Skip to main content

व्यभिचार से बचे रहो Flee fornication

Shalom masih yesu men aap saboh ki salamati ho ye visha shuru karne se pehle

ਮੱਤੀ 19

; ਇਸ ਗੱਲ ਨੂੰ ਸਭ ਲੋਕ ਕਬੂਲ ਨਹੀਂ ਕਰਦੇ ਪਰ ਓਹ ਜਿੰਨ੍ਹਾਂ ਨੂੰ ਬਖ਼ਸ਼ਿਆ ਗਿਆ 12ਕਿਉਂਕਿ ਅਜੇਹੇ ਖੁਸਰੇ ਹਨ ਜਿਹੜੇ ਮਾਂ ਦੀ ਕੁੱਖੋ ਇਸੇ ਤਰ੍ਹਾਂ ਜੰਮੇ ਅਤੇ ਅਜੇਹੇ ਖੁਸਰੇ ਹਨ ਜਿਹੜੇ ਮਨੁੱਖਾਂ ਦੇ ਖੁਸਰੇ ਕੀਤੇ ਹੋਏ ਹਨ ਅਤੇ ਅਜੇਹੇ ਖੁਸਰੇ ਹਨ ਕਿ ਜਿਨ੍ਹਾਂ ਨੇ ਸੁਰਗ ਦੇ ਰਾਜ ਦੇ ਕਾਰਨ ਆਪਣੇ ਆਪ ਨੂੰ ਖੁਸਰੇ ਕੀਤਾ ਹੈ। ਜਿਹੜਾ ਕਬੂਲ ਕਰ ਸੱਕਦਾ ਹੈ ਉਹ ਕਬੂਲ ਕਰੇ।।

ਮੱਤੀ 19

;9ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਜੋ ਕੋਈ ਆਪਣੀ ਤੀਵੀਂ ਨੂੰ ਬਿਨਾ ਹਰਾਮਕਾਰੀ ਦੇ ਕਿਸੇ ਹੋਰ ਕਾਰਨ ਤੋਂ ਤਿਆਗ ਦੇਵੇ ਅਤੇ ਦੂਈ ਨਾਲ ਵਿਆਹ ਕਰੇ ਸੋ ਜਨਾਹ ਕਰਦਾ ਹੈ 10ਚੇਲਿਆਂ ਨੇ ਉਹ ਨੂੰ ਕਿਹਾ, ਜੇ ਤੀਵੀਂ ਨਾਲ ਮਨੁੱਖ ਦਾ ਇਹ ਹਾਲ ਹੈ ਤਾਂ ਵਿਆਹ ਕਰਨਾ ਹੀ ਅੱਛਾ ਨਹੀਂ

੧ ਕੁਰਿੰਥੀਆਂ ਨੂੰ 6

; 9ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਕਾਰੀ ਨਹੀਂ ਹੋਣਗੇ? ਧੋਖਾ ਨਾ ਖਾਉ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਜ਼ਨਾਹਕਾਰ, ਨਾ ਜਨਾਨੜੇ, ਨਾ ਮੁੰਡੇਬਾਜ, 10ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲ੍ਹਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ

12ਸਾਰੀਆਂ ਵਸਤਾਂ ਮੇਰੇ ਲਈ ਉਚਿਤ ਹਨ ਪਰੰਤੂ ਸੱਭੇ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਮੇਰੇ ਲਈ ਉਚਿਤ ਹਨ ਪਰ ਮੈਂ ਕਿਸੇ ਵਸਤ ਦੇ ਅਧੀਨ ਨਹੀਂ ਹੋਵਾਂਗਾ 13ਭੋਜਨ ਪੇਟ ਦੇ ਲਈ ਅਤੇ ਪੇਟ ਭੋਜਨਾਂ ਦੇ ਲਈ ਪਰੰਤੂ ਪਰਮੇਸ਼ੁਰ ਉਹ ਦਾ ਨਾਲੇ ਇੰਨ੍ਹਾਂ ਦਾ ਨਾਸ ਕਰੇਗਾ ਪਰ ਸਰੀਰ ਹਰਾਮਕਾਰੀ ਦੇ ਲਈ ਨਹੀਂ ਸਗੋਂ ਪ੍ਰਭੁ ਦੇ ਲਈ ਹੈ ਅਤੇ ਪ੍ਰਭੁ ਸਰੀਰ ਦੇ ਲਈ

15ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੇ ਸਰੀਰ ਮਸੀਹ ਦੇ ਅੰਗ ਹਨ? ਸੋ ਕੀ ਮੈਂ ਮਸੀਹ ਦੇ ਅੰਗ ਲੈ ਕੇ ਕੰਜਰੀ ਦੇ ਅੰਗ ਬਣਾਵਾਂ? ਕਦੇ ਨਹੀਂ! 16ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਜੋ ਕੋਈ ਕੰਜਰੀ ਦੇ ਨਾਲ ਸੰਗ ਕਰਦਾ ਹੈ ਸੋ ਉਹ ਦੇ ਨਾਲ ਇੱਕ ਦੇਹੀ ਹੈ? ਕਿਉਂ ਜੋ ਉਹ ਆਖਦਾ ਹੈ ਭਈ ਉਹ ਦੋਵੇਂ ਇੱਕ ਸਰੀਰ ਹੋਣਗੇ 17ਪਰ ਜੋ ਕੋਈ ਪ੍ਰਭੁ ਨਾਲ ਮਿਲਿਆ ਹੋਇਆ ਹੈ ਸੋ ਉਹ ਦੇ ਨਾਲ ਇੱਕ ਆਤਮਾ ਹੈ 18ਹਰਾਮਕਾਰੀ ਤੋਂ ਭੱਜੋਂ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ 19ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤ੍ਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ? 20ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ; ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।।

Apa sab jande mail or femail body vich

Ek mail organ hunda or ek femail

Mard or aurat vich badan de anga vicho kuch ang asie han

Jo sanu ek dusre tu alag rakhde han

Mard to aurat nu or aurat to mard

Par eh kyu kyu asi aina anga nu harmkar da visha bana rakhya

Asi ehna anga aware hi haramakari to

Hian

Par ki hove jistra sanu eh qudrat walo

Bakshe ge han jina kama le bakshe ge ohna kam vich

Hi ehna anga da istmaal kariye tian asi aina anga

Nu kade harmakari de vishe nal na jana ge

੧ ਕੁਰਿੰਥੀਆਂ ਨੂੰ 7

; ਮੈਂ ਇਹ ਕਹਿੰਦਾ ਹਾਂ ਭਈ ਪੁਰਖ ਦੇ ਲਈ ਤਾਂ ਇਹ ਚੰਗਾ ਹੈ ਜੋ ਕਿ ਇਸਤ੍ਰੀ ਨੂੰ ਨਾ ਛੋਹੇ 2ਪਰੰਤੂ ਹਰਾਮਕਾਰੀਆਂ ਦੇ ਕਾਰਨ ਹਰੇਕ ਪੁਰਖ ਆਪਣੀ ਹੀ ਪਤਨੀ ਅਤੇ ਹਰੇਕ ਇਸਤ੍ਰੀ ਆਪਣੇ ਹੀ ਪਤੀ ਨੂੰ ਰੱਖੇ 3ਪਤੀ ਪਤਨੀ ਦਾ ਹੱਕ ਪੂਰਾ ਕਰੇ ਅਤੇ ਇਸੇ ਤਰ੍ਹਾਂ ਪਤਨੀ ਪਤੀ ਦਾ 4ਪਤਨੀ ਨੂੰ ਆਪਣੀ ਦੇਹੀ ਉੱਤੇ ਵੱਸ ਨਹੀਂ ਸਗੋਂ ਪਤੀ ਨੂੰ ਹੈ ਅਤੇ ਇਸੇ ਤਰ੍ਹਾਂ ਪਤੀ ਨੂੰ ਭੀ ਆਪਣੀ ਦੇਹੀ ਉੱਤੇ ਵੱਸ ਨਹੀਂ ਸਗੋਂ ਪਤਨੀ ਨੂੰ ਹੈ

28ਪਰ ਜੇ ਤੂੰ ਵਿਆਹ ਕਰ ਲਵੇਂ ਤਾਂ ਪਾਪ ਨਹੀਂ ਕਰਦਾ ਅਤੇ ਜੇ ਕੁਆਰੀ ਵਿਆਹੀ ਜਾਵੇ ਤਾਂ ਉਹ ਪਾਪ ਨਹੀਂ ਕਰਦੀ ਪਰ ਇਹੋ ਜੇਹੇ ਲੋਕ ਸਰੀਰ ਵਿੱਚ ਦੁੱਖ ਭੋਗਣਗੇ ਅਤੇ ਮੈਂ ਤੁਹਾਨੂੰ ਬਚਾਉਣਾ ਚਾਹੁੰਦਾ ਹਾਂ

ਅਣਵਿਆਹਿਆ ਪੁਰਖ ਪ੍ਰਭੁ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ ਜੋ ਉਹ ਪ੍ਰਭੁ ਨੂੰ ਕਿਵੇਂ ਪਰਸੰਨ ਕਰੇ 33ਪਰ ਵਿਆਹਿਆ ਹੋਇਆ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ, ਜੋ ਆਪਣੀ ਪਤਨੀ ਨੂੰ ਕਿਵੇਂ ਪਰਸੰਨ ਕਰੇ

34ਅਤੇ ਉਹ ਦੁਬਧਾ ਵਿੱਚ ਪਿਆ ਰਹਿੰਦਾ ਹੈ। ਅਣਵਿਆਹੀ ਇਸਤ੍ਰੀ ਯਾ ਕੁਆਰੀ ਪ੍ਰਭੁ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਭਈ ਉਹ ਦੇਹੀ ਅਤੇ ਆਤਮਾ ਵਿੱਚ ਪਵਿੱਤ੍ਰ ਹੋਵੇ ਪਰ ਜਿਹੜੀ ਵਿਆਹੀ ਹੈ ਉਹ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਜੋ ਆਪਣੇ ਪਤੀ ਨੂੰ ਕਿਵੇਂ ਪਰਸੰਨ ਕਰੇ

Lekin jad tak aurat kise di patni hun tak

Te mard kise da patti hun tak

Eh sikhsa diti jandi samaaj walo matlab hare k niyat te irade walo

Ki harmkari karna paap hai zinah karna paap hai

Par ohi jado ek aurat nhi patni da or mard nu ek pati

Hun da certificarte yani parwangi

Sansar dharmik ago walo de deti jandi hai ta phir eh visha

Kiwe dharamik ho jandi hai

Jad ke isto pehla te eh paap si

Te harmakari si te phir eh pehchaan kaun log kart e karwah rahe han ki sade mail or femail organ haramkari de ang han

ਉਤਪਤ 2

; 22ਤਾਂ ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਆਦਮੀ ਵਿੱਚੋਂ ਕੱਢੀ ਇੱਕ ਨਾਰੀ ਬਣਾਈ ਅਤੇ ਉਸ ਨੂੰ ਆਦਮੀ ਕੋਲ ਲੈ ਆਇਆ 23ਤਾਂ ਆਦਮੀ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ ਅਰ ਮੇਰੇ ਮਾਸ ਵਿੱਚੋਂ ਮਾਸ ਹੈ

੧ ਕੁਰਿੰਥੀਆਂ ਨੂੰ 15

; 50ਹੁਣ ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋ ਸੱਕਦੇ,

9ਅਥਵਾ ਤੁਸੀਂ ਨਹੀਂ ਜਾਣਦੇ ਜੋ ਹਰਾਮਕਾਰ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਕਾਰੀ ਨਹੀਂ ਹੋਣਗੇ?

'ਕਿਉਂ ਜੋ ਕਿਆਮਤ ਵਿੱਚ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ ਬਲਕਣ ਸੁਰਗ ਵਿੱਚ ਦੂਤਾਂ ਵਰਗੇ ਹਨ '

ਮੱਤੀ 22:30

Phir masih marriage vich patta kehdi ayat quote kiti jandi samen mhool nu satuation nu madde nazar rakhde huye

ਮੱਤੀ 19

; ਕੀ ਤੁਸਾਂ ਇਹ ਨਹੀਂ ਪੜ੍ਹਿਆ ਭਈ ਜਿਸ ਨੇ ਉਨ੍ਹਾਂ ਨੂੰ ਬਣਾਇਆ ਉਹ ਨੇ ਮੁੱਢੋਂ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ? 5ਏਹ ਕਿਹਾ ਜੇ ਏਸ ਲਈ ਮਰਦ ਆਪਣੇ ਮਾਪੇ ਛੱਡ ਕੇ ਆਪਣੀ ਤੀਵੀਂ ਨਾਲ ਮਿਲਿਆ ਰਹੇਗਾ ਅਤੇ ਓਹ ਦੋਵੋਂ ਇੱਕ ਸਰੀਰ ਹੋਣਗੇ 6ਸੋ ਹੁਣ ਓਹ ਦੋ ਨਹੀਂ ਬਲਕਣ ਇੱਕੋ ਸਰੀਰ ਹਨ। ਸੋ ਜੋ ਕੁਝ ਪਰਮੇਸ਼ੁਰ ਨੇ ਜੋੜ ਦਿੱਤਾ ਹੈ ਉਹ ਨੂੰ ਮਨੁੱਖ ਅੱਡ ਨਾ ਕਰੇ

Eh gall ruh de ate atmic vishe di gall hai..

Manukh da matlab shaita jisne bag adan vich khuda nu adam to ate adam nu aurat to juda kita aurat de wasile

ਅਫ਼ਸੀਆਂ ਨੂੰ 2

; 13ਪਰ ਹੁਣ ਮਸੀਹ ਯਿਸੂ ਵਿੱਚ ਤੁਸੀਂ ਜੋ ਅੱਗੇ ਦੂਰ ਸਾਓ ਮਸੀਹ ਦੇ ਲਹੂ ਦੇ ਕਾਰਨ ਨੇੜੇ ਕੀਤੇ ਗਏ ਹੋ 14ਕਿਉਂ ਜੋ ਉਹ ਸਾਡਾ ਮਿਲਾਪ ਹੈ ਜਿਸ ਨੇ ਦੋਹਾਂ ਨੂੰ ਇੱਕ ਕੀਤਾ ਅਤੇ ਆਪਣੇ ਸਰੀਰ ਵਿੱਚ ਵੈਰ ਵਿਰੋਧ ਵਾਲੀ ਜੁਦਾਈ ਦੀ ਕੰਧ ਨੂੰ ਢਾਹ ਦਿੱਤਾ 15ਅਤੇ ਸ਼ਰਾ ਨੂੰ ਬਿਧੀਆਂ ਅਤੇ ਕਨੂਨਾਂ ਸਣੇ ਅਕਾਰਥ ਕਰ ਦਿੱਤਾ ਤਾਂ ਜੋ ਦੋਹਾਂ ਤੋਂ ਆਪ ਵਿੱਚ ਇੱਕ ਨਵਾਂ ਇਨਸਾਨ ਰਚ ਕੇ ਮੇਲ ਕਰਾਵੇ 16ਅਤੇ ਸਲੀਬ ਦੇ ਰਾਹੀਂ ਵੈਰ ਵਿਰੋਧ ਦਾ ਕੁੱਠਾ ਕਰ ਕੇ ਉਸੇ ਨਾਲ ਦੋਹਾਂ ਨੂੰ ਇੱਕ ਸਰੀਰ ਬਣਾ ਕੇ ਪਰਮੇਸ਼ੁਰ ਨਾਲ ਮਿਲਾਵੇ 17ਅਤੇ ਉਸ ਨੇ ਆਣ ਕੇ ਤੁਹਾਨੂੰ ਜਿਹੜੇ ਦੂਰ ਸਾਓ ਮਿਲਾਪ ਦੀ ਅਤੇ ਉਨ੍ਹਾਂ ਨੂੰ ਜਿਹੜੇ ਨੇੜੇ ਸਨ ਮਿਲਾਪ ਦੀ ਖੁਸ਼ ਖਬਰੀ ਸੁਣਾਈ 18ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ ਵਿੱਚ ਪਿਤਾ ਵੱਲ ਅਸਾਂ ਦੋਹਾਂ ਦੀ ਢੋਈ ਹੁੰਦੀ ਹੈ 19ਸੋ ਹੁਣ ਤੋਂ ਤੁਸੀਂ ਓਪਰੇ ਅਤੇ ਪਰਦੇਸੀ ਨਹੀਂ ਸਗੋਂ ਸੰਤਾ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ ।

Te mard lai aurat khuda walo haramkari de vishe lain hi banai gai si

Sehayik de taur te banai gai si

ਸਹਾਇਕ ਅਰਥਾਤ ਪਵਿੱਤ੍ਰ

ਯੂਹੰਨਾ 14:26

Aurat layi mard shaurhr or mard lai aurat patni yani harmkari da visha kado bane

ਉਤਪਤ 3

ਆਦਮੀ ਦਾ ਆਤਮਿਕ ਡਿੱਗਣ

1ਸੱਪ ਸਭ ਜੰਗਲੀਂ ਜਾਨਵਰਾਂ ਨਾਲੋਂ ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ ਚਾਤਰ ਸੀ ਅਤੇ ਉਸ ਨੇ ਉਸ ਤੀਵੀਂ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ ਮੁੱਚ ਆਖਿਆ ਹੈ ਕਿ ਬਾਗ ਦੇ ਕਿਸੇ ਬਿਰਛ ਤੋਂ ਤੁਸੀਂ ਨਾ ਖਾਓ? 2ਤੀਵੀਂ ਨੇ ਸੱਪ ਨੂੰ ਆਖਿਆ ਕਿ ਬਾਗ ਦੇ ਬਿਰਛਾਂ ਦੇ ਫਲੋਂ ਤਾਂ ਅਸੀਂ ਖਾਂਦੇ ਹਾਂ 3ਪਰ ਜਿਹੜਾ ਬਿਰਛ ਬਾਗ ਦੇ ਵਿਚਕਾਰ ਹੈ ਉਸ ਦੇ ਫਲ ਤੋਂ ਪਰਮੇਸ਼ੁਰ ਨੇ ਆਖਿਆ, ਤੁਸੀਂ ਨਾ ਖਾਓ ਨਾ ਉਹ ਨੂੰ ਹੱਥ ਲਾਓ ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ 4ਪਰ ਸੱਪ ਨੇ ਤੀਵੀਂ ਨੂੰ ਆਖਿਆ ਕਿ ਤੁਸੀਂ ਕਦੀ ਨਾ ਮਰੋਗੇ 5ਸਗੋਂ ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਤੋਂ ਖਾਓਗੇ ਤੁਹਾਡੀਆਂ ਅੱਖੀਆਂ ਖੁਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਵਾਂਙੁ ਭਲੇ ਬੁਰੇ ਦੀ ਸਿਆਣਵਾਲੇ ਹੋ ਜਾਓਗੇ 6ਜਾਂ ਤੀਵੀਂ ਨੇ ਵੇਖਿਆ ਕਿ ਉਹ ਬਿਰਛ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਹ ਬਿਰਛ ਬੁੱਧ ਦੇਣ ਲਈ ਲੋੜੀਂਦਾ ਹੈ ਤਾਂ ਉਸ ਨੇ ਉਹ ਦੇ ਫਲ ਤੋਂ ਲਿਆ ਤੇ ਆਪ ਖਾਧਾ ਨਾਲੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਖਾਧਾ

Ithe adam ya mard nhi je likhiya likhiya hai pati nu v dita

ਹਰਾਮਕਾਰੀਆਂ ਦੇ ਕਾਰਨ ਹਰੇਕ ਪੁਰਖ ਆਪਣੀ ਪਤਨੀ ਅਤੇ ਹਰੇਕ ਇਸਤ੍ਰੀ ਆਪਣੇ ਹੀ ਪਤੀ ਨੂੰ ਰੱਖੇ 3 ਪਤਨੀ ਦਾ ਹੱਕ ਪੂਰਾ ਕਰੇ ਅਤੇ ਇਸੇ ਤਰ੍ਹਾਂ ਪਤੀ ਦਾ

Aurat ate mard pati patni kyu han haramkare de karan

Saaf saaf likha hai

ਕਇਨ ਓਸ ਦੁਸ਼ਟ ਤੋਂ ਸੀ ਅਤੇ ਆਪਣੇ ਭਰਾ ਨੂੰ ਮਾਰ ਸੁੱਟਿਆ, -

ਯੂਹੰਨਾ ਦੀ ਪਹਿਲੀ ਪੱਤ੍ਰੀ 3:12

ਗਲਾਤੀਆਂ ਨੂੰ 5

; 19ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਓਹ ਇਹ ਹਨ - ਹਰਾਮਕਾਰੀ,

ਗੰਦ ਮੰਦ, ਲੁੱਚਪੁਣਾ 20ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਹਸਦ, ਕ੍ਰੋਧ, ਧੜੇਬਾਜ਼ੀਆਂ, ਫੁੱਟਾਂ, ਬਿਦਤਾਂ 21ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜੇਹੇ ਕੰਮ। ਏਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਅੱਗੇ ਆਖਿਆ ਸੀ ਭਈ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਓਹ ਪਰਮੇਸ਼ੁਰ ਦੇ ਰਾਜ ਦੇ ਅਧਕਾਰੀ ਨਹੀਂ ਹੋਣਗੇ



Comments

Popular posts from this blog

baap ke sath hain

  Aaj topic aaj jo visha hai Ki hum baap ke sath masih yesu ke wasile masih yesu se aur masih yesu men Aasman par baap ki dhini tarf bête ke wasile    baap ke sath hain Mukáshafa 2; 29 Jis ke kán hoṉ, wuh sune, ki Rúh kalísiyáoṉ se kyá kahtí hai.   I Kurinthíoṉ 15; 22 aur jaise Ádam meṉ sab marte haiṉ, waise hí Masíh meṉ sab zinda kiye jáeṉge. I Kurinthíoṉ 15;42 Jism faná kí hálat meṉ boyá játá hai; aur baqá kí hálat meṉ jí uṭhtá hai: kamzorí kí hálat meṉ boyá játá hai; aur quwwat kí hálat meṉ jí uṭhtá hai:  44 nafsání jism boyá játá hai; aur rúhání jism jí uṭhtá hai. Jab nafsání jism hai, to rúhání jism bhí hai. 45 Chunáṉchi likhá bhí hai, ki Pahlá ádmí, yaʻní Ádam, zinda nafs baná. Pichhlá Ádam zindagí baḳhshnewálí rúh baná. 46Lekin rúhání pahle na thá, balki nafsání thá; is ke baʻd rúhání húá. 47Pahlá ádmí zamín se, yaʻní ḳhákí, thá: dúsrá ádmí ásmání hai. 48Jaisá wuh ḳhákí thá, waise hí âur ḳhákí bhí haiṉ; aur jaisá wuh ásmání ...

Sabr

  ·          Habaqqúq 3:16 (URDR55) Maiṉ ne suná, aur merá dil dahal gayá; Us shor ke sabab se mere hoṉṭh hilne lage: Merí haḍḍiyáṉ bosída ho gayíṉ: Aur maiṉ khaṛe khaṛe káṉpne lagá, Lekin maiṉ  sabr  se un ke bure din ká muntazir húṉ, Jo ikaṭṭhe hokar ham par hamla karte haiṉ. Shalom al khm Masih yesu men aapki salamti ho, aaj hum khuda ruh ki madad se aur kalam haq se sikhne walen hain, sabr   jo yesu par iman   laine walon iman men chalne walo ke liye rasti ka pehla hathyaar haiiman ka darkht sabr ke pani   se phal   lata hai, ,jiska azr sabr ke ruh se maine khud apni zindghi men paya   I Tímuthiyus 6; 11 Magar, ai mard i Ḳhudá,: aur rástbází, díndárí, ímán, mahabbat, sabr, aur hilm ká tálib ho.  12 Iʹmán kí achchhí kushtí laṛ, .   Romíoṉ 15;4 Kyúṉki jitní báteṉ pahle likhí gayíṉ, wuh hamárí   taʻlím ke liye likhí gayíṉ, táki sabr se aur kitáb i muqaddas kí tasallí se um...

frishto ka bhi kalaam na sunee

  ʻIBRÁ NÍO Ṉ 1 1 Agle zamáne me ṉ Ḳ hudá ne bápdádá se hissa ba hissa aur tarah ba tarah nabío ṉ kí maʻrifat kalám karke, 2is zamáne ke á ḳ hir me ṉ ham se Be ṭ e kí maʻrifat kalám kiyá, jise us ne sárí chízo ṉ ká wáris ṭ hahráyá, aur jis ke wasíle se us ne ʻálam bhí paidá kiye; 3wuh us ke jalál ká partau, aur us kí zát ká naqsh hokar, sab chízo ṉ ko apní qudrat ke kalám se sambháltá hai; wuh gunáho ṉ ko dhokar ʻálam i bálá par Kibriyá kí dahiní taraf já bai ṭ há; 4aur firishto ṉ se isí qadr buzurg ho gayá, jis qadr us ne mírás me ṉ un se afzal nám páyá. 5Kyú ṉ ki firishto ṉ me ṉ se us ne kab kisí se kahá, ki Tú merá Be ṭ á hai, Áj tú mujh se paidá húá? Aur phir yih, ki Mai ṉ us ká Báp hú ṉ gá, Aur wuh merá Be ṭ á hogá? 6Aur jab pahlau ṭ he ko dunyá me ṉ phir látá hai, to kahtá hai, ki Ḳ hudá ke sab firishte use sijda kare ṉ . 7Aur firishto ṉ kí bábat yih kahtá hai, ki Wuh apne firishto ṉ ko hawáe ṉ , Aur apne ḳ hádimo ṉ k...