Skip to main content

इजराइल Israel ਇਜ਼ਰਾਈਲ पंजाबी बाइबिल उपदेश

Masih yesu men aap saboh ki salamati ho

Aj ka visha hai ysrael  iska tajuma hai Hebrew men ibrani men

Dukh sehkar khuda ke jalal men  dakhil huna

Or simple lafzmo men israiel  ke nam ka matllab

Unki puri zindghi hi zahir karti hai

'ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ। ਭਲਾ, ਕੰਡਿਆਲਿਆਂ ਤੋਂ ਦਾਖ ਯਾ ਊਂਟਕਟਾਰਿਆਂ ਤੋਂ ਹੰਜੀਰ ਤੋਂੜਦੇ ਹਨ? '

 

ਮੱਤੀ 7:16

Kyu  ki darkht apne phal se pehchana jata hai

ਉਤਪਤ 17

1ਜਦ ਅਬਰਾਮ ਨੜਿੰਨਵੇਂ ਵਰਿਹਾਂ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦਿੱਤਾ ਅਤੇ ਉਸ ਨੂੰ ਆਖਿਆ ਮੈਂ ਸਰਬਸ਼ਕਤੀਮਾਨ ਪਰਮੇਸ਼ੁਰ ਹਾਂ। ਤੂੰ ਮੇਰੇ ਸਨਮੁਖ ਚੱਲ ਅਰ ਸੰਪੂਰਨ ਹੋ

15ਫੇਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਸਾਰਈ ਜੋ ਤੇਰੀ ਪਤਨੀ ਹੈ ਤੂੰ ਉਹ ਦਾ ਨਾਉਂ ਸਾਰਈ ਨਾ ਆਖੀਂ ਸਗੋਂ ਉਹ ਦਾ ਨਾਉਂ ਸਾਰਾਹ ਹੋਵੇਗਾ

16ਮੈਂ ਉਹ ਨੂੰ ਅਸੀਸ ਦਿਆਂਗਾ ਅਤੇ ਮੈਂ ਤੈਨੂੰ ਉਸ ਤੋਂ ਇੱਕ ਪੁੱਤ੍ਰ ਵੀ ਦਿਆਂਗਾ। ਮੈਂ ਉਹ ਨੂੰ ਅਸੀਸ ਦਿਆਂਗਾ ਅਤੇ ਉਹ ਕੌਮਾਂ ਦੀ ਮਾਤਾ ਹੋਵੇਗੀ ਅਤੇ ਉੱਮਤਾਂ ਦੇ ਰਾਜੇ ਉਸ ਤੋਂ ਹੋਣਗੇ 17ਤਾਂ ਅਬਰਾਹਾਮ ਆਪਣੇ ਮੂੰਹ ਭਾਰ ਡਿੱਗ ਪਿਆ ਪਰ ਉਹ ਹੱਸਿਆ ਅਤੇ ਆਪਣੇ ਮਨ ਵਿੱਚ ਆਖਿਆ, ਭਲਾ, ਸੌ ਵਰਿਹਾਂ ਦੇ ਜਨ ਤੋਂ ਪੁੱਤ੍ਰ ਹੋਊਗਾ? ਅਰ ਸਾਰਾਹ ਜੋ ਨੱਵੇਂ ਵਰਿਹਾਂ ਦੀ ਹੈ ਪੁੱਤ੍ਰ ਜਣੇਗੀ?  19ਪਰ ਪਰਮੇਸ਼ੁਰ ਨੇ ਆਖਿਆ, ਸਾਰਾਹ ਤੇਰੀ ਪਤਨੀ ਤੇਰੇ ਲਈ ਜ਼ਰੂਰ ਇੱਕ ਪੁੱਤ੍ਰ ਜਣੇਗੀ ਅਤੇ ਤੂੰ ਉਹ ਦਾ ਨਾਉਂ ਇਸਹਾਕ

 

ਉਤਪਤ 15

; 13ਉਸ ਨੇ ਅਬਰਾਮ ਨੂੰ ਆਖਿਆ, ਤੂੰ ਸੱਚ ਜਾਣ ਭਈ ਤੇਰੀ ਅੰਸ ਇੱਕ ਦੇਸ ਵਿੱਚ ਜਿਹੜਾ ਉਨ੍ਹਾਂ ਦਾ ਨਹੀਂ ਹੈ ਪਰਦੇਸੀ ਹੋਊਗੀ ਅਤੇ ਉਨ੍ਹਾਂ ਦੀ ਗੁਲਾਮੀ ਕਰੇਗੀ ਅਰ ਓਹ ਉਨ੍ਹਾਂ ਨੂੰ ਚਾਰ ਸੌ ਵਰਿਹਾਂ ਤੀਕ ਦੁਖ ਦੇਣਗੇ 14ਅਤੇ ਉਸ ਕੌਮ ਦਾ ਵੀ ਜਿਹ ਦੀ ਉਹ ਗ਼ੁਲਾਮੀ ਕਰਨਗੇ ਮੈਂ ਨਿਆਉਂ ਕਰਾਂਗਾ ਅਤੇ ਇਹ ਦੇ ਮਗਰੋਂ ਓਹ ਵੱਡੇ ਮਾਲ ਧਨ ਨਾਲ ਨਿੱਕਲ ਆਉਣਗੇ

ਉਤਪਤ 25

; 21ਇਸਹਾਕ ਨੇ ਯਹੋਵਾਹ ਕੋਲੋਂ ਆਪਣੀ ਪਤਨੀ ਲਈ ਬੇਨਤੀ ਕੀਤੀ ਕਿਉਂਜੋ ਉਹ ਬਾਂਜ ਸੀ ਤਾਂ ਯਹੋਵਾਹ ਨੇ ਉਸ ਦੀ ਬੇਨਤੀ ਸੁਣੀ ਅਰ ਰਿਬਕਾਹ ਉਸ ਦੀ ਪਤਨੀ ਗਰਭਵੰਤੀ ਹੋਈ 22ਅਰ ਉਹ ਦੇ ਵਿੱਚ ਬੱਚੇ ਇੱਕ ਦੂਜੇ ਨਾਲ ਘੁਲਦੇ ਸਨ ਅਤੇ ਉਸ ਆਖਿਆ, ਜੇਕਰ ਏਹ ਐਉਂ ਹੈ ਤਾਂ ਮੈਂ ਅਜਿਹੀ ਕਿਉਂ ਹਾਂ? ਅਤੇ ਉਹ ਯਹੋਵਾਹ ਕੋਲੋਂ ਪੁੱਛਣ ਗਈ 23ਤਾਂ ਯਹੋਵਾਹ ਉਹ ਨੂੰ ਆਖਿਆ, ਤੇਰੀ ਕੁੱਖ ਵਿੱਚ ਦੋ ਕੌਮਾਂ ਹਨ ਅਰ ਤੇਰੀ ਕੁੱਖੋਂ ਹੀ ਓਹ ਦੋਵੇਂ ਜਾਤੀਆਂ ਵੱਖਰੀਆਂ ਹੋ ਜਾਣਗੀਆਂ ਅਰ ਇੱਕ ਜਾਤੀ ਦੂਜੀ ਜਾਤੀ ਨਾਲੋਂ ਬਲਵੰਤ ਹੋਵੇਗੀ ਅਤੇ ਵੱਡਾ ਛੋਟੇ ਦੀ ਟਹਿਲ ਕਰੇਗਾ।।

24ਜਦ ਉਸ ਦੇ ਜਣਨ ਦੇ ਦਿਨ ਪੂਰੇ ਹੋਏ ਤਾਂ ਵੇਖੋ ਉਸ ਦੀ ਕੁੱਖ ਵਿੱਚ ਜੌੜੇ ਸਨ 25ਅਤੇ ਜੇਠਾ ਸਾਰੇ ਦਾ ਸਾਰਾ ਲਾਲ ਜੱਤ ਵਾਲੇ ਬਸਤਰ ਵਰਗਾ ਬਾਹਰ ਨਿੱਕਲਿਆ ਤਾਂ ਉਨ੍ਹਾਂ ਨੇ ਉਹ ਦਾ ਨਾਉਂ ਏਸਾਓ ਰੱਖਿਆ 26ਉਸ ਦੇ ਮਗਰੋਂ ਉਹ ਦਾ ਭਰਾ ਨਿਕੱਲਿਆ ਅਰ ਉਸ ਦੇ ਹੱਥ ਨੇ ਏਸਾਓ ਦੀ ਅੱਡੀ ਫੜੀ ਹੋਈ ਸੀ ਤਾਂ ਉਸ ਦਾ ਨਾਉਂ ਯਾਕੂਬ ਰੱਖਿਆ

 

 

ਉਤਪਤ 32

; 4ਤਾਂ ਯਾਕੂਬ ਇੱਕਲਾ ਰਹਿ ਗਿਆ ਅਰ ਉਸ ਦੇ ਨਾਲ ਇੱਕ ਮਨੁੱਖ ਦਿਨ ਦੇ ਚੜ੍ਹਾਓ ਤੀਕ ਘੁਲਦਾ ਰਿਹਾ 25ਤਾਂ ਜਦ ਓਸ ਵੇਖਿਆ ਕਿ ਮੈਂ ਏਸ ਨੂੰ ਜਿੱਤ ਨਹੀਂ ਸੱਕਦਾ ਤਾਂ ਉਸ ਦੇ ਪੱਟ ਦੇ ਜੋੜ ਨੂੰ ਹੱਥ ਲਾ ਦਿੱਤਾ ਅਰ ਯਾਕੂਬ ਦੇ ਪੱਟ ਦਾ ਜੋੜ ਉਸ ਦੇ ਨਾਲ ਘੁਲਣ ਦੇ ਕਾਰਨ ਨਿਕੱਲ ਗਿਆ 26ਤਾਂ ਓਸ ਆਖਿਆ, ਮੈਨੂੰ ਜਾਣ ਦੇਹ ਕਿਉਂਜੋ ਦਿਨ ਚੜ੍ਹ ਗਿਆ ਹੈ ਓਸ ਆਖਿਆ, ਮੈਂ ਤੈਨੂੰ ਨਹੀਂ ਜਾਣ ਦਿਆਂਗਾ ਜਦ ਤੀਕ ਤੂੰ ਮੈਨੂੰ ਬਰਕਤ ਨਾ ਦੇਵੇਂ 27ਤਾਂ ਓਸ ਉਹ ਨੂੰ ਆਖਿਆ, ਤੇਰਾ ਨਾਉਂ ਕੀ ਹੈ? ਓਸ ਆਖਿਆ, ਯਾਕੂਬ 28ਓਸ ਆਖਿਆ, ਤੇਰਾ ਨਾਉਂ ਹੁਣ ਤੋਂ ਯਾਕੂਬ ਨਹੀਂ ਆਖਿਆ ਜਾਵੇਗਾ ਸਗੋਂ ਇਸਰਾਏਲ ਕਿਉਂਜੋ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਨਾਲ ਜੁੱਧ ਕਰ ਕੇ ਜਿੱਤ ਗਿਆ ਹੈਂ

ਉਤਪਤ 35

; 23ਯਾਕੂਬ ਦੇ ਬਾਰਾਂ ਪੁੱਤ੍ਰ ਸਨ। ਲੇਆਹ ਦੇ ਏਹ ਸਨ ਯਾਕੂਬ ਦਾ ਪਲੋਠਾ ਰਊਬੇਨ ਅਰ ਸ਼ਿਮਓਨ ਅਰ ਲੇਵੀ ਅਰ ਯਹੂਦਾਹ ਅਰ ਯਿੱਸ਼ਾਕਾਰ ਅਰ ਜਬੁਲੂਨ 24ਰਾਖੇਲ ਦੇ ਪੁੱਤ੍ਰ ਯੂਸੁਫ ਅਰ ਬਿਨਯਾਮੀਨ 25ਅਰ ਰਾਖੇਲ ਦੀ ਗੋੱਲੀ ਬਿਲਹਾਹ ਦੇ ਪੁੱਤ੍ਰ ਦਾਨ ਅਰ ਨਫਤਾਲੀ ਸਨ 26ਅਰ ਲੇਆਹ ਦੀ ਗੋੱਲੀ ਜ਼ਿਲਪਾ ਦੇ ਪੁੱਤ੍ਰ ਗਾਦ ਅਰ ਅਸ਼ੇਰ ਯਾਕੂਬ ਦੇ ਪੁੱਤ੍ਰ ਜਿਹੜੇ ਪਦਨ ਅਰਾਮ ਵਿੱਚ ਉਹ ਦੇ ਲਈ ਜੰਮੇ ਏਹੋ ਸਨ।।

ਉਤਪਤ 49

; 28ਇਹ ਸਭ ਇਸਰਾਏਲ ਦੇ ਬਾਰਾਂ ਗੋਤ ਹਨ

 

ਉਤਪਤ 46

; 8ਇਸਰਾਏਲ ਦੇ ਪੁੱਤ੍ਰਾਂ ਦੇ ਨਾਉਂ ਏਹ ਹਨ ਜਿਹੜੇ ਮਿਸਰ ਵਿੱਚ ਆਏ ਯਾਕੂਬ ਅਰ ਉਸਦਾ ਪੁੱਤ੍ਰ ਰਊਬੇਨ ਉਸਦਾ ਪਲੋਠਾ 9ਰਊਬੇਨ ਦੇ ਪੁੱਤ੍ਰ ਹਨੋਕ ਅਤੇ ਫੱਲੂ ਅਤੇ ਹਸਰੋਨ ਅਤੇ ਕਰਮੀ 10ਸ਼ਿਮਓਨ ਦੇ ਪੁੱਤ੍ਰ ਯਮੂਏਲ ਅਤੇ ਯਾਮੀਨ ਅਤੇ ਓਹਦ ਅਤੇ ਯਾਕੀਨ ਅਰ ਸੋਹਰ ਅਰ ਸ਼ਾਊਲ ਕਨਾਨਣ ਦਾ ਪੁੱਤ੍ਰ 11ਲੇਵੀ ਦੇ ਪੁੱਤ੍ਰ ਗੇਰਸੋਨ ਅਰ ਕਹਾਥ ਅਰ ਮਰਾਰੀ 12ਯਹੂਦਾਹ ਦੇ ਪੁੱਤ੍ਰ ਏਰ ਅਰ ਓਨਾਨ ਅਰ ਸ਼ੇਲਾਹ ਅਰ ਫ਼ਰਸ ਅਰ ਜ਼ਾਰਹ ਪਰ ਇਹ ਅਰ ਓਨਾਨ ਕਨਾਨ ਦੇਸ ਵਿੱਚ ਮਰ ਗਏ ਅਰ ਫ਼ਰਸ ਦੇ ਪੁੱਤ੍ਰ ਹਸਰੋਨ ਅਰ ਹਾਮੂਲ ਸਨ 13ਯਿੱਸਾਕਾਰ ਦੇ ਪੁੱਤ੍ਰ ਤੋਲਾ ਅਰ ਪੁੱਵਾਹ ਅਰ ਯੋਬ ਅਰ ਸਿਮਰੋਨ 14ਜਬੁਲੂਨ ਦੇ ਪੁੱਤ੍ਰ ਸਰਦ ਅਰ ਏਲੋਨ ਅਰ ਯਹਲਏਲ 15ਲੇਆਹ ਦੇ ਪੁੱਤ੍ਰ ਇਹ ਸਨ ਜਿਹੜੇ ਉਸ ਨੇ ਪਦਨ ਆਰਾਮ ਵਿੱਚ ਯਾਕੂਬ ਤੋਂ ਉਸ ਦੀ ਧੀ ਦੀਨਾਹ ਸਣੇ ਜਣੇ ਸੋ ਸਾਰੇ ਪ੍ਰਾਣੀ ਉਸ ਦੇ ਪੁੱਤ੍ਰ ਅਰ ਉਸ ਦੀਆਂ ਧੀਆਂ ਤੇਤੀ ਸਨ 16ਗਾਦ ਦੇ ਪੁੱਤ੍ਰ ਸਿਫ਼ਯੋਨ ਅਰ ਹੱਗੀ ਅਰ ਸੂਨੀ ਅਰ ਅਸਬੋਨ ਅਰ ਏਰੀ ਅਰ ਅਰੋਦੀ ਅਰ ਅਰਏਲੀ 17ਆਸ਼ੇਰ ਦੇ ਪੁੱਤ੍ਰ ਯਿਮਨਾਹ ਅਰ ਯਿਸ਼ਵਾਹ ਅਰ ਯਿਸ਼ਵੀ ਅਰ ਬਰੀਆਹ ਅਰ ਸਰਹ ਉਨ੍ਹਾਂ ਦੀ ਭੈਣ ਅਰ ਬਰੀਆਹ ਦੇ ਪੁੱਤ੍ਰ ਹਬਰ ਅਰ ਮਲਕੀਏਲ 18ਏਹ ਜਿਲਫਾਹ ਦੇ ਪੁੱਤ੍ਰ ਸਨ ਜਿਸ ਨੂੰ ਲਾਬਾਨ ਨੇ ਆਪਣੀ ਧੀ ਲੇਆਹ ਨੂੰ ਦਿੱਤਾ ਸੀ ਸੋ ਉਹ ਯਾਕੂਬ ਲਈ ਏਹ ਸੋਲਾਂ ਪ੍ਰਾਣੀ ਜਣੀ 19ਅਰ ਯਾਕੂਬ ਦੀ ਤੀਵੀਂ ਰਾਖੇਲ ਦੇ ਪੁੱਤ੍ਰ ਯੂਸੁਫ਼ ਅਰ ਬਿਨਯਾਮੀਨ ਸਨ 20ਅਤੇ ਯੂਸੁਫ਼ ਤੋਂ ਮਿਸਰ ਦੇਸ ਵਿੱਚ ਓਨ ਦੇ ਪੁਜਾਰੀ ਪੋਟੀਫਰਾ ਦੀ ਧੀ ਆਸਨਥ ਮਨੱਸ਼ਹ ਅਰ ਇਫਰਾਈਮ ਨੂੰ ਜਣੀ 21ਬਿਨਯਾਮੀਨ ਦੇ ਪੁੱਤ੍ਰ ਬਲਾ ਅਰ ਬਕਰ ਅਰ ਅਸ਼ਬੇਲ ਅਰ ਗੇਰਾ ਅਰ ਨਾਮਾਨ ਅਰ ਏਹੀ ਅਰ ਰੋਸ਼ ਅਰ ਮੁੱਫੀਮ ਅਰ ਹੁੱਫੀਮ ਅਰ ਆਰਦ 22ਏਹ ਰਾਖੇਲ ਦੇ ਪੁੱਤ੍ਰ ਸਨ ਜਿਹੜੇ ਉਹ ਯਾਕੂਬ ਲਈ ਜਣੀ ਸੋ ਏਹ ਸਾਰੇ ਪ੍ਰਾਣੀ ਚੌਦਾਂ ਸਨ 23ਅਰ ਦਾਨ ਦਾ ਪੁੱਤ੍ਰ ਹੁਸ਼ੀਮ ਸੀ 24ਅਰ ਨਫਤਾਲੀ ਦੇ ਪੁੱਤ੍ਰ ਯਹਸਏਲ ਅਰ ਗੂਨੀ ਅਰ ਯੇਸਰ ਅਰ ਸਿੱਲੇਮ 25ਏਹ ਬਿਲਹਾਹ ਦੇ ਪੁੱਤ੍ਰ ਸਨ ਜਿਸ ਨੂੰ ਲਾਬਾਨ ਨੇ ਆਪਣੀ ਧੀ ਰਾਖੇਲ ਨੂੰ ਦਿੱਤਾ ਸੀ ਅਰ ਉਹ ਇਹ ਯਾਕੂਬ ਲਈ ਏਹ ਸੱਤ ਪ੍ਰਾਣੀ ਜਣੀ 26ਸਾਰੇ ਪ੍ਰਾਣੀ ਜਿਹੜੇ ਯਾਕੂਬ ਮਿਸਰ ਵਿੱਚ ਆਏ ਅਰ ਉਹ ਦੇ ਤੁਖਮ ਵਿੱਚੋਂ ਨਿਕਲੇ ਨੂੰਹਾਂ ਤੋਂ ਬਿਨਾ ਛਿਆਹਠ ਪ੍ਰਾਣੀ ਸਨ 27ਅਤੇ ਯੂਸੁਫ਼ ਦੇ ਪੁੱਤ੍ਰ ਜਿਹੜੇ ਉਸ ਤੋਂ ਮਿਸਰ ਵਿੱਚ ਜੰਮੇ ਕੁੱਲ ਦੋ ਪ੍ਰਾਣੀ ਸਨ ਸੋ ਸਾਰੇ ਜੇਹੜੇ ਯਾਕੂਬ ਦੇ ਘਰ ਦੇ ਮਿਸਰ ਵਿੱਚ ਆਏ ਸਨ ਸੱਤਰ ਪ੍ਰਾਣੀ ਸਨ

ਕੂਚ 12

; 40ਇਸਰਾਏਲੀਆਂ ਦੇ ਮਿਸਰ ਵਿੱਚ ਵਸੇਬੇ ਦਾ ਸਮਾਂ ਚਾਰ ਸੌ ਤੀਹ ਵਰਹੇ ਸੀ 41ਚਾਰ ਸੌ ਤੀਹ ਵਰਿਹਾਂ ਦੇ ਅੰਤ ਵਿੱਚ ਐਉਂ ਹੋਇਆ ਕਿ ਉਸੇ ਦਿਨ ਯਹੋਵਾਹ ਦੀਆਂ ਸਾਰੀਆਂ ਸੈਨਾਂ ਮਿਸਰ ਦੇਸ ਤੋਂ ਨਿੱਕਲ ਗਈਆਂ 42ਉਨ੍ਹਾਂ ਨੂੰ ਮਿਸਰ ਦੇਸ ਤੋਂ ਕੱਢਣ ਦੇ ਕਾਰਨ ਏਹ ਇੱਕ ਰਾਤ ਹੈ ਜਿਹੜੀ ਯਹੋਵਾਹ ਲਈ ਮਨਾਉਣ ਵਾਲੀ ਹੈ। ਇਹੋ ਯਹੋਵਾਹ ਦੀ ਉਹ ਰਾਤ ਹੈ ਜਿਹੜੀ ਸਾਰੇ ਇਸਰਾਏਲੀਆਂ ਦੀਆਂ ਕੁੱਲ ਪੀੜ੍ਹੀਆਂ ਤੀਕ ਮਨਾਉਣ ਵਾਲੀ ਹੈ।।

ਯੂਹੰਨਾ 1

; 17ਤੁਰੇਤ ਤਾਂ ਮੂਸਾ ਦੇ ਰਾਹੀਂ ਦਿੱਤੀ ਗਈ ਸੀ

 

ਕੂਚ 31

; 18ਫੇਰ ਉਸ ਨੇ ਮੂਸਾ ਨੂੰ ਜਦ ਉਸ ਨਾਲ ਗੱਲਾਂ ਕਰ ਚੁੱਕਿਆ ਸੀਨਈ ਪਹਾੜ ਉੱਤੇ ਸਾਖੀ ਦੀਆਂ ਦੋਵੇਂ ਫੱਟੀਆਂ ਅਰਥਾਤ ਪੱਥਰ ਦੀਆਂ ਫੱਟੀਆਂ ਪਰਮੇਸ਼ੁਰ ਦੀ ਉਂਗਲੀ ਨਾਲ ਲਿਖੀਆਂ ਹੋਈਆਂ ਦਿੱਤੀਆਂ।।

ਕੂਚ 32

; 7ਤਾਂ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ, ਹਠਾੜ ਨੂੰ ਜਾਹ ਕਿਉਂ ਕਿ ਤੇਰੇ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਉਤਾਹਾਂ ਲਿਆਇਆ ਹੈਂ ਭਰਿਸ਼ਟ ਹੋ ਗਏ ਹਨ 8ਓਹ ਉਸ ਰਾਹ ਤੋਂ ਛੇਤੀ ਨਾਲ ਫਿਰ ਗਏ ਹਨ ਜਿਹ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੇ ਢਾਲ ਕੇ ਆਪਣੇ ਲਈ ਇੱਕ ਬੱਛਾ ਬਣਾਇਆ ਅਤੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਉਹ ਦੇ ਅੱਗੇ ਭੇਟ ਚੜ੍ਹਾ ਕੇ ਉਨ੍ਹਾਂ ਆਖਿਆ, ਹੇ ਇਸਰਾਏਲ ਏਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ

7ਪਰੰਤੂ ਜੇ ਮੌਤ ਦੀ ਸੇਵਕਾਈ ਜਿਹੜੀ ਅੱਖਰਾਂ ਨਾਲ ਅਤੇ ਪੱਥਰਾਂ ਉੱਤੇ ਉੱਕਰੀ ਹੋਈ ਸੀ ਐਨੇ ਤੇਜ ਨਾਲ ਹੋਈ ਭਈ ਮੂਸਾ ਦੇ ਮੁਖ ਦੇ ਤੇਜ ਦੇ ਕਾਰਨ ਜੋ ਭਾਵੇਂ ਅਲੋਪ ਹੋਣ ਵਾਲਾ ਸੀ ਇਸਾਰਏਲ ਦਾ ਵੰਸ਼ ਉਹ ਦੇ ਮੁਖ ਵੱਲ ਤੱਕ ਨਾ ਸੱਕਿਆ,

ਦੋਸ਼ੀ ਠਹਿਰਾਉਣ ਦੀ ਸੇਵਕਾਈ

ਕੁਰਿੰਥੀਆਂ ਨੂੰ 3:9

https://www.bible.com/bible/1687/2CO.3.9

'ਕਿਉਂਕਿ ਜੀਵਨ ਦੇ ਆਤਮਾ ਦੀ ਸ਼ਰਾ ਨੇ ਮਸੀਹ ਯਿਸੂ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਸ਼ਰਾ ਤੋਂ ਛੁਡਾ ਦਿੱਤਾ '

 

ਰੋਮੀਆਂ ਨੂੰ 8:2

'ਨਾਲੇ ਸ਼ਰਾ ਭੀ ਆਈ ਭਈ ਅਪਰਾਧ ਬਾਹਲਾ ਹੋਵੇ

 

ਰੋਮੀਆਂ ਨੂੰ 5:20

ਮੱਤੀ 15

; 21ਯਿਸੂ ਉੱਥੋਂ ਚੱਲ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਗਿਆ 22ਅਰ ਵੇਖੋ ਇੱਕ ਕਨਾਨੀ ਤੀਵੀਂ ਉਨ੍ਹਾਂ ਹੱਦਾਂ ਵਿੱਚੋਂ ਨਿੱਕਲ ਕੇ ਹਾਕਾਂ ਮਾਰਦੀ ਬੋਲੀ ਕਿ ਹੇ ਪ੍ਰਭੁ ਦਾਊਦ ਦੇ ਪੁੱਤ੍ਰ ਮੇਰੇ ਉੱਤੇ ਦਯਾ ਕਰੋ! ਮੇਰੀ ਧੀ ਦਾ ਬਦ ਰੂਹ ਦੇ ਸਾਯੇ ਨਾਲ ਬੁਰਾ ਹਾਲ ਹੈ 23ਪਰ ਉਹ ਨੇ ਉਸ ਨੂੰ ਕੋਈ ਉੱਤਰ ਨਾ ਦਿੱਤਾ। ਤਦ ਉਹ ਦੇ ਚੇਲਿਆਂ ਨੇ ਕੋਲ ਆਣ ਕੇ ਉਹ ਦੇ ਅੱਗੇ ਅਰਜ ਕੀਤੀ ਭਈ ਉਸ ਨੂੰ ਵਿਦਿਆ ਕਰ ਕਿਉਂ ਜੋ ਉਹ ਸਾਡੇ ਮਗਰ ਡੰਡ ਪਾਉਂਦੀ ਹੈ 24ਉਹ ਨੇ ਅੱਗੋਂ ਆਖਿਆ, ਮੈਂ ਇਸਰਾਏਲ ਦੇ ਪਰਵਾਰ ਦੀਆਂ ਗੁਆਚੀਆਂ ਹੋਈਆਂ ਭੇਡਾਂ ਦੇ ਬਿਨਾ ਹੋਰਨਾਂ ਕੋਲ ਨਹੀਂ ਘੱਲਿਆ ਗਿਆ

ਗਲਾਤੀਆਂ ਨੂੰ 4

;  4ਪਰ ਜਾਂ ਸਮਾ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਨੂੰ ਘੱਲਿਆ ਜਿਹੜਾ ਤੀਵੀਂ ਤੋਂ ਜੰਮਿਆ ਅਤੇ ਸ਼ਰਾ ਦੇ ਮਤਹਿਤ ਜੰਮਿਆ 5ਇਸ ਲਈ ਜੋ ਮੁੱਲ ਦੇ ਕੇ ਓਹਨਾਂ ਨੂੰ ਜਿਹੜੇ ਸ਼ਰਾ ਦੇ ਮਤਹਿਤ ਹਨ ਛੁਡਾਵੇ ਭਈ ਲੇਪਾਲਕ ਪੁੱਤ੍ਰ ਹੋਣ ਦੀ ਪਦਵੀ ਸਾਨੂੰ ਪਰਾਪਤ ਹੋਵੇ 6ਅਤੇ ਤੁਸੀਂ ਜੋ ਪੁੱਤ੍ਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਘੱਲ ਦਿੱਤਾ ਜਿਹੜਾਅੱਬਾਅਰਥਾਤਹੇ ਪਿਤਾਪੁਕਾਰਦਾ ਹੈ

ਮੱਤੀ 10

ਬਾਰਾਂ ਰਸੂਲ

1ਉਸ ਨੇ ਆਪਣੇ ਬਾਰਾਂ ਚੇਲਿਆਂ ਨੂੰ ਕੋਲ ਸੱਦ ਕੇ ਉਨ੍ਹਾਂ ਨੂੰ ਇਖ਼ਤਿਆਰ ਦਿੱਤਾ ਜੋ ਭ੍ਰਿਸ਼ਟ ਆਤਮਿਆਂ ਨੂੰ ਕੱਢਣ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਦੂਰ ਕਰਨ।।

2ਬਾਰਾਂ ਰਸੂਲਾਂ ਦੇ ਇਹ ਨਾਉਂ ਹਨ। ਪਹਿਲਾ ਸ਼ਮਊਨ ਜਿਹੜਾ ਪਤਰਸ ਕਹਾਉਂਦਾ ਹੈ ਅਤੇ ਉਹ ਦਾ ਭਰਾ ਅੰਦ੍ਰਿਯਾਸ ਅਤੇ ਜ਼ਬਦੀ ਦਾ ਪੁੱਤ੍ਰ ਯਾਕੂਬ ਅਤੇ ਉਹ ਦਾ ਭਰਾ ਯੂਹੰਨਾ 3ਫ਼ਿਲਿੱਪੁਸ ਅਤੇ ਬਰਥੁਲਮਈ, ਥੋਮਾ ਅਤੇ ਮੱਤੀ ਮਸੂਲੀਆ, ਹਲਫ਼ਈ ਦਾ ਪੁੱਤ੍ਰ ਯਾਕੂਬ ਅਤੇ ਥੱਦਈ 4ਸ਼ਮਊਨ ਕਨਾਨੀ ਅਤੇ ਯਹੂਦਾ ਇਸਕਰਿਯੋਤੀ ਜਿਸ ਨੇ ਉਹ ਨੂੰ ਫੜਵਾ ਵੀ ਦਿੱਤਾ 5ਇਨ੍ਹਾਂ ਬਾਰਾਂ ਨੂੰ ਯਿਸੂ ਨੇ ਘੱਲਿਆ ਅਤੇ ਉਨ੍ਹਾਂ ਨੂੰ ਇਹ ਆਗਿਆ ਦੇ ਕੇ ਕਿਹਾ -

ਤੁਸੀਂ ਪਰਾਈਆਂ ਕੌਮਾਂ ਦੇ ਰਾਹ ਨਾ ਜਾਣਾ ਅਤੇ ਸਾਮਰੀਆਂ ਦੇ ਕਿਸੇ ਨਗਰ ਵਿੱਚ ਨਾ ਵੜਨਾ

6ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ 7ਅਤੇ ਤੁਰਦੇ ਤੁਰਦੇ ਪਰਚਾਰ ਕਰ ਕੇ ਆਖੋ ਭਈ ਸੁਰਗ ਦਾ ਰਾਜ ਨੇੜੇ ਆਇਆ ਹੈ 8ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਵਾਲੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਸਾਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ 9ਨਾ ਸੋਨਾ, ਨਾ ਚਾਂਦੀ, ਨਾ ਤਾਂਬਾ ਆਪਣੇ ਕਮਰ ਕੱਸੇ ਵਿੱਚ ਲਓ 10ਅਤੇ ਨਾ ਰਾਹ ਦੇ ਲਈ ਝੋਲਾ ਨਾ ਦੋ ਕੁੜਤੇ ਨਾ ਜੁੱਤੀ ਅਤੇ ਨਾ ਲਾਠੀ ਲਓ ਕਿਉਂ ਜੋ ਕਾਮਾ ਆਪਣੇ ਭੋਜਨ ਦਾ ਹੱਕਦਾਰ ਹੈ

 

ਯੂਹੰਨਾ 7

; 14ਤਿਉਹਾਰ ਦੇ ਦਿਨ ਹੁਣ ਅੱਧੇ ਬੀਤ ਗਏ ਸਨ ਕਿ ਯਿਸੂ ਹੈਕਲ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ 15ਤਾਂ ਯਹੂਦੀ ਅਚਰਜ ਮੰਨ ਕੇ ਬੋਲੇ, ਬਿਨ ਪੜੇ ਇਹ ਨੂੰ ਵਿਦਿਆ ਕਿੱਥੋਂ ਆਈ ਹੈ16ਸੋ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਮੇਰੀ ਸਿੱਖਿਆ ਮੇਰੀ ਆਪਣੀ ਨਹੀਂ ਸਗੋਂ ਉਹ ਦੀ ਹੈ ਜਿਨ੍ਹ ਮੈਨੂੰ ਘੱਲਿਆ

17ਜੇ ਕੋਈ ਉਹ ਦੀ ਮਰਜ਼ੀ ਪੂਰੀ ਕਰਨੀ ਚਾਹੇ ਤਾਂ ਉਹ ਇਸ ਸਿੱਖਿਆ ਦੇ ਵਿਖੇ ਜਾਣੇਗਾ ਭਈ ਇਹ ਪਰਮੇਸ਼ੁਰ ਤੋਂ ਹੈ ਯਾ ਮੈਂ ਆਪਣੀ ਵੱਲੋਂ ਬੋਲਦਾ ਹਾਂ 18ਜੋ ਕੋਈ ਆਪਣੀ ਵੱਲੋਂ ਬੋਲਦਾ ਹੈ ਸੋ ਆਪਣੀ ਹੀ ਵਡਿਆਈ ਚਾਹੁੰਦਾ ਹੈ ਪਰ ਜਿਹੜਾ ਆਪਣੇ ਭੇਜਣ ਵਾਲੇ ਦੀ ਵਡਿਆਈ ਚਾਹੁੰਦਾ ਹੈ ਉਹੋ ਸੱਚਾ ਹੈ ਅਤੇ ਉਹ ਦੇ ਵਿੱਚ ਕੁਧਰਮ ਨਹੀਂ ਹੈ 19ਕੀ ਮੂਸਾ ਨੇ ਤੁਹਾਨੂੰ ਸ਼ਰਾ ਨਹੀਂ ਦਿੱਤੀ? ਪਰ ਤੁਹਾਡੇ ਵਿੱਚੋਂ ਕੋਈ ਸ਼ਰਾ ਉੱਤੇ ਨਹੀਂ ਚੱਲਦਾ ਤੁਸੀਂ ਮੇਰੇ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋ?

ਮੱਤੀ 23

1ਤਦ ਯਿਸੂ ਨੇ ਲੋਕਾਂ ਨੂੰ ਅਤੇ ਆਪਣੇ ਚੇਲਿਆਂ ਨੂੰ ਕਿਹਾ 2ਗ੍ਰੰਥੀ ਅਤੇ ਫ਼ਰੀਸੀ ਮੂਸਾ ਦੀ ਗੱਦੀ ਉੱਤੇ ਬੈਠੇ ਹਨ

 

 

ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 1

ਭਈ ਤੂੰ ਕਈਆਂ ਨੂੰ ਹੁਕਮ ਕਰੀਂ ਜੋ ਹੋਰ ਤਰਾਂ ਦੀ ਸਿੱਖਿਆ ਨਾ ਦੇਣ '

 

ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 1:3

ਅਰ ਕਹਾਣੀਆਂ ਅਤੇ ਬੇਓੜਕ ਕੁਲਪੱਤ੍ਰੀਆਂ ਉੱਤੇ ਚਿੱਤ ਨਾ ਲਾਉਣ ਜਿਹੜੀਆਂ ਪਰਮੇਸ਼ੁਰ ਦੇ ਉਸ ਪਰਬੰਧ ਨੂੰ ਨਹੀਂ ਜਿਹੜਾ ਨਿਹਚਾ ਉੱਤੇ ਬਣਿਆ ਹੋਇਆ ਹੈ ਪਰ ਸਵਾਲਾਂ ਨੂੰ ਤਰੱਕੀ ਦਿੰਦੀਆਂ ਹਨ 5ਪਰ ਆਗਿਆ ਦਾ ਤਾਤਪਰਜ ਉਹ ਪ੍ਰੇਮ ਹੈ ਜਿਹੜਾ ਸ਼ੁੱਧ ਮਨ ਅਤੇ ਸਾਫ਼ ਅੰਤਹਕਰਨ ਅਤੇ ਨਿਸ਼ਕਪਟ ਨਿਹਚਾ ਤੋਂ ਹੁੰਦਾ ਹੈ 6ਅਤੇ ਕਈ ਇਨ੍ਹਾਂ ਗੱਲਾਂ ਤੋਂ ਖੂੰਝ ਕੇ ਬਕਵਾਸ ਦੀ ਵੱਲ ਪਰਤ ਗਏ ਹਨ 7ਜਿਹੜੇ ਸ਼ਰਾ ਦੇ ਪੜ੍ਹਾਉਣ ਵਾਲੇ ਹੋਣੇ ਚਾਹੁੰਦੇ ਹਨ ਭਾਵੇਂ ਓਹ ਸਮਝਦੇ ਹੀ ਨਹੀਂ ਭਈ ਕੀ ਬੋਲਦੇ ਅਥਵਾ ਕਿਹ ਦੇ ਵਿਖੇ ਪੱਕ ਕਰ ਕੇ ਆਖਦੇ ਹਨ 8ਪਰ ਅਸੀਂ ਜਾਣਦੇ ਹਾਂ ਭਈ ਸ਼ਰਾ ਚੰਗੀ ਹੈ ਜੇ ਕੋਈ ਉਸ ਨੂੰ ਸ਼ਰਾ ਅਨੁਸਾਰ ਵਰਤੇ 9ਇਹ ਜਾਣ ਕੇ ਜੋ ਸ਼ਰਾ ਧਰਮੀ ਦੇ ਲਈ ਨਹੀਂ ਸਗੋਂ ਸ਼ਰਾਹੀਨਾਂ ਅਤੇ ਢੀਠਾਂ ਲਈ, ਕੁਧਰਮੀਆਂ ਅਤੇ ਪਾਪੀਆਂ ਲਈ, ਪਲੀਤਾਂ ਅਤੇ ਅਸ਼ੁੱਧਾ ਲਈ, ਪਿਉ ਦੇ ਮਾਰਨ ਵਾਲਿਆਂ ਅਤੇ ਮਾਂ ਦੇ ਮਾਰਨ ਵਾਲਿਆਂ ਲਈ, ਮਨੁੱਖ ਘਾਤੀਆਂ 10ਹਰਾਮਕਾਰਾਂ, ਮੁੰਡੇਬਾਜ਼ਾਂ, ਮਨੁੱਖਾਂ ਦੇ ਚੁਰਾਉਣ ਵਾਲਿਆਂ, ਝੂਠ ਬੋਲਣ ਵਾਲਿਆਂ, ਝੂਠੀ ਸੌਂਹ ਖਾਣ ਵਾਲਿਆਂ ਦੇ ਲਈ ਥਾਪੀ ਹੋਈ ਹੈ ਨਾਲੇ ਜੇ ਹੋਰ ਕੁਝ ਖਰੀ ਸਿੱਖਿਆ ਦੇ ਵਿਰੁੱਧ ਹੋਵੇ ਤਾਂ ਉਹ ਦੇ ਲਈ ਭੀ ਹੈ 11ਇਹ ਉਸ ਪਰਮਧੰਨ ਪਰਮੇਸ਼ੁਰ ਦੇ ਪਰਤਾਪ ਦੀ ਖੁਸ਼ ਖਬਰੀ ਅਨੁਸਾਰ ਹੈ ਜਿਹੜੀ ਮੈਨੂੰ ਸੌਂਪੀ ਗਈ ਸੀ।।

12ਮੈਂ ਮਸੀਹ ਯਿਸੂ ਸਾਡੇ ਪ੍ਰਭੁ ਦਾ ਜਿਨ ਮੈਨੂੰ ਬਲ ਦਿੱਤਾ ਧੰਨਵਾਦ ਕਰਦਾ ਹਾਂ ਇਸ ਲਈ ਜੋ ਉਹ ਨੇ ਮੈਨੂੰ ਮਾਤਬਰ ਸਮਝ ਕੇ ਇਸ ਸੇਵਕਾਈ ਉੱਤੇ ਲਾਇਆ

 


Comments

Popular posts from this blog

baap ke sath hain

  Aaj topic aaj jo visha hai Ki hum baap ke sath masih yesu ke wasile masih yesu se aur masih yesu men Aasman par baap ki dhini tarf bête ke wasile    baap ke sath hain Mukáshafa 2; 29 Jis ke kán hoṉ, wuh sune, ki Rúh kalísiyáoṉ se kyá kahtí hai.   I Kurinthíoṉ 15; 22 aur jaise Ádam meṉ sab marte haiṉ, waise hí Masíh meṉ sab zinda kiye jáeṉge. I Kurinthíoṉ 15;42 Jism faná kí hálat meṉ boyá játá hai; aur baqá kí hálat meṉ jí uṭhtá hai: kamzorí kí hálat meṉ boyá játá hai; aur quwwat kí hálat meṉ jí uṭhtá hai:  44 nafsání jism boyá játá hai; aur rúhání jism jí uṭhtá hai. Jab nafsání jism hai, to rúhání jism bhí hai. 45 Chunáṉchi likhá bhí hai, ki Pahlá ádmí, yaʻní Ádam, zinda nafs baná. Pichhlá Ádam zindagí baḳhshnewálí rúh baná. 46Lekin rúhání pahle na thá, balki nafsání thá; is ke baʻd rúhání húá. 47Pahlá ádmí zamín se, yaʻní ḳhákí, thá: dúsrá ádmí ásmání hai. 48Jaisá wuh ḳhákí thá, waise hí âur ḳhákí bhí haiṉ; aur jaisá wuh ásmání ...

Sabr

  ·          Habaqqúq 3:16 (URDR55) Maiṉ ne suná, aur merá dil dahal gayá; Us shor ke sabab se mere hoṉṭh hilne lage: Merí haḍḍiyáṉ bosída ho gayíṉ: Aur maiṉ khaṛe khaṛe káṉpne lagá, Lekin maiṉ  sabr  se un ke bure din ká muntazir húṉ, Jo ikaṭṭhe hokar ham par hamla karte haiṉ. Shalom al khm Masih yesu men aapki salamti ho, aaj hum khuda ruh ki madad se aur kalam haq se sikhne walen hain, sabr   jo yesu par iman   laine walon iman men chalne walo ke liye rasti ka pehla hathyaar haiiman ka darkht sabr ke pani   se phal   lata hai, ,jiska azr sabr ke ruh se maine khud apni zindghi men paya   I Tímuthiyus 6; 11 Magar, ai mard i Ḳhudá,: aur rástbází, díndárí, ímán, mahabbat, sabr, aur hilm ká tálib ho.  12 Iʹmán kí achchhí kushtí laṛ, .   Romíoṉ 15;4 Kyúṉki jitní báteṉ pahle likhí gayíṉ, wuh hamárí   taʻlím ke liye likhí gayíṉ, táki sabr se aur kitáb i muqaddas kí tasallí se um...

frishto ka bhi kalaam na sunee

  ʻIBRÁ NÍO Ṉ 1 1 Agle zamáne me ṉ Ḳ hudá ne bápdádá se hissa ba hissa aur tarah ba tarah nabío ṉ kí maʻrifat kalám karke, 2is zamáne ke á ḳ hir me ṉ ham se Be ṭ e kí maʻrifat kalám kiyá, jise us ne sárí chízo ṉ ká wáris ṭ hahráyá, aur jis ke wasíle se us ne ʻálam bhí paidá kiye; 3wuh us ke jalál ká partau, aur us kí zát ká naqsh hokar, sab chízo ṉ ko apní qudrat ke kalám se sambháltá hai; wuh gunáho ṉ ko dhokar ʻálam i bálá par Kibriyá kí dahiní taraf já bai ṭ há; 4aur firishto ṉ se isí qadr buzurg ho gayá, jis qadr us ne mírás me ṉ un se afzal nám páyá. 5Kyú ṉ ki firishto ṉ me ṉ se us ne kab kisí se kahá, ki Tú merá Be ṭ á hai, Áj tú mujh se paidá húá? Aur phir yih, ki Mai ṉ us ká Báp hú ṉ gá, Aur wuh merá Be ṭ á hogá? 6Aur jab pahlau ṭ he ko dunyá me ṉ phir látá hai, to kahtá hai, ki Ḳ hudá ke sab firishte use sijda kare ṉ . 7Aur firishto ṉ kí bábat yih kahtá hai, ki Wuh apne firishto ṉ ko hawáe ṉ , Aur apne ḳ hádimo ṉ k...