https://youtu.be/aOSuUkZDaig?si=WMZ_B7M79iUsV1xH
ਯੂਹੰਨਾ 5
; 22ਪਿਤਾ ਕਿਸੇ ਦਾ ਨਿਆਉਂ ਨਹੀਂ ਕਰਦਾ ਪਰ ਉਸੇ ਨੇ ਸਾਰਾ ਨਿਆਉਂ ਪੁੱਤ੍ਰ ਵੀ ਨੂੰ ਸੌਂਪ ਦਿੱਤਾ ਹੈ
ਯੂਹੰਨਾ 8
; 5ਤੁਸੀਂ ਸਰੀਰ ਦੇ ਅਨੁਸਾਰ ਨਿਆਉਂ ਕਰਦੇ ਹੋ ਮੈਂ ਕਿਸੇ ਦਾ ਨਿਆਉਂ ਨਹੀਂ ਕਰਦਾ 16ਪਰ ਜੇ ਮੈਂ ਨਿਆਉਂ ਕਰਾਂ ਤਾਂ ਵੀ ਮੇਰਾ ਨਿਆਉਂ ਸੱਚਾ ਹੈ ਕਿਉਂ ਜੋ ਮੈਂ ਇਕੱਲਾ ਨਹੀਂ ਹਾਂ ਪਰ ਮੈਂ ਅਤੇ ਮੇਰਾ ਘੱਲਣ ਵਾਲਾ 17ਤੁਹਾਡੀ ਸ਼ਰਾ ਵਿੱਚ ਇਹ ਲਿਖਿਆ ਹੋਇਆ ਹੈ ਕਿ ਦੋ ਮਨੁੱਖਾਂ ਦੀ ਸਾਖੀ ਸੱਚੀ ਹੁੰਦੀ ਹੈ 18ਇੱਕ ਤਾਂ ਮੈਂ ਹਾਂ ਜੋ ਆਪਣੇ ਉੱਤੇ ਸਾਖੀ ਦਿੰਦਾ ਹਾਂ ਅਤੇ ਇੱਕ ਮੇਰਾ ਪਿਤਾ ਜਿਨ੍ਹ ਮੈਨੂੰ ਘੱਲਿਆ ਮੇਰੇ ਉੱਤੇ ਸਾਖੀ ਦਿੰਦਾ ਹੈ
ਉਪਦੇਸ਼ਕ ਦੀ ਪੋਥੀ 3
; 1ਹਰੇਕ ਕੰਮ ਦਾ ਇੱਕ ਸਮਾ ਹੈ,
ਅਤੇ ਹਰ ਮਨੋਰਥ ਦਾ ਜੋ ਅਕਾਸ਼ ਦੇ ਹੇਠ ਹੈ ਇੱਕ
ਵੇਲਾ ਹੈ, -
2ਇੱਕ ਜੰਮਣ ਦਾ ਵੇਲਾ ਹੈ ਅਤੇ ਇੱਕ ਮਰਨ ਦਾ ਵੇਲਾ
ਹੈ,
14ਮਸੀਹ ਦਾ ਪ੍ਰੇਮ ਸਾਨੂੰ ਮਜਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਭਈ ਇੱਕ ਸਭਨਾਂ ਦੇ ਲਈ ਮੋਇਆ ਇਸੇ ਕਰਕੇ ਸੱਭੇ ਮੋਏ 15ਅਤੇ ਉਹ ਸਭਨਾਂ ਦੇ ਲਈ ਮੋਇਆ ਭਈ ਜਿਹੜੇ ਜੀਉਂਦੇ ਹਨ ਓਹ ਅਗਾਹਾਂ ਨੂੰ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ ਜਿਹੜਾ ਉਨ੍ਹਾਂ ਦੇ ਲਈ ਮੋਇਆ ਅਤੇ ਫੇਰ ਜੀ ਉੱਠਿਆ।।
ਇਬਰਾਨੀਆਂ ਨੂੰ 10
; 10ਅਤੇ ਉਸੇ ਇੱਛਿਆ ਕਰਕੇ ਅਸੀਂ ਯਿਸੂ ਮਸੀਹ ਦੀ ਦੇਹੀ ਦੇ ਇੱਕੋ ਵਾਰ ਚੜ੍ਹਾਏ ਜਾਣ ਦੇ ਰਾਹੀਂ ਪਵਿੱਤਰ ਕੀਤੇ ਗਏ ਹਾਂ
11ਅਤੇ ਹਰੇਕ ਜਾਜਕ ਨਿੱਤ ਖੜਾ ਹੋ ਕੇ ਉਪਾਸਨਾ ਕਰਦਾ ਹੈ ਅਤੇ ਇੱਕੋ ਪਰਕਾਰ ਦੇ ਬਲੀਦਾਨ ਜਿਹੜੇ ਪਾਪਾਂ ਨੂੰ ਕਦੇ ਲੈ ਜਾ ਨਹੀਂ ਸੱਕਦੇ ਵਾਰ ਵਾਰ ਚੜ੍ਹਾਉਂਦਾ ਹੈ 12ਪਰ ਏਹ ਪਾਪਾਂ ਦੇ ਬਦਲੇ ਇੱਕੋ ਬਲੀਦਾਨ ਸਦਾ ਲਈ ਚੜ੍ਹਾ ਕੇ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ
14ਕਿਉਂ ਜੋ ਉਹ ਨੇ ਇੱਕੋ ਭੇਟ ਨਾਲ ਉਨ੍ਹਾਂ ਨੂੰ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ ਸਦਾ ਲਈ ਸੰਪੂਰਨ ਕੀਤਾ ਹੈ 15ਅਤੇ ਪਵਿੱਤਰ ਆਤਮਾ ਭੀ ਸਾਨੂੰ ਸਾਖੀ ਦਿੰਦਾ ਹੈ
ਰੋਮੀਆਂ ਨੂੰ 6
; 8ਪਰੰਤੂ ਜਦੋਂ ਅਸੀਂ ਮਸੀਹ ਦੇ ਨਾਲ ਮੋਏ ਤਾਂ ਸਾਨੂੰ ਨਿਹਚਾ ਹੈ ਜੋ ਉਹ ਦੇ ਨਾਲ ਜੀਵਾਂਗੇ ਭੀ 9ਕਿਉਂ ਜੋ ਅਸੀਂ ਇਹ ਜਾਣਦੇ ਹਾਂ ਭਈ ਮਸੀਹ ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਤਾਂ ਫੇਰ ਨਹੀਂ ਮਰਦਾ। ਅਗਾਹਾਂ ਨੂੰ ਮੌਤ ਦਾ ਓਸ ਉੱਤੇ ਵੱਸ ਨਹੀਂ 10ਜਿਹੜੀ ਮੌਤ ਉਹ ਮੋਇਆ ਉਹ ਪਾਪ ਦੇ ਕਾਰਨ ਇੱਕੋ ਵਾਰ ਮੋਇਆ ਪਰ ਜਿਹੜਾ ਜੀਵਨ ਉਹ ਜੀਉਂਦਾ ਹੈ ਉਹ ਪਰਮੇਸ਼ੁਰ ਦੇ ਕਾਰਨ ਜੀਉਂਦਾ ਹੈ 11ਇਸੇ ਤਰਾਂ ਤੁਸੀਂ ਭੀ ਆਪਣੇ ਆਪ ਨੂੰ ਪਾਪ ਦੀ ਵੱਲੋਂ ਮੋਏ ਹੋਏ ਪਰ ਮਸੀਹ ਯਿਸੂ ਵਿੱਚ ਪਰਮੇਸ਼ੁਰ ਲਈ ਜੀਉਂਦੇ ਸਮਝੋ।।
੧ ਕੁਰਿੰਥੀਆਂ ਨੂੰ 12
; 3ਸੋ ਮੈਂ ਤੁਹਾਨੂੰ ਇਹ ਦੱਸਦਾ ਹਾਂ ਕਿ ਪਰਮੇਸ਼ੁਰ ਦੇ ਆਤਮਾ ਦੇ ਰਾਹੀਂ ਬੋਲ ਕੇ ਕੋਈ ਨਹੀਂ ਆਖਦਾ ਹੈ, “ਯਿਸੂ ਸਰਾਪਤ ਹੈ”, ਨਾ ਕੋਈ ਕਹਿ ਸੱਕਦਾ ਹੈ, “ਯਿਸੂ ਪ੍ਰਭੁ ਹੈ” ਪਰ ਨਿਰਾ ਪਵਿੱਤ੍ਰ ਆਤਮਾ ਦੇ ਰਾਹੀਂ।।
Hian bible es gaal da inkar nhi kardi ki yesu badan de wasile lanti nhi theraya
Gaya musa di shra de adhin
Hian theraya gya par sirf ek war
Par hun oh badan de wasile yesu nhi
Par baap de jalal vich masih hai jeonda hai par je asi bar eh gall
Loka nu dasde hian oh sade lai lanti bana oh sade lai lanti
Bana
Par asi nhi jande sade kol kehda atma hai
‘ਨਿਹਚਾ ਦਾ ਉਹੋ ਆਤਮਾ ਸਾਨੂੰ ਮਿਲਿਆ ਹੈ ਜਿਵੇਂ ਲਿਖਿਆ ਹੋਇਆ ਹੈ ਭਈ ਮੈਂ ਨਿਹਚਾ ਕੀਤੀ ਇਸ ਲਈ ਬੋਲਿਆ ਸੋ ਅਸੀਂ ਵੀ ਨਿਹਚਾ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ ‘
੨ ਕੁਰਿੰਥੀਆਂ ਨੂੰ 4:13
https://www.bible.com/bible/1687/2CO.4.13
ਇਬਰਾਨੀਆਂ ਨੂੰ 11
; 1ਹੁਣ ਨਿਹਚਾ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਹੈ ਅਤੇ ਅਣਡਿੱਠ ਵਸਤਾਂ ਦੀ ਸਬੂਤੀ ਹੈ 2ਅਤੇ ਇਸੇ ਵਿਖੇ ਬਜ਼ੁਰਗਾਂ ਦੇ ਲਈ ਸਾਖੀ ਦਿੱਤੀ ਗਈ 3ਨਿਹਚਾ ਨਾਲ ਅਸੀਂ ਜਾਣਦੇ ਹਾਂ ਭਈ ਜਗਤ ਪਰਮੇਸ਼ੁਰ ਦੇ ਫ਼ਰਮਾਨ ਨਾਲ ਸਾਜਿਆ ਗਿਆ ਅਤੇ ਜੋ ਕੁਝ ਵੇਖਣ ਵਿੱਚ ਆਉਂਦਾ ਹੈ ਸੋ ਡਿੱਠੀਆਂ ਹੋਈਆਂ ਵਸਤਾਂ ਤੋਂ ਨਹੀਂ ਬਣਿਆ ਹੈ
ਬਿਵਸਥਾਸਾਰ 21
; 22ਜੇ ਕਿਸੇ ਮਨੁੱਖ ਉੱਤੇ ਅਜਿਹਾ ਪਾਪ ਆ ਜਾਵੇ ਜੋ ਮੌਤ ਜੋਗ ਹੋਵੇ ਅਤੇ ਉਹ ਮਾਰਿਆ ਜਾਵੇ ਅਤੇ ਤੁਸੀਂ ਉਹ ਨੂੰ ਰੁੱਖ ਉੱਤੇ ਟੰਗ ਦਿਓ
Yesu badan de wasile lanti therya gaya faqihi farisiya walo
Musa di shara de adhin
Par jis din to masih yesu ji uthe oh humesha lai zionde ne baap de jalal vich
Te baap de saje bane birajmaan ne
Par je aaj apian uhna zamin te lanati dikhai te sunai ja rahen hain
Vishwash de atman al
Te badan de wasile nhi balki aaj ohna nu jismani loka de samne
Masih yesu nu lanati therai ja rahen ha jo aaj de din humesha humesh lai
Baap de saje pase birajmaan hai
ਰੋਮੀਆਂ ਨੂੰ 6
; 14ਕਿਉਂ ਜੋ ਤੁਹਾਡੇ ਉੱਤੇ ਪਾਪ ਦੀ ਵਾਹ ਨਾ ਚੱਲੇਗੀ ਇਸ ਲਈ ਜੋ ਤੁਸੀਂ ਸ਼ਰਾ ਦੇ ਹੇਠ ਨਹੀਂ ਸਗੋਂ ਕਿਰਪਾ ਦੇ ਹੇਠ ਹੋ ।।
੧ ਕੁਰਿੰਥੀਆਂ ਨੂੰ 15
; 45ਇਉਂ ਲਿਖਿਆ ਹੋਇਆ ਵੀ ਹੈ ਜੋ ਪਹਿਲਾਂ ਮਨੁੱਖ ਆਦਮ ਜੀਉਂਦੀ ਜਾਨ ਹੋਇਆ, ਛੇਕੜਲਾ ਆਦਮ ਜੀਵਨ ਦਾਤਾ ਆਤਮਾ ਹੋਇਆ 46ਪਰ ਪਹਿਲਾ ਉਹ ਨਹੀਂ ਜਿਹੜਾ ਆਤਮਕ ਹੈ ਸਗੋਂ ਉਹ ਜਿਹੜਾ ਪ੍ਰਾਣਕ ਹੈ, ਫੇਰ ਇਹ ਦੇ ਮਗਰੋਂ ਉਹ ਜਿਹੜਾ ਆਤਮਕ ਹੈ 47ਪਹਿਲਾ ਮਨੁੱਖ ਮਿੱਟੀ ਦਾ ਬਣਿਆ ਦੂਜਾ ਮਨੁੱਖ ਸੁਰਗੋਂ ਹੈ
ਇਬਰਾਨੀਆਂ ਨੂੰ 9
; 24ਕਿਉਂ ਜੋ ਮਸੀਹ ਹੱਥਾਂ ਦੇ ਬਣਾਏ ਹੋਏ ਪਵਿੱਤਰ ਅਸਥਾਨ ਵਿੱਚ ਜਿਹੜਾ ਅਸਲ ਦੀ ਨਕਲ ਹੈ ਨਹੀਂ ਗਿਆ ਸਗੋਂ ਸੁਰਗ ਵਿੱਚ ਹੀ ਗਿਆ ਭਈ ਹੁਣ ਸਾਡੇ ਲਈ ਪਰਮੇਸ਼ੁਰ ਦੇ ਸਨਮੁਖ ਪੇਸ਼ ਹੋਵੇ 25ਅਤੇ ਇਹ ਨਹੀਂ ਭਈ ਉਹ ਆਪਣੇ ਆਪ ਨੂੰ ਵਾਰ ਵਾਰ ਚੜ੍ਹਾਵੇ ਜਿਵੇਂ ਪਰਧਾਨ ਜਾਜਕ ਪਵਿੱਤ੍ਰ ਅਸਥਾਨ ਦੇ ਅੰਦਰ ਵਰਹੇ ਦੇ ਵਰਹੇ ਦੂਜੇ ਦਾ ਲਹੂ ਲੈ ਕੇ ਜਾਂਦਾ ਹੁੰਦਾ ਸੀ 26ਇਉਂ ਉਹ ਨੂੰ ਜਗਤ ਦੇ ਮੁੱਢੋਂ ਵਾਰ ਵਾਰ ਦੁੱਖ ਭੋਗਣਾ ਪੈਂਦਾ। ਪਰ ਹੁਣ ਜੁੱਗਾਂ ਦੇ ਅੰਤ ਵਿੱਚ ਉਹ ਇੱਕੋ ਵਾਰ ਪਰਗਟ ਹੋਇਆ ਹੈ ਭਈ ਆਪਣੇ ਆਪ ਦੇ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ 27ਅਤੇ ਜਿਵੇਂ ਮਨੁੱਖਾਂ ਲਈ ਇੱਕ ਵਾਰ ਮਰਨਾ ਠਹਿਰਾਇਆ ਹੋਇਆ ਹੈ ਅਤੇ ਉਹ ਦੇ ਪਿੱਛੋਂ ਨਿਆਉਂ ਹੁੰਦਾ ਹੈ 28ਤਿਵੇਂ ਮਸੀਹ ਭੀ ਬਾਹਲਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਚੜ੍ਹਾਇਆ ਗਿਆ ਅਤੇ ਓਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮ ਤੋਂ ਅੱਡ ਹੋ ਕੇ ਮੁਕਤੀ ਲਈ ਦੂਈ ਵਾਰ ਪਰਗਟ ਹੋਵੇਗਾ।।
‘ਜਿਹੜੇ ਸਰੀਰਕ ਹਨ ਓਹ ਸਰੀਰ ਦੀਆਂ ਵਸਤਾਂ ਉੱਤੇ ਪਰ ਜਿਹੜੇ ਆਤਮਕ ਹਨ ਓਹ ਆਤਮਾ ਦੀਆਂ ਵਸਤਾਂ ਉੱਤੇ ਮਨ ਲਾਉਂਦੇ ਹਨ ‘
ਰੋਮੀਆਂ ਨੂੰ 8:5
ਗਲਾਤੀਆਂ ਨੂੰ 4
; 9ਪਰ ਹੁਣ ਜੋ ਤੁਸੀਂ ਪਰਮੇਸ਼ੁਰ ਨੂੰ ਜਾਣ ਗਏ ਹੋ ਸਗੋਂ ਪਰਮੇਸ਼ੁਰ ਨੇ ਤੁਹਾਨੂੰ ਜਾਣ ਲਿਆ ਤਾਂ ਕਿੱਕੁਰ ਤੁਸੀਂ ਫੇਰ ਉਨ੍ਹਾਂ ਨਿਰਬਲ ਅਤੇ ਨਿਕੰਮੀਆਂ ਮੂਲ ਗੱਲਾਂ ਦੀ ਵੱਲ ਮੁੜ ਜਾਂਦੇ ਹੋ ਜਿਨ੍ਹਾਂ ਦੇ ਬੰਧਨ ਵਿੱਚ ਤੁਸੀਂ ਨਵੇਂ ਸਿਰਿਓ ਆਇਆ ਚਾਹੁੰਦੇ ਹੋ? 10ਤੁਸੀਂ ਦਿਨਾਂ ਅਤੇ ਮਹੀਨਿਆਂ ਅਤੇ ਸਮਿਆਂ ਅਤੇ ਵਰਿਹਾਂ ਨੂੰ ਮੰਨਦੇ ਹੋ !
ਰੋਮੀਆਂ ਨੂੰ 14
; 5ਕੋਈ ਇੱਕ ਦਿਨ ਨੂੰ ਦੂਜੇ ਦਿਨ ਨਾਲੋਂ ਚੰਗਾ ਸਮਝਦਾ ਹੈ । ਕੋਈ ਜਣਾ ਸਭਨਾਂ ਦਿਨਾਂ ਨੂੰ ਇੱਕੋ ਜਿਹਾ ਸਮਝਦਾ ਹੈ ।
ਯਸਾਯਾਹ 1
; 14ਤੁਹਾਡੀਆਂ ਅਮੱਸਿਆਂ ਅਤੇ ਤੁਹਾਡੇ ਮਿਥੇ ਹੋਏ
ਪਰਬਾਂ ਤੋਂ ਮੇਰੇ ਜੀ ਨੂੰ ਸੂਗ ਆਉਂਦੀ ਹੈ,
ਇਬਰਾਨੀਆਂ ਨੂੰ 6
; 1ਇਸ ਕਾਰਨ ਅਸੀਂ ਮਸੀਹ ਦੀ ਸਿੱਖਿਆ ਦੀਆਂ ਆਦ ਗੱਲਾਂ ਛੱਡ ਕੇ ਸਿਆਣਪੁਣੇ ਦੀ ਵੱਲ ਅਗਾਹਾਂ ਵਧਦੇ ਜਾਈਏ ਅਤੇ ਮੁਰਦਿਆਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਕੇ ਨਾ ਧਰੀਏ, ਨਾਲੇ ਪਰਮੇਸ਼ੁਰ ਉੱਤੇ ਨਿਹਚਾ ਕਰਨ ਦੀ, 2ਅਸ਼ਨਾਨਾਂ ਦੀ ਸਿੱਖਿਆ ਦੀ, ਹੱਥ ਰੱਖਣ ਦੀ, ਮੁਰਦਿਆਂ ਦੇ ਜੀ ਉੱਠਣ ਦੀ ਅਤੇ ਸਦੀਪਕ ਨਿਆਉਂ ਦੀ 3ਪਰਮੇਸ਼ੁਰ ਚਾਹੇ ਤਾਂ ਅਸੀਂ ਇਹੋ ਹੀ ਕਰਾਂਗੇ 4ਕਿਉਂਕਿ ਓਹ ਜਿਹੜੇ ਇੱਕ ਵਾਰੀ ਉਜਿਆਲੇ ਕੀਤੇ ਗਏ ਅਤੇ ਸੁਰਗੀ ਦਾਨ ਦਾ ਸੁਆਦ ਚੱਖਿਆ ਅਤੇ ਪਵਿੱਤਰ ਆਤਮਾ ਵਿੱਚ ਸਾਂਝੀ ਹੋਏ 5ਅਤੇ ਪਰਮੇਸ਼ੁਰ ਦੇ ਸ਼ੁਭ ਬਚਨ ਅਤੇ ਆਉਣ ਵਾਲੇ ਜੁੱਗ ਦੀਆਂ ਸ਼ਕਤੀਆਂ ਦਾ ਸੁਆਦ ਚੱਖਿਆ 6ਅਤੇ ਮਗਰੋਂ ਬੇਮੁਖ ਹੋ ਗਏ ਤਾਂ ਉਨ੍ਹਾਂ ਤੋਂ ਫੇਰ ਨਵੇਂ ਸਿਰਿਓਂ ਤੋਬਾ ਕਰਾਉਣੀ ਅਣਹੋਣੀ ਹੈ ਇਸ ਲਈ ਜੋ ਓਹ ਪਰਮੇਸ਼ੁਰ ਦੇ ਪੁੱਤ੍ਰ ਨੂੰ ਆਪਣੀ ਵੱਲੋਂ ਦੂਜੀ ਵਾਰ ਸਲੀਬ ਉੱਤੇ ਚਾੜ੍ਹਦੇ ਅਤੇ ਸਰੀਹਨ ਬੇਪਤ ਕਰਦੇ ਹਨ 7ਜਿਹੜੀ ਭੋਂ ਉਸ ਵਰਖਾ ਨੂੰ ਜੋ ਉਸ ਉੱਤੇ ਵਾਰ ਵਾਰ ਪੈਂਦੀ ਹੈ ਪੀ ਗਈ ਅਤੇ ਜਿਨ੍ਹਾਂ ਲਈ ਵਾਹੀ ਜਾਂਦੀ ਹੈ ਉਨ੍ਹਾਂ ਦੇ ਜੋਗ ਸਾਗ ਪੱਤ ਉਗਾਉਂਦੀ ਹੈ ਉਹ ਨੂੰ ਪਰਮੇਸ਼ੁਰ ਤੋਂ ਵਰ ਮਿਲਦਾ ਹੈ 8ਪਰ ਜੇ ਉਹ ਕੰਡਿਆਲੀਆਂ ਅਤੇ ਭੱਖੜੇ ਉਤਪਤ ਕਰੇ ਤਾਂ ਅਪਰਵਾਨ ਹੁੰਦੀ ਅਤੇ ਸਰਾਪੀ ਜਾਣ ਦੇ ਨੇੜੇ ਹੈ ਜਿਹ ਦਾ ਅੰਤ ਭਸਮ ਕੀਤਾ ਜਾਣਾ ਹੈ।।
੨ ਕੁਰਿੰਥੀਆਂ ਨੂੰ 5
; 16ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਦੇ ਅਨੁਸਾਰ ਨਹੀਂ ਸਿਆਣਦੇ ਹਾਂ ਭਾਵੇਂ ਅਸੀਂ ਮਸੀਹ ਨੂੰ ਸਰੀਰ ਦੇ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰਾਂ ਉਹ ਨੂੰ ਫੇਰ ਨਹੀਂ ਜਾਣਦੇ 17ਸੋ ਜੇ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਓਹ ਨਵੀਆਂ ਹੋ ਗਈਆਂ ਹਨ
‘ਕੀ ਤੁਸੀਂ ਇਹੋ ਜਿਹੇ ਮੂਰਖ ਹੋ? ਭਲਾ, ਆਤਮਾ ਦੁਆਰਾ ਆਰੰਭ ਕਰਕੇ ਤੁਸੀਂ ਹੁਣ ਸਰੀਰ ਦੁਆਰਾ ਸਮਾਪਤ ਕਰਦੇ ਹੋ? ‘
ਗਲਾਤੀਆਂ ਨੂੰ 3:3
GALATÍOṈ 5
; 19Ab jism ke kám to záhir haiṉ, yaʻní harámkárí, nápákí, shahwatparastí, 20butparastí, jádúgarí, ʻadáwateṉ, jhagṛá, hasad, gussa, tafriqe, judáíáṉ, bidʻateṉ, 21bugz, nashebází, náchrang, aur âur in kí mánind: in kí bábat tumheṉ pahle se kahe detá húṉ, jaisá ki peshtar jatá chuká húṉ, ki aise kám karnewále Ḳhudá kí bádsháhat ke wáris na hoṉge.
ਰੋਮੀਆਂ ਨੂੰ 8
ਗਲਾਤੀਆਂ ਨੂੰ 2
; ; 6ਕਿਉਂ ਜੋ ਸਰੀਰਕ ਮਨਸ਼ਾ ਮੌਤ ਹੈ ਪਰ ਆਤਮਕ ਮਨਸ਼ਾ ਜੀਵਨ ਅਤੇ ਸ਼ਾਂਤੀ ਹੈ 7ਇਸ ਲਈ ਜੋ ਸਰੀਰਕ ਮਨਸ਼ਾ ਪਰਮੇਸ਼ੁਰ ਨਾਲ ਵੈਰ ਹੈ ਕਿਉਂ ਜੋ ਉਹ ਪਰਮੇਸ਼ੁਰ ਦੀ ਸ਼ਰਾ ਦੇ ਅਧੀਨ ਨਹੀਂ ਹੈ ਅਤੇ ਨਾ ਹੀ ਹੋ ਸੱਕਦੀ ਹੈ 8ਅਤੇ ਜਿਹੜੇ ਸਰੀਰਕ ਹਨ ਓਹ ਪਰਮੇਸ਼ੁਰ ਨੂੰ ਪਰਸੰਨ ਨਹੀਂ ਕਰ ਸੱਕਦੇ ਹਨ 9ਪਰ ਤੁਸੀਂ ਸਰੀਰਕ ਨਹੀਂ ਸਗੋਂ ਆਤਮਕ ਹੋ ਪਰ ਤਦੇ ਜੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੋਵੇ ਪਰੰਤੂ ਜਿਹ ਦੇ ਵਿੱਚ ਮਸੀਹ ਦਾ ਆਤਮਾ ਨਹੀਂ ਹੈ ਸੋ ਉਹ ਉਹ ਦਾ ਨਹੀਂ ਹੈ 10ਪਰ ਜੇ ਮਸੀਹ ਤੁਹਾਡੇ ਵਿੱਚ ਹੈ ਤਾਂ ਦੇਹੀ ਪਾਪ ਦੇ ਕਾਰਨ ਮਰ ਗਈ ਪਰ ਆਤਮਾ ਧਰਮ ਦੇ ਕਾਰਨ ਜੀਵਤ ਹੈ
6ਪਰ ਓਹ ਜਿਹੜੇ ਨਾਮੀ ਗਿਰਾਮੀ ਸਨ, ਓਹ ਭਾਵੇਂ ਕਿਹੋ ਜਿਹੇ ਹੋਣ, ਮੈਨੂੰ ਕੋਈ ਪਰਵਾਹ ਨਹੀਂ — ਪਰਮੇਸ਼ੁਰ ਕਿਸੇ ਮਨੁੱਖ ਦਾ ਪੱਖ ਪਾਤ ਨਹੀਂ ਕਰਦਾ ਹੈ, ਮੈਂ ਕਹਿੰਦਾ ਹਾਂ ਭਈ ਜਿਹੜੇ ਨਾਮੀ ਗਿਰਾਮੀ ਸਨ ਓਹਨਾਂ ਤੋਂ ਮੈਨੂੰ ਤਾਂ ਕੁਝ ਪਰਾਪਤ ਨਾ ਹੋਇਆ 7ਸਗੋਂ ਉਲਟਾ ਜਾਂ ਓਹਨਾਂ ਨੇ ਡਿੱਠਾ ਭਈ ਅਸੁੰਨਤੀਆਂ ਲਈ ਖ਼ੁਸਖਬਰੀ ਦਾ ਕੰਮ ਮੈਨੂੰ ਸੌਂਪਿਆ ਗਿਆ
ਉਹ ਨੇ ਪਰਾਈਆਂ ਕੌਮਾਂ ਦੇ ਲਈ ਮੇਰੇ ਵਿੱਚ ਭੀ ਅਸਰ ਕੀਤਾ 9ਅਤੇ ਜਾਂ ਉਨ੍ਹਾਂ ਉਸ ਕਿਰਪਾ ਨੂੰ ਜਿਹੜੀ ਮੇਰੇ ਉੱਤੇ ਹੋਈ ਜਾਣ ਲਿਆ
10ਕੇਵਲ ਅਸੀਂ ਗਰੀਬਾਂ ਨੂੰ ਚੇਤੇ ਰੱਖੀਏ ਜਿਸ ਕੰਮ ਲਈ ਮੈਂ ਵੀ ਲੱਕ ਬੱਧਾ ਸੀ ।।
ਮਨੁੱਖ ਸ਼ਰਾ ਦੇ ਕੰਮਾਂ ਤੋਂ ਨਹੀਂ ਸਗੋਂ ਨਿਰਾ ਯਿਸੂ ਮਸੀਹ ਉੱਤੇ ਨਿਹਚਾ ਕਰਨ ਤੋਂ ਧਰਮੀ ਠਹਿਰਾਇਆ ਜਾਂਦਾ ਹੈ ਅਸਾਂ ਵੀ ਮਸੀਹ ਯਿਸੂ ਉੱਤੇ ਨਿਹਚਾ ਕੀਤੀ ਭਈ ਮਸੀਹ ਦੀ ਨਿਹਚਾ ਤੋਂ, ਨਾ ਸ਼ਰਾ ਦੇ ਕੰਮਾਂ ਤੋਂ ਧਰਮੀ ਠਹਿਰਾਏ ਜਾਈਏ ਕਿਉਂਕਿ ਕੋਈ ਬਸ਼ਰ ਸ਼ਰਾ ਦੇ ਕੰਮਾਂ ਤੋਂ ਧਰਮੀ ਨਹੀਂ ਠਹਿਰਾਇਆ ਜਾਵੇਗਾ 17ਪਰ ਜੇ ਅਸੀਂ ਮਸੀਹ ਵਿੱਚ ਧਰਮੀ ਠਹਿਰਾਏ ਜਾਣ ਦੀ ਭਾਲ ਕਰਦਿਆਂ ਆਪ ਵੀ ਪਾਪੀ ਨਿੱਕਲੇ ਤਾਂ ਭਲਾ, ਮਸੀਹ ਪਾਪ ਦਾ ਸੇਵਾਦਾਰ ਹੋਇਆ? ਕਦੇ ਨਹੀਂ ! 18ਕਿਉਂਕਿ ਜੋ ਮੈਂ ਢਾਹ ਦਿੱਤਾ ਜੋ ਓਸੇ ਨੇ ਫੇਰ ਬਣਾਵਾਂ ਤਾਂ ਮੈਂ ਆਪਣੇ ਆਪ ਨੂੰ ਅਪਰਾਧੀ ਸਾਬਤ ਕਰਦਾ ਹਾਂ 19ਇਸ ਲਈ ਜੋ ਮੈਂ ਸ਼ਰਾ ਹੀ ਦੇ ਕਾਰਨ ਸ਼ਰਾ ਦੀ ਵੱਲੋਂ ਮੋਇਆ ਭਈ ਪਰਮੇਸ਼ੁਰ ਲਈ ਜੀਉਂਦਾ ਰਹਾਂ 20ਮੈਂ ਮਸੀਹ ਦੇ ਨਾਲ ਸਲੀਬ ਦਿੱਤਾ ਗਿਆ ਹਾਂ ਪਰ ਹੁਣ ਤੋਂ ਮੈਂ ਤਾਂ ਨਹੀਂ ਜੀਉਂਦਾ ਸਗੋਂ ਮਸੀਹ ਮੇਰੇ ਵਿੱਚ ਜੀਉਂਦਾ ਹੈ ਅਤੇ ਹੁਣ ਜਿਹੜਾ ਜੀਵਨ ਸਰੀਰ ਵਿੱਚ ਭੋਗਦਾ ਹਾਂ ਸੋ ਪਰਮੇਸ਼ੁਰ ਦੇ ਪੁੱਤ੍ਰ ਉੱਤੇ ਨਿਹਚਾ ਨਾਲ ਭੋਗਦਾ ਹਾਂ ਜਿਹ ਨੇ ਮੇਰੇ ਨਾਲ ਪ੍ਰੇਮ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ 21ਮੈਂ ਪਰਮੇਸ਼ੁਰ ਦੀ ਕਿਰਪਾ ਨੂੰ ਅਕਾਰਥ ਨਹੀਂ ਕਰਦਾ ਕਿਉਂਕਿ ਜੇ ਸ਼ਰਾ ਦੇ ਰਾਹੀਂ ਧਰਮ ਪਰਾਪਤ ਹੁੰਦਾ ਤਾਂ ਮਸੀਹ ਐਵੇਂ ਹੀ ਮੋਇਆ।।
‘ਕੀ ਤੁਸੀਂ ਇਹੋ ਜਿਹੇ ਮੂਰਖ ਹੋ? ਭਲਾ, ਆਤਮਾ ਦੁਆਰਾ ਆਰੰਭ ਕਰਕੇ ਤੁਸੀਂ ਹੁਣ ਸਰੀਰ ਦੁਆਰਾ ਸਮਾਪਤ ਕਰਦੇ ਹੋ? ‘
ਗਲਾਤੀਆਂ ਨੂੰ 3:3
https://www.bible.com/bible/1687/GAL.3.3
Comments
Post a Comment