Skip to main content

How important is it to understand the Bible in Hebrew and Greek? IN PUNJ...

Beshaq bible nu asi alag alag bhasha vich pad rahen sun rahen aa samjha  rahen hain

Te asi apni hi aql de mutabik jinni ki sanu apni zindghi te waqt de mutabik samjh hai jo aj de sansaar vich reh ke asi  ikathi

Kiti ya kar rahen hai bible di jo  verses ne  ya chapter

Usnu apni  samjh de mutabik samjh ke apni zindghi vich istemal kar  rahne hian

Punjabi wala Punjabi   vich English wala englsih te hindi wala hidni ch

By grace of masih yeshua

Yesu masih di kirpa hi hai ji Punjab vich rehnde hoye

Punjabi samjhde te bolde hoye v

Ek ghar vich sadi jo samjh hai sab di ek hove

Ya sare pariwar cho shayd yesu masih di kirpa nal do jane kite kise satuation te ek undersatand yani ek samjh rakhde hun

Inaan khud nu hi samjhlen te  usda jeevan safal

Hai

Te asi gall kar rahen han bible nu samjahn di

Bauht sukha lagda hai

Yesu masih de apne waqt de  log nahi samjh paye  jo khud

Jo Pavitar shashatar da gayan rakhde san

Te sanu lagda asi samjh ja ge

 

੧ ਕੁਰਿੰਥੀਆਂ ਨੂੰ 2

; 8ਜਿਹ ਨੂੰ ਇਸ ਜੁੱਗ ਦੇ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਉਹ ਜਾਣਦੇ ਤਾਂ ਤੇਜਵਾਨ ਪ੍ਰਭੁ ਨੂੰ ਸਲੀਬ ਉੱਤੇ ਨਾ ਚਾੜ੍ਹਦੇ

 

Te aaj da insan samjh je ga

Yesu masih ne saaf saaf yahudiya nu kiha

Jo ke sirf ajj ek duniay te  chota jiya anch ne samundar di  rait de  tinke de barabar

According to  bible yani bible mutabik isarel

Bible is gall di vi inkar hi kardi hai

Sare yahudi yahudi nahi

Te sare Israeli Israeli

Nahi

Te asi log  bible pad ke samjhde  han  ke asi sach jan liya hai

Ya sanu sab kuch patta hai

Yesu masih ne apni jubani eh gall yahdiya nu kahi

ਕੰਪਿਊਟਰ ਦੀ ਮੁੱਖ ਭਾਸ਼ਾ ਮਸ਼ੀਨ ਭਾਸ਼ਾ ਹੈ, ਜਿਸਨੂੰ ਮਸ਼ੀਨ ਕੋਡ ਜਾਂ ਬਾਈਨਰੀ ਕੋਡ ਵੀ ਕਿਹਾ ਜਾਂਦਾ ਹੈ। ਇਹ ਭਾਸ਼ਾ 0s ਅਤੇ 1s ਦੇ ਕ੍ਰਮਾਂ ਤੋਂ ਬਣੀ ਹੈ, ਜੋ ਉਹਨਾਂ ਹਦਾਇਤਾਂ ਨੂੰ ਦਰਸਾਉਂਦੀਆਂ ਹਨ ਜਿਨ੍ਹਾਂ ਨੂੰ ਕੰਪਿਊਟਰ ਦੀ ਕੇਂਦਰੀ ਪ੍ਰੋਸੈਸਿੰਗ ਯੂਨਿਟ (CPU) ਸਿੱਧੇ ਤੌਰ 'ਤੇ ਸਮਝ ਸਕਦੀ ਹੈ ਅਤੇ ਲਾਗੂ ਕਰ ਸਕਦੀ ਹੈ।

 

Hun jado asi koi v website  visit krde han ya kise km lai istemal karde han

To website to mol bhasha

ਕਿਸੇ ਵੈੱਬਸਾਈਟ ਦੀ ਮੁੱਖ "ਭਾਸ਼ਾ", ਵਿੱਚ, HTML, CSS, ਅਤੇ JavaScript ਦਾ ਸੁਮੇਲ ਹੈ। HTML ਢਾਂਚਾ ਅਤੇ ਸਮੱਗਰੀ ਪ੍ਰਦਾਨ ਕਰਦਾ ਹੈ, CSS ਸਟਾਈਲਿੰਗ ਅਤੇ ਦਿੱਖ ਨੂੰ ਸੰਭਾਲਦਾ ਹੈ, ਅਤੇ JavaScript ਇੰਟਰਐਕਟੀਵਿਟੀ ਅਤੇ ਗਤੀਸ਼ੀਲ ਵਿਵਹਾਰ ਜੋੜਦਾ ਹੈ।

Age apa gall karde mobile user di ‘

 

ਐਂਡਰਾਇਡ ਐਪ ਵਿਕਾਸ ਲਈ ਵਰਤੀਆਂ ਜਾਣ ਵਾਲੀਆਂ ਪ੍ਰਾਇਮਰੀ ਭਾਸ਼ਾਵਾਂ ਕੋਟਲਿਨ ਅਤੇ ਜਾਵਾ ਹਨ। ਗੂਗਲ ਅਧਿਕਾਰਤ ਤੌਰ 'ਤੇ ਕੋਟਲਿਨ ਦੀ ਸਿਫ਼ਾਰਸ਼ ਕਰਦਾ ਹੈ, ਅਤੇ ਐਂਡਰਾਇਡ ਈਕੋਸਿਸਟਮ ਅਤੇ ਕਈ ਮੌਜੂਦਾ ਐਪਾਂ ਵਿੱਚ ਵਿਆਪਕ ਸਮਰਥਨ ਦੇ ਕਾਰਨ ਜਾਵਾ ਵਿਆਪਕ ਤੌਰ 'ਤੇ ਵਰਤਿਆ ਜਾਂਦਾ ਹੈ।

 

ਇੱਥੇ ਇੱਕ ਹੋਰ ਵਿਸਤ੍ਰਿਤ ਝਲਕ ਹੈ:

ਕੋਟਲਿਨ:

ਗੂਗਲ ਕੋਟਲਿਨ ਨੂੰ ਨਵੇਂ ਐਂਡਰਾਇਡ ਐਪ ਵਿਕਾਸ ਲਈ ਤਰਜੀਹੀ ਭਾਸ਼ਾ ਵਜੋਂ ਉਤਸ਼ਾਹਿਤ ਕਰਦਾ ਹੈ,

ਜਾਵਾ:

ਜਦੋਂ ਕਿ ਕੋਟਲਿਨ ਅਧਿਕਾਰਤ ਭਾਸ਼ਾ ਹੈ, ਜਾਵਾ ਅਜੇ ਵੀ ਵਿਆਪਕ ਤੌਰ 'ਤੇ ਵਰਤਿਆ ਜਾਂਦਾ ਹੈ, ਖਾਸ ਕਰਕੇ ਪੁਰਾਣੇ ਐਪਸ ਅਤੇ ਲਾਇਬ੍ਰੇਰੀਆਂ ਲਈ। ਐਂਡਰਾਇਡ ਸਟੂਡੀਓ ਕੋਟਲਿਨ ਅਤੇ ਜਾਵਾ ਦੋਵਾਂ ਲਈ ਪਹਿਲੇ ਦਰਜੇ ਦਾ ਸਮਰਥਨ ਪ੍ਰਦਾਨ ਕਰਦਾ ਹੈ।

 

C++:

ਐਂਡਰਾਇਡ ਡਿਵੈਲਪਰਾਂ ਨੂੰ ਪ੍ਰਦਰਸ਼ਨ-ਨਾਜ਼ੁਕ ਕੰਮਾਂ ਅਤੇ ਹਾਰਡਵੇਅਰ ਵਿਸ਼ੇਸ਼ਤਾਵਾਂ ਤੱਕ ਪਹੁੰਚ ਲਈ ਐਂਡਰਾਇਡ ਨੇਟਿਵ ਡਿਵੈਲਪਮੈਂਟ ਕਿੱਟ (NDK) ਦੀ ਵਰਤੋਂ ਕਰਕੇ C++ ਵਿੱਚ ਕੋਡ ਲਿਖਣ ਦੀ ਆਗਿਆ ਦਿੰਦਾ ਹੈ।

 

Hun ki eh use chahe koi computer chalaun wale hove ya website ya mobile user mol bhasha nu jande te samjhde hn

Bus sab apne kama de mutabik apne lab lai apni samjh de mutabik istemal kar reh ne

 

ਯੂਹੰਨਾ 5

; 39ਤੁਸੀਂ ਲਿਖਤਾਂ ਨੂੰ ਭਾਲਦੇ ਹੋ ਕਿਉਂਕਿ ਤੁਸੀਂ ਸਮਝਦੇ ਹੋ ਭਈ ਇਨ੍ਹਾਂ ਵਿੱਚ ਸਾਨੂੰ ਸਦੀਪਕ ਜੀਉਣ ਮਿਲਦਾ ਹੈ ਅਤੇ ਮੇਰੇ ਹੱਕ ਵਿੱਚ ਜੋ ਸਾਖੀ ਦਿੰਦੇ ਸੋ ਏਹੋ ਹਨ 40ਤੁਸੀਂ ਜੀਉਣ ਲੱਭਣ ਲਈ ਮੇਰੇ ਕੋਲ ਆਉਣਾ ਨਹੀਂ ਚਾਹੁੰਦੇ ਹੋ

TO AGAR YISU MASIH NU SAMJHNA HAI

YESU NE KIHA RAH SACHCHAI ZINDGHI MAIN

HAN

HUN YESU UHI SAMJH SAKDA JO EH SAMJHNA CHAUNDA HAI

KI RAH SACHCAI ZINDGHI HAI KI

AGR APE SWARTH LAI YESU DE PICHE HAI

YA YISU VICH HAI YA KISE BIMARI BIPTA DE DAR TO

YE JO APNI ZINDGHI DE  SANSARIK MASLE NE

TO JISDAN OH MASLA YA MAQSAD PURA HO GAYA

PHIR SADI KOI HOR WAZAH HI NHI BACHTI

DOCTOR NAL MIRAZ DA VASTA TAD TAK REHNDA JAD TAK

OH TANDRUSATI DI HALAT CH NAHI AA JANDA

ISE TARAH JO MASIH CH APNE VISHE LEKE AUNDA HAI

YA MAQSAD LEK AUNDA HAI

JAD OH MAQSAD PURA HO GAYA TA PHIR SADA YESU MASIH NAL KOI WASTA NHI REHNDA

 

 

ਯੂਹੰਨਾ 3

:11ਮੈਂ ਤੈਨੂੰ ਸੱਚ ਸੱਚ ਆਖਦਾ ਹਾਂ ਕਿ ਜਿਹੜੀ ਗੱਲ ਅਸੀਂ ਜਾਣਦੇ ਹਾਂ ਸੋਈ ਕਹਿੰਦੇ ਹਾਂ ਅਤੇ ਜੋ ਅਸਾਂ ਵੇਖਿਆ ਹੈ ਉਸੇ ਦੀ ਸਾਖੀ ਦਿੰਦੇ ਹਾਂ ਅਰ ਤੁਸੀਂ ਸਾਡੀ ਸਾਖੀ ਨਹੀਂ ਮੰਨਦੇ 12ਜਦ ਮੈਂ ਤੁਹਾਨੂੰ ਸੰਸਾਰੀ ਗੱਲਾਂ ਦੱਸੀਆਂ ਅਤੇ ਤੁਸਾਂ ਪਰਤੀਤ ਨਾ ਕੀਤੀ ਫੇਰ ਜੇ ਮੈਂ ਤੁਹਾਨੂੰ ਸੁਰਗੀ ਗੱਲਾਂ ਦੱਸਾਂ ਤਾਂ ਤੁਸੀਂ ਕਿੱਕਰ ਪਰਤੀਤ ਕਰੋਗੇ13ਸੁਰਗ ਨੂੰ ਕੋਈ ਨਹੀਂ ਚੜ੍ਹਿਆ ਪਰ ਉਹ ਜਿਹੜਾ ਸੁਰਗ ਤੋਂ ਉੱਤਰਿਆ ਅਰਥਾਤ ਮਨੁੱਖ ਦਾ ਪੁੱਤ੍ਰ 1

Hun eh gall men Punjabi vich padi te boli jaroor hai

Te nawa ahd naam  greec vich likhiya hua hai

Yani unani basha vich

Magar yesu masih ne eh ibrani  bhasha vich boliya hai

Kyu yahudi  ibarani basha samjhde san

Hun puarana ahd  nama hai ibrani bhasha

Or nawa hai greec unani bhsaha

Beshaq asi kalam di  gall kise v  bhasha  ch pad sun rahen ajj de majuda waqt de  mutabik

Par agar asi usnu saamjh  or samjha v  aj de  yud de mutabik rahen hain

To bauht wade dokhe de jaal ch han

Samjhaun wala te snaun wala dukh de reha hai

Or sunnan wala khud nu hi  dukh ch rakh riha hai

Je asi  bible de kise kalam nu

Mol jada nu chad ke ajj di samjh de mutabik

Samjh ke chal  reh han chala reh

Te eh  ohi Galati kar rahen

Apna khuda bnaun wali ji  israliya nhi

ਕੂਚ 20

; 4ਤੂੰ ਆਪਣੇ ਲਈ ਉੱਕਰੀ ਹੋਈ ਮੂਰਤ ਨਾ ਬਣਾ, ਨਾ ਕਿਸੇ ਚੀਜ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ

Hun AGR AIS MOL BHASHA NU CHAD KE YANI IBARANI OR UNANI NU

KALAM NU IBRANI TE UNSANI DE MUTABIK SAMJHNA HAI TE SAMJHUNA HAI

CHAHE BESHAQ ASI  KISE V BHASHA CH  KALAM DI MANADI KAR RAHEN HAIN

MAGAR ASI BHASHA  V APNI ISTEMAL KAR REH TE SAMJH V APNI

TE  IS SAMEN DE MUTABIK ONA GALLA NU WAQT DE MUTABIK PESH KAR RAHEN HAN

TO EH UKRI HUI MURAT HAI

ਕੂਚ 32

ਸੋਨੇ ਦੇ ਬੱਛੇ ਦੀ ਪੂਜਾ

1ਜਾਂ ਲੋਕਾਂ ਨੇ ਵੇਖਿਆ ਭਈ ਮੂਸਾ ਨੇ ਪਹਾੜੋਂ ਲਹਿਣ ਵਿੱਚ ਚਿਰ ਲਾ ਦਿੱਤਾ ਹੈ ਤਾਂ ਲੋਕਾਂ ਨੇ ਹਾਰੂਨ ਕੋਲ ਇਕੱਠੇ ਹੋਕੇ ਉਹ ਨੂੰ ਆਖਿਆ, ਉੱਠ ਅਤੇ ਸਾਡੇ ਲਈ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਚੱਲਣ ਕਿਉਂ ਜੋ ਏਹ ਮਰਦ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ ਹੈ ਅਸੀਂ ਨਹੀਂ ਜਾਣਦੇ ਉਹ ਨੂੰ ਕੀ ਹੋ ਗਿਆ ਹੈ 2ਤਾਂ ਹਾਰੂਨ ਨੇ ਉਨ੍ਹਾਂ ਨੂੰ ਆਖਿਆ, ਆਪਣੀਆਂ ਤੀਵੀਆਂ ਅਤੇ ਆਪਣੇ ਪੁੱਤ੍ਰਾਂ ਅਤੇ ਆਪਣੀਆਂ ਧੀਆਂ ਦੇ ਕੰਨਾਂ ਦੇ ਸੋਨੇ ਦੇ ਬਾਲੇ ਤੋੜ ਤਾੜ ਕੇ ਮੇਰੇ ਕੋਲ ਲੈ ਆਓ 3ਸੋ ਸਾਰੇ ਲੋਕ ਸੋਨੇ ਦੇ ਬਾਲੇ ਜੋ ਉਨ੍ਹਾਂ ਦੇ ਕੰਨਾਂ ਵਿੱਚ ਸਨ ਤੋੜ ਤਾੜ ਕੇ ਹਾਰੂਨ ਦੇ ਕੋਲ ਲੈ ਆਏ 4ਤਾਂ ਉਸ ਨੇ ਓਹ ਉਨ੍ਹਾਂ ਦੇ ਹੱਥੋਂ ਲੈ ਲਏ ਅਰ ਉਨ੍ਹਾਂ ਨੂੰ ਢਾਲ ਕੇ ਇੱਕ ਉਕੱਰਨ ਵਾਲੇ ਸੰਦ ਨਾਲ ਘੜ ਕੇ ਉਹ ਦਾ ਇੱਕ ਬੱਛਾ ਬਣਾਇਆ ਤਾਂ ਉਨ੍ਹਾਂ ਨੇ ਆਖਿਆ, ਹੇ ਇਸਰਾਏਲ ਏਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ 5ਜਦ ਹਾਰੂਨ ਨੇ ਏਹ ਡਿੱਠਾ ਤਾਂ ਉਸ ਦੇ ਅੱਗੇ ਇੱਕ ਜਗਵੇਦੀ ਬਣਾਈ ਤਾਂ ਹਾਰੂਨ ਨੇ ਪੁਕਾਰ ਕੇ ਆਖਿਆ, ਭਲਕੇ ਯਹੋਵਾਹ ਦਾ ਪਰਬ ਹੈ 6ਤਾਂ ਓਹ ਅਗਲੇ ਦਿਨ ਸਵੇਰ ਨੂੰ ਉੱਠੇ ਅਰ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਰ ਸੁੱਖ ਸਾਂਦ ਦੀਆਂ ਭੇਟਾਂ ਲਿਆਏ ਤਾਂ ਲੋਕ ਖਾ ਪੀ ਕੇ ਬੈਠੇ ਅਰ ਹੱਸਣ ਖੇਲਣ ਨੂੰ ਉੱਠੇ।।

7ਤਾਂ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ, ਹਠਾੜ ਨੂੰ ਜਾਹ ਕਿਉਂ ਕਿ ਤੇਰੇ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਉਤਾਹਾਂ ਲਿਆਇਆ ਹੈਂ ਭਰਿਸ਼ਟ ਹੋ ਗਏ ਹਨ 8ਓਹ ਉਸ ਰਾਹ ਤੋਂ ਛੇਤੀ ਨਾਲ ਫਿਰ ਗਏ ਹਨ ਜਿਹ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੇ ਢਾਲ ਕੇ ਆਪਣੇ ਲਈ ਇੱਕ ਬੱਛਾ ਬਣਾਇਆ ਅਤੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਉਹ ਦੇ ਅੱਗੇ ਭੇਟ ਚੜ੍ਹਾ ਕੇ ਉਨ੍ਹਾਂ ਆਖਿਆ, ਹੇ ਇਸਰਾਏਲ ਏਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ

 

ਰੋਮੀਆਂ ਨੂੰ 1

;21ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਜੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀਆਂ ਸੋਚਾਂ ਵਿੱਚ ਨਿਕੰਮੇ ਬਣ ਗਏ ਅਤੇ ਓਹਨਾਂ ਦੇ ਬੁੱਧਹੀਣ ਮਨ ਅਨ੍ਹੇਰੇ ਹੋ ਗਏ 22ਓਹ ਆਪ ਨੂੰ ਬੁੱਧੀਵਾਨ ਮੰਨ ਕੇ ਮੂਰਖ ਬਣ ਗਏ 23ਅਤੇ ਅਬਨਾਸ਼ੀ ਪਰਮੇਸ਼ੁਰ ਦੇ ਪਰਤਾਪ ਨੂੰ ਨਾਸਵਾਨ ਮਨੁੱਖ ਅਤੇ ਪੰਛੀਆਂ ਅਤੇ ਚੌਪਾਇਆ ਅਤੇ ਘਿੱਸਰਨ ਵਾਲੇ ਜੀਉ ਜੰਤ ਦੇ ਰੂਪ ਦੀ ਮੂਰਤ ਨਾਲ ਵਟਾ ਦਿੱਤਾ ।।

24ਇਸ ਕਾਰਨ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਮਨਾਂ ਦੇ ਬੁਰੇ ਵਿਸ਼ਿਆਂ ਵਿੱਚ ਗੰਦ ਮੰਦ ਦੇ ਵੱਸ ਕਰ ਦਿੱਤਾ ਭਈ ਉਨ੍ਹਾਂ ਦੇ ਸਰੀਰ ਆਪੋ ਵਿੱਚ ਬੇਪਤ ਹੋ ਜਾਣ 25ਉਨ੍ਹਾਂ ਨੇ ਪਰਮੇਸ਼ੁਰ ਦੀ ਸਚਿਆਈ ਨੂੰ ਝੂਠ ਨਾਲ ਵਟਾ ਦਿੱਤਾ ਅਤੇ ਕਰਤਾਰ ਜਿਹੜਾ ਜੁੱਗੋ ਜੁੱਗ ਧੰਨ ਹੈ, ਆਮੀਨ, ਨੂੰ ਛੱਡ ਕੇ ਸਰਿਸ਼ਟੀ ਦੀ ਪੂਜਾ ਅਤੇ ਉਪਾਸਨਾ ਕੀਤੀ।।

26ਇਸੇ ਕਾਰਨ ਪਰਮੇਸ਼ੁਰ ਨੇ ਉਨ੍ਹਾਂ ਨੂੰ ਨੀਚ ਵਾਸਨਾਂ ਦੇ ਵੱਸ ਕਰ ਦਿੱਤਾ ਕਿਉਂ ਜੋ ਉਨ੍ਹਾਂ ਦੀਆਂ ਨਾਰਾਂ ਨੇ ਆਪਣੇ ਸੁਭਾਵਕ ਕੰਮ ਨੂੰ ਉਹ ਦੇ ਨਾਲ ਵਟਾ ਦਿੱਤਾ ਜਿਹੜਾ ਸੁਭਾਓ ਦੇ ਵਿਰੁੱਧ ਹੈ 27ਇਸੇ ਤਰਾਂ ਨਰ ਵੀ ਨਾਰੀਆਂ ਨਾਲ ਸੁਭਾਵਕ ਕੰਮ ਛੱਡ ਕੇ ਆਪੋ ਵਿੱਚੀਂ ਆਪਣੀ ਕਾਮਨਾ ਵਿੱਸ ਸੜ ਗਏ, ਨਰਾਂ ਨੇ ਨਰਾਂ ਨਾਲ ਮੁਕਾਲਕ ਦੇ ਕੰਮ ਕੀਤੇ ਅਤੇ ਆਪਣੇ ਆਪ ਵਿੱਚ ਆਪਣੀ ਭੁੱਲ ਦੇ ਜੋਗ ਫਲ ਭੋਗਿਆ।।

28ਜਿਵੇਂ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਉਨ੍ਹਾਂ ਨੂੰ ਚੰਗਾ ਨਾ ਲੱਗਾ ਓਵੇਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਭਈ ਨੱਖਿਧ ਕੰਮ ਕਰਨ 29ਓਹ ਹਰ ਪਰਕਾਰ ਦੇ ਕੁਧਰਮ, ਬਦੀ, ਲੋਭ, ਅਤੇ ਬੁਰਿਆਈ ਨਾਲ ਭਰੇ ਹੋਏ ਸਨ । ਖ਼ਾਰ, ਘਾਤ, ਝਗੜੇ, ਫਲ ਅਤੇ ਬਦਨੀਤੀ ਨਾਲ ਭਰਪੂਰ ਹੋ ਗਏ । ਲਾਵੇ ਲੁਤਰੇ 30ਨਿੰਦਕ, ਪਰਮੇਸ਼ੁਰ ਦੇ ਵੈਰੀ, ਧੱਕੇ ਖੋਰੇ, ਹੰਕਾਰੀ, ਸ਼ੇਖੀਬਾਜ, ਬਦੀਆਂ ਦੇ ਉਸਤਾਦ, ਮਾਪਿਆਂ ਦੇ ਅਣਆਗਿਕਾਰ 31ਨਿਰਬੁੱਧ, ਨੇਮ ਤੋੜਨ ਵਾਲੇ, ਨਿਰਮੋਹ ਅਤੇ ਨਿਰਦਈ ਹੋਏ 32ਅਤੇ ਓਹ ਪਰਮੇਸ਼ੁਰ ਦੀ ਬਿਧੀ ਜਾਣ ਕੇ ਭਈ ਏਹੇ ਜੇਹੇ ਕੰਮ ਕਰਨ ਵਾਲੇ ਮਰਨ ਦੇ ਯੋਗ ਹਨ ਨਿਰੇ ਆਪ ਹੀ ਨਹੀਂ ਕਰਦੇ ਸਗੋਂ ਕਰਨ ਵਾਲਿਆਂ ਤੋਂ ਵੀ ਪਰਸੰਨ ਹੁੰਦੇ ਹਨ।।

 

੧ ਕੁਰਿੰਥੀਆਂ ਨੂੰ 1

;  22ਯਹੂਦੀ ਤਾਂ ਨਿਸ਼ਾਨੀਆਂ ਮੰਗਦੇ ਅਤੇ ਯੂਨਾਨੀ ਬੁੱਧ ਭਾਲਦੇ ਹਨ

PURANA AHD IBRANI VICH HAI

ATE NAWA AHD NAMA UNANI VICH

HUN JO VISHWASH DIYA JADA NE JO VIWSHASH DE ROOTS NE

OH IBARANI BHASAH NAL JODEN

HUN JAD TAK SADE KOL IBRANI SAMJH NAHI HOYE GE ASI BIBLE NU NAHI SAMJH SKDE

APNI AQL NAL

IBRANI BHASHA HAI KI

IBRANI BHASHA NISHAN DI BHASHA HAI

TASVEER DI BHSHAH HAI

KYU JO  HUMAN UNDERTANDING HAI

OH  KISE V GALL NU TASVEERA CH HI SAMJDHI HAI TASVEEN YANI KALPNA IMAGINATION

HUN JAD BACHIYA NU SCHOOL VICH A FOR APPLE PADAYA JANDA HAI

TA APPLE DI TASVEER KYU DIKHAI JANDI HAI

KYU KI INSAANI SAMJH YAADASHT

TASVEER DI BHASHA HI SAMJHDI HAI

YA PUNJABI VICH

UDA UTH PADAYA JANDA HAI  TA UTH DI TASVEER DIKHAI JANDI HAI

KYU SADI UNDERSANDING JO HAI SAMJH OR YAAD DASHAT HAI OH AKHRA CH NAHI BALKI TASVEERA NU YADI RAKHDI HAI

YANI KALPNA

TO  IBRANI BHASHA JO HAI NISHAN DI BHASHA DRISH DI

IBRANI BHASHA YANI HEBREW DE 22 AKHAR HAN

TE HAR EK AKHAR DI EK TASVEER HAI

OR HAR EK AKHR DA APNA MOL ANK V HAI

ਯੂਨਾਨੀ  ਭਾਸ਼ਾ ਯੂਨਾਨੀ  ਕੁਦਰਤੀ ਦ੍ਰਿਸ਼ਟੀਗਤ ਭਾਸ਼ਾ ਹੈ।

YANI KISE V GALL NU DRISH VICH SAMJHANA YA SA,JHUNA

BIBLE NU SAMJHN WALE LOG DRISHTANT TO JANDE hand

 

ਯੂਹੰਨਾ 6

; 35ਯਿਸੂ ਨੇ ਉਨ੍ਹਾਂ ਨੂੰ ਆਖਿਆ, ਜੀਉਣ ਦੀ ਰੋਟੀ ਮੈਂ ਹਾਂ

Is kalam vich roti ek tsveer hai drishtant hai tamsil hai

 

Taki jado asi jismani roti nu dekhiye te

Sanu yesu di gall yaad rahe

Zindghi da pani main

 

Taki jado jado v sade samne pani ya pai da darish aye

Ta sanu yesu di

Gall yaad rahe zindghi da pani main han

 

Zindghi da raah main han

 

Taki jado jado asi kite raste ch hoye

Ya rasta sadi kalpna ch hove

Ta  sanu eh kalam yaad rahe

Ki zindghi da raah main han yani yesu

 

 

ਯਸਾਯਾਹ 44

: 6ਯਹੋਵਾਹ ਇਸਰਾਏਲ ਦਾ ਪਾਤਸ਼ਾਹ,

ਅਤੇ ਉਹ ਦਾ ਛੁਡਾਉਣ ਵਾਲਾ, ਸੈਨਾਂ ਦਾ ਯਹੋਵਾਹ

ਐਉਂ ਫ਼ਰਮਾਉਂਦਾ ਹੈ,

ਮੈਂ ਆਦ ਹਾਂ ਨਾਲੇ ਮੈਂ ਅੰਤ ਹਾਂ,

ਮੈਥੋਂ ਬਿਨਾ ਕੋਈ ਪਰਮੇਸ਼ੁਰ ਨਹੀਂ।

Hun ibrANI DA PEHLA SAHABD ALPH HAI

OR AKHRI AKHR

TAV HAI  JO SALEEB DA NISHAN HAI

ਪਰਕਾਸ਼ ਦੀ ਪੋਥੀ 1

; 8ਮੈਂ ਅਲਫਾ ਅਤੇ ਓਮੇਗਾ ਹਾਂ । ਇਹ ਆਖਣਾ ਪ੍ਰਭੁ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ ਅਤੇ ਜਿਹੜਾ ਹੈਸੀ ਅਤੇ ਜਿਹੜਾ ਆਉਣ ਵਾਲਾ ਹੈ ਜੋ ਸਰਬ ਸ਼ਕਤੀਮਾਨ ਹੈ।।

 

ਪਰਕਾਸ਼ ਦੀ ਪੋਥੀ 22

; 13ਮੈਂ ਅਲਫਾ ਅਤੇ ਓਮੇਗਾ, ਪਹਿਲਾ ਅਤੇ ਪਿਛਲਾ, ਆਦ ਅਤੇ ਅੰਤ ਹਾਂ 1

ਯੂਨਾਨੀ ਭਾਸ਼ਾ ਵਿੱਚ, "ਅਲਫ਼ਾ ਅਤੇ ਓਮੇਗਾ" (Α ਅਤੇ Ω) ਯੂਨਾਨੀ ਵਰਣਮਾਲਾ ਦੇ ਪਹਿਲੇ ਅਤੇ ਆਖਰੀ ਅੱਖਰਾਂ ਨੂੰ ਦਰਸਾਉਂਦੇ ਹਨ,

 

ਕੁਲੁੱਸੀਆਂ 1

; 15ਉਹ ਅਣਡਿੱਠ ਪਰਮੇਸ਼ਰ ਦਾ ਸਰੂਪ ਅਤੇ ਸਾਰੀ ਸ੍ਰਿਸ਼ਟੀ ਵਿੱਚੋਂ ਜੇਠਾ ਹੈ16ਕਿਉਂਕਿ ਅਕਾਸ਼ ਵਿੱਚ ਅਤੇ ਧਰਤੀ ਉਤਲੀਆਂ ਸਭ ਵਸਤਾਂ ਉਸੇ ਵਿੱਚ ਸਿਰਜੀਆਂ ਗਈਆਂ, ਭਾਵੇਂ ਪ੍ਰਤੱਖ ਭਾਵੇਂ ਅਪ੍ਰਤੱਖ, ਭਾਵੇਂ ਸਿੰਘਾਸਣ ਭਾਵੇਂ ਪ੍ਰਭੁਤਾ, ਭਾਵੇਂ ਹਕੂਮਤਾਂ ਭਾਵੇਂ ਇਖ਼ਤਿਆਰ; ਸਭ ਵਸਤਾਂ ਉਸੇ ਦੇ ਰਾਹੀਂ ਅਤੇ ਉਸੇ ਦੇ ਲਈ ਸਿਰਜੀਆਂ ਗਈਆਂ। 17ਉਹੀ ਸਭ ਵਸਤਾਂ ਤੋਂ ਪਹਿਲਾਂ ਹੈ ਅਤੇ ਸਭ ਕੁਝ ਉਸੇ ਵਿੱਚ ਕਾਇਮ ਹੈ। 18ਉਹ ਦੇਹ ਅਰਥਾਤ ਕਲੀਸਿਯਾ ਦਾ ਸਿਰ ਹੈ; ਉਹੀ ਅਰੰਭ ਹੈ ਅਤੇ ਮੁਰਦਿਆਂ ਵਿੱਚੋਂ ਜੇਠਾ ਹੈ ਤਾਂਕਿ ਸਭਨਾਂ ਗੱਲਾਂ ਵਿੱਚ ਪਹਿਲਾ ਸਥਾਨ ਉਸੇ ਨੂੰ ਮਿਲੇ। 19ਕਿਉਂਕਿ ਪਿਤਾ ਨੂੰ ਚੰਗਾ ਲੱਗਾ ਕਿ ਸਾਰੀ ਭਰਪੂਰੀ ਉਸੇ ਵਿੱਚ ਵਾਸ ਕਰੇ 20ਅਤੇ ਸਲੀਬ ਉੱਤੇ ਵਹਾਏ ਗਏ ਉਸ ਦੇ ਲਹੂ ਦੇ ਦੁਆਰਾ ਸ਼ਾਂਤੀ ਕਾਇਮ ਕਰਕੇ ਉਸੇ ਦੇ ਰਾਹੀਂ ਸਭ ਵਸਤਾਂ ਦਾ, ਭਾਵੇਂ ਧਰਤੀ ਦੀਆਂ ਭਾਵੇਂ ਅਕਾਸ਼ ਦੀਆਂ, ਆਪਣੇ ਨਾਲ ਮੇਲ ਕਰੇ।

ਯੂਹੰਨਾ 1

; 1ਆਦ ਵਿੱਚ ਸ਼ਬਦ ਸੀ ਅਰ ਸ਼ਬਦ ਪਰਮੇਸ਼ੁਰ ਦੇ ਸੰਗ ਸੀ ਅਤੇ ਸ਼ਬਦ ਪਰਮੇਸ਼ੁਰ ਸੀ 2ਇਹੋ ਆਦ ਵਿੱਚ ਪਰਮੇਸ਼ੁਰ ਦੇ ਸੰਗ ਸੀ 3ਸੱਭੋ ਕੁਝ ਉਸ ਤੋਂ ਰਚਿਆ ਗਿਆ ਅਤੇ ਰਚਨਾ ਵਿੱਚੋਂ ਇੱਕ ਵਸਤੁ ਭੀ ਉਸ ਤੋਂ ਬਿਨਾ ਨਹੀਂ ਰਚੀ ਗਈ 4ਉਸ ਵਿੱਚ ਜੀਉਣ ਸੀ ਅਤੇ ਉਹ ਜੀਉਣ ਇਨਸਾਨ ਦਾ ਚਾਨਣ ਸੀ

 

੨ ਕੁਰਿੰਥੀਆਂ ਨੂੰ 4

; 6ਕਿਉਂ ਜੋ ਪਰਮੇਸ਼ੁਰ ਜਿਹ ਨੇ ਆਖਿਆ ਸੀ ਜੋ ਅਨ੍ਹੇਰਿਓਂ ਚਾਨਣ ਚਮਕੇ ਉਹ ਸਾਡਿਆਂ DILA  ਵਿੱਚ ਚਮਕਿਆ ਭਈ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਮੁਖ ਵਿੱਚ ਪਰਕਾਸ਼ ਕਰੇ।।

 

ਉਤਪਤ 11

1ਸਾਰੀ ਧਰਤੀ ਉੱਤੇ ਇੱਕੋਈ ਬੋਲੀ ਅਰ ਇੱਕੋਈ ਭਾਸ਼ਾ ਸੀ 2ਤੇ ਐਉਂ ਹੋਇਆ ਕਿ ਪੂਰਬ ਵੱਲ ਜਾਂਦੇ ਹੋਏ ਉਨ੍ਹਾਂ ਨੂੰ ਇੱਕ ਮਦਾਨ ਸਿਨਾਰ ਦੇਸ ਵਿੱਚ ਲੱਭਾ ਅਤੇ ਉੱਥੇ ਓਹ ਵੱਸ ਗਏ 3ਤਦ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ ਕਿ ਆਓ ਅਸੀਂ ਇੱਟਾਂ ਬਣਾਈਏ ਅਰ ਉਨ੍ਹਾਂ ਨੂੰ ਚੰਗੀ ਤਰਾਂ ਪਕਾਈਏ ਸੋ ਉਨ੍ਹਾਂ ਕੋਲ ਪੱਥਰਾਂ ਦੀ ਥਾਂ ਇੱਟਾਂ ਅਰ ਚੂਨੇ ਦੀ ਥਾਂ ਗਾਰਾ ਸੀ 4ਤਾਂ ਉਨ੍ਹਾਂ ਨੇ ਆਖਿਆ ਕਿ ਆਓ ਅਸੀਂ ਆਪਣੇ ਲਈ ਇੱਕ ਸ਼ਹਿਰ ਅਰ ਇੱਕ ਬੁਰਜ ਬਣਾਈਏ ਜਿਸ ਦੀ ਟੀਸੀ ਅਕਾਸ਼ ਤੀਕ ਹੋਵੇ ਅਰ ਆਪਣੇ ਲਈ ਇੱਕ ਨਾਉਂ ਕੱਢੀਏ ਅਜਿਹਾ ਨਾ ਹੋਵੇ ਭਈ ਅਸੀਂ ਸਾਰੀ ਧਰਤੀ ਉੱਤੇ ਖਿੰਡ ਜਾਈਏ 5ਤਾਂ ਯਹੋਵਾਹ ਉਸ ਸ਼ਹਿਰ ਅਰ ਬੁਰਜ ਨੂੰ ਜਿਹ ਨੂੰ ਆਦਮ-ਵੰਸ ਨੇ ਬਣਾਇਆ ਸੀ ਵੇਖਣ ਲਈ ਉੱਤਰਿਆ 6ਯਹੋਵਾਹ ਨੇ ਆਖਿਆ ਕਿ ਵੇਖੋ ਏਹ ਲੋਕ ਇੱਕ ਹਨ ਅਰ ਉਨ੍ਹਾਂ ਸਭਨਾਂ ਦੀ ਬੋਲੀ ਇੱਕ ਹੈ ਅਤੇ ਓਹ ਇਹ ਕਰਨ ਲੱਗੇ ਹਨ। ਜੋ ਕੁਛ ਉਨ੍ਹਾਂ ਦੇ ਕਰਨ ਦੀ ਭਾਵਨੀ ਹੋਵੇਗੀ ਹੁਣ ਉਨ੍ਹਾਂ ਅੱਗੇ ਨਹੀਂ ਅਟਕੇਗਾ 7ਆਓ ਅਸੀਂ ਉੱਤਰੀਏ ਅਤੇ ਉੱਥੇ ਉਨ੍ਹਾਂ ਦੀ ਬੋਲੀ ਨੂੰ ਉਲਟ ਪੁਲਟ ਕਰ ਦੇਈਏ ਭਈ ਉਹ ਇੱਕ ਦੂਜੇ ਦੀ ਬੋਲੀ ਨਾ ਸਮਝਣ 8ਤਾਂ ਯਹੋਵਾਹ ਨੇ ਉਨ੍ਹਾਂ ਨੂੰ ਉੱਥੋਂ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ। ਸੋ ਓਹ ਉਸ ਸ਼ਹਿਰ ਦੇ ਬਣਾਉਣ ਤੋਂ ਹਟ ਗਏ 9ਏਸ ਕਾਰਨ ਉਨ੍ਹਾਂ ਨੇ ਉਹ ਦਾ ਨਾਉਂ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਬੋਲੀ ਉਲਟ ਪੁਲਟ ਕਰ ਦਿੱਤੀ ਅਰ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ।।

 

ਪਰਕਾਸ਼ ਦੀ ਪੋਥੀ 5

:9ਅਤੇ ਓਹ ਇਹ ਆਖਦਿਆਂ ਇੱਕ ਨਵਾਂ ਗੀਤ ਗਾਉਂਦੇ ਸਨ, -

ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ

ਖੋਲ੍ਹਣ ਦੇ ਜੋਗ ਹੈਂ,

ਕਿਉਂਕਿ ਤੂੰ ਕੋਹਿਆ ਗਿਆ ਸੈਂ,

ਅਤੇ ਤੈਂ ਆਪਣੇ ਲਹੂ ਨਾਲ ਹਰੇਕ ਗੋਤ,

ਭਾਖਿਆ, ਉੱਮਤ ਅਤੇ ਕੌਮ ਵਿੱਚੋਂ

ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,

ਰਸੂਲਾਂ ਦੇ ਕਰਤੱਬ 2

1ਜਾਂ ਪੰਤੇਕੁਸਤ ਦਾ ਦਿਨ ਆਇਆ ਓਹ ਸਭ ਇੱਕ ਥਾਂ ਇੱਕਠੇ ਸਨ 2ਅਰ ਅਚਾਨਕ ਅਕਾਸ਼ ਤੋਂ ਇੱਕ ਗੂੰਜ ਆਈ ਜਿਹੀ ਵੱਡੀ ਭਾਰੀ ਅਨ੍ਹੇਰੀ ਦੇ ਵਗਣ ਦੀ ਹੁੰਦੀ ਹੈ ਅਤੇ ਉਸ ਨਾਲ ਸਾਰਾ ਘਰ ਜਿੱਥੇ ਓਹ ਬੈਠੇ ਸਨ ਭਰ ਗਿਆ 3ਅਰ ਉਨ੍ਹਾਂ ਨੂੰ ਅੱਗ ਜਹੀਆਂ ਜੀਭਾਂ ਵੱਖਰੀਆਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਓਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰੀਆਂ 4ਤਦ ਓਹ ਸੱਭੇ ਪਵਿੱਤ੍ਰ ਆਤਮਾ ਨਾਲ ਭਰ ਗਏ ਅਤੇ ਹੋਰ ਬੋਲੀਆਂ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦਿੱਤਾ।।

5ਹਰੇਕ ਦੇਸ ਵਿੱਚੋਂ ਜੋ ਅਕਾਸ਼ ਦੇ ਹੇਠ ਹੈ ਯਹੂਦੀ ਭਗਤ ਲੋਕ ਯਰੂਸ਼ਲਮ ਵਿੱਚ ਵੱਸਦੇ ਸਨ 6ਸੋ ਜਾਂ ਇਹ ਅਵਾਜ਼ ਆਈ ਤਾਂ ਭੀੜ ਲੱਗ ਗਈ ਅਤੇ ਲੋਕ ਹੱਕੇ ਬੱਕੇ ਰਹਿ ਗਏ ਕਿਉਂ ਜੋ ਹਰੇਕ ਨੇ ਉਨ੍ਹਾਂ ਨੂੰ ਆਪਣੀ ਆਪਣੀ ਬੋਲੀ ਬੋਲਦੇ ਸੁਣਿਆ 7ਓਹ ਅਚਰਜ ਰਹਿ ਗਏ ਅਰ ਹੈਰਾਨ ਹੋਕੇ ਕਹਿਣ ਲੱਗੇ, ਵੇਖੋ ਏਹ ਸਭ ਜਿਹੜੇ ਬੋਲਦੇ ਹਨ ਕੀ ਗਲੀਲੀ ਨਹੀਂ8ਫੇਰ ਕਿੱਕੁਰ ਹਰੇਕ ਸਾਡੇ ਵਿੱਚੋਂ ਆਪੋ ਆਪਣੀ ਜਨਮ ਭੂਮ ਦੀ ਭਾਖਿਆ ਸੁਣਦਾ ਹੈ 9ਅਸੀਂ ਜਿਹੜੇ ਪਾਰਥੀ ਅਰ ਮੇਦੀ ਅਰ ਇਲਾਮੀ ਹਾਂ ਅਤੇ ਮਸੋਪੋਤਾਮਿਯਾ ਅਰ ਯਹੂਦਿਯਾ ਅਰ ਕੱਪਦੁਕਿਆ ਅਰ ਪੁੰਤੁਸ ਅਰ ਅਸਿਯਾ10ਫ਼ਰੂਗਿਯਾ ਅਰ ਪੁਮਫ਼ੁਲਿਯਾ ਅਰ ਮਿਸਰ ਅਰ ਲਿਬਿਯਾ ਦੇ ਉਸ ਹਿੱਸੇ ਦੇ ਰਹਿਣ ਵਾਲੇ ਹਾਂ ਜੋ ਕੁਰੇਨੇ ਦੇ ਲਾਗੇ ਹੈ ਅਰ ਜਿਹੜੇ ਰੋਮੀ ਮੁਸਾਫ਼ਰ ਹਾਂ ਜੋ ਕੁਰੇਨੇ ਦੇ ਲਾਗੇ ਹੈ ਅਰ ਜਿਹੜੇ ਰੋਮੀ ਮੁਸਾਫ਼ਰ ਕੀ ਯਹੂਦੀ ਕੀ ਯਹੂਦੀ ਮੁਰੀਦ 11ਅਤੇ ਕਰੇਤੀ ਅਤੇ ਅਰਬੀ ਹਾਂਗੇ ਉਨ੍ਹਾਂ ਨੂੰ ਆਪਣੀ ਆਪਣੀ ਭਾਖਿਆ ਵਿੱਚ ਪਰਮੇਸ਼ੁਰ ਦੇ ਵੱਡੇ ਵੱਡੇ ਕੰਮਾਂ ਦਾ ਵਖਾਣ ਕਰਦਿਆਂ ਸੁਣਦੇ ਹਾਂ! 1

 

19ਕਿਉਂਕਿ ਲਿਖਿਆ ਹੈ:ਮੈਂ ਬੁੱਧਵਾਨਾਂ ਦੀ ਬੁੱਧ ਦਾ ਨਾਸ ਕਰਾਂਗਾ ਅਤੇ ਸਮਝਦਾਰਾਂ ਦੀ ਸਮਝ ਨੂੰ ਵਿਅਰਥ ਠਹਿਰਾਵਾਂਗਾ। 20ਕਿੱਥੇ ਹੈ ਬੁੱਧਵਾਨ? ਕਿੱਥੇ ਹੈ ਸ਼ਾਸਤਰੀ? ਕਿੱਥੇ ਹੈ ਇਸ ਯੁਗ ਦਾ ਵਿਵਾਦੀ? ਕੀ ਪਰਮੇਸ਼ਰ ਨੇ ਇਸ ਸੰਸਾਰ ਦੇ ਗਿਆਨ ਨੂੰ ਮੂਰਖਤਾ ਨਹੀਂ ਠਹਿਰਾਇਆ21ਕਿਉਂਕਿ ਪਰਮੇਸ਼ਰ ਦੇ ਗਿਆਨ ਅਨੁਸਾਰ ਜਦੋਂ ਸੰਸਾਰ ਨੇ ਆਪਣੇ ਗਿਆਨ ਰਾਹੀਂ ਪਰਮੇਸ਼ਰ ਨੂੰ ਨਾ ਜਾਣਿਆ ਤਾਂ ਪਰਮੇਸ਼ਰ ਨੂੰ ਚੰਗਾ ਲੱਗਾ ਕਿ ਇਸ ਪ੍ਰਚਾਰ ਦੀ ਮੂਰਖਤਾ ਦੇ ਦੁਆਰਾ ਵਿਸ਼ਵਾਸ ਕਰਨ ਵਾਲਿਆਂ ਨੂੰ ਬਚਾਵੇ।

 

1 ਕੁਰਿੰਥੀਆਂ 1

; 26ਹੇ ਭਾਈਓ, ਆਪਣੀ ਬੁਲਾਹਟ ਨੂੰ ਸਮਝੋ ਕਿ ਤੁਸੀਂ ਜਿਹੜੇ ਬੁਲਾਏ ਗਏ, ਤੁਹਾਡੇ ਵਿੱਚੋਂ ਬਹੁਤੇ ਨਾ ਤਾਂ ਸਰੀਰਕ ਤੌਰ 'ਤੇ ਗਿਆਨਵਾਨ, ਨਾ ਬਲਵੰਤ ਅਤੇ ਨਾ ਹੀ ਬਹੁਤ ਰੁਤਬੇ ਵਾਲੇ ਸਨ27ਸਗੋਂ ਪਰਮੇਸ਼ਰ ਨੇ ਸੰਸਾਰ ਦੇ ਮੂਰਖਾਂ ਨੂੰ ਚੁਣ ਲਿਆ ਕਿ ਬੁੱਧਵਾਨਾਂ ਨੂੰ ਸ਼ਰਮਿੰਦਿਆਂ ਕਰੇ ਅਤੇ ਪਰਮੇਸ਼ਰ ਨੇ ਸੰਸਾਰ ਦੇ ਨਿਰਬਲਾਂ ਨੂੰ ਚੁਣ ਲਿਆ ਕਿ ਬਲਵੰਤਾਂ ਨੂੰ ਸ਼ਰਮਿੰਦਿਆਂ ਕਰੇ 28ਅਤੇ ਪਰਮੇਸ਼ਰ ਨੇ ਸੰਸਾਰ ਦੇ ਮਹੱਤਵਹੀਣ ਅਤੇ ਤੁੱਛ ਲੋਕਾਂ ਨੂੰ ਅਰਥਾਤ ਉਨ੍ਹਾਂ ਨੂੰ ਜਿਹੜੇ ਹਨ ਹੀ ਨਹੀਂ, ਚੁਣ ਲਿਆ ਕਿ ਉਨ੍ਹਾਂ ਨੂੰ ਜਿਹੜੇ ਹਨ, ਵਿਅਰਥ ਠਹਿਰਾਵੇ29ਤਾਂਕਿ ਕੋਈ ਪ੍ਰਾਣੀ ਪਰਮੇਸ਼ਰ ਦੇ ਸਨਮੁੱਖ ਘਮੰਡ ਨਾ ਕਰੇ। 30ਤੁਸੀਂ ਪਰਮੇਸ਼ਰ ਦੇ ਕਰਕੇ ਮਸੀਹ ਯਿਸੂ ਵਿੱਚ ਹੋ ਜਿਹੜਾ ਸਾਡੇ ਲਈ ਪਰਮੇਸ਼ਰ ਦੀ ਵੱਲੋਂ ਗਿਆਨ, ਧਾਰਮਿਕਤਾ, ਪਵਿੱਤਰਤਾ ਅਤੇ ਛੁਟਕਾਰਾ ਠਹਿਰਾਇਆ ਗਿਆ31ਜਿਵੇਂ ਲਿਖਿਆ ਹੈ: ਜੋ ਕੋਈ ਘਮੰਡ ਕਰੇ ਉਹ ਪ੍ਰਭੂ ਵਿੱਚ ਘਮੰਡ ਕਰੇ।

 

 

ਯੂਹੰਨਾ 16

; 12 ਮੈਂ ਤੁਹਾਨੂੰ ਹੋਰ ਵੀ ਬਹੁਤ ਕੁਝ ਕਹਿਣਾ ਹੈ, ਪਰ ਅਜੇ ਤੁਸੀਂ ਸਹਿਣ ਨਹੀਂ ਕਰ ਸਕਦੇ। 13ਪਰ ਜਦੋਂ ਉਹ ਅਰਥਾਤ ਸਚਾਈ ਦਾ ਆਤਮਾ ਆਵੇਗਾ ਤਾਂ ਉਹ ਸਾਰੀ ਸਚਾਈ ਵਿੱਚ ਤੁਹਾਡੀ ਅਗਵਾਈ ਕਰੇਗਾ, ਕਿਉਂਕਿ ਉਹ ਆਪਣੇ ਵੱਲੋਂ ਕੁਝ ਨਾ ਬੋਲੇਗਾ, ਪਰ ਜੋ ਕੁਝ ਸੁਣੇਗਾ ਉਹੀ ਬੋਲੇਗਾ ਅਤੇ ਤੁਹਾਨੂੰ ਹੋਣ ਵਾਲੀਆਂ ਗੱਲਾਂ ਦੱਸੇਗਾ।

 

ਯੂਹੰਨਾ 14

: 26ਪਰ ਸਹਾਇਕ ਅਰਥਾਤ ਪਵਿੱਤਰ ਆਤਮਾ, ਜਿਸ ਨੂੰ ਪਿਤਾ ਮੇਰੇ ਨਾਮ ਵਿੱਚ ਭੇਜੇਗਾ ਉਹ ਤੁਹਾਨੂੰ ਸਭ ਕੁਝ ਸਿਖਾਵੇਗਾ ਅਤੇ ਜੋ ਮੈਂ ਤੁਹਾਨੂੰ ਕਿਹਾ ਉਹ ਸਭ ਤੁਹਾਨੂੰ ਯਾਦ ਦਿਵਾਏਗਾ।

1 ਯੂਹੰਨਾ 2

;26ਇਹ ਗੱਲਾਂ ਮੈਂ ਤੁਹਾਨੂੰ ਉਨ੍ਹਾਂ ਦੇ ਵਿਖੇ ਲਿਖੀਆਂ ਜਿਹੜੇ ਤੁਹਾਨੂੰ ਭਰਮਾ ਰਹੇ ਹਨ। 27ਪਰ ਜੋ ਮਸਹ ਤੁਹਾਨੂੰ ਉਸ ਤੋਂ ਪ੍ਰਾਪਤ ਹੋਇਆ ਉਹ ਤੁਹਾਡੇ ਵਿੱਚ ਬਣਿਆ ਰਹਿੰਦਾ ਹੈ ਅਤੇ ਜ਼ਰੂਰਤ ਨਹੀਂ ਕਿ ਕੋਈ ਤੁਹਾਨੂੰ ਸਿਖਾਵੇ, ਕਿਉਂਕਿ ਉਹੀ ਮਸਹ ਤੁਹਾਨੂੰ ਸਭਨਾਂ ਗੱਲਾਂ ਦੇ ਵਿਖੇ ਸਿਖਾਉਂਦਾ ਹੈ ਅਤੇ ਇਹ ਸੱਚਾ ਹੈ, ਝੂਠਾ ਨਹੀਂ। ਸੋ ਜਿਵੇਂ ਉਸ ਨੇ ਤੁਹਾਨੂੰ ਸਿਖਾਇਆ ਤੁਸੀਂ ਮਸੀਹ ਵਿੱਚ ਬਣੇ ਰਹੋ।

 

 

1 ਕੁਰਿੰਥੀਆਂ 2

:10ਪਰਮੇਸ਼ਰ ਨੇ ਇਨ੍ਹਾਂ ਨੂੰ ਆਪਣੇ ਆਤਮਾ ਦੁਆਰਾ ਸਾਡੇ ਉੱਤੇ ਪਰਗਟ ਕੀਤਾ, ਕਿਉਂਕਿ ਆਤਮਾ ਸਭ ਗੱਲਾਂ ਨੂੰ ਸਗੋਂ ਪਰਮੇਸ਼ਰ ਦੀਆਂ ਡੂੰਘੀਆਂ ਗੱਲਾਂ ਨੂੰ ਵੀ ਜਾਂਚ ਲੈਂਦਾ ਹੈ। 11ਕਿਉਂ ਜੋ ਮਨੁੱਖਾਂ ਦੇ ਵਿਚਾਰਾਂ ਨੂੰ ਮਨੁੱਖ ਦੀ ਆਤਮਾ ਤੋਂ ਬਿਨਾਂ ਜੋ ਉਸ ਦੇ ਅੰਦਰ ਹੈ ਕੌਣ ਜਾਣਦਾ ਹੈ? ਇਸੇ ਤਰ੍ਹਾਂ ਪਰਮੇਸ਼ਰ ਦੇ ਆਤਮਾ ਤੋਂ ਬਿਨਾਂ ਪਰਮੇਸ਼ਰ ਦੀਆਂ ਗੱਲਾਂ ਨੂੰ ਹੋਰ ਕੋਈ ਨਹੀਂ ਜਾਣਦਾ। 12ਪਰ ਸਾਨੂੰ ਸੰਸਾਰ ਦੀ ਆਤਮਾ ਨਹੀਂ, ਸਗੋਂ ਉਹ ਆਤਮਾ ਮਿਲਿਆ ਹੈ ਜੋ ਪਰਮੇਸ਼ਰ ਵੱਲੋਂ ਹੈ ਤਾਂਕਿ ਅਸੀਂ ਉਨ੍ਹਾਂ ਗੱਲਾਂ ਨੂੰ ਜਾਣੀਏ ਜੋ ਪਰਮੇਸ਼ਰ ਨੇ ਸਾਨੂੰ ਬਖਸ਼ੀਆਂ ਹਨ13ਉਨ੍ਹਾਂ ਹੀ ਗੱਲਾਂ ਨੂੰ ਅਸੀਂ ਮਨੁੱਖਾਂ ਦੀਆਂ ਸਿਖਾਈਆਂ ਗਿਆਨ ਦੀਆਂ ਗੱਲਾਂ ਰਾਹੀਂ ਨਹੀਂ, ਸਗੋਂ ਆਤਮਾ ਦੀਆਂ ਸਿਖਾਈਆਂ ਗੱਲਾਂ ਰਾਹੀਂ ਆਤਮਕ ਗੱਲਾਂ ਦੀ ਤੁਲਨਾ ਆਤਮਕ ਗੱਲਾਂ ਨਾਲ ਕਰਦੇ ਹਾਂ। 14ਪਰ ਸਰੀਰਕ ਮਨੁੱਖ ਪਰਮੇਸ਼ਰ ਦੇ ਆਤਮਾ ਦੀਆਂ ਗੱਲਾਂ ਗ੍ਰਹਿਣ ਨਹੀਂ ਕਰਦਾ, ਕਿਉਂਕਿ ਉਹ ਉਸ ਦੇ ਲਈ ਮੂਰਖਤਾ ਹਨ ਅਤੇ ਉਹ ਉਨ੍ਹਾਂ ਨੂੰ ਜਾਣ ਨਹੀਂ ਸਕਦਾ, ਕਿਉਂ ਜੋ ਉਨ੍ਹਾਂ ਨੂੰ ਆਤਮਕ ਰੀਤੀ ਨਾਲ ਜਾਂਚਿਆ ਜਾਂਦਾ ਹੈ। 15ਆਤਮਕ ਮਨੁੱਖ ਸਭਨਾਂ ਗੱਲਾਂ ਨੂੰ ਜਾਂਚਦਾ ਹੈ, ਪਰ ਆਪ ਕਿਸੇ ਤੋਂ ਨਹੀਂ ਜਾਂਚਿਆ ਜਾਂਦਾ। 16ਕਿਉਂਕਿ, “ਪ੍ਰਭੂ ਦੇ ਮਨ ਨੂੰ ਕਿਸ ਨੇ ਜਾਣਿਆ ਜਿਹੜਾ ਉਸ ਨੂੰ ਸਿਖਾਵੇ?” ਪਰ ਸਾਡੇ ਵਿੱਚ ਮਸੀਹ ਦਾ ਮਨ ਹੈ।

'ਪਰ ਜਿਵੇਂ ਲਿਖਿਆ ਹੈ: ਜੋ ਗੱਲਾਂ ਅੱਖਾਂ ਨੇ ਨਹੀਂ ਵੇਖੀਆਂ ਅਤੇ ਕੰਨਾਂ ਨੇ ਨਹੀਂ ਸੁਣੀਆਂ ਅਤੇ ਨਾ ਹੀ ਮਨੁੱਖ ਦੇ ਮਨ ਵਿੱਚ ਆਈਆਂ, ਉਹੀ ਹਨ ਜੋ ਪਰਮੇਸ਼ਰ ਨੇ ਆਪਣੇ ਪ੍ਰੇਮ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ। '

 

1 ਕੁਰਿੰਥੀਆਂ 2:9

https://www.bible.com/en-GB/bible/3642/1CO.2.9

 

 

੧ ਕੁਰਿੰਥੀਆਂ ਨੂੰ 13

; 13ਹੁਣ ਤਾਂ ਨਿਹਚਾ, ਆਸ਼ਾ, ਪ੍ਰੇਮ, ਏਹ ਤਿੰਨੇ ਰਹਿੰਦੇ ਹਨ ਪਰ ਏਹਨਾਂ ਵਿੱਚੋਂ ਉੱਤਮ ਪ੍ਰੇਮ ਹੀ ਹੈ।।


Comments

Popular posts from this blog

baap ke sath hain

  Aaj topic aaj jo visha hai Ki hum baap ke sath masih yesu ke wasile masih yesu se aur masih yesu men Aasman par baap ki dhini tarf bête ke wasile    baap ke sath hain Mukáshafa 2; 29 Jis ke kán hoṉ, wuh sune, ki Rúh kalísiyáoṉ se kyá kahtí hai.   I Kurinthíoṉ 15; 22 aur jaise Ádam meṉ sab marte haiṉ, waise hí Masíh meṉ sab zinda kiye jáeṉge. I Kurinthíoṉ 15;42 Jism faná kí hálat meṉ boyá játá hai; aur baqá kí hálat meṉ jí uṭhtá hai: kamzorí kí hálat meṉ boyá játá hai; aur quwwat kí hálat meṉ jí uṭhtá hai:  44 nafsání jism boyá játá hai; aur rúhání jism jí uṭhtá hai. Jab nafsání jism hai, to rúhání jism bhí hai. 45 Chunáṉchi likhá bhí hai, ki Pahlá ádmí, yaʻní Ádam, zinda nafs baná. Pichhlá Ádam zindagí baḳhshnewálí rúh baná. 46Lekin rúhání pahle na thá, balki nafsání thá; is ke baʻd rúhání húá. 47Pahlá ádmí zamín se, yaʻní ḳhákí, thá: dúsrá ádmí ásmání hai. 48Jaisá wuh ḳhákí thá, waise hí âur ḳhákí bhí haiṉ; aur jaisá wuh ásmání ...

Sabr

  ·          Habaqqúq 3:16 (URDR55) Maiṉ ne suná, aur merá dil dahal gayá; Us shor ke sabab se mere hoṉṭh hilne lage: Merí haḍḍiyáṉ bosída ho gayíṉ: Aur maiṉ khaṛe khaṛe káṉpne lagá, Lekin maiṉ  sabr  se un ke bure din ká muntazir húṉ, Jo ikaṭṭhe hokar ham par hamla karte haiṉ. Shalom al khm Masih yesu men aapki salamti ho, aaj hum khuda ruh ki madad se aur kalam haq se sikhne walen hain, sabr   jo yesu par iman   laine walon iman men chalne walo ke liye rasti ka pehla hathyaar haiiman ka darkht sabr ke pani   se phal   lata hai, ,jiska azr sabr ke ruh se maine khud apni zindghi men paya   I Tímuthiyus 6; 11 Magar, ai mard i Ḳhudá,: aur rástbází, díndárí, ímán, mahabbat, sabr, aur hilm ká tálib ho.  12 Iʹmán kí achchhí kushtí laṛ, .   Romíoṉ 15;4 Kyúṉki jitní báteṉ pahle likhí gayíṉ, wuh hamárí   taʻlím ke liye likhí gayíṉ, táki sabr se aur kitáb i muqaddas kí tasallí se um...

frishto ka bhi kalaam na sunee

  ʻIBRÁ NÍO Ṉ 1 1 Agle zamáne me ṉ Ḳ hudá ne bápdádá se hissa ba hissa aur tarah ba tarah nabío ṉ kí maʻrifat kalám karke, 2is zamáne ke á ḳ hir me ṉ ham se Be ṭ e kí maʻrifat kalám kiyá, jise us ne sárí chízo ṉ ká wáris ṭ hahráyá, aur jis ke wasíle se us ne ʻálam bhí paidá kiye; 3wuh us ke jalál ká partau, aur us kí zát ká naqsh hokar, sab chízo ṉ ko apní qudrat ke kalám se sambháltá hai; wuh gunáho ṉ ko dhokar ʻálam i bálá par Kibriyá kí dahiní taraf já bai ṭ há; 4aur firishto ṉ se isí qadr buzurg ho gayá, jis qadr us ne mírás me ṉ un se afzal nám páyá. 5Kyú ṉ ki firishto ṉ me ṉ se us ne kab kisí se kahá, ki Tú merá Be ṭ á hai, Áj tú mujh se paidá húá? Aur phir yih, ki Mai ṉ us ká Báp hú ṉ gá, Aur wuh merá Be ṭ á hogá? 6Aur jab pahlau ṭ he ko dunyá me ṉ phir látá hai, to kahtá hai, ki Ḳ hudá ke sab firishte use sijda kare ṉ . 7Aur firishto ṉ kí bábat yih kahtá hai, ki Wuh apne firishto ṉ ko hawáe ṉ , Aur apne ḳ hádimo ṉ k...