੰ ਹੁਕਮ ਦਿੱਤਾ ਹੈ ਕਿ ਜੋ ਏਹੋ ਜਹੀਆਂ ਨੂੰ ਪੱਥਰਾਂ ਨਾਲ ਮਾਰ ਸੁੱਟੋ। ਫੇਰ ਤੂੰ ਇਹ ਦੇ
ਹੱਕ ਵਿੱਚ ਕੀ ਆਖਦਾ ਹੈਂ? '
ਯੂਹੰਨਾ 8:5
https://www.bible.com/bible/1687/JHN.8.5
6ਪਰ ਉਨ੍ਹਾਂ ਨੇ ਉਹ ਦੇ ਪਰਤਾਉਣ ਲਈ ਇਹ ਗੱਲ ਕਹੀ ਸੀ ਭਈ ਉਸ ਉੱਤੇ ਊਜ ਲਾਉਣ ਦਾ ਮੌਕਾ ਮਿਲੇ। ਤਾਂ ਯਿਸੂ ਹਿਠਾਹਾਂ ਨਿਉਂ ਕੇ ਉਂਗਲ ਨਾਲ ਧਰਤੀ ਉੱਤੇ ਲਿਖਣ ਲੱਗਾ 7ਜਾਂ ਓਹ ਉਸ ਤੋਂ ਪੁੱਛੀ ਗਏ ਤਾਂ ਉਹ ਨੇ ਸਿੱਧੇ ਹੋ ਕੇ ਉਨ੍ਹਾਂ ਨੂੰ ਆਖਿਆ ਜਿਹੜਾ ਤੁਹਾਡੇ ਵਿੱਚੋਂ ਨਿਰਦੋਖ ਹੋਵੇ ਉਹ ਪਹਿਲਾਂ ਉਸ ਨੂੰ ਪੱਥਰ ਮਾਰੇ 8ਫੇਰ ਹਿਠਾਹਾਂ ਨਿਉਂ ਕੇ ਉਂਗਲ ਨਾਲ ਧਰਤੀ ਉੱਤੇ ਲਿਖਣ ਲੱਗਾ 9ਇਹ ਸੁਣ ਕੇ ਓਹ ਵੱਡਿਆਂ ਤੋਂ ਲੈਕੇ ਛੋਟਿਆਂ ਤੀਕੁਰ ਇੱਕ ਇੱਕ ਕਰਕੇ ਨਿੱਕਲ ਗਏ ਅਤੇ ਯਿਸੂ ਇਕੱਲਾ ਰਹਿ ਗਿਆ ਅਤੇ ਉਹ ਤੀਵੀਂ ਵਿਚਕਾਰ ਖੜੀ ਰਹੀ
ਤੁਹਾਡੇ ਦਿਲ ਦੀਆਂ ਅੱਖਾਂ ਨੂੰ ਚਾਨਣ ਹੋਵੋ ਤਾਂ
ਜੋ ਤੁਸੀਂ ਜਾਣ ਲਵੋ ਭਈ ਉਹ ਦੇ ਸੱਦੇ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੇ ਤੇਜਵਾਨ ਅਧਕਾਰ
ਦਾ ਧਨ ਕੀ ਹੈ '
ਅਫ਼ਸੀਆਂ ਨੂੰ 1:18
https://www.bible.com/bible/1687/EPH.1.18
hun starting ch apian ki paidiya
vachno oh tiwi laye par admin hi
hun admi tuahde ute sachchai da ruh
zahir kare ga
sariya de vicho sab ne pathar sutne
kine pehla shuru kite
ਜਿਹੜਾ ਤੁਹਾਡੇ ਵਿੱਚੋਂ ਨਿਰਦੋਖ ਹੋਵੇ ਉਹ ਪਹਿਲਾਂ ਉਸ ਨੂੰ ਪੱਥਰ ਮਾਰੇ
9ਇਹ ਸੁਣ ਕੇ ਓਹ ਵੱਡਿਆਂ ਤੋਂ ਲੈਕੇ ਛੋਟਿਆਂ ਤੀਕੁਰ ਇੱਕ ਇੱਕ ਕਰਕੇ ਨਿੱਕਲ ਗਏ
Os urat nal eh faqiha farisian ne
garanthian ne
Wadiya to leke chotya tak ek-ek ne yani sab ne janah kita si
Kyu likhiya yahudi nishan chunde ne
Ohna da wadiya to leke chotiya tak
pathar shotna hi eh nisaan hai sabot hai
Ki wadiya to leke chotiya tik sab ne
os urat nal jana kita
Agr hor jada detailing je gall kariye
Te ehna ch ek insaan de badle puri
kom no hi doshi thera dita jinda si
Yani je ek kar jana kar samne a janda
ehna faqihi farisiya te
Garnthiyon ch to puri kaum hi jina
kar shariat de mutabik sari qaum hi sardark
kahin walon janah kar thera diti jani c Te es liye adami samne nhi laynda gaya
kyu ki oh ek nhi ek to jayda san
Te yesu kise te dosh laun nhi si aye
Balki oh rastbaaz theraun aye c
'ਅਤੇ ਨਹੀਂ ਸੋਚਦੇ ਹੋ ਭਈ ਤੁਹਾਡੇ ਲਈ ਇਹੋ ਚੰਗਾ
ਹੈ ਜੋ ਇੱਕ ਮਨੁੱਖ ਲੋਕਾਂ ਦੇ ਬਦਲੇ ਮਰੇ, ਨਾ ਕਿ ਸਾਰੀ ਕੌਮ ਦਾ ਨਾਸ ਹੋਵੇ '
ਯੂਹੰਨਾ 11:50
https://www.bible.com/bible/1687/JHN.11.50
੧ ਕੁਰਿੰਥੀਆਂ ਨੂੰ 1
; 22ਯਹੂਦੀ ਤਾਂ ਨਿਸ਼ਾਨੀਆਂ ਮੰਗਦੇ
'
ਮੱਤੀ 12
; 38ਤਦ ਕਿੰਨੇ ਗ੍ਰੰਥੀਆਂ ਅਤੇ ਫ਼ਰੀਸੀਆਂ ਨੇ ਅੱਗੋਂ ਆਖਿਆ, ustad guru ਅਸੀਂ ਤੈਥੋਂ ਕੋਈ ਨਿਸ਼ਾਨੀ ਵੇਖਣੀ ਚਾਹੁੰਦੇ ਹਾਂ 39ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਬੁਰੀ ਅਤੇ ਹਰਾਮਕਾਰ ਪੀੜ੍ਹੀ ਨਿਸ਼ਾਨੀ ਚਾਹੁੰਦੀ ਹੈ
ਮੱਤੀ 16:4
Te eh kehde log ne
'ਹੁਣ ਅਸੀਂ ਜਾਣਦੇ ਹਾਂ ਭਈ ਸ਼ਰਾ ਜੋ ਕੁਝ ਆਖਦੀ
ਹੈ ਸੋ ਸ਼ਰਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ
ਦੇ ਨਿਆਉਂ ਦੇ ਹੇਠ ਆ ਜਾਵੇ '
ਰੋਮੀਆਂ ਨੂੰ 3:19
https://www.bible.com/bible/1687/ROM.3.19
ਮੱਤੀ 16
; 19ਕੀ ਮੂਸਾ ਨੇ ਤੁਹਾਨੂੰ ਸ਼ਰਾ ਨਹੀਂ ਦਿੱਤੀ?
ਕੂਚ 20
; 14ਤੂੰ ਜ਼ਨਾਹ ਨਾ ਕਰ।।
ਪਰ ਤੁਹਾਡੇ ਵਿੱਚੋਂ ਕੋਈ ਸ਼ਰਾ ਉੱਤੇ ਨਹੀਂ ਚੱਲਦਾ ।
https://www.bible.com/bible/1687/MAT.16.4
ਯੂਹੰਨਾ 3
; 17ਪਰਮੇਸ਼ੁਰ ਨੇ ਪੁੱਤ੍ਰ ਨੂੰ ਜਗਤ ਵਿੱਚ ਇਸ ਲਈ ਨਹੀਂ ਘੱਲਿਆ ਜੋ ਉਹ ਜਗਤ ਨੂੰ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਜਗਤ ਉਹ ਦੇ ਰਾਹੀਂ ਬਚਾਇਆ ਜਾਵੇ
Te yesu is gall de haq ch nhi aunde
ki dusre te daush kiwe lagaya jawe jo musa di vivstha sikhaune wale karde ne
Balki eh ki isnu bachaya kiwe jawe
Eh oh je jehde sikhunde to jinah na
kar
Eh log tuhada
eho je loka nal jehde shara de adhin badi karde san ehna loka nal apne ch shumar karde han barabar ehna loka de tul
samjhde ne
Jehde musa di
shara de adhin eh sab karde te esi layi tuhanu shara de adhin
Rakhde kyu
jado eh musa di shara vicho puarane ahd namo vich eh gall parde ne te man hi
man vich khud nu nayi yani us vachan de hisaab nal
Doshi thraun
wale ban jande ne te sunnan da shumar os waqt de gunahgraan karde ne te tuhanu
musa di shariat de adhin rakhde ne
Kyu ehna de
dil dimag ehi character ghumnde rehnde ne jithe kite ehna lagda othe phir niche
am loka nu ohna cractra nal jo bible de musa di shariat de adhin gunahgar san
tuhanu v gunah te papi thraunde ne te yesu masih de naam ch mafiya mangunde
yani ikraar karunde ne
Musa di shara
ch likhiya
ਲੇਵੀਆਂ ਦੀ ਪੋਥੀ 18
; 9ਆਪਣੀ ਭੈਣ ਅਤੇ ਆਪਣੇ ਪਿਉ ਦੀ ਧੀ ਯਾ ਆਪਣੀ ਮਾਂ ਦੀ ਧੀ ਦਾ ਨੰਗੇਜ, ਭਾਵੇਂ ਘਰ ਦੀ ਜੰਮੀ, ਭਾਵੇਂ ਵਾਂਢੇ ਜੰਮੀ ਹੋਈ ਹੋਵੇ, ਉਨ੍ਹਾਂ ਦਾ ਨੰਗੇਜ ਤੂੰ ਨਾ ਉਘਾੜੀਂ
1 ਸਮੂਏਲ ਦੀ ਦੂਜੀ ਪੋਥੀ 13
1ਇਸ ਤੇ ਪਿੱਛੋਂ ਅਜਿਹਾ ਹੋਇਆ ਜੋ ਦਾਊਦ ਦੇ ਪੁੱਤ੍ਰ ਅਬਸ਼ਾਲੋਮ ਦੀ ਤਾਮਾਰ ਨਾਮੇ ਇੱਕ ਭੈਣ ਸੋਹਣੀ ਸੀ। ਉਹ ਦੇਨਾਲ ਦਾਊਦ ਦੇ ਪੁੱਤ੍ਰ ਅਮਨੋਨ ਨੇ ਪਰੀਤ ਲਾ ਲਾਈ 2ਅਤੇ ਅਮਨੋਨ ਅਜਿਹਾ ਲੱਟੂ ਹੋਇਆ ਜੋ ਆਪਣੀ ਭੈਣ ਤਾਮਾਰ ਦੇ ਕਾਰਨ ਬਿਮਾਰ ਪੈ ਗਿਆ ਕਿਉਂ ਜੋ ਉਹ ਕੁਆਰੀ ਸੀ ਸੋ ਅਮਨੋਨ ਨੇ ਉਹ ਦੇ ਨਾਲ ਕੁਝ ਕਰਨਾ ਆਪਣੇ ਲਈ ਔਖਾ ਸਮਝਿਆ 3ਅਤੇ ਦਾਊਦ ਦੇ ਭਰਾ ਸਿਮਆਹ ਦਾ ਪੁੱਤ੍ਰ ਯੋਨਾਦਾਬ ਅਮਨੋਨ ਦਾ ਮਿੱਤ੍ਰ ਸੀ ਅਤੇ ਇਹ ਯੋਨਾਦਾਬ ਵੱਡਾ ਚਾਤਰ ਮਨੁੱਖ ਸੀ 4ਸੋ ਉਸ ਨੇ ਉਹ ਨੂੰ ਆਖਿਆ, ਤੂੰ ਪਾਤਸ਼ਾਹ ਦਾ ਪੁੱਤ੍ਰ ਹੋ ਕੇ ਦਿਨੋਂ ਦਿਨ ਲਿੱਸਾ ਕਿਉੰ ਹੁੰਦਾ ਜਾਂਦਾ ਹੈਂ? ਭਲਾ, ਤੂੰ ਮੈਨੂੰ ਨਾ ਦੱਸੇਂਗਾ? ਤਦ ਅਮਨੋਨ ਨੇ ਉਸ ਨੂੰ ਆਖਿਆ ਕਿ ਮੇਰੀ ਆਪਣੇ ਭਰਾ ਅਬਸ਼ਾਲੋਮ ਦੀ ਭੈਣ ਤਾਮਾਰ ਨਾਲ ਪਰੀਤ ਲੱਗ ਗਈ ਹੈ 5ਸੋ ਯੋਨਾਦਾਬ ਨੇ ਉਹ ਨੂੰ ਆਖਿਆ, ਤੂੰ ਮੰਜੇ ਉੱਤੇ ਪੈ ਰਹੁ ਅਤੇ ਆਪਣੇ ਆਪ ਨੂੰ ਰੋਗੀ ਬਣਾ ਅਤੇ ਜਦ ਤੇਰਾ ਪਿਉ ਤੈਨੂੰ ਵੇਖਣ ਆਵੇ ਤਾਂ ਤੂੰ ਉਹ ਨੂੰ ਆਖੀਂ ਜੋ ਮੇਰੀ ਭੈਣ ਤਾਮਾਰ ਨੂੰ ਪਰਵਾਨਗੀ ਦਿਓ ਜੋ ਉਹ ਆਵੇ ਅਤੇ ਮੈਨੂੰ ਰੋਟੀ ਖੁਆਵੇ ਅਤੇ ਮੇਰੇ ਸਾਹਮਣੇ ਭੋਜਨ ਪਕਾਵੇ ਜੋ ਮੈ ਵੇਖਾਂ ਅਤੇ ਉਹ ਦੇ ਹੱਥੋਂ ਖਾਵਾਂ।।
6ਤਦ ਅਮਨੋਨ ਲੰਮਾ ਪੈ ਰਿਹਾ ਅਤੇ ਆਪਣੇ ਆਪ ਨੂੰ ਬਿਮਾਰ ਬਣਾਇਆ ਅਤੇ ਜਦ ਪਾਤਸ਼ਾਹ ਉਸ ਦੇ ਵੇਖਣ ਨੂੰ ਆਇਆ ਤਾਂ ਅਮਨੋਨ ਨੇ ਪਾਤਸ਼ਾਹ ਨੂੰ ਆਖਿਆ, ਮੇਰੀ ਭੈਣ ਤਾਮਾਰ ਨੂੰ ਆਉਣ ਦਿਓ ਜੋ ਉਹ ਮੇਰੇ ਸਾਹਮਣੇ ਇੱਕ ਦੋ ਪੂਰੀਆਂ ਤਲੇ ਭਈ ਮੈਂ ਉਸ ਦੇ ਹੱਥੋਂ ਖਾਵਾਂ 7ਤਦ ਦਾਊਦ ਨੇ ਤਾਮਾਰ ਦੇ ਘਰ ਆਖ ਘੱਲਿਆ, ਤੂੰ ਹੁਣ ਆਪਣੇ ਭਰਾ ਅਮਨੋਨ ਦੇ ਘਰ ਜਾਹ ਅਤੇ ਉਹ ਦੇ ਲਈ ਭੋਜਨ ਪਕਾ 8ਸੋ ਤਾਮਾਰ ਆਪਣੇ ਭਰਾ ਅਮਨੋਨ ਦੇ ਘਰ ਆਈ ਅਤੇ ਉਹ ਮੰਜੇ ਉੱਤੇ ਪਿਆ ਹੋਇਆ ਸੀ। ਉਸ ਨੇ ਆਟਾ ਲੈ ਕੇ ਗੁੰਨ੍ਹਿਆ ਅਤੇ ਉਹਦੇ ਸਾਹਮਣੇ ਪੂਰੀਆਂ ਤਲੀਆਂ 9ਉਸ ਨੇ ਥਾਲੀ ਲੈ ਕੇ ਉਨ੍ਹਾਂ ਨੂੰ ਉਹ ਦੇ ਸਾਹਮਣੇ ਧਰ ਦਿੱਤਾ ਪਰ ਉਹ ਨੇ ਖਾਣ ਤੋਂ ਨਾਂਹ ਕੀਤੀ। ਤਦ ਅਮਨੋਨ ਨੇ ਆਖਿਆ, ਸੱਭੇ ਜਣੇ ਮੇਰੇ ਕੋਲੋਂ ਬਾਹਰ ਨਿੱਕਲ ਜਾਣ ਸੋ ਸਭ ਉਹ ਦੇ ਕੋਲੋਂ ਬਾਹਰ ਨਿੱਕਲ ਗਏ 10ਤਦ ਅਮਨੋਨ ਨੇ ਤਾਮਾਰ ਨੂੰ ਆਖਿਆ, ਕੋਠੜੀ ਦੇ ਅੰਦਰ ਭੋਜਨ ਲੈ ਆ ਜੋ ਮੈਂ ਤੇਰੇ ਹੱਥੋਂ ਖਾਵਾਂ। ਸੋ ਤਾਮਾਰ ਨੇ ਓਹ ਪੂਰੀਆਂ ਜੋ ਉਸ ਨੇ ਤਲੀਆਂ ਸਨ ਲਈਆਂ ਅਤੇ ਕੋਠੜੀ ਦੇ ਵਿੱਚ ਆਪਣੇ ਭਰਾ ਅਮਨੋਨ ਦੇ ਕੋਲ ਲੈ ਆਈ 11ਜਦ ਉਹ ਭੋਜਨ ਉਹ ਦੇ ਖੁਵਾਉਣ ਲਈ ਉਹ ਦੇ ਸਾਹਮਣੇ ਲੈ ਆਈ ਤਾਂ ਉਹ ਨੇ ਉਸ ਨੂੰ ਫੜ ਲਿਆ ਅਰ ਉਸ ਨੂੰ ਆਖਿਆ, ਕੁੜੇ, ਮੇਰੇ ਨਾਲ ਭੋਗ ਕਰ! 12ਉਹ ਬੋਲੀ, ਨਹੀਂ ਮੇਰੇ ਭਈਆ, ਮੇਰੇ ਨਾਲ ਜ਼ਬਰਦਸਤੀ ਨਾ ਕਰ ਕਿਉਂ ਜੋ ਇਸਰਾਏਲ ਵਿੱਚ ਅਜੇਹਾ ਕੰਮ ਕਰਨਾ ਜੋਗ ਨਹੀਂ! ਤੂੰ ਅਜੇਹੀ ਮੂਰਖਤਾਈ ਨਾ ਕਰ! 13ਮੈਂ ਆਪਣਾ ਕਲੰਕ ਕਿੱਥੇ ਲਾਹਵਾਂਗੀ ਅਤੇ ਤੂੰ ਇਸਰਾਏਲ ਦੇ ਘੱਟਿਆਂ ਵਿੱਚੋਂ ਇੱਕ ਘੱਟਾ ਹੋਵੇਗਾ! ਤੂੰ ਹੁਣ ਪਾਤਸ਼ਾਹ ਨੂੰ ਬੋਲ। ਉਹ ਮੈਨੂੰ ਤੈਥੋਂ ਨਾਂਹ ਨਾ ਕਰੇਗਾ 14ਪਰ ਉਹ ਨੇ ਉਸ ਦੀ ਗੱਲ ਨਾ ਮੰਨੀ ਅਤੇ ਉਸ ਦੇ ਨਾਲੋਂ ਤਕੜਾ ਹੋਣ ਦੇ ਕਾਰਨ ਉਸ ਨਾਲ ਜ਼ਬਰਦਸਤੀ ਕੀਤੀ ਅਤੇ ਸੰਗ ਕੀਤਾ।।
Musa ne shariat vich likhiya
ਲੇਵੀਆਂ ਦੀ ਪੋਥੀ 20
7ਆਪਣੇ ਪਿਉ ਦੇ ਨੰਗੇਜ ਨੂੰ ਅਤੇ ਆਪਣੀ ਮਾਂ ਦੇ ਨੰਗੇਜ ਨੂੰ ਤੂੰ ਨਾ ਉਘਾੜੀਂ, ਉਹ ਤੇਰੀ ਮਾਂ ਹੈ, ਤੂੰ ਉਸ ਦਾ ਨੰਗੇਜ ਨਾ ਉਘਾੜੀਂ 8ਆਪਣੇ ਪਿਉ ਦੀ ਵਹੁਟੀ ਦਾ ਨੰਗੇਜ ਤੂੰ ਨਾ ਉਘਾੜੀਂ, ਇਹ ਤੇਰੇ ਪਿਉ ਦਾ ਨੰਗੇਜ ਹੈ
ਉਤਪਤ 35
; 22ਤਾ ਐਉਂ ਹੋਇਆ ਕਿ ਜਦ ਇਸਰਾਏਲ ਉਸ ਧਰਤੀ ਵਿੱਚ ਵੱਸਦਾ ਸੀ ਤਾਂ ਰਊਬੇਨ ਜਾਕੇ ਆਪਣੇ ਪਿਤਾ ਦੀ ਸੁਰੇਤ ਬਿਲਹਾਹ ਨਾਲ ਲੇਟਿਆ ਅਰ ਇਸਰਾਏਲ ਨੇ ਸੁਣਿਆ।।
23ਯਾਕੂਬ ਦੇ ਬਾਰਾਂ ਪੁੱਤ੍ਰ ਸਨ। ਲੇਆਹ ਦੇ ਏਹ ਸਨ ਯਾਕੂਬ ਦਾ ਪਲੋਠਾ ਰਊਬੇਨ ਅਰ ਸ਼ਿਮਓਨ ਅਰ ਲੇਵੀ ਅਰ ਯਹੂਦਾਹ ਅਰ ਯਿੱਸ਼ਾਕਾਰ ਅਰ ਜਬੁਲੂਨ 24ਰਾਖੇਲ ਦੇ ਪੁੱਤ੍ਰ ਯੂਸੁਫ ਅਰ ਬਿਨਯਾਮੀਨ 25ਅਰ ਰਾਖੇਲ ਦੀ ਗੋੱਲੀ ਬਿਲਹਾਹ ਦੇ ਪੁੱਤ੍ਰ ਦਾਨ ਅਰ ਨਫਤਾਲੀ ਸਨ 26ਅਰ ਲੇਆਹ ਦੀ ਗੋੱਲੀ ਜ਼ਿਲਪਾ ਦੇ ਪੁੱਤ੍ਰ ਗਾਦ ਅਰ ਅਸ਼ੇਰ । ਯਾਕੂਬ ਦੇ ਪੁੱਤ੍ਰ ਜਿਹੜੇ ਪਦਨ ਅਰਾਮ ਵਿੱਚ ਉਹ ਦੇ ਲਈ ਜੰਮੇ ਏਹੋ ਸਨ।।
PAIDÁISH 38
; 6Aur Yahúdáh apne pahlauṭhá beṭe
‘Er ke liye ek ‘aurat biyáh láyá, jis ká nám Tamar thá. 7Aur Yahúdáh ká pahlauṭhá beṭá
‘Er Ḳhudáwand kí nigáh
meṉ sharír thá: so Ḳhudáwand ne
use halák kar diyá. 8Tab Yahúdáh ne Onán se kahá, ki Apne bháí kí bíwí ke
pás já, aur dewar ká haqq adá kar, táki tere bháí ke nám se nasl chale. 9Aur Onán jántá thá ki Yih nasl
merí na kahláegí: so yúṉ húá, ki jab wuh apne bháí kí bíwí ke pás játá to nutfe
ko zamín par girá detá thá ki mabádá us ke bháí ke nám se nasl chale.
'ਅਤੇ ਜੇ ਕੋਈ ਮਨੁੱਖ ਆਪਣੀ ਨੂੰਹ ਨਾਲ
ਸੰਗ ਕਰੇ, ਓਹ ਦੋਵੇਂ ਜਰੂਰ ਵੱਢੇ ਜਾਣ। ਉਨ੍ਹਾਂ ਨੇ ਉਲਟੀ ਗੱਲ ਕੀਤੀ, ਉਨ੍ਹਾਂ ਦਾ ਖੂਨ ਉਨ੍ਹਾਂ ਦੇ
ਜੁੰਮੇ ਹੋਵੇ '
ਲੇਵੀਆਂ ਦੀ ਪੋਥੀ 20:12
https://www.bible.com/bible/1687/LEV.20.12
ਉਤਪਤ 38
; 10ਤਾਂ ਯਹੋਵਾਹ ਦੀਆਂ ਅੱਖਾਂ ਵਿੱਚ ਜੋ ਓਸ ਕੀਤਾ ਸੀ ਬੁਰਾ ਲੱਗਾ ਅਤੇ ਉਸ ਨੇ ਉਹ ਨੂੰ ਵੀ ਮਾਰ ਸੁੱਟਿਆ 11ਉਪਰੰਤ ਯਹੂਦਾਹ ਨੇ ਆਪਣੀ ਨੂੰਹ ਤਾਮਾਰ ਨੂੰ ਆਖਿਆ ਆਪਣੇ ਪਿਤਾ ਦੇ ਘਰ ਰੰਡੀ ਬੈਠ ਰਹੁ ਜਦ ਤੀਕ ਮੇਰਾ ਪੁੱਤ੍ਰ ਸ਼ੇਲਾਹ ਵੱਡਾ ਨਾ ਹੋ ਜਾਵੇ ਕਿਉਂਜੋ ਉਸ ਆਖਿਆ ਕਿਤੇ ਏਹ ਵੀ ਆਪਣੇ ਭਰਾਵਾਂ ਵਾਂਙੁ ਮਰ ਨਾ ਜਾਵੇ ਤਾਂ ਤਾਮਾਰ ਚਲੀ ਗਈ ਅਰ ਆਪਣੇ ਪਿਤਾ ਦੇ ਘਰ ਰਹੀ 12ਜਾਂ ਬਹੁਤ ਦਿਨ ਹੋਏ ਤਾਂ ਸ਼ੂਆ ਦੀ ਧੀ ਯਹੂਦਾਹ ਦੀ ਤੀਵੀਂ ਮਰ ਗਈ ਜਦ ਯਹੂਦਾਹ ਨੂੰ ਸ਼ਾਂਤ ਹੋਈ ਤਾਂ ਉਹ ਆਪਣੀਆਂ ਭੇਡਾਂ ਦੀ ਉੱਨ ਕਤਰਨ ਵਾਲਿਆਂ ਕੋਲ ਆਪਣੇ ਸੱਜਣ ਹੀਰਾਹ ਅਦੂਲਾਮੀ ਦੇ ਸੰਗ ਤਿਮਨਾਥ ਨੂੰ ਗਿਆ 13ਤਾਂ ਤਾਮਾਰ ਨੂੰ ਦੱਸਿਆ ਗਿਆ ਭਈ ਵੇਖ ਤੇਰਾ ਸੌਹਰਾ ਆਪਣੀਆਂ ਭੇਡਾਂ ਦੀ ਉੱਨ ਕਤਰਨ ਨੂੰ ਤਿਮਨਾਥ ਨੂੰ ਜਾਂਦਾ ਹੈ 14ਤਾਂ ਉਸ ਆਪਣੇ ਉੱਤੋਂ ਰੰਡੇਪੇ ਦੇ ਬਸਤ੍ਰ ਲਾਹ ਸੁੱਟੇ ਅਰ ਬੁਰਕਾ ਪਾਕੇ ਆਪ ਨੂੰ ਲਪੇਟ ਲਿਆ ਅਰ ਏਨਯਿਮ ਦੇ ਫਾਟਕ ਉੱਤੇ ਜਿਹੜਾ ਤਿਮਨਾਥ ਦੇ ਰਸਤੇ ਉੱਤੇ ਸੀ ਜਾ ਬੈਠੀ ਕਿਉਂਜੋ ਉਸ ਨੇ ਵੇਖਿਆ ਕਿ ਸ਼ੇਲਾਹ ਵੱਡਾ ਹੋ ਗਿਆ ਹੈ ਪਰ ਉਹ ਉਸ ਦੀ ਤੀਵੀਂ ਬਣਨ ਨੂੰ ਨਹੀਂ ਦਿੱਤੀ ਗਈ 15ਤਾਂ ਯਹੂਦਾਹ ਨੇ ਉਸ ਨੂੰ ਵੇਖਿਆ ਅਰ ਸਮਝਿਆ ਕਿ ਏਹ ਕੰਜਰੀ ਹੈ ਕਿਉਂਜੋ ਉਸ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ 16ਤਾਂ ਉਹ ਰਸਤੇ ਤੋਂ ਉਸ ਦੀ ਵੱਲ ਮੁੜ ਪਿਆ ਅਰ ਆਖਿਆ, ਆ ਅਰ ਮੈਨੂੰ ਆਪਣੇ ਕੋਲ ਆਉਣ ਦੇਹ ਕਿਉਂਜੋ ਉਸ ਨੇ ਨਾ ਜਾਤਾ ਕਿ ਏਹ ਮੇਰੀ ਨੂੰਹ ਹੈ ਤਾਂ ਉਸ ਆਖਿਆ, ਜੇ ਤੂੰ ਮੇਰੇ ਕੋਲ ਆਵੇਂ ਤਾਂ ਤੂੰ ਮੈਨੂੰ ਕੀ ਦੇਵੇਂਗਾ ? 17ਉਸ ਆਖਿਆ, ਮੈਂ ਇੱਜੜ ਵਿੱਚੋਂ ਬੱਕਰੀ ਦਾ ਇੱਕ ਛੇਲਾ ਘੱਲਾਂਗਾ ਪਰ ਉਸ ਆਖਿਆ ਕੀ ਤੂੰ ਕੋਈ ਚੀਜ਼ ਗਹਿਣੇ ਰੱਖ ਦੇਵੇਂਗਾ ਜਦ ਤੀਕ ਉਹ ਨਾ ਘੱਲੇਂ? 18ਫੇਰ ਉਸ ਆਖਿਆ, ਮੈਂ ਤੇਰੇ ਕੋਲ ਕੀ ਗਹਿਣੇ ਰੱਖਾਂ? ਉਸ ਆਖਿਆ, ਤੂੰ ਆਪਣੀ ਮੋਹਰ ਅਰ ਆਪਣੀ ਰੱਸੀ ਅਰ ਆਪਣੀ ਲਾਠੀ ਜਿਹੜੀ ਤੇਰੇ ਹੱਥ ਵਿੱਚ ਹੈ ਦੇਹ। ਉਸ ਨੇ ਓਹ ਉਹ ਨੂੰ ਦੇ ਦਿੱਤੇ ਅਰ ਉਸ ਦੇ ਕੋਲ ਗਿਆ ਅਤੇ ਉਹ ਉਸ ਤੋਂ ਗਰਭਵੰਤੀ ਹੋ ਗਈ 19ਤਾਂ ਉਹ ਉੱਥੋਂ ਉੱਠਕੇ ਚੱਲੀ ਗਈ ਅਰ ਆਪਣੇ ਉੱਪਰੋਂ ਬੁਰਕਾ ਲਾਹ ਸੁਟਿਆ ਅਰ ਰੰਡੇਪੇ ਦੇ ਬਸਤ੍ਰ ਪਾ ਲਏ 20ਤਾਂ ਯਹੂਦਾਹ ਨੇ ਆਪਣੇ ਸੱਜਣ ਅਦੂਲਾਮੀ ਦੇ ਹੱਥ ਬੱਕਰੀ ਦਾ ਛੇਲਾ ਘੱਲਿਆ ਤਾਂਜੋ ਉਸ ਦੀਆਂ ਗਹਿਣੇ ਰੱਖੀਆਂ ਚੀਜ਼ਾਂ ਉਸ ਤੀਵੀਂ ਦੇ ਹੱਥੋਂ ਮੋੜ ਲਿਆਵੇ ਪਰ ਉਹ ਉਸ ਨੂੰ ਨਾ ਲੱਭੀ 21ਫੇਰ ਉਸ ਨੇ ਉਸ ਥਾਂ ਦੇ ਮਨੁੱਖਾਂ ਤੋਂ ਏਹ ਪੁੱਛਿਆ ਕਿ ਉਹ ਕੰਜਰੀ ਕਿੱਥੇ ਹੈ ਜਿਹੜੀ ਏਨਯਿਮ ਦੇ ਰਸਤੇ ਉੱਤੇ ਸੀ ? ਤਾਂ ਉਨ੍ਹਾਂ ਨੇ ਆਖਿਆ ਕਿ ਐਥੇ ਕੋਈ ਕੰਜਰੀ ਨਹੀਂ ਸੀ 22ਉਹ ਯਹੂਦਾਹ ਦੇ ਕੋਲ ਮੁੜ ਆਇਆ ਅਰ ਆਖਿਆ ਕਿ ਉਹ ਮੈਨੂੰ ਨਹੀਂ ਲੱਭੀ ਅਰ ਉੱਥੇ ਦੇ ਮਨੁੱਖਾਂ ਨੇ ਵੀ ਆਖਿਆ ਕਿ ਐਥੇ ਕੋਈ ਕੰਜਰੀ ਨਹੀਂ ਹੈ 23ਤਾਂ ਯਹੂਦਾਹ ਨੇ ਆਖਿਆ ਉਹ ਉਸ ਨੂੰ ਰੱਖੇ। ਅਸੀਂ ਖੱਜਲ ਤਾਂ ਨਾ ਹੋਈਏ। ਵੇਖ ਮੈਂ ਤਾਂ ਛੇਲਾ ਘੱਲਿਆ ਸੀ ਪਰ ਉਹ ਤੈਨੂੰ ਨਹੀਂ ਲੱਭੀ 24ਤਾਂ ਐਉਂ ਹੋਇਆ ਕਿ ਜਦ ਤਿੰਨਕੁ ਮਹੀਨੇ ਹੋ ਗਏ ਤਾਂ ਯਹੂਦਾਹ ਨੂੰ ਦੱਸਿਆ ਗਿਆ ਕਿ ਤੇਰੀ ਨੂੰਹ ਤਾਮਾਰ ਨੇ ਯਾਰੀ ਕੀਤੀ ਹੈ ਅਰ ਵੇਖ ਉਹ ਨੂੰ ਯਾਰੀ ਦਾ ਗਰਭ ਵੀ ਹੈ ਤਾਂ ਯਹੂਦਾਹ ਨੇ ਆਖਿਆ ਉਹ ਨੂੰ ਬਾਹਰ ਕੱਢ ਲਿਆਓ ਤਾਂਜੋ ਉਹ ਸਾੜ ਦਿੱਤੀ ਜਾਵੇ 25ਜਾਂ ਉਹ ਬਾਹਰ ਕੱਢੀ ਗਈ ਤਾਂ ਓਸ ਆਪਣੇ ਸੌਹਰੇ ਨੂੰ ਆਖ ਘੱਲਿਆ ਭਈ ਜਿਸ ਮਨੁੱਖ ਦੀਆਂ ਏਹ ਚੀਜ਼ਾਂ ਹਨ ਮੈਨੂੰ ਉਸ ਦਾ ਗਰਭ ਹੈ ਅਰ ਓਸ ਆਖਿਆ, ਸਿਆਣ ਤਾਂ ਕਿ ਏਹ ਮੁਹਰ ਅਰ ਰੱਸੀ ਅਰ ਲਾਠੀ ਕਿਹਦੀ ਹੈ 26ਤਾਂ ਯਹੂਦਾਹ ਨੇ ਪਛਾਣਕੇ ਆਖਿਆ, ਉਹ ਮੈਥੋਂ ਧਰਮੀ ਹੈ ਕਿਉਂਜੋ ਮੈਂ ਉਸ ਨੂੰ ਆਪਣੇ ਪੁੱਤ੍ਰ ਸ਼ੇਲਾਹ ਨੂੰ ਨਹੀਂ ਦਿੱਤਾ ਅਰ ਓਸ ਅੱਗੇ ਨੂੰ ਉਹ ਦੇ ਨਾਲ ਸੰਗ ਨਾ ਕੀਤਾ
ਕੂਚ 20
; 17ਤੂੰ ਆਪਣੇ ਗਵਾਂਢੀ ਦੇ ਘਰ ਦਾ ਲਾਲਸਾ ਨਾ ਕਰ। ਤੂੰ ਆਪਣੇ ਗਵਾਂਢੀ ਦੀ ਤੀਵੀਂ ਦਾ ਲਾਲਸਾ ਨਾ ਕਰ, ਨਾ ਉਸ ਦੇ ਗੋੱਲੇ ਦਾ, ਨਾ ਉਸਦੀ ਗੋੱਲੀ ਦਾ, ਨਾ ਉਸ ਦੇ ਬਲਦ ਦਾ, ਨਾ ਉਸ ਦੇ ਗਧੇ ਦਾ, ਨਾ ਕਿਸੇ ਚੀਜ ਦਾ ਜਿਹੜੀ ਤੇਰੇ ਗਵਾਂਢੀ ਦੀ ਹੈ।।
1 ਸਮੂਏਲ ਦੀ ਦੂਜੀ ਪੋਥੀ 11
; 2ਇੱਕ ਦਿਨ ਸੰਧਿਆ ਵੇਲੇ ਅਜੇਹਾ ਹੋਇਆ ਜੋ ਦਾਊਦ ਆਪਣੇ ਮੰਜੇ ਉੱਤੋਂ ਉੱਠ ਕੇ ਸ਼ਾਹੀ ਮਹਿਲ ਦੀ ਛੱਤ ਉੱਤੇ ਫਿਰਨ ਲੱਗਾ ਅਤੇ ਉੱਥੋਂ ਉਸ ਨੇ ਇੱਕ ਤੀਵੀਂ ਨੂੰ ਡਿੱਠਾ ਜੋ ਨਹਾਉਂਦੀ ਪਈ ਸੀ ਅਤੇ ਉਹ ਤੀਵੀਂ ਵੇਖਣ ਵਿੱਚ ਡਾਢੀ ਸੋਹਣੀ ਸੀ 3ਤਦ ਦਾਊਦ ਨੇ ਉਸ ਤੀਵੀਂ ਦਾ ਪਤਾ ਕਰਨ ਲਈ ਲੋਕ ਘੱਲੇ। ਉਨ੍ਹਾਂ ਨੇ ਆਖਿਆ, ਭਲਾ, ਇਹ ਅਲੀਆਮ ਦੀ ਧੀ ਬਥ-ਸ਼ਬਾ ਹਿੱਤੀ ਊਰਿੱਯਾਹ ਦੀ ਤੀਵੀਂ ਨਹੀਂ? 4ਦਾਊਦ ਨੇ ਮਨੁੱਖ ਘੱਲ ਕੇ ਉਸ ਤੀਵੀਂ ਨੂੰ ਸੱਦ ਲਿਆ ਸੋ ਉਹਉਸ ਦੇ ਕੋਲ ਆਈ ਅਤੇ ਉਸ ਨੇ ਉਹ ਦੇ ਨਾਲ ਸੰਗ ਕੀਤਾ ਕਿਉਂ ਜੋ ਉਹ ਆਪਣੀ ਅਸ਼ੁੱਧਤਾਈ ਤੋਂ ਪਾਕ ਹੋਈ ਸੀ ਤਾਂ ਉਹ ਆਪਣੇ ਘਰ ਨੂੰ ਚੱਲੀ ਗਈ 5ਅਤੇ ਉਹ ਤੀਵੀਂ ਗਰਭਣੀ ਹੋ ਗਈ ਸੋ ਉਸ ਨੇ ਦਾਊਦ ਕੋਲ ਸੁਨੇਹਾ ਘੱਲਿਆ ਜੋ ਮੈਂ ਗਰਭਣੀ ਹਾਂ।।
6ਦਾਊਦ ਨੇ ਯੋਆਬ ਨੂੰ ਆਖ ਘੱਲਿਆ ਭਈ ਹਿੱਤੀ ਊਰਿੱਯਾਹ ਨੂੰ ਮੇਰੇ ਕੋਲ ਘੱਲ ਦੇਹ ਸੋ ਯੋਆਬ ਨੇ ਊਰਿੱਯਾਹ ਨੂੰ ਦਾਊਦ ਕੋਲ ਘੱਲਿਆ 7ਜਾਂ ਊਰਿੱਯਾਹ ਆਇਆ ਤਾਂ ਦਾਊਦ ਨੇ ਪੁੱਛਿਆ ਭਈ ਯੋਆਬ ਦੀ ਕੀ ਡੌਲ ਚਾਲ ਹੈ ਅਤੇ ਲੋਕਾਂ ਦੀ ਕੀ ਖਬਰ ਹੈ ਅਤੇ ਲੜਾਈ ਦਾ ਕੀ ਹਾਲ ਹੈ? 8ਫੇਰ ਦਾਊਦ ਨੇ ਊਰਿੱਯਾਹ ਨੂੰ ਆਖਿਆ, ਜਾਹ ਆਪਣੇ ਘਰ ਅਤੇ ਪੈਰ ਧੋ। ਊਰਿੱਯਾਹ ਜਦ ਪਾਤਸ਼ਾਹ ਦੇ ਮਹਿਲ ਤੋਂ ਨਿੱਕਲਿਆ ਤਾਂ ਪਾਤਸ਼ਾਹ ਵੱਲੋਂ ਕੁਝ ਉਹ ਦੇ ਮਗਰ ਇਨਾਮ ਘੱਲਿਆ ਗਿਆ 9ਪਰ ਊਰਿੱਯਾਹ ਪਾਤਸ਼ਾਹ ਦੇ ਮਹਿਲ ਦੇ ਬੂਹੇ ਉੱਤੇ ਆਪਣੇ ਮਾਲਕ ਦੇ ਸਭਨਾਂ ਟਹਿਲੂਆਂ ਨਾਲ ਸੌਂ ਰਿਹਾ ਅਰ ਆਪਣੇ ਘਰ ਨਾ ਗਿਆ 10ਜਦ ਉਨ੍ਹਾਂ ਨੇ ਦਾਊਦ ਨੂੰ ਖਬਰ ਦਿੱਤੀ ਭਈ ਊਰਿੱਯਾਹ ਆਪਣੇ ਘਰ ਨਹੀਂ ਗਿਆ ਤਾਂ ਦਾਊਦ ਨੇ ਊਰਿੱਯਾਹ ਨੂੰ ਆਖਿਆ, ਭਲਾ, ਤੈਂ ਪੈਂਡਾ ਕਰ ਕੇ ਨਹੀਂ ਆਇਆ? ਫਿਰ ਤੂੰ ਆਪਣੇ ਘਰ ਕਿਉਂ ਨਹੀਂ ਗਿਆ? 11ਤਦ ਊਰਿੱਯਾਹ ਨੇ ਦਾਊਦ ਨੂੰ ਆਖਿਆ, ਕਿ ਸੰਦੂਕ ਅਤੇ ਇਸਰਾਏਲ ਅਤੇ ਯਹੂਦਾਹ ਤੰਬੂਆਂ ਵਿੱਚ ਰਹਿੰਦੇ ਹਨ ਅਤੇ ਮੇਰਾ ਮਾਲਕ ਯੋਆਬ ਅਤੇ ਮੇਰੇ ਮਾਹਰਾਜ ਦੇ ਟਹਿਲੂਏ ਖੁਲ੍ਹੇ ਰੜੇ ਵਿੱਚ ਪਏ ਹੋਏ ਹਨ, ਫੇਰ ਮੈਂ ਕਿੱਕਰ ਆਪਣੇ ਘਰ ਵਿੱਚ ਜਾ ਕੇ ਖਾਵਾਂ ਪੀਵਾਂ ਅਤੇ ਆਪਣੀ ਤੀਵੀਂ ਨਾਲ ਸੌਂ ਰਹਾਂ? ਤੇਰੀ ਜਿੰਦ ਅਤੇ ਤੇਰੇ ਪ੍ਰਾਣਾਂ ਦੀ ਸੌਂਹ ਇਹ ਗੱਲ ਮੈਂ ਕਦੀ ਨਾ ਕਰਾਂਗਾ! 12ਫੇਰ ਦਾਊਦ ਨੇ ਊਰਿੱਯਾਹ ਨੂੰ ਆਖਿਆ, ਅੱਜ ਵੀ ਐਥੇ ਰਹੁ ਅਤੇ ਭਲਕੇ ਮੈਂ ਤੈਨੂੰ ਵਿਦਿਆ ਕਰਾਂਗਾ। ਸੋ ਊਰਿੱਯਾਹ ਉਸ ਦਿਨ ਅਤੇ ਦੂਜੇ ਦਿਨ ਵੀ ਯਰੂਸ਼ਲਮ ਵਿੱਚ ਹੀ ਰਹਿ ਪਿਆ 13ਤਦ ਦਾਊਦ ਨੇ ਉਹ ਨੂੰ ਸੱਦਿਆ ਤਾਂ ਉਹ ਨੇ ਉਸ ਦੇ ਅੱਗੇ ਖਾਧਾ ਅਤੇ ਪੀਤਾ ਅਤੇ ਉਸ ਨੇ ਉਹ ਨੂੰ ਮਸਤ ਕੀਤਾ ਅਤੇ ਉਹ ਸੰਧਿਆ ਨੂੰ ਬਾਹਰ ਜਾ ਕੇ ਆਪਣੇ ਮਾਲਕ ਦੇ ਟਹਿਲੂਆਂ ਦੇ ਨਾਲ ਮੰਜੇ ਉੱਤੇ ਸੌਂ ਰਿਹਾ ਪਰ ਆਪਣੇ ਘਰ ਨਾ ਗਿਆ।।
14ਸਵੇਰ ਨੂੰ ਦਾਊਦ ਨੇ ਯੋਆਬ ਦੇ ਲਈ ਚਿੱਠੀ ਲਿਖੀ ਅਤੇ ਊਰਿੱਯਾਹ ਦੇ ਹੱਥੀਂ ਉਹ ਨੂੰ ਘੱਲੀ 15ਅਤੇ ਉਸ ਨੇ ਚਿੱਠੀ ਵਿੱਚ ਏਹ ਲਿਖਿਆ ਭਈ ਊਰਿੱਯਾਹ ਨੂੰ ਡਾਢੀ ਲੜਾਈ ਦੇ ਵੇਲੇ ਮੋਹਰੇ ਕਰੋ ਅਤੇ ਉਹ ਦੇ ਕੋਲੋਂ ਮੁੜ ਆਓ ਜੋ ਉਹ ਵੱਢਿਆ ਜਾਵੇ ਅਤੇ ਮਰ ਜਾਵੇ 16ਅਤੇ ਅਜੇਹਾ ਹੋਇਆ ਜਾਂ ਯੋਆਬ ਉਸ ਸ਼ਹਿਰ ਦੇ ਉਦਾਲੇ ਤਕਾਉਣ ਲਈ ਗਿਆ ਤਾਂ ਉਸ ਨੇ ਊਰਿੱਯਾਹ ਨੂੰ ਅਜੇਹੇ ਥਾਂ ਵਿੱਚ ਠਹਿਰਾ ਦਿੱਤਾ ਜਿੱਥੇ ਉਸ ਜਾਤਾ ਭਈ ਐਥੇ ਸੂਰਮੇ ਹਨ 17ਤਾਂ ਉਸ ਸ਼ਹਿਰ ਦੇ ਲੋਕ ਨਿੱਕਲੇ ਅਤੇ ਯੋਆਬ ਦੇ ਨਾਲ ਲੜੇ ਅਤੇ ਉੱਥੇ ਦਾਊਦ ਦੇ ਟਹਿਲੂਆਂ ਵਿੱਚੋਂ ਕਈ ਡਿੱਗ ਪਏ ਅਤੇ ਹਿੱਤੀ ਊਰਿੱਯਾਹ ਵੀ ਮਾਰਿਆ ਗਿਆ 18ਤਦ ਯੋਆਬ ਨੇ ਮਨੁੱਖ ਘੱਲਿਆ ਅਤੇ ਲੜਾਈ ਦੀ ਸਾਰੀ ਖਬਰ ਦਾਊਦ ਨੂੰ ਸੁਣਾਈ 19ਅਤੇ ਹਲਕਾਰੇ ਨੂੰ ਇਉਂ ਸਮਝਾ ਕੇ ਆਖਿਆ, ਜਦ ਤੂੰ ਪਾਤਸ਼ਾਹ ਨੂੰ ਲੜਾਈ ਦੀ ਗੱਲ ਆਖ ਚੁੱਕੇਂ 20ਤਾਂ ਜੇ ਕਦੀ ਅਜੇਹਾ ਹੋਵੇ ਜੋ ਪਾਤਸ਼ਾਹ ਦਾ ਕ੍ਰੋਧ ਜਾਗੇ ਅਤੇ ਉਹ ਤੈਨੂੰ ਆਖੇ ਭਈ ਜਦ ਤੁਸੀਂ ਲੜਨ ਨੂੰ ਚੜ੍ਹੇ ਤਾਂ ਸ਼ਹਿਰ ਦੇ ਐਡੇ ਨੇੜੇ ਕਾਹ ਨੂੰ ਢੁੱਕੇ? ਭਲਾ, ਤੁਸੀਂ ਨਹੀਂ ਜਾਣਦੇ ਸਾਓ ਜੋ ਉਹ ਕੰਧ ਉੱਤੋਂ ਤੀਰ ਮਾਰਨਗੇ? 21ਯਰੂਬਸਥ ਦੇ ਪੁੱਤ੍ਰ ਅਬੀਮਲਕ ਨੂੰ ਕਿਸ ਨੇ ਮਾਰਿਆ? ਭਲਾ, ਇੱਕ ਤੀਵੀਂ ਨੇ ਚੱਕੀ ਦਾ ਪੁੜ ਨਾ ਉਹ ਦੇ ਉੱਤੇ ਕੱਢ ਮਾਰਿਆ ਜੋ ਉਹ ਤੇਬੇਸ ਵਿੱਚ ਮਰ ਗਿਆ? ਸੋ ਤੁਸੀਂ ਸ਼ਹਿਰ ਦੀ ਕੰਧ ਹੇਠ ਕਾਹਨੂੰ ਗਏ ਸਾਓ? ਤਦ ਆਖਣਾ, ਜੀ ਤੇਰਾ ਟਹਿਲੂਆ ਹਿੱਤੀ ਊਰਿੱਯਾਹ ਵੀ ਮਾਰਿਆ ਗਿਆ।।
22ਸੋ ਹਲਕਾਰਾ ਤੁਰ ਪਿਆ ਅਤੇ ਆਇਆ ਅਤੇ ਜੋ ਕੁਝ ਯੋਆਬ ਨੇ ਆਖਿਆ ਸੀ ਸੋ ਦਾਊਦ ਨੂੰ ਆਣ ਦੱਸਿਆ 23ਅਤੇ ਹਲਕਾਰੇ ਨੇ ਦਾਊਦ ਨੂੰ ਆਖਿਆ ਭਈ ਸੱਚ ਮੁੱਚ ਲੋਕਾਂ ਨੇ ਸਾਡੇ ਉੱਤੇ ਵੱਡਾ ਜ਼ੋਰ ਪਾਇਆ ਅਤੇ ਓਹ ਰੜੇ ਵਿੱਚ ਸਾਡੇ ਕੋਲ ਨਿੱਕਲ ਆਏ ਸੋ ਅਸੀਂ ਉਨ੍ਹਾਂ ਦੇ ਮਗਰ ਲੱਗੇ ਲੱਗੇ ਡਿਉੜ੍ਹੀ ਦੇ ਫਾਟਕ ਤੋੜੀ ਤੁਰੇ ਗਏ 24ਤਦ ਤੀਰ ਅੰਦਾਜ਼ਾਂ ਨੇ ਕੰਧ ਉੱਤੋਂ ਤੁਹਾਡੇ ਟਹਿਲੂਆਂ ਦਾ ਨਿਸ਼ਾਨਾ ਫੁੰਡਿਆ। ਪਾਤਸ਼ਾਹ ਦੇ ਕਈ ਟਹਿਲੂਏ ਮਰ ਗਏ ਅਤੇ ਤੁਹਾਡਾ ਟਹਿਲੂਆ ਹਿੱਤੀ ਊਰਿੱਯਾਹ ਵੀ ਮਰ ਗਿਆ 25ਸੋ ਦਾਊਦ ਨੇ ਹਲਕਾਰੇ ਨੂੰ ਆਖਿਆ, ਕਿ ਯੋਆਬ ਨੂੰ ਜਾ ਕੇ ਐਉਂ ਆਖ ਜੋ ਇਹ ਗੱਲ ਤੈਨੂੰ ਮਾੜੀ ਨਾ ਲੱਗੇ ਕਿਉਂ ਜੋ ਤਲਵਾਰ ਜੇਹਾ ਇੱਕ ਨੂੰ ਵੱਢਦੀ ਹੈ ਤੇਹਾ ਦੂਜੇ ਨੂੰ ਵੀ ਵੱਢਦੀ ਹੈ। ਤੂੰ ਸ਼ਹਿਰ ਦੇ ਸਾਹਮਣੇ ਵੱਡੀ ਲੜਾਈ ਕਰ ਅਤੇ ਉਹ ਨੂੰ ਢਾਹ ਦੇਹ। ਸੋ ਤੂੰ ਉਹ ਨੂੰ ਧੀਰਜ ਦੇਈਂ।।
26ਤਾਂ ਊਰਿੱਯਾਹ ਦੀ ਪਤਨੀ ਆਪਣੇ ਪਤੀ ਊਰਿੱਯਾਹ ਦਾ ਮਰਨਾ ਸੁਣ ਕੇ ਸੋਗ ਵਿੱਚ ਬੈਠੀ 27ਅਤੇ ਜਦ ਸੋਗ ਦੇ ਦਿਨ ਲੰਘ ਗਏ ਤਾਂ ਦਾਊਦ ਨੇ ਉਸ ਨੂੰ ਆਪਣੇ ਮਹਿਲ ਸਦਾਇਆ ਅਤੇ ਉਸ ਦੀ ਪਤਨੀ ਬਣੀ
ਮੱਤੀ 5
; 27ਤੁਸਾਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਭਈ ਤੂੰ ਜ਼ਨਾਹ ਨਾ ਕਰ 28ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਤੀਵੀਂ ਨੂੰ ਬੁਰੀ ਇੱਛਿਆ ਕਰ ਕੇ ਵੇਖਦਾ ਹੈ ਸੋ ਤਦੋਂ ਹੀ ਆਪਣੇ ਮਨੋਂ ਉਹ ਦੇ ਨਾਲ ਜ਼ਨਾਹ ਕਰ ਚੁੱਕਿਆ
Eh yesu masih apne badan de waqt
jaunde waqt uhna loka nu keh reh kehde musa di vivstha adhin chalan wale te
chaulaune ya jehde musa de dus hukman te gamand karn wale
Kyu
ki musa di shara de jo wuh koi chalan wali qaum or baradari vicho
Ek v
os qaum da banda musa di shriat de adhin gunahgar therjanda c
Te musa di gado de baithe log os puri
qaum te bardari nu hi
Us ganagar da doshi thera dende san
Te yesu masih es karek eh gall keh
reh ne
Tusi ek bande te jinah te puri qaum
te bardar nu doshi thera dendi oh
Tuhada paurane ahd name ch te eke k ne jina
kita shara de mutabik te shara de warod
Tusi shara wale te kisi tiwi nu vekh
lawo na jina tuhade babe dadiya ne twiyan na janah kita
Ek bande te naya karke puri qaum
bardari nu doshi theraun
Waliyon
Tusi tiwi nu vekh hi lo buri isha nal
tusi os tiwi nal man ch hi janah kar chuke
Par shara sikhaun wale log tuhanu
ehna loka vicho samjh eh kalam paduande
Ne kilisiya ch baitha koi shaks ten
hi buri iicha nal ne kisi tiwi nu dekh
riha
Matlab eh ulta masih de badan nu hi
Shara de adhin rakh ke janah kar
thera ja reh ne
੨ ਕੁਰਿੰਥੀਆਂ ਨੂੰ 3
; 14ਪਰ ਓਹਨਾਂ ਦੀ ਬੁੱਧ ਮੋਟੀ ਹੋ ਗਈ ਕਿਉਂ ਜੋ ਅੱਜ ਤੋੜੀ ਪੁਰਾਣੇ ਨੇਮ ਦੇ ਪੜਨ ਵਿੱਚ ਉਹੋ ਪੜਦਾ ਰਹਿੰਦਾ ਹੈ ਅਤੇ ਚੁੱਕਿਆ ਨਹੀਂ ਜਾਂਦਾ ਪਰ ਉਹ ਮਸੀਹ ਵਿੱਚ ਅਲੋਪ ਹੋ ਜਾਂਦਾ ਹੈ 15ਸਗੋਂ ਅੱਜ ਤੀਕ ਜਦ ਕਦੇ ਮੂਸਾ ਦਾ ਗ੍ਰੰਥ ਪੜਿਆ ਜਾਂਦਾ ਹੈ ਤਾਂ ਪੜਦਾ ਓਹਨਾਂ ਦੇ ਦਿਲ ਉੱਤੇ ਪਿਆ ਰਹਿਦਾ ਹੈ 16ਪਰ ਜਾਂ ਕੋਈ ਪ੍ਰਭੁ ਦੀ ਵੱਲ ਫਿਰੇਗਾ ਤਾਂ ਉਹ ਪੜਦਾ ਚੁਫੇਰਿਓਂ ਚੁੱਕ ਲਿਆ ਜਾਵੇਗਾ 17ਹੁਣ ਉਹ ਪ੍ਰਭੁ ਤਾਂ ਆਤਮਾ ਹੈ ਅਰ ਜਿੱਥੇ ਕਿੱਤੇ ਪ੍ਰੁਭੁ ਦਾ ਆਤਮਾ ਹੈ ਉੱਥੇ ਹੀ ਅਜ਼ਾਦੀ ਹੈ 18ਪਰ ਅਸੀਂ ਸਭ ਅਣਕੱਜੇ ਮੁਖ ਨਾਲ ਪ੍ਰਭੁ ਦੇ ਤੇਜ ਦਾ ਮਾਨੋ ਸ਼ੀਸੇ ਵਿੱਚ ਪ੍ਰਤਿਬਿੰਬ ਵੇਖਦੇ ਹੋਏ ਤੇਜ ਤੋਂ ਤੇਜ ਤੀਕ ਜਿਵੇਂ ਪ੍ਰਭੁ ਅਰਥਾਤ ਉਸ ਆਤਮਾ ਤੋਂ ਉਸੇ ਰੂਪ
੨ ਕੁਰਿੰਥੀਆਂ ਨੂੰ 3
;1ਕੀ ਅਸੀਂ ਫੇਰ ਆਪਣੀ ਨੇਕ ਨਾਮੀ ਦੱਸਣ ਲੱਗੇ ਹਾਂ ਅਥਵਾ ਕਈਆ ਵਾਂਙੁ ਸਾਨੂੰ ਭੀ ਤੁਹਾਡੇ ਕੋਲ ਯਾ ਤੁਹਾਡੀ ਵੱਲੋਂ ਨੇਕ ਨਾਮੀ ਦੀਆਂ ਚਿੱਠੀਆਂ ਦੀ ਲੋੜ ਹੈ? 2ਸਾਡੀ ਚਿੱਠੀ ਤੁਸੀਂ ਹੋ ਜਿਹੜੀ ਸਾਡਿਆਂ ਹਿਰਦਿਆਂ ਵਿੱਚ ਲਿਖੀ ਹੋਈ ਹੈ ਜਿਹ ਨੂੰ ਸੱਭੇ ਮਨੁੱਖ ਜਾਣਦੇ ਅਤੇ ਪੜ੍ਹਦੇ ਹਨ 3ਪਰਤੱਖ ਹੈ ਭਈ ਤੁਸੀਂ ਮਸੀਹ ਦੀ ਚਿੱਠੀ ਹੋ ਜਿਹੜੀ ਸਾਡੀ ਟਹਿਲ ਦੀ ਰਾਹੀਂ ਸਿਆਹੀ ਨਾਲ ਨਹੀਂ ਸਗੋਂ ਅਕਾਲ ਪੁਰਖ ਦੇ ਆਤਮਾ ਨਾਲ ਲਿਖੀ ਹੋਈ ਹੈ, ਪੱਥਰ ਦੀਆਂ ਪੱਟੀਆਂ ਉੱਤੇ ਨਹੀਂ ਸਗੋਂ ਮਾਸ ਰੂਪੀ ਹਿਰਦਿਆਂ ਦੀਆਂ ਪੱਟੀਆਂ ਉੱਤੇ।।
4ਅਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਦੇ ਤੇ ਅਜਿਹਾ ਭੋਰਸਾ ਰੱਖਦੇ ਹਾਂ 5ਇਹ ਨਹੀਂ ਭਈ ਅਸੀਂ ਆਪ ਤੋਂ ਇਸ ਜੋਗੇ ਹਾਂ ਜੋ ਕਿਸੇ ਗੱਲ ਨੂੰ ਆਪਣੀ ਹੀ ਵੱਲੋਂ ਸਮਝੀਏ ਸਗੋਂ ਸਾਡੀ ਜੋਗਤਾ ਪਰਮੇਸ਼ੁਰ ਵੱਲੋਂ ਹੈ 6ਜਿਹ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਲਿਖਤ ਦੇ ਸੇਵਕ ਨਹੀਂ ਸਗੋਂ ਆਤਮਾ ਦੇ ਕਿਉਂ ਜੋ ਲਿਖਤ ਮਾਰ ਸੁੱਟਦੀ ਪਰ ਆਤਮਾ ਜੁਆਲਦਾ ਹੈ 7ਪਰੰਤੂ ਜੇ ਮੌਤ ਦੀ ਸੇਵਕਾਈ ਜਿਹੜੀ ਅੱਖਰਾਂ ਨਾਲ ਅਤੇ ਪੱਥਰਾਂ ਉੱਤੇ ਉੱਕਰੀ ਹੋਈ ਸੀ ਐਨੇ ਤੇਜ ਨਾਲ ਹੋਈ ਭਈ ਮੂਸਾ ਦੇ ਮੁਖ ਦੇ ਤੇਜ ਦੇ ਕਾਰਨ ਜੋ ਭਾਵੇਂ ਅਲੋਪ ਹੋਣ ਵਾਲਾ ਸੀ ਇਸਾਰਏਲ ਦਾ ਵੰਸ਼ ਉਹ ਦੇ ਮੁਖ ਵੱਲ ਤੱਕ ਨਾ ਸੱਕਿਆ, 8ਤਾਂ ਆਤਮਾ ਦੀ ਸੇਵਕਾਈ ਏਦੂੰ ਵਧ ਕੇ ਤੇਜ ਨਾਲ ਕਿੱਕੁਰ ਨਾ ਹੋਵੇਗੀ? 9ਕਿਉਂਕਿ ਜੇ ਦੋਸ਼ੀ ਠਹਿਰਾਉਣ ਦੀ ਸੇਵਕਾਈ ਤੇਜ ਰੂਪ ਹੈ ਤਾਂ ਧਰਮ ਦੀ ਸੇਵਕਾਈ ਬਹੁਤ ਹੀ ਵਧ ਕੇ ਤੇਜ ਨਾਲ ਹੋਵੇਗੀ 10ਉਹ ਜੋ ਤੇਜਵਾਨ ਕੀਤੀ ਹੋਈ ਸੀ ਸੋ ਵੀ ਇਸ ਲੇਖੇ ਅਰਥਾਤ ਇਸ ਅੱਤ ਵੱਡੇ ਤੇਜ ਦੇ ਕਾਰਨ ਤੇਜਵਾਨ ਨਾ ਰਹੀ 11ਕਿਉਂਕਿ ਜੇ ਉਹ ਜਿਹੜੀ ਅਲੋਪ ਹੋਣ ਵਾਲੀ ਹੈ ਤੇਜ ਨਾਲ ਹੋਈ ਤਾਂ ਜਿਹੜੀ ਥਿਰ ਰਹਿਣ ਵਾਲੀ ਹੈ ਕਿੰਨੀ ਵਧੀਕ ਤੇਜ ਨਾਲ ਹੋਵੇਗੀ!।।
12ਉਪਰੰਤ ਜਦੋਂ ਸਾਨੂੰ ਐਡੀ ਆਸ ਹੈ ਤਦੋਂ ਅਸੀਂ ਵੱਡੇ ਨਿਧੜਕ ਬੋਲਦੇ ਹਾਂ 13ਅਤੇ ਮੂਸਾ ਵਾਂਙੁ ਨਹੀਂ ਜਿਹ ਨੇ ਆਪਣੇ ਮੁਖ ਉੱਤੇ ਪੜਦਾ ਕੀਤਾ ਭਈ ਇਸਰਾਏਲ ਦਾ ਵੰਸ ਉਸ ਅਲੋਪ ਹੋਣ ਵਾਲੇ ਦਾ ਓੜਕ ਨਾ ਵੇਖੇ
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 1
; ਹਾਂ ਭਈ ਤੂੰ ਕਈਆਂ ਨੂੰ ਹੁਕਮ ਕਰੀਂ ਜੋ ਹੋਰ ਤਰਾਂ ਦੀ ਸਿੱਖਿਆ ਨਾ ਦੇਣ 4ਅਰ ਕਹਾਣੀਆਂ ਅਤੇ ਬੇਓੜਕ ਕੁਲਪੱਤ੍ਰੀਆਂ ਉੱਤੇ ਚਿੱਤ ਨਾ ਲਾਉਣ ਜਿਹੜੀਆਂ ਪਰਮੇਸ਼ੁਰ ਦੇ ਉਸ ਪਰਬੰਧ ਨੂੰ ਨਹੀਂ ਜਿਹੜਾ ਨਿਹਚਾ ਉੱਤੇ ਬਣਿਆ ਹੋਇਆ ਹੈ ਪਰ ਸਵਾਲਾਂ ਨੂੰ ਤਰੱਕੀ ਦਿੰਦੀਆਂ ਹਨ 5ਪਰ ਆਗਿਆ ਦਾ ਤਾਤਪਰਜ ਉਹ ਪ੍ਰੇਮ ਹੈ ਜਿਹੜਾ ਸ਼ੁੱਧ ਮਨ ਅਤੇ ਸਾਫ਼ ਅੰਤਹਕਰਨ ਅਤੇ ਨਿਸ਼ਕਪਟ ਨਿਹਚਾ ਤੋਂ ਹੁੰਦਾ ਹੈ 6ਅਤੇ ਕਈ ਇਨ੍ਹਾਂ ਗੱਲਾਂ ਤੋਂ ਖੂੰਝ ਕੇ ਬਕਵਾਸ ਦੀ ਵੱਲ ਪਰਤ ਗਏ ਹਨ 7ਜਿਹੜੇ ਸ਼ਰਾ ਦੇ ਪੜ੍ਹਾਉਣ ਵਾਲੇ ਹੋਣੇ ਚਾਹੁੰਦੇ ਹਨ ਭਾਵੇਂ ਓਹ ਸਮਝਦੇ ਹੀ ਨਹੀਂ ਭਈ ਕੀ ਬੋਲਦੇ ਅਥਵਾ ਕਿਹ ਦੇ ਵਿਖੇ ਪੱਕ ਕਰ ਕੇ ਆਖਦੇ ਹਨ
Comments
Post a Comment