Mera
naam yasarim el hai
Or
men ek masih prerit han
Yani
yesu masih de naam di khukhabri den wala
'ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ,
ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ
ਦੀ ਹੈ, ਜੋ
ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ। '
16ਉਸ ਦੀ ਭਰਪੂਰੀ ਤੋਂ ਅਸੀਂ ਬੇਹੱਦ
ਕਿਰਪਾ ਪਾਈ l
ਪਰ ਕਿਰਪਾ ਅਤੇ ਸਚਿਆਈ
ਯਿਸੂ ਮਸੀਹ ਰਾਹੀਂ ਆਈ।
ਯੂਹੰਨਾ 1:14
ਗਲਾਤਿਯਾ 1
; 11ਹੇ ਭਰਾਵੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣ
ਲਓ ਕਿ ਜਿਹੜੀ ਖੁਸ਼ਖਬਰੀ ਮੈਂ ਤੁਹਾਨੂੰ ਸੁਣਾਈ ਉਹ ਮਨੁੱਖ ਦੇ ਵਲੋਂ ਨਹੀਂ ਹੈ। 12ਉਹ ਮੈਨੂੰ ਨਾ ਤਾਂ ਕਿਸੇ ਇਨਸਾਨ ਕੋਲੋਂ
ਮਿਲੀ, ਅਤੇ ਨਾ ਮੈਂਨੂੰ ਇਹ ਸਿਖਾਈ ਗਈ ਸਗੋਂ
ਯਿਸੂ ਮਸੀਹ ਦੇ ਪਰਕਾਸ਼ ਦੇ ਰਾਹੀਂ ਮੈਨੂੰ ਪ੍ਰਾਪਤ ਹੋਈ।
Jo
saleeb de paigam hai ,,
Saleeb
da paigam hai ki ,,, saleeb da paigam
hai ki jo parmeshar hai ,, hai
Oh
jagat naal ohna hi pyaar rakhda aa riha hai jina baap ek putar nal
Yani
parmatama parmeshar da duniya nal rishta hai baap te bête da rishta
Te
pita jagat nu bauht pyaar kard hai,,,eh bhed
jagat ute masih yesu di marifat zahir hua
Ki
eh mera pyaara putar hai jis to main
khush han
Bible
gawahi dendi pehla manukh te manukhta ek
c,, ate bhasha v ek hi c
Bhasha
da mtalb hai insaani bhawana khyaal te
shab ate shabda de piche de piche arth te arth nal jode hunde ne insani khyaal
jazbaat
Niyat
iarde
yujana
ek hi c or ek hai tea bad tak ek hi
rehan wala hai bhi
parmeshar
parem hai parmeshar sachchai hai
parmeshar atma hai
parameshar
shabar hai parmeshar shanti hai parmeshar dhiraj hai
pameshar
narmai hai
ਉਤ 11
ਮਨੁੱਖ ਦੀ ਭਾਸ਼ਾ ਦੇ ਵਿੱਚ ਗੜਬੜ ਹੋਣ ਦਾ ਵਰਣਨ
1ਸਾਰੀ ਧਰਤੀ ਉੱਤੇ ਇੱਕੋ ਹੀ
ਬੋਲੀ ਅਤੇ ਇੱਕੋ ਹੀ ਭਾਸ਼ਾ ਸੀ। 2ਉਸ ਵੇਲੇ ਲੋਕਾਂ ਨੂੰ ਪੂਰਬ
ਵੱਲ ਜਾਂਦੇ ਹੋਏ, ਇੱਕ ਮੈਦਾਨ ਸ਼ਿਨਾਰ ਦੇਸ਼ ਵਿੱਚ ਲੱਭਿਆ ਅਤੇ
ਉੱਥੇ ਉਹ ਵੱਸ ਗਏ। 3ਤਦ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ ਕਿ ਆਓ ਅਸੀਂ ਇੱਟਾਂ ਬਣਾਈਏ ਅਤੇ
ਉਨ੍ਹਾਂ ਨੂੰ ਚੰਗੀ ਤਰ੍ਹਾਂ ਪਕਾਈਏ, ਉਨ੍ਹਾਂ ਕੋਲ ਪੱਥਰਾਂ ਦੀ ਥਾਂ ਇੱਟਾਂ ਅਤੇ ਚੂਨੇ ਦੀ ਥਾਂ ਗਾਰਾ ਸੀ। 4ਫਿਰ ਉਨ੍ਹਾਂ ਨੇ ਆਖਿਆ ਕਿ ਆਉ ਅਸੀਂ ਆਪਣੇ ਲਈ ਇੱਕ ਸ਼ਹਿਰ ਅਤੇ ਇੱਕ
ਬੁਰਜ ਬਣਾਈਏ ਜਿਸ ਦੀ ਚੋਟੀ ਅਕਾਸ਼ ਤੱਕ ਹੋਵੇ ਅਤੇ ਅਜਿਹਾ ਕਰਕੇ ਅਸੀਂ ਨਾਮ ਕਮਾਈਏ ਅਜਿਹਾ ਨਾ
ਹੋਵੇ ਜੋ ਅਸੀਂ ਸਾਰੀ ਧਰਤੀ ਉੱਤੇ ਖਿੰਡ ਜਾਈਏ। 5ਜਦ ਲੋਕ ਉਸ ਸ਼ਹਿਰ ਅਤੇ
ਬੁਰਜ ਨੂੰ ਬਣਾ ਰਹੇ ਸਨ ਤਦ ਯਹੋਵਾਹ ਉਸ ਨੂੰ ਵੇਖਣ ਲਈ ਉਤਰਿਆ। 6ਯਹੋਵਾਹ ਨੇ ਆਖਿਆ, ਵੇਖੋ, ਇਹ ਲੋਕ ਇੱਕ ਹਨ, ਇਹਨਾਂ ਸਾਰਿਆਂ ਦੀ ਬੋਲੀ ਵੀ ਇੱਕ ਹੈ ਅਤੇ ਇਹਨਾਂ ਨੇ ਇਸ ਕੰਮ ਨੂੰ
ਅਰੰਭ ਕੀਤਾ ਹੈ, ਜੋ ਕੁਝ ਵੀ ਉਹ ਕਰਨ ਦਾ ਯਤਨ ਕਰਨਗੇ ਹੁਣ ਉਨ੍ਹਾਂ ਲਈ ਕੁਝ ਵੀ ਰੁਕਾਵਟ
ਨਾ ਹੋਵੇਗੀ। 7ਇਸ ਲਈ ਆਓ ਅਸੀਂ ਉਤਰੀਏ, ਉਨ੍ਹਾਂ ਦੀ ਭਾਸ਼ਾ ਨੂੰ ਉਲਟ-ਪੁਲਟ ਕਰ ਦੇਈਏ ਤਾਂ ਜੋ ਉਹ ਇੱਕ ਦੂਜੇ
ਦੀ ਭਾਸ਼ਾ ਨਾ ਸਮਝ ਸਕਣ। 8ਇਸ ਤਰ੍ਹਾਂ ਯਹੋਵਾਹ ਨੇ ਉਨ੍ਹਾਂ ਨੂੰ ਉੱਥੋਂ ਸਾਰੀ ਧਰਤੀ ਉੱਤੇ ਖਿੰਡਾ
ਦਿੱਤਾ। ਇਸ ਲਈ ਉਹਨਾਂ ਨੇ ਉਸ ਸ਼ਹਿਰ ਦਾ ਨਿਰਮਾਣ ਕਰਨਾ ਬੰਦ ਕਰ ਦਿੱਤਾ। 9ਇਸ ਕਾਰਨ ਉਨ੍ਹਾਂ ਨੇ ਉਸ ਨਗਰ ਦਾ ਨਾਮ ਬਾਬਲ ਰੱਖਿਆ ਕਿਉਂਕਿ ਉੱਥੇ
ਯਹੋਵਾਹ ਨੇ ਸਾਰੀ ਧਰਤੀ ਦੀ ਭਾਸ਼ਾ ਉਲਟ-ਪੁਲਟ ਕਰ ਦਿੱਤੀ ਅਤੇ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ
ਸਾਰੀ ਧਰਤੀ ਉੱਤੇ ਖਿੰਡਾ ਦਿੱਤਾ।
Manukh
de alag alag hun da matlab hi eh bhasha da ulat pulat huna
Kyuki
bhasha nal sadiyan bhawana Jodi hundi hai sade khyaal sadi dili icha
Aj
sari darti te adam yani adam jaat khindi
hui hai
Karan
bhasha samjh vichardhara bhawana aj sadi
sabdawali boli ek ho sakdi hai
Par
or shabdawali boli nal jode sade vichar khyaal samjh dili bhawana
Prem
nal nahi Jodi te asi shabda da ek huna
sade dili khyaali samjh te bhawana taur te ek huna nahi
Pehla
aapa eh samjhde hian ki asal cha sada apas ch prem kiwe da huna chahida
Hai
jo atmic te parmatic prem hai
Asi
sab sansrik log parmatma nu ek hi dharti te rehnde hoye ek jaat de hunde hoye
Yani
adam jaat parmatma nu alag alag roop te saroop ch jande han
Koi
shabad guru ya koi guru saroop koi akar
ch koi nirankar ch koi kal ch
Koi
aakal ch koi dar ch koi prem ch koi nafrat
ch koi gareebi ch koi
Har
ek gall vidi vidhan karan te karaj
manukh insaan adami
Te
parmatma de vichkaar jo mol conection da
karan hai
Vishwash
umeed prem ate dar hi hai
Sukh shanti tandrusti hai
ਜ਼ਬੂਰ 14
; 1ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ,
ਉਹ ਵਿਗੜ ਗਏ ਹਨ, ਉਹਨਾਂ ਨੇ ਘਿਣਾਉਣੇ ਕੰਮ ਕੀਤੇ ਹਨ,
ਭਲਾ ਕਰਨ ਵਾਲਾ ਕੋਈ ਨਹੀਂ।
2ਯਹੋਵਾਹ ਨੇ ਸਵਰਗ ਤੋਂ ਆਦਮ
ਵੰਸ਼ ਉੱਤੇ ਦ੍ਰਿਸ਼ਟੀ ਕੀਤੀ,
ਤਾਂ ਉਹ ਵੇਖੇ ਕਿ ਕੋਈ
ਬੁੱਧਵਾਨ,
ਪਰਮੇਸ਼ੁਰ ਦਾ ਖੋਜ਼ੀ ਹੈ
ਜਾਂ ਨਹੀਂ?
3ਉਹ ਸੱਭੇ ਕੁਰਾਹੇ ਪੈ ਗਏ, ਉਹ ਸਭ ਦੇ ਸਭ ਭਰਿਸ਼ਟ ਹੋ ਗਏ ਹਨ।
ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ!
4ਕੀ ਇਹ ਸਾਰੇ ਕੁਕਰਮੀ ਸਮਝ
ਨਹੀਂ ਰੱਖਦੇ,
ਜ਼ਬੂਰ 50
; 16ਪਰ ਦੁਸ਼ਟ ਨੂੰ ਪਰਮੇਸ਼ੁਰ ਇਉਂ ਆਖਦਾ ਹੈ,
ਤੇਰਾ ਕੀ ਹੱਕ ਹੈ ਜੋ
ਮੇਰੀਆਂ ਬਿਧੀਆਂ ਨੂੰ ਸੁਣਾਵੇਂ,
ਅਤੇ ਤੂੰ ਕਿਉਂ ਆਪਣੇ ਮੂੰਹ
ਵਿੱਚ ਮੇਰਾ ਨੇਮ ਲਿਆ ਹੋਇਆ ਹੈ?
17ਜਦੋਂ ਤੈਨੂੰ ਤਾੜਨਾ ਬੁਰਾ ਲੱਗਦਾ ਹੈ,
ਅਤੇ ਤੂੰ ਮੇਰੇ ਬਚਨਾਂ ਨੂੰ
ਆਪਣੇ ਪਿੱਛੇ ਸੁੱਟਦਾ ਹੈਂ।
18ਜਦ ਤੂੰ ਚੋਰ ਨੂੰ ਵੇਖਿਆ ਤਾਂ ਤੂੰ ਉਹ ਦੇ ਨਾਲ ਰਲ ਗਿਆ,
ਅਤੇ ਵਿਭਚਾਰੀਆਂ ਦਾ ਸਾਂਝੀ
ਹੋਇਆ!
19ਤੂੰ ਆਪਣੇ ਮੂੰਹ ਨੂੰ ਬੁਰਿਆਈ ਲਈ ਖੋਲਿਆ ਹੈ,
ਅਤੇ ਤੇਰੀ ਰਸਨਾ ਧੋਖਾ ਘੜਦੀ
ਹੈ।
20ਤੂੰ ਬਹਿ ਕੇ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈਂ,
ਆਪਣੇ ਸੱਕੇ ਭਰਾ ਦੀ ਨਿੰਦਿਆ
ਕਰਦਾ ਹੈਂ।
21ਤੂੰ ਇਹ ਕੰਮ ਕੀਤੇ ਅਤੇ ਮੈਂ ਚੁੱਪ ਵੱਟ ਛੱਡੀ,
ਤੂੰ ਸਮਝਿਆ ਪਰਮੇਸ਼ੁਰ ਵੀ
ਠੀਕ ਮੇਰੇ ਵਰਗਾ ਹੈ,
ਪਰਮੇਸ਼ੁਰ ਪਿਆਰ ਹੈ
1 ਯੂਹੰਨਾ 4
; 7ਹੇ ਪਿਆਰਿਓ, ਆਓ ਅਸੀਂ ਇੱਕ ਦੂਜੇ ਨਾਲ ਪਿਆਰ ਰੱਖੀਏ ਕਿਉਂ ਜੋ ਪਿਆਰ ਪਰਮੇਸ਼ੁਰ ਤੋਂ
ਹੈ ਅਤੇ ਹਰੇਕ ਜਿਹੜਾ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ
ਜਾਣਦਾ ਹੈ। 8ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ੁਰ ਪਿਆਰ ਹੈ। 9ਪਰਮੇਸ਼ੁਰ ਦਾ ਪਿਆਰ ਸਾਡੇ
ਵਿੱਚ ਇਸ ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ
ਤਾਂ ਕਿ ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ। 10ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ
ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ
ਹੋਵੇ। 11ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਨੂੰ ਇਸ ਪ੍ਰਕਾਰ ਪਿਆਰ ਕੀਤਾ ਤਾਂ ਸਾਨੂੰ
ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਜੇ ਨਾਲ ਪਿਆਰ ਕਰੀਏ। 12ਪਰਮੇਸ਼ੁਰ ਨੂੰ ਕਿਸੇ ਨੇ ਕਦੇ ਵੀ ਨਹੀਂ ਦੇਖਿਆ। ਜੇ ਅਸੀਂ ਇੱਕ ਦੂਜੇ
ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ ਰਹਿੰਦਾ ਹੈ ਅਤੇ ਉਹ ਦਾ ਪਿਆਰ ਸਾਡੇ ਵਿੱਚ
ਸੰਪੂਰਨ ਕੀਤਾ ਹੋਇਆ ਹੈ।
16ਅਤੇ ਅਸੀਂ ਪਰਮੇਸ਼ੁਰ ਦੇ ਉਸ ਪਿਆਰ ਨੂੰ
ਜੋ ਉਸ ਨੇ ਕੀਤਾ ਹੈ, ਜਾਣਿਆ ਅਤੇ ਉਹ ਦੇ ਉੱਤੇ ਵਿਸ਼ਵਾਸ
ਕੀਤਾ ਹੈ। ਪਰਮੇਸ਼ੁਰ ਪਿਆਰ ਹੈ ਅਤੇ ਜਿਹੜਾ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ
ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ।
Mere kehan da matlab eh bible padan wale jine v masih vihswashi
Apa parde ate sunte hian ki parmeshar
Yani elohim ne zamin te asmaan nu bnaya
Yahowa ne zameen te asmaan nu bnaya ate paida kita
Te phir darti te jine reh rahe log phir sanu samjhna
chahida hai ki eh sare
Sade hi ne te sanu ohna nal bauht pyaar karna chahida
Udaharan de taur
te jado koi v prem roop rishte vich
Sade ghar vich aunda han ta asi usdi kini parunchari
karde han
Kina prem ate ijat sneh bhaaw karde han
Isi tarah je sada elohim yahowa masih yesu vich pita
pamreshar nu janiya
To zamin asmaan
sade pita da ghar hai
Ate asi used ghar de
putar dhiyan han
Te sanu asmaan de thale te dharti te rehnde hoye
Apne bhayiya nal prem rakhna chahida hai
ਯਸਾ 66
; 1ਯਹੋਵਾਹ ਇਹ ਆਖਦਾ ਹੈ ਕਿ ਸਵਰਗ ਮੇਰਾ
ਸਿੰਘਾਸਣ ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, - ਫੇਰ ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ
ਬਣਾਓਗੇ? ਅਤੇ ਮੇਰੀ ਅਰਾਮਗਾਹ ਫੇਰ ਕਿੱਥੇ
ਹੋਵੇਗੀ?
ਰਸੂਲਾਂ ਦੇ ਕਰਤੱਬ 7
; 47ਪਰ ਸੁਲੇਮਾਨ ਨੇ ਹੀ ਉਹ ਦੇ ਲਈ ਇੱਕ
ਭਵਨ ਬਣਾਇਆ। 48ਪਰ ਅੱਤ ਮਹਾਨ ਹੱਥਾਂ ਦੇ ਬਣਾਏ ਹੋਏ
ਮੰਦਰਾਂ ਵਿੱਚ ਨਹੀਂ ਰਹਿੰਦਾ, ਜਿਸ ਤਰ੍ਹਾਂ ਨਬੀ ਕਹਿੰਦਾ ਹੈ, 49ਸਵਰਗ ਮੇਰਾ ਸਿੰਘਾਸਣ, ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ
ਹੈ, ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ
ਬਣਾਓਗੇ? ਪ੍ਰਭੂ ਆਖਦਾ ਹੈ, ਅਤੇ ਮੇਰੀ ਅਰਾਮਗਾਹ ਕਿੱਥੇ ਹੋਵੇਗੀ? 50ਕੀ ਮੇਰੇ ਹੀ ਹੱਥਾਂ ਨੇ ਇਹ ਸਭ ਵਸਤਾਂ
ਨਹੀਂ ਬਣਾਈਆਂ?; 47ਪਰ ਸੁਲੇਮਾਨ ਨੇ ਹੀ ਉਹ ਦੇ ਲਈ ਇੱਕ
ਭਵਨ ਬਣਾਇਆ। 48ਪਰ ਅੱਤ ਮਹਾਨ ਹੱਥਾਂ ਦੇ ਬਣਾਏ ਹੋਏ
ਮੰਦਰਾਂ ਵਿੱਚ ਨਹੀਂ ਰਹਿੰਦਾ, ਜਿਸ ਤਰ੍ਹਾਂ ਨਬੀ ਕਹਿੰਦਾ ਹੈ, 49ਸਵਰਗ ਮੇਰਾ ਸਿੰਘਾਸਣ, ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ
ਹੈ, ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ
ਬਣਾਓਗੇ? ਪ੍ਰਭੂ ਆਖਦਾ ਹੈ, ਅਤੇ ਮੇਰੀ ਅਰਾਮਗਾਹ ਕਿੱਥੇ ਹੋਵੇਗੀ? 50ਕੀ ਮੇਰੇ ਹੀ ਹੱਥਾਂ ਨੇ ਇਹ ਸਭ ਵਸਤਾਂ
ਨਹੀਂ ਬਣਾਈਆਂ?
Parmeshar pita apna ghar bnaya
Yani asmaan de niche
zamin te upar
Asi manukh parmeshar de ghar vich chal phir rahe hian
Magar parmehar pita asmaan to dharti te ake kiwe
rehnde han
Insaan de dil viche or insaan de dil vich aunda
kiwe hai vishwash rahi
Te rehnad kiwe hai
yani iskad sabooot ki hai
Ki insaan de and pita parmeshar hai
Prem pyaar used dil vich humesha rahe ga
Te oh premdi paribhasha ki hai pehchan ki hai
1 ਕੁਰਿੰਥੀ 13
ਪਿਆਰ ਉੱਤਮ ਹੈ
1ਭਾਵੇਂ ਮੈਂ ਮਨੁੱਖਾਂ ਅਤੇ
ਸਵਰਗੀ ਦੂਤਾਂ ਦੀਆਂ ਭਾਸ਼ਾਵਾਂ ਬੋਲਾਂ ਪਰ ਜੇ ਮੇਰੇ ਵਿੱਚ ਪਿਆਰ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ
ਪਿੱਤਲ ਅਥਵਾ ਛਣ ਛਣ ਕਰਨ ਵਾਲਾ ਛੈਣਾ ਬਣਿਆ ਹਾਂ। 2ਅਤੇ ਭਾਵੇਂ ਮੈਨੂੰ
ਭਵਿੱਖਬਾਣੀ ਕਰਨੀ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾ ਅਤੇ ਭਾਵੇਂ ਮੈਂ ਪੂਰੀ
ਵਿਸ਼ਵਾਸ ਰੱਖਾਂ, ਅਜਿਹੀ ਜੋ ਪਹਾੜਾਂ ਨੂੰ ਹਟਾ ਦੇਵਾਂ ਪਰ ਪਿਆਰ ਨਾ ਰੱਖਾਂ, ਮੈਂ ਕੁਝ ਵੀ ਨਹੀਂ। 3ਅਤੇ ਭਾਵੇਂ ਮੈਂ ਆਪਣਾ ਸਾਰਾ
ਮਾਲ ਖੁਆਉਣ ਲਈ ਪੁੰਨ ਕਰ ਦਿਆਂ ਅਤੇ ਭਾਵੇਂ ਮੈਂ ਆਪਣਾ ਸਰੀਰ ਸੜਨ ਲਈ ਦੇ ਦਿਆਂ ਪਰ ਪਿਆਰ ਨਾ
ਰੱਖਾਂ, ਤਾਂ ਕੁਝ ਵੀ ਲਾਭ ਨਹੀਂ। 4ਪਿਆਰ ਧੀਰਜਵਾਨ ਅਤੇ
ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ। 5ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ। 6ਉਹ ਕੁਧਰਮ ਤੋਂ ਅਨੰਦ ਨਹੀਂ
ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ। 7ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ। 8ਪਿਆਰ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਉਹ ਮੁੱਕ ਜਾਣਗੇ, ਭਾਵੇਂ ਭਾਸ਼ਾ ਹੋਣ ਉਹ ਜਾਂਦੀਆਂ ਰਹਿਣਗੀਆਂ, ਭਾਵੇਂ ਗਿਆਨ ਹੋਵੇ ਉਹ ਮੁੱਕ ਜਾਵੇਗਾ। 9ਅਸੀਂ ਤਾਂ ਕੁਝ ਜਾਣਦੇ ਹਾਂ ਅਤੇ ਕੁਝ ਭਵਿੱਖਬਾਣੀ ਬੋਲਦੇ ਹਾਂ। 10ਪਰ ਜਦ ਸੰਪੂਰਨ ਆਵੇ ਤਦ ਅਧੂਰਾ ਮੁੱਕ ਜਾਵੇਗਾ। 11ਜਦ ਮੈਂ ਨਿਆਣਾ ਸੀ ਤਦ ਨਿਆਣੇ ਦੀ ਤਰ੍ਹਾਂ ਬੋਲਦਾ, ਨਿਆਣੇ ਦੀ ਤਰ੍ਹਾਂ ਸਮਝਦਾ ਅਤੇ ਨਿਆਣੇ ਦੀ ਤਰ੍ਹਾਂ ਜਾਂਚਦਾ ਸੀ। ਹੁਣ
ਮੈਂ ਸਿਆਣਾ ਹੋ ਗਿਆ ਹਾਂ ਤਾਂ ਮੈਂ ਨਿਆਣਪੁਣੇ ਦੀਆਂ ਗੱਲਾਂ ਛੱਡ ਦਿੱਤੀਆਂ ਹਨ। 12ਇਸ ਵੇਲੇ ਤਾਂ ਅਸੀਂ ਸ਼ੀਸ਼ੇ ਵਿੱਚ ਧੁੰਦਲਾ ਜਿਹਾ ਵੇਖਦੇ ਹਾਂ ਪਰ ਉਸ
ਸਮੇਂ ਆਹਮੋਂ-ਸਾਹਮਣੇ ਵੇਖਾਂਗੇ। ਇਸ ਵੇਲੇ ਮੈਂ ਕੁਝ ਜਾਣਦਾ ਹਾਂ ਪਰ ਓਸ ਵੇਲੇ ਉਹੋ ਜਿਹਾ
ਜਾਣਾਂਗਾ ਜਿਹੋ ਜਿਹਾ ਮੈਂ ਵੀ ਜਾਣਿਆ ਗਿਆ ਹਾਂ। 13ਹੁਣ ਵਿਸ਼ਵਾਸ, ਆਸ, ਪਿਆਰ, ਇਹ ਤਿੰਨੇ ਬਣੇ ਰਹਿੰਦੇ ਹਨ ਪਰ ਇਹਨਾਂ ਵਿੱਚੋਂ ਉੱਤਮ ਪਿਆਰ ਹੀ ਹੈ।
2 ਕੁਰਿੰਥੀ 4
; 3ਅਤੇ ਜੇ ਸਾਡੀ ਖੁਸ਼ਖਬਰੀ ਉੱਤੇ ਪਰਦਾ
ਪਿਆ ਹੋਇਆ ਹੈ ਤਾਂ ਉਹ ਜਿਹੜੇ ਨਾਸ ਹੋ ਰਹੇ ਹਨ, ਉਨ੍ਹਾਂ ਲਈ ਹੈ। 4ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ
ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ
ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ। 5ਕਿਉਂ ਜੋ ਅਸੀਂ ਆਪਣਾ ਨਹੀਂ ਸਗੋਂ ਮਸੀਹ
ਯਿਸੂ ਦਾ ਪ੍ਰਚਾਰ ਕਰਦੇ ਹਾਂ ਜੋ ਉਹ ਪ੍ਰਭੂ ਹੈ ਅਤੇ ਅਸੀਂ ਆਪ ਯਿਸੂ ਦੇ ਕਾਰਨ ਤੁਹਾਡੇ ਦਾਸ ਹਾਂ। 6ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ
ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ
ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ।
7ਪਰ ਇਹ ਖ਼ਜ਼ਾਨਾ ਸਾਡੇ ਕੋਲ ਮਿੱਟੀ ਦੇ
ਭਾਂਡਿਆਂ ਵਿੱਚ ਹੈ ਤਾਂ ਜੋ ਇਸ ਸਮਰੱਥਾ ਦੀ ਅੱਤ ਵੱਡੀ ਮਹਾਨਤਾ ਪਰਮੇਸ਼ੁਰ ਦੀ ਵੱਲੋਂ ਮਲੂਮ ਹੋਵੇ, ਨਾ ਕਿ ਸਾਡੀ ਵੱਲੋਂ,।
Aj de majuda waqt de chalde asi sab mnukha ne apne apne dharam sathan bana
chuke han
Te osdiya mariyada da palan karde hain
Dharti te rehnde chalde phirde asmaan de thale
Jo asal rab da ghar hai rab da sthan hai
Te rab da prem
parmatmik prem bhawanatmic
Te ruhani shabad de rahi dil vich jaagda hai
Te usda ghar sada dil hai,,
Par asi apsi samjh ekta karke jis tarah de loka nal
sadiya dahrmik vichar
Yani ya jis to asi parbhawit han ya sade to koi
Ek han ohna nal ral ke apne apne dharm sathan bana chuke han
Te mariyada rakhiya ki jado tusi manukhi samjh de naal
banai gai
Imarat vich aunda hai te eh rule follow karne han te asi
sab log awen hi karde hain
Yani sada dil ek insaani imarat or mirayada de andar jande
hi dil ate soccha
Badale jande han
sade bhaw sadi bholi sadi chalan
Chahe oh dar hove ya prem ya astha
Par os imarat de andro bahar aundi hi sadi bhuli bhawana
Chal chalan soch khyaal phir srirak ho jande han
Par asi eh kyu nu yaqeen rakhde ki jo sadeupar asmaan hai
Jis zameen te han asi
parmeshar de ghar de andar hi han
Jo puri qudrat te qaynat hai eh usdi sachi rachna hai te
eh padaisha hi
Paida karan wali di gawahi dendi hai
Te sanu asmaan de thale te zamin de ute har shey naal
preem huna
Chahida hai chahe jeev hai ya narjeev chahe jaan dar hai
ya bejaan
Jo v qudrat da hissa hai
Asmaan te zamin te asi han te asi hi yani jo sada dil
Hai oh pameshar da
ghar hai
ਯੂਹੰਨਾ 1
ਸ਼ਬਦ ਦੇਹਧਾਰੀ ਹੋਇਆ
1ਆਦ
ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ। 2ਉਹ ਆਦ
ਵਿੱਚ ਪਰਮੇਸ਼ੁਰ ਦੇ ਨਾਲ ਸੀ। 3ਸਭ ਕੁਝ ਉਸ ਦੇ ਰਾਹੀਂ ਰਚਿਆ ਗਿਆ; ਉਸ ਤੋਂ
ਬਿਨ੍ਹਾਂ ਕੁਝ ਵੀ ਨਹੀਂ ਸੀ ਰਚਿਆ ਗਿਆ। 4ਉਸ
ਵਿੱਚ ਜੀਵਨ ਸੀ, ਅਤੇ ਉਹ ਜੀਵਨ ਇਨਸਾਨ ਲਈ ਚਾਨਣ ਸੀ। 5ਉਹ
ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰੇ ਨੇ ਇਸ ਨੂੰ ਕਬੂਲ ਨਹੀਂ ਕੀਤਾ।
ਉਤ 1
ਸ੍ਰਿਸ਼ਟੀ ਦਾ ਵਰਨਣ
1ਆਦ
ਵਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਸਿਰਜਿਆ।
ਇਬਰਾਨੀ 11
ਵਿਸ਼ਵਾਸ ਦੀਆਂ ਉਦਾਹਰਣਾਂ
1ਹੁਣ
ਵਿਸ਼ਵਾਸ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਅਤੇ ਅਣ ਦੇਖੀਆਂ ਵਸਤਾਂ ਦਾ ਸਬੂਤ ਹੈ। 2ਅਤੇ ਇਸ
ਦੇ ਬਾਰੇ ਬਜ਼ੁਰਗਾਂ ਦੇ ਲਈ ਗਵਾਹੀ ਦਿੱਤੀ ਗਈ। 3ਵਿਸ਼ਵਾਸ
ਨਾਲ ਅਸੀਂ ਜਾਣਦੇ ਹਾਂ ਕਿ ਜਗਤ ਪਰਮੇਸ਼ੁਰ ਦੇ ਬਚਨ ਨਾਲ ਰਚਿਆ ਗਿਆ ਅਤੇ ਜੋ ਕੁਝ ਦਿਖਾਈ ਦਿੰਦਾ
ਹੈ, ਉਹ ਦੇਖੀਆਂ ਹੋਈਆਂ ਵਸਤਾਂ ਤੋਂ ਨਹੀਂ ਬਣਿਆ।
ਰੋਮੀਆਂ 5
; ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ
ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ। 6ਜਦੋਂ ਅਸੀਂ ਨਿਰਬਲ ਹੀ ਸੀ, ਤਦੋਂ ਮਸੀਹ ਸਮੇਂ ਸਿਰ ਪਾਪੀਆਂ ਦੇ ਲਈ
ਮਰਿਆ। 7ਇਹ ਗੱਲ ਤਾਂ ਔਖੀ ਹੈ ਜੋ ਧਰਮੀ ਦੇ ਲਈ
ਕੋਈ ਮਰੇ ਪਰ ਕੀ ਜਾਣੀਏ ਜੋ ਭਲੇ ਮਨੁੱਖ ਦੇ ਲਈ ਕੋਈ ਮਰਨ ਨੂੰ ਵੀ ਤਿਆਰ ਹੋ ਜਾਵੇ। 8ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ
ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ। 9ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਦੇ
ਵਸੀਲੇ ਨਾਲ ਧਰਮੀ ਠਹਿਰਾਏ ਗਏ, ਤਾਂ ਇਸ ਨਾਲੋਂ ਬਹੁਤ ਵੱਧ ਕੇ ਅਸੀਂ ਉਹ
ਦੇ ਰਾਹੀਂ ਉਸ ਕ੍ਰੋਧ ਤੋਂ ਬਚਾਏ ਜਾਂਵਾਂਗੇ। 10ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ
ਪਰਮੇਸ਼ੁਰ ਨਾਲ ਉਹ ਦੇ ਪੁੱਤਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ
ਬਹੁਤ ਵੱਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਂਵਾਂਗੇ। 11ਅਤੇ ਕੇਵਲ ਇਹੋ ਨਹੀਂ ਸਗੋਂ ਅਸੀਂ
ਪਰਮੇਸ਼ੁਰ ਉੱਤੇ ਵੀ ਆਪਣੇ ਪ੍ਰਭੂ ਯਿਸੂ ਮਸੀਹ ਦੇ ਵਸੀਲੇ ਨਾਲ ਜਿਸ ਕਰਕੇ ਅਸੀਂ ਹੁਣ ਮਿਲਾਏ ਗਏ
ਅਭਮਾਨ ਕਰਦੇ ਹਾਂ।
ਅਫ਼ਸੀਆਂ 3
; 14ਇਸ ਕਾਰਨ ਮੈਂ ਪ੍ਰਭੂ ਯਿਸੂ ਮਸੀਹ ਦੇ
ਪਿਤਾ ਅੱਗੇ ਆਪਣੇ ਗੋਡੇ ਨਿਵਾਉਂਦਾ ਹਾਂ! 15ਜਿਸ ਤੋਂ ਸਵਰਗ ਅਤੇ ਧਰਤੀ ਉੱਤੇ ਹਰੇਕ
ਘਰਾਣੇ ਦਾ ਨਾਮ ਰੱਖਿਆ ਜਾਂਦਾ ਹੈ! 16ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ
ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ
ਬਲਵੰਤ ਬਣੋ! 17ਕਿ ਮਸੀਹ ਤੁਹਾਡਿਆਂ ਮਨਾਂ ਵਿੱਚ
ਵਿਸ਼ਵਾਸ ਦੇ ਦੁਆਰਾ ਵਾਸ ਕਰੇ ਤਾਂ ਜੋ ਪਿਆਰ ਵਿੱਚ ਮਜ਼ਬੂਤੀ ਨਾਲ ਜੜ੍ਹ ਫੜ੍ਹ ਕੇ, 18ਤੁਸੀਂ ਸਾਰੇ ਸੰਤਾਂ ਨਾਲ ਮਿਲ ਕੇ ਇਸ
ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕੋ ਕਿ ਕਿੰਨੀ ਕੁ ਚੌੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ! 19ਅਤੇ ਮਸੀਹ ਦਾ ਪਿਆਰ ਜੋ ਗਿਆਨ ਤੋਂ ਪਰੇ
ਹੈ, ਚੰਗੀ ਤਰ੍ਹਾਂ ਸਮਝ ਸਕੋ ਕਿ ਤੁਸੀਂ
ਪਰਮੇਸ਼ੁਰ ਦੀ ਸਾਰੀ ਭਰਪੂਰੀ ਵਿੱਚ ਭਰਪੂਰ ਹੋ ਜਾਓ l
1 ਕੁਰਿੰਥੀ 6
; 17ਪਰ ਜੋ ਕੋਈ ਪ੍ਰਭੂ ਨਾਲ ਮਿਲਿਆ ਹੋਇਆ
ਹੈ ਸੋ ਉਹ ਦੇ ਨਾਲ ਇੱਕ ਆਤਮਾ ਹੈ। 18ਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ
ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ
ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ। 19ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ
ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ
ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ? 20ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ, ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ
ਵਡਿਆਈ ਕਰੋ।
1 ਕੁਰਿੰਥੀ 3
; 16ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ
ਪਰਮੇਸ਼ੁਰ ਦੀ ਹੈਕਲ ਹੋ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੈ? 17ਜੇ ਕੋਈ ਪਰਮੇਸ਼ੁਰ ਦੀ ਹੈਕਲ ਦਾ ਨਾਸ
ਕਰੇ ਤਾਂ ਪਰਮੇਸ਼ੁਰ ਉਹ ਦਾ ਨਾਸ ਕਰੇਗਾ ਕਿਉਂ ਜੋ ਪਰਮੇਸ਼ੁਰ ਦੀ ਹੈਕਲ ਪਵਿੱਤਰ ਹੈ ਅਤੇ ਇਹ
ਤੁਸੀਂ ਹੋ।
ਰੋਮੀਆਂ 12
1ਸੋ ਹੇ
ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ
ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ
ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ
ਤੁਹਾਡੀ ਰੂਹਾਨੀ ਬੰਦਗੀ ਹੈ। 2ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ
ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ
ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ।
1 ਕੁਰਿੰਥੀ 12
ਅਫ਼ਸੀਆਂ 1
; ; 27ਹੁਣ ਤੁਸੀਂ ਰਲ ਕੇ ਮਸੀਹ ਦੇ ਸਰੀਰ ਹੋ ਅਤੇ ਇੱਕ-ਇੱਕ ਕਰਕੇ ਉਸ ਦੇ ਅੰਗ ਹੋ।
22ਅਤੇ ਸੱਭੋ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਠਹਿਰਾ ਕੇ ਉਸ
ਨੂੰ ਕਲੀਸਿਯਾ ਲਈ ਦੇ ਦਿੱਤਾ! 23ਇਹ ਉਸ ਦੀ ਦੇਹ ਹੈ, ਅਰਥਾਤ ਉਸ ਦੀ ਭਰਪੂਰੀ ਜਿਹੜਾ ਸਭਨਾਂ ਵਿੱਚ ਸੱਭੋ ਕੁਝ ਪੂਰਾ ਕਰਦਾ ਹੈ!
ਅਫ਼ਸੀਆਂ 2
; 19ਸੋ ਹੁਣ ਤੋਂ ਤੁਸੀਂ ਪਰਾਏ ਅਤੇ ਪਰਦੇਸੀ ਨਹੀਂ ਸਗੋਂ ਸੰਤਾਂ ਦੇ ਵਤਨੀ ਅਤੇ ਪਰਮੇਸ਼ੁਰ ਦੇ
ਘਰਾਣੇ ਦੇ ਹੋ! 20ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ
ਯਿਸੂ ਹੈ! 21ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੂ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ। 22ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ l
Comments
Post a Comment