'ਨਿਹਚਾ ਨਾਲ ਅਸੀਂ ਜਾਣਦੇ ਹਾਂ ਭਈ ਜਗਤ ਪਰਮੇਸ਼ੁਰ ਦੇ ਫ਼ਰਮਾਨ ਨਾਲ
ਸਾਜਿਆ ਗਿਆ ਅਤੇ ਜੋ ਕੁਝ ਵੇਖਣ ਵਿੱਚ ਆਉਂਦਾ ਹੈ ਸੋ ਡਿੱਠੀਆਂ ਹੋਈਆਂ ਵਸਤਾਂ ਤੋਂ ਨਹੀਂ ਬਣਿਆ ਹੈ
'
ਇਬਰਾਨੀਆਂ
ਨੂੰ 11:3
https://www.bible.com/en-GB/bible/1687/HEB.11.3
ਇਬਰਾਨੀਆਂ
ਨੂੰ 11
1ਹੁਣ ਨਿਹਚਾ ਆਸ ਕੀਤੀਆਂ
ਹੋਈਆਂ ਗੱਲਾਂ ਦਾ ਪੱਕਾ ਭਰੋਸਾ ਹੈ ਅਤੇ ਅਣਡਿੱਠ ਵਸਤਾਂ ਦੀ ਸਬੂਤੀ ਹੈ
https://www.bible.com/en-GB/bible/1687/JHN.17.9
ਵਿਸ਼ਵਾਸ
ਵਿਸ਼ਵ + ਆਸ
Yani aas di duniya
ਯੂਹੰਨਾ 1
10ਉਹ ਜਗਤ ਵਿੱਚ ਸੀ ਅਤੇ ਜਗਤ ਉਸ ਤੋਂ
ਰਚਿਆ ਗਿਆ ਪਰ ਜਗਤ ਨੇ ਉਸ ਨੂੰ ਨਾ ਪਛਾਤਾ
ਉਮੀਦ ਦੀ ਦੁਨੀਆਂ
world of hope
eh
punj anka da shabad hai
5
numer hai grace da kirpa
Jo
sachchi kirpa yesu masih di marifat pahnchi
Jisda
ank hai 5 ginti hai 5
MuJud jHaan jis
vich asi APNA JEEVAN BATIT KAR RAHEN HAN
OH
hai world of desire
ਇੱਛਾਵਾਂ ਦੀ ਦੁਨੀਆਂ
Badan te khuda ne banaya
Par badan di isha shaitan
walo hai
Ankha jaroor khuda ne detiya
Ankha di khayish shaitan iablish walo hai
Yani akha di buri kamna
੨ ਕੁਰਿੰਥੀਆਂ ਨੂੰ 4
3ਅਤੇ ਜੇ ਸਾਡੀ ਖ਼ੁਸ਼ ਖ਼ਬਰੀ ਉੱਤੇ ਪੜਦਾ ਪਿਆ ਹੋਇਆ ਹੈ ਤਾਂ ਉਹ ਉਨ੍ਹਾਂ ਅੱਗੇ ਕੱਜਿਆ ਹੋਇਆ
ਹੈ ਜਿਹੜੇ ਨਾਸ ਹੋ ਰਹੇ ਹਨ 4ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ੁਰ ਨੇ ਬੇਪਰਤੀਤਿਆਂ ਦੀਆਂ ਬੁੱਧਾਂ ਅੰਨ੍ਹੀਆਂ ਕਰ ਦਿੱਤੀਆਂ
ਅਤੇ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ ਉਹ ਦੇ ਤੇਜ ਦੀ ਖ਼ੁਸ਼ ਖ਼ਬਰੀ ਦਾ ਚਾਨਣ ਉਨ੍ਹਾਂ ਉੱਤੇ
ਪਰਕਾਸ਼ ਹੋਵੇ
ਉਤਪਤ 3
:6ਜਾਂ ਤੀਵੀਂ ਨੇ ਵੇਖਿਆ ਕਿ ਉਹ ਬਿਰਛ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ
ਉਹ ਬਿਰਛ ਬੁੱਧ ਦੇਣ ਲਈ ਲੋੜੀਂਦਾ ਹੈ ਤਾਂ ਉਸ ਨੇ ਉਹ ਦੇ ਫਲ ਤੋਂ ਲਿਆ ਤੇ ਆਪ ਖਾਧਾ ਨਾਲੇ ਆਪਣੇ
ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਖਾਧਾ 7ਤਦ ਦੋਹਾਂ ਦੀਆਂ ਅੱਖੀਆਂ ਖੁਲ੍ਹ ਗਈਆਂ ਅਤੇ ਉਨ੍ਹਾਂ ਨੇ ਜਾਣ ਲਿਆ ਭਈ ਅਸੀਂ ਨੰਗੇ ਹਾਂ ਸੋ
ਉਨਾਂ ਨੇ ਫਗੂੜੀ ਦੇ ਪੱਤੇ ਸੀਉਂਕੇ ਆਪਣੇ ਲਈ ਤਹਿਮਦ ਬਣਾਏ
Ehna diya jismani ankha khol giya te
atmic ankha to anne hoge
ਲੂਕਾ 4
: 16ਫੇਰ ਉਹ ਨਾਸਰਤ ਨੂੰ ਆਇਆ
ਜਿੱਥੇ ਪਲਿਆ ਸੀ ਅਤੇ ਆਪਣੇ ਦਸਤੂਰ ਅਨੁਸਾਰ ਸਬਤ ਦੇ ਦਿਨ ਸਮਾਜ ਵਿੱਚ ਜਾ ਕੇ ਪੜ੍ਹਨ ਲਈ ਖੜਾ
ਹੋਇਆ 17ਅਤੇ ਯਸਾਯਾਹ ਨਬੀ ਦੀ ਪੋਥੀ ਉਹ ਨੂੰ ਦਿੱਤੀ ਗਈ ਅਤੇ ਉਸ ਨੇ ਪੋਥੀ
ਖੋਲ੍ਹ ਕੇ ਉਹ ਥਾਂ ਕੱਢਿਆ ਜਿੱਥੇ ਇਹ ਲਿਖਿਆ ਹੋਇਆ ਸੀ
18ਪ੍ਰਭੁ ਦਾ ਆਤਮਾ ਮੇਰੇ ਉੱਤੇ
ਹੈ,
ਇਸ ਲਈ ਜੋ ਉਹ ਨੇ ਮੈਨੂੰ
ਮਸਹ ਕੀਤਾ
ਅੰਨ੍ਹਿਆਂ ਨੂੰ ਵੇਖਣ ਦਾ
ਪਰਚਾਰ ਕਰਾਂ,
ਲੂਕਾ 24
:ਤੁਸੀਂ ਜੀਉਂਦੇ ਨੂੰ ਮੋਇਆਂ ਵਿੱਚ ਕਿਉਂ
ਭਾਲਦੀਆਂ ਹੋ? 6ਉਹ ਐਥੇ ਹੈ ਨਹੀਂ ਪਰ ਜੀ ਉੱਠਿਆ ਹੈ। ਚੇਤੇ ਕਰੋ ਕਿ ਗਲੀਲ ਵਿੱਚ
ਹੁੰਦਿਆਂ ਉਸ ਨੇ ਤੁਹਾਨੂੰ ਕਿੱਕੁਰ ਕਿਹਾ ਸੀ 7ਭਈ ਮਨੁੱਖ ਦੇ ਪੁੱਤ੍ਰ ਨੂੰ ਪਾਪੀ
ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣਾ ਅਤੇ ਸਲੀਬ ਉੱਤੇ ਚੜ੍ਹਾਇਆ ਜਾਣਾ ਅਤੇ ਤੀਏ ਦਿਨ ਜੀ ਉੱਠਣਾ
ਜ਼ਰੂਰ ਹੈ
30ਇਉਂ ਹੋਇਆ ਕਿ ਜਾਂ ਉਹ ਉਨ੍ਹਾਂ ਦੇ ਨਾਲ
ਪਰਸ਼ਾਦ ਛੱਕਣ ਨੂੰ ਬੈਠਾ ਤਾਂ ਉਸ ਨੇ ਰੋਟੀ ਲੈ ਕੇ ਬਰਕਤ ਦਿੱਤੀ ਅਤੇ ਤੋੜ ਕੇ ਉਨ੍ਹਾਂ ਨੂੰ ਫੜਾਈ 31ਤਦ ਉਨ੍ਹਾਂ ਦੇ ਨੇਤਰ ਖੁਲ੍ਹ ਗਏ ਅਤੇ
ਉਨ੍ਹਾਂ ਉਸ ਨੂੰ ਸਿਆਣ ਲਿਆ
13ਤਾਂ ਵੇਖੋ ਓਸੇ ਦਿਨ ਉਨ੍ਹਾਂ ਵਿੱਚੋਂ ਦੋ ਜਣੇ ਇੰਮਊਸ ਨਾਉਂ ਦੇ ਇੱਕ
ਪਿੰਡ ਨੂੰ ਜਾਂਦੇ ਸਨ
25ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਹੇ ਬੇਸਮਝੋ ਅਰ ਨਬੀਆਂ ਦਿਆਂ ਸਾਰਿਆ
ਬਚਨਾਂ ਉੱਤੇ ਪਰਤੀਤ ਕਰਨ ਵਿੱਚ ਢਿੱਲਿਓ! 26ਕੀ ਮਸੀਹ ਨੂੰ ਜ਼ਰੂਰੀ ਨਾ ਸੀ ਜੋ ਏਹ
ਕਸ਼ਟ ਭੋਗ ਕੇ ਆਪਣੇ ਤੇਜ ਵਿੱਚ ਪ੍ਰਵੇਸ ਕਰੇ? 27ਅਤੇ ਮੂਸਾ ਅਰ ਸਭਨਾਂ ਨਬੀਆਂ ਤੋਂ
ਸ਼ੁਰੂ ਕਰ ਕੇ ਉਸ ਨੇ ਓਹਨਾਂ ਨੂੰ ਉਨ੍ਹਾਂ ਗੱਲਾਂ ਦਾ ਅਰਥ ਦੱਸਿਆ ਜਿਹੜੀਆਂ ਸਭਨਾਂ ਪੁਸਤਕਾਂ
ਵਿੱਚ ਉਹ ਦੇ ਹੱਕ ਵਿੱਚ ਲਿਖੀਆਂ ਹੋਈਆਂ ਸਨ
44ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਏਹ ਮੇਰੀਆਂ ਓਹੋ ਗੱਲਾਂ ਹਨ ਜਿਹੜੀਆਂ
ਮੈਂ ਤੁਹਾਡੇ ਨਾਲ ਹੁੰਦਿਆਂ ਹੋਇਆ ਤੁਹਾਨੂੰ ਆਖੀਆਂ ਭਈ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ
ਜ਼ਰੂਰੀ ਹੈ ਜੋ ਮੂਸਾ ਦੀ ਤੁਰੇਤ ਅਤੇ ਨਬੀਆਂ ਦੀ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ
ਲਿਖੀਆਂ ਹੋਈਆਂ ਹਨ 45ਤਦ ਉਸ ਨੇ ਉਨ੍ਹਾਂ ਦੀ ਬੁੱਧ ਖੋਲ੍ਹ ਦਿੱਤੀ ਜੋ ਪੁਸਤਕਾਂ ਨੂੰ ਸਮਝ
ਲੈਣ 46ਅਤੇ ਉਨ੍ਹਾਂ ਨੂੰ ਆਖਿਆ ਕਿ ਇਉਂ ਲਿਖਿਆ ਹੈ ਜੋ ਮਸੀਹ ਦੁਖ ਝੱਲੇਗਾ ਅਰ
ਤੀਏ ਦਿਨ ਮੁਰਦਿਆਂ ਵਿੱਚੋਂ ਫੇਰ ਜੀ ਉੱਠੇਗਾ 47ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ
ਕੌਮਾਂ ਵਿੱਚ ਉਹ ਦੇ ਨਾਮ ਉੱਤੇ ਤੋਬਾ ਅਰ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ
ਅਫ਼ਸੀਆਂ ਨੂੰ 1
18ਕਿ ਤੁਹਾਡੇ ਦਿਲ ਦੀਆਂ ਅੱਖਾਂ ਨੂੰ ਚਾਨਣ ਹੋਵੋ ਤਾਂ ਜੋ ਤੁਸੀਂ ਜਾਣ ਲਵੋ ਭਈ ਉਹ ਦੇ ਸੱਦੇ
ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੇ ਤੇਜਵਾਨ ਅਧਕਾਰ ਦਾ ਧਨ ਕੀ ਹੈ 19ਅਤੇ ਅਸਾਂ ਨਿਹਚਾਵਾਨਾਂ ਵੱਲ ਉਹ ਦੀ ਸਮਰੱਥਾ ਦਾ ਅਤਯੰਤ ਵੱਡਾਪਣ ਉਹ ਦੀ ਵੱਡੀ ਸ਼ਕਤੀ ਦੇ
ਅਮਲ ਅਨੁਸਾਰ ਕੀ ਹੈ 20ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਸੁਰਗੀ ਥਾਵਾਂ
ਵਿੱਚ ਆਪਣੇ ਸੱਜੇ ਹੱਥ ਬਹਾਲਿਆ
੧
ਯੂਹੰਨਾ 4
1ਹੇ ਪਿਆਰਿਓ, ਹਰੇਕ ਆਤਮਾ ਦੀ ਪਰਤੀਤ ਨਾ
ਕਰ ਲਓ ਸਗੋਂ ਆਤਮਿਆਂ ਨੂੰ ਪਰਖੋ ਭਈ ਓਹ ਪਰਮੇਸ਼ੁਰ ਤੋਂ ਹਨ ਕਿ ਨਹੀਂ ਕਿਉਂ ਜੋ ਬਾਹਲੇ ਝੂਠੇ ਨਬੀ
ਸੰਸਾਰ ਵਿੱਚ ਨਿੱਕਲ ਆਏ ਹਨ
3ਅਤੇ ਹਰੇਕ ਆਤਮਾ ਜਿਹੜਾ ਯਿਸੂ ਨੂੰ
ਨਹੀਂ ਮੰਨਦਾ ਸੋ ਪਰਮੇਸ਼ੁਰ ਤੋਂ ਨਹੀਂ, ਅਤੇ ਇਹੋ ਮਸੀਹ ਦੇ ਵਿਰੋਧੀ ਦਾ ਉਹ
ਆਤਮਾ ਹੈ ਜਿਹੜਾ ਤੁਸਾਂ ਸੁਣਿਆ ਭਈ ਆਉਂਦਾ ਹੈ ਅਤੇ ਹੁਣ ਭੀ ਸੰਸਾਰ ਵਿੱਚ ਹੈ 4ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ
ਉਨ੍ਹਾਂ ਨੂੰ ਜਿੱਤ ਲਿਆ ਹੈ ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਓਸ ਨਾਲੋਂ ਵੱਡਾ ਹੈ ਜਿਹੜਾ
ਸੰਸਾਰ ਵਿੱਚ ਹੈ 5ਓਹ ਸੰਸਾਰ ਤੋਂ ਹਨ ਇਸ ਕਰਕੇ ਸੰਸਾਰ ਤੋਂ ਬੋਲਦੇ ਹਨ ਅਤੇ ਸੰਸਾਰ
ਉਨ੍ਹਾਂ ਦੀ ਸੁਣਦਾ ਹੈ 6ਅਸੀਂ ਪਰਮੇਸ਼ੁਰ ਤੋਂ ਹਾਂ । ਜਿਹੜਾ ਪਰਮੇਸ਼ੁਰ ਨੂੰ ਜਾਣਦਾ ਹੈ ਉਹ
ਸਾਡੀ ਸੁਣਦਾ ਹੈ । ਜੋ ਕੋਈ ਪਰਮੇਸ਼ੁਰ ਤੋਂ ਨਹੀਂ, ਉਹ ਸਾਡੀ ਨਹੀਂ ਸੁਣਦਾ । ਇਸ ਤੋਂ ਅਸੀਂ
ਸਚਿਆਈ ਦੇ ਆਤਮਾ ਅਤੇ ਬਦਰਾਹੀ ਦੇ ਆਤਮਾ ਨੂੰ ਜਾਣ ਲੈਂਦੇ ਹਾਂ ।।
੧
ਯੂਹੰਨਾ 2
; 15ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ
ਵਿੱਚ ਹਨ ।ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪ੍ਰੇਮ ਨਹੀਂ 16ਕਿਉਂਕਿ ਸੱਭੋ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ ਅਤੇ ਨੇਤਰਾਂ ਦੀ ਕਾਮਨਾ
ਅਤੇ ਜੀਵਨ ਦਾ ਅਭਮਾਨ ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ 17ਅਤੇ ਸੰਸਾਰ ਨਾਲੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਇੱਛਿਆ ਉੱਤੇ
ਚੱਲਦਾ ਹੈ ਉਹ ਸਦਾ ਤੀਕ ਕਾਇਮ ਰਹਿੰਦਾ ਹੈ।।
'ਮੈਂ ਓਹਨਾਂ ਲਈ ਬੇਨਤੀ ਕਰਦਾ ਹਾਂ । ਮੈਂ ਜਗਤ ਦੇ ਲਈ ਨਹੀਂ ਪਰ ਓਹਨਾਂ
ਲਈ ਬੇਨਤੀ ਕਰਦਾ ਹਾਂ ਜੋ ਤੈਂ ਮੈਨੂੰ ਦਿੱਤੇ ਸਨ ਕਿਉਂ ਜੋ ਓਹ ਤੇਰੇ ਹਨ '
ਯੂਹੰਨਾ 17:9
11ਮੈਂ ਅੱਗੇ ਨੂੰ ਜਗਤ ਵਿੱਚ ਨਹੀਂ ਪਰ ਏਹ ਜਗਤ ਵਿੱਚ ਹਨ ਅਤੇ ਮੈਂ ਤੇਰੇ ਕੋਲ ਆਉਂਦਾ ਹਾਂ । 4ਮੈਂ ਤੇਰਾ ਬਚਨ ਓਹਨਾਂ ਨੂੰ ਦਿੱਤਾ ਹੈ ਅਰ ਜਗਤ ਨੇ ਓਹਨਾਂ ਨਾਲ ਵੈਰ ਕੀਤਾ ਕਿਉਂ ਜੋ ਓਹ ਜਗਤ
ਦੇ ਨਹੀਂ ਹਨ ਜਿਵੇਂ ਮੈਂ ਜਗਤ ਦਾ ਨਹੀਂ ਹਾਂ 15ਮੈਂ ਇਹ ਬੇਨਤੀ ਨਹੀਂ ਕਰਦਾ ਜੋ ਤੂੰ ਓਹਨਾਂ ਨੂੰ ਜਗਤ ਵਿੱਚੋਂ ਚੁੱਕ ਲਵੇਂ ਪਰ ਇਹ ਜੋ ਤੂੰ
ਦੁਸ਼ਟ ਤੋਂ ਓਹਨਾਂ ਦੀ ਰੱਛਿਆ ਕਰੇਂ 16ਓਹ ਜਗਤ ਦੇ ਨਹੀਂ ਹਨ ਜਿਵੇਂ ਮੈਂ ਜਗਤ ਦਾ ਨਹੀਂ ਹਾਂ 17ਓਹਨਾਂ ਨੂੰ ਸਚਿਆਈ ਨਾਲ ਪਵਿੱਤ੍ਰ ਕਰ । ਤੇਰਾ ਬਚਨ ਸਚਿਆਈ ਹੈ 18ਜਿਸ ਤਰਾਂ ਤੈਂ ਮੈਨੂੰ ਜਗਤ ਵਿੱਚ ਘੱਲਿਆ ਮੈਂ ਵੀ ਓਹਨਾਂ ਨੂੰ ਜਗਤ ਵਿੱਚ ਘੱਲਿਆ 19ਅਤੇ ਓਹਨਾਂ ਦੇ ਕਾਰਨ ਮੈਂ ਆਪ ਨੂੰ ਸੰਕਲਪ ਕਰਦਾ ਹਾਂ ਤਾਂ ਜੋ ਓਹ ਵੀ ਸਚਿਆਈ ਵਿੱਚ ਸੰਕਲਪ
ਹੋਣ 20ਮੈਂ ਨਿਰਾ ਏਹਨਾਂ ਹੀ ਲਈ ਬੇਨਤੀ ਨਹੀਂ ਕਰਦਾ ਪਰ ਓਹਨਾਂ ਲਈ ਵੀ ਜਿਹੜੇ ਏਹਨਾਂ ਦੇ ਬਚਨ ਨਾਲ ਮੇਰੇ
ਉੱਤੇ ਨਿਹਚਾ ਕਰਨਗੇ 21ਜੋ ਉਹ ਸਭ ਇੱਕੋ ਹੋਣ ਜਿਸ ਤਰਾਂ, ਹੇ ਪਿਤਾ, ਤੂੰ ਮੇਰੇ ਵਿੱਚ ਅਤੇ ਮੈਂ ਤੇਰੇ ਵਿੱਚ
ਹਾਂ ਜੋ ਓਹ ਵੀ ਸਾਡੇ ਵਿੱਚ ਹੋਣ ਤਾਂ ਜੋ ਜਗਤ ਸਤ ਮੰਨੇ ਭਈ ਤੈਂ ਮੈਨੂੰ ਘੱਲਿਆ 22ਅਤੇ ਜਿਹੜੀ ਵਡਿਆਈ ਤੈਂ ਮੈਨੂੰ ਦਿੱਤੀ ਹੈ ਉਹ ਮੈਂ ਓਹਨਾਂ ਨੂੰ ਦਿੱਤੀ ਹੈ ਤਾਂ ਜੋ ਓਹ ਇੱਕੋ
ਹੋਣ ਜਿਸ ਤਰਾਂ ਅਸੀਂ ਇੱਕੋ ਹਾਂ 23ਮੈਂ ਓਹਨਾਂ ਵਿੱਚ ਅਤੇ ਤੂੰ ਮੇਰੇ ਵਿੱਚ ਤਾਂ ਕਿ ਉਹ ਸਿੱਧ ਹੋ ਕੇ ਇੱਕ ਹੋ ਜਾਣ ਭਈ ਜਗਤ ਜਾਣ
ਲਵੇ ਜੋ ਤੈਂ ਮੈਨੂੰ ਘੱਲਿਆ ਅਤੇ ਓਹਨਾਂ ਨਾਲ ਪਿਆਰ ਕੀਤਾ ਜਿਵੇਂ ਤੈਂ ਮੇਰੇ ਨਾਲ ਪਿਆਰ ਕੀਤਾ 24ਹੇ ਪਿਤਾ ਮੈਂ ਚਾਹੁੰਦਾ ਹਾਂ ਭਈ ਜਿਹੜੇ ਤੈਂ ਮੈਨੂੰ ਦਿੱਤੇ ਸੋ ਜਿੱਥੇ ਮੈਂ ਹਾਂ ਓਹ ਵੀ
ਮੇਰੇ ਨਾਲ ਹੋਂਣ ਤਾਂ ਜੋ ਓਹ ਮੇਰੀ ਵਡਿਆਈ ਜੋ ਤੈਂ ਮੈਨੂੰ ਦਿੱਤੀ ਹੈ ਵੇਖਣ ਕਿਉਂਕਿ ਤੈਂ ਮੇਰੇ
ਨਾਲ ਜਗਤ ਦੀ ਨੀਉਂ ਧਰਨ ਤੋਂ ਅੱਗੇ ਹੀ ਪਿਆਰ ਕੀਤਾ 25ਹੇ ਧਰਮੀ ਪਿਤਾ, ਜਗਤ ਨੇ ਤੈਨੂੰ ਨਹੀਂ ਜਾਣਿਆ ਪਰ ਮੈਂ
ਤੈਨੂੰ ਜਾਣਿਆ ਅਤੇ ਏਹਨਾਂ ਨੇ ਜਾਣਿਆ ਭਈ ਤੈਂ ਮੈਨੂੰ ਘੱਲਿਆ 26ਅਰ ਮੈਂ ਤੇਰਾ ਨਾਮ ਏਹਨਾਂ ਉੱਤੇ ਪਰਗਟ ਕੀਤਾ ਅਤੇ ਪਰਗਟ ਕਰਾਂਗਾ ਤਾਂ ਜਿਸ ਪ੍ਰੇਮ ਨਾਲ ਤੈਂ
ਮੈਨੂੰ ਪਿਆਰ ਕੀਤਾ ਸੋਈ ਓਹਨਾਂ ਵਿੱਚ ਹੋਵੇ ਅਤੇ ਮੈਂ ਓਹਨਾਂ ਵਿੱਚ ਹੋਵਾਂ।।
ਯੂਹੰਨਾ 15
; 19ਜੇ ਤੁਸੀਂ ਜਗਤ ਦੇ ਹੁੰਦੇ ਤਾਂ ਜਗਤ
ਆਪਣਿਆਂ ਨਾਲ ਤੇਹ ਕਰਦਾ ਪਰ ਇਸ ਕਰਕੇ ਜੋ ਤੁਸੀਂ ਜਗਤ ਦੇ ਨਹੀਂ ਹੋ ਪਰ ਮੈਂ ਤੁਹਾਨੂੰ ਜਗਤ
ਵਿੱਚੋਂ ਚੁਣ ਲਿਆ ਇਸ ਕਰਕੇ ਜਗਤ ਤੁਹਾਡੇ ਨਾਲ ਵੈਰ ਕਰਦਾ ਹੈ
Or vishwash ka ATMA HAI
'ਨਿਹਚਾ ਦਾ ਉਹੋ ਆਤਮਾ ਸਾਨੂੰ ਮਿਲਿਆ ਹੈ ਜਿਵੇਂ ਲਿਖਿਆ ਹੋਇਆ ਹੈ ਭਈ
ਮੈਂ ਨਿਹਚਾ ਕੀਤੀ ਇਸ ਲਈ ਬੋਲਿਆ ਸੋ ਅਸੀਂ ਵੀ ਨਿਹਚਾ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ '
੨ ਕੁਰਿੰਥੀਆਂ ਨੂੰ 4:13
HUM NEHCHA DA
ATMA KIWE MILDA HAI
'ਸੋ ਪਰਤੀਤ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ '
ਰੋਮੀਆਂ ਨੂੰ 10:17
ਇਬਰਾਨੀਆਂ ਨੂੰ 12
‘2ਅਤੇ ਯਿਸੂ ਦੀ ਵੱਲ ਤੱਕਦੇ ਰਹੀਏ ਜਿਹੜਾ
ਨਿਹਚਾ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਹ ਨੇ ਉਸ ਅਨੰਦ ਨਮਿੱਤ ਜੋ ਉਹ ਦੇ
ਅੱਗੇ ਧਰਿਆ ਹੋਇਆ ਸੀ ਲਾਜ ਨੂੰ ਤੁੱਛ ਜਾਣ ਕੇ ਸਲੀਬ ਦਾ ਦੁਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ
ਦੇ ਸੱਜੇ ਪਾਸੇ ਬਿਰਾਜਮਾਨ ਹੋਇਆ
HUN
JO DUNIYA DA ATMA HAI YANI ABHILASHA DA ATMA JISMANI ICHAWAN DA ATAM
EH
JO HAI VIHSWASH DE ATMA NAL WAIR RAKHDA HAI
DUNIAY
DA ATMA JISM DI KAMNA ISHA
VISHWASH
DE ATMA NAL WAIR RAKHDI HAI
ਗਲਾਤੀਆਂ ਨੂੰ 5
;16ਪਰ ਮੈਂ ਆਖਦਾ ਹਾਂ, ਤੁਸੀਂ ਆਤਮਾ ਦੁਆਰਾ ਚੱਲੋ
ਤਾਂ ਸਰੀਰ ਦੇ ਵਿਸ਼ਿਆਂ ਨੂੰ ਕਦੇ ਪੂਰਿਆਂ ਨਾ ਕਰੋਗੇ 17ਕਿਉਂ ਜੋ ਸਰੀਰ ਆਤਮਾ ਦੇ
ਵਿਰੁੱਧ, ਅਤੇ ਆਤਮਾ ਸਰੀਰ ਦੇ ਵਿਰੁੱਧ
ਲੋਚਦਾ ਹੈ ਕਿਉਂ ਜੋ ਏਹ ਇੱਕ ਦੂਏ ਦੇ ਵਿਰੁੱਧ ਹਨ ਤਾਂ ਜੋ ਤੁਸੀਂ ਜੋ ਚਾਹੁੰਦੇ ਸੋ ਨਾ ਕਰੋ 18ਪਰ ਜੇ ਤੁਸੀਂ ਆਤਮਾ ਦੀ ਅਗਵਾਈ ਨਾਲ ਚੱਲਦੇ ਹੋ ਤਾਂ ਸ਼ਰਾ ਦੇ ਮਤਹਿਤ
ਨਹੀਂ ਹੋ 19ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਓਹ ਇਹ ਹਨ - ਹਰਾਮਕਾਰੀ, ਗੰਦ ਮੰਦ, ਲੁੱਚਪੁਣਾ 20ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਹਸਦ, ਕ੍ਰੋਧ, ਧੜੇਬਾਜ਼ੀਆਂ, ਫੁੱਟਾਂ, ਬਿਦਤਾਂ 21ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜੇਹੇ ਕੰਮ।
ਏਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਅੱਗੇ ਆਖਿਆ ਸੀ ਭਈ ਜਿਹੜੇ
ਇਹੋ ਜਿਹੇ ਕੰਮ ਕਰਦੇ ਹਨ ਓਹ ਪਰਮੇਸ਼ੁਰ ਦੇ ਰਾਜ ਦੇ ਅਧਕਾਰੀ ਨਹੀਂ ਹੋਣਗੇ 22ਪਰ ਆਤਮਾ ਦਾ ਫਲ ਇਹ ਹੈ - ਪ੍ਰੇਮ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ 23ਨਰਮਾਈ, ਸੰਜਮ। ਇਹੋ ਜੇਹਿਆਂ ਗੱਲਾਂ
ਦੇ ਵਿਰੁਧ ਕੋਈ ਸ਼ਰਾ ਨਹੀਂ ਹੈ 24ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ
ਕਾਮਨਾਂ ਅਤੇ ਵਿਸ਼ਿਆਂ ਸਣੇ ਸਲੀਬ ਉੱਤੇ ਚਾੜ੍ਹ ਦਿੱਤਾ।।
25ਜੇ ਅਸੀਂ ਆਤਮਾ ਦੁਆਰਾ
ਜੀਉਂਦੇ ਹਾਂ ਤਾਂ ਆਤਮਾ ਦੁਆਰਾ ਚੱਲੀਏ ਵੀ 26ਅਸੀਂ ਫੋਕਾ ਘੁਮੰਡ ਨਾ ਕਰੀਏ
ਭਈ ਇੱਕ ਦੂਏ ਨੂੰ ਖਿਝਾਈਏ ਅਤੇ ਇੱਕ ਦੂਜੇ ਨਾਲ ਖਾਰ ਕਰੀਏ।।
ਇਬਰਾਨੀਆਂ
ਨੂੰ 11
1ਹੁਣ ਨਿਹਚਾ ਆਸ ਕੀਤੀਆਂ
ਹੋਈਆਂ ਗੱਲਾਂ ਦਾ ਪੱਕਾ ਭਰੋਸਾ ਹੈ ਅਤੇ ਅਣਡਿੱਠ ਵਸਤਾਂ ਦੀ ਸਬੂਤੀ ਹੈ 3ਨਿਹਚਾ ਨਾਲ ਅਸੀਂ ਜਾਣਦੇ ਹਾਂ ਭਈ ਜਗਤ ਪਰਮੇਸ਼ੁਰ ਦੇ ਫ਼ਰਮਾਨ ਨਾਲ
ਸਾਜਿਆ ਗਿਆ ਅਤੇ ਜੋ ਕੁਝ ਵੇਖਣ ਵਿੱਚ ਆਉਂਦਾ ਹੈ ਸੋ ਡਿੱਠੀਆਂ ਹੋਈਆਂ ਵਸਤਾਂ ਤੋਂ ਨਹੀਂ ਬਣਿਆ ਹੈ
YANI NEHCHA DE ATMA TO HI ASI JANDE HIAN JINA ANDAR
NEHCHA DA ATMA HAI
'ਤਾਂ ਪਰਮੇਸ਼ੁਰ ਨੇ ਆਖਿਆ ਕਿ
ਅਸੀਂ ਆਦਮੀ ਨੂੰ ਆਪਣੇ ਸਰੂਪ ਉੱਤੇ ਅਰ ਆਪਣੇ ਵਰਗਾ ਬਣਾਈਏ
ਉਤਪਤ 1:26
27ਸੋ ਪਰਮੇਸ਼ੁਰ ਨੇ ਆਦਮੀ ਨੂੰ ਆਪਣੇ
ਸਰੂਪ ਉੱਤੇ ਉਤਪਤ ਕੀਤਾ। ਪਰਮੇਸ਼ੁਰ ਦੇ ਸਰੂਪ ਉੱਤੇ ਉਹ ਨੂੰ ਉਤਪਤ ਕੀਤਾ। ਨਰ ਨਾਰੀ ਉਸ ਨੇ
ਉਨ੍ਹਾਂ ਨੂੰ ਉਤਪਤ ਕੀਤਾ
'ਪਰਮੇਸ਼ੁਰ ਆਤਮਾ ਹੈ
ਯੂਹੰਨਾ 4:24
੧ ਕੁਰਿੰਥੀਆਂ ਨੂੰ 15
45ਇਉਂ ਲਿਖਿਆ ਹੋਇਆ ਵੀ ਹੈ ਜੋ ਪਹਿਲਾਂ ਮਨੁੱਖ ਆਦਮ ਜੀਉਂਦੀ ਜਾਨ ਹੋਇਆ, ਛੇਕੜਲਾ ਆਦਮ ਜੀਵਨ ਦਾਤਾ ਆਤਮਾ ਹੋਇਆ 46ਪਰ ਪਹਿਲਾ ਉਹ ਨਹੀਂ ਜਿਹੜਾ ਆਤਮਕ ਹੈ
ਸਗੋਂ ਉਹ ਜਿਹੜਾ ਪ੍ਰਾਣਕ ਹੈ, ਫੇਰ ਇਹ ਦੇ ਮਗਰੋਂ ਉਹ ਜਿਹੜਾ ਆਤਮਕ ਹੈ 47ਪਹਿਲਾ ਮਨੁੱਖ ਮਿੱਟੀ ਦਾ ਬਣਿਆ ਦੂਜਾ
ਮਨੁੱਖ ਸੁਰਗੋਂ ਹੈ
੧ ਕੁਰਿੰਥੀਆਂ ਨੂੰ 15:47
'ਅਤੇ ਯਹੋਵਾਹ ਨੇ ਆਖਿਆ ਕਿ ਮੇਰਾ ਆਤਮਾ ਆਦਮੀ ਦੇ ਵਿਰੁੱਧ ਸਦਾ ਤੀਕਰ
ਜੋਰ ਨਹੀਂ ਮਾਰੇਗਾ ਕਿਉਂਕਿ ਉਹ ਸਰੀਰ ਹੀ ਹੈ ਸੋ ਉਹ ਦੇ ਦਿਨ ਇੱਕ ਸੌ ਵੀਹ ਵਰਿਹਾਂ ਦੇ ਹੋਣਗੇ '
5ਫਿਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ
ਬੁਰਿਆਈ ਧਰਤੀ ਉੱਤੇ ਵਧ ਗਈ ਅਰ ਉਸ ਦੇ DIL ਦੇ ਵਿਚਾਰਾਂ ਦੀ ਹਰ ਇੱਕ ਭਾਵਨਾ ਸਾਰਾ ਦਿਨ ਬੁਰੀ ਹੀ ਰਹਿੰਦੀ ਹੈ
ਉਤਪਤ 6:3
ਮਰਕੁਸ 7
;;ਜੋ ਮਨੁੱਖ ਦੇ ਅੰਦਰੋਂ ਨਿਕਲਦਾ ਹੈ ਸੋਈ ਮਨੁੱਖ ਨੂੰ ਭਰਿਸ਼ਟ ਕਰਦਾ ਹੈ 21ਕਿਉਂਕਿ ਅੰਦਰੋਂ ਮਨੁੱਖ ਦੇ ਦਿਲ ਵਿੱਚੋਂ ਬੁਰੇ ਖਿਆਲ, ਹਰਾਮਕਾਰੀਆਂ 22ਚੋਰੀਆਂ, ਖੂਨ, ਜ਼ਨਾਕਾਰੀਆਂ, ਲੋਭ, ਬਦੀਆਂ, ਛਲ, ਮਸਤੀ, ਬੁਰੀ ਨਜ਼ਰ, ਕੁਫਰ, ਹੰਕਾਰ, ਮੂਰਖਤਾਈ ਨਿੱਕਲਦੀ ਹੈ 23ਇਹ ਸਾਰੀਆਂ ਬੁਰੀਆਂ ਗੱਲਾਂ ਅੰਦਰੋਂ ਨਿੱਕਲਦੀਆਂ ਅਤੇ ਮਨੁੱਖ ਨੂੰ ਭਰਿਸ਼ਟ ਕਰਦੀਆਂ ਹਨ।।
ਇਬਰਾਨੀਆਂ ਨੂੰ 11
:6ਅਤੇ ਨਿਹਚਾ ਬਾਝੋਂ ਉਹ ਦੇ ਮਨ ਨੂੰ ਭਾਉਣਾ ਅਣਹੋਣਾ ਹੈ ਕਿਉਂਕਿ ਜਿਹੜਾ ਪਰਮੇਸ਼ੁਰ ਦੀ ਵੱਲ
ਆਉਂਦਾ ਹੈ, ਉਹ ਨੂੰ ਪਰਤੀਤ ਕਰਨੀ ਚਾਹੀਦੀ ਹੈ ਭਈ
ਉਹ ਹੈ, ਨਾਲੇ ਇਹ ਭਈ ਉਹ ਆਪਣਿਆਂ ਤਾਲਿਬਾਂ ਦਾ
ਫਲ-ਦਾਤਾ ਹੈ
ਯਾਕੂਬ 4
;4ਹੇ ਵਿਭਚਾਰਣੋ, ਕੀ ਤੁਹਾਨੂੰ ਮਲੂਮ ਨਹੀਂ ਭਈ ਸੰਸਾਰ ਦਾ
ਮਿੱਤ੍ਰਚਾਰਾ ਪਰਮੇਸ਼ੁਰ ਦਾ ਵੈਰ ਹੈ? ਫੇਰ ਜੇ ਕੋਈ ਸੰਸਾਰ ਦਾ ਮਿੱਤਰ ਹੋਇਆ
ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ 5ਅਥਵਾ ਕੀ ਤੁਸੀਂ ਇਹ ਭਰਮ ਕਰਦੋ ਹੋ ਜੋ ਧਰਮ ਪੁਸਤਕ ਐਂਵੇਂ ਕਹਿੰਦਾ ਹੈ ਭਈ ਉਹ ਉਸ ਆਤਮਾ ਲਈ
ਜਿਹੜਾ ਉਹ ਨੇ ਸਾਡੇ ਵਿੱਚ ਵਸਾਇਆ ਹੈ ਅਣਖ ਨਾਲ ਲੋਚਦਾ ਹੈ? 6ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਉਹ ਕਹਿੰਦਾ ਹੈ ਭਈ ਪਰਮੇਸ਼ੁਰ ਹੰਕਾਰੀਆਂ ਦਾ
ਸਾਹਮਣਾ ਕਰਦਾ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ
ਅਫ਼ਸੀਆਂ ਨੂੰ 2
:8ਕਿਉਂ ਜੋ ਤੁਸੀਂ ਕਿਰਪਾ ਤੋਂ ਨਿਹਚਾ ਦੇ
ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਬਖ਼ਸ਼ੀਸ਼ ਹੈ
੧ ਯੂਹੰਨਾ 5
: 4ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਫ਼ਤਹ ਪਾਉਂਦਾ ਹੈ ਅਰ
ਫ਼ਤਹ ਇਹ ਹੈ ਜਿਹ ਨੇ ਸੰਸਾਰ ਉੱਤੇ ਫ਼ਤਹ ਪਾਈ ਅਰਥਾਤ ਸਾਡੀ ਨਿਹਚਾ 5ਅਤੇ ਕੌਣ ਹੈ ਉਹ ਜਿਹੜਾ ਸੰਸਾਰ ਉੱਤੇ ਫ਼ਤਹ ਪਾਉਂਦਾ ਹੈ ਪਰ ਉਹ ਜਿਹ ਨੂੰ ਨਿਹਚਾ ਹੈ ਭਈ
ਯਿਸੂ ਪਰਮੇਸ਼ੁਰ ਦਾ ਪੁੱਤ੍ਰ ਹੈ?
'ਜਿਹੜਾ ਸਰੀਰ ਤੋਂ ਜੰਮਿਆ ਉਹ ਸਰੀਰ ਅਤੇ ਜਿਹੜਾ ਆਤਮਾ ਤੋਂ ਜੰਮਿਆ ਉਹ
ਆਤਮਾ ਹੈ '
ਯੂਹੰਨਾ 3:6
https://www.bible.com/en-GB/bible/1687/JHN.3.6
ਗਲਾਤੀਆਂ ਨੂੰ 6
8ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰੋਂ ਬਿਨਾਸ ਨੂੰ ਵੱਢੇਗਾ ਅਤੇ ਜਿਹੜਾ ਆਤਮਾ ਲਈ
ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਨੂੰ ਵੱਢੇਗਾ
ਰੋਮੀਆਂ ਨੂੰ 8
12ਸੋ ਹੇ ਭਰਾਵੋ, ਅਸੀਂ ਕਰਜ਼ਦਾਰ ਹਾਂ ਪਰ ਸਰੀਰ ਦੇ ਨਹੀਂ
ਜੋ ਸਰੀਰ ਦੇ ਅਨੁਸਾਰ ਉਮਰ ਕੱਟੀਏ 13ਜੇ ਸਰੀਰ ਦੇ ਅਨੁਸਾਰ ਉਮਰ ਕੱਟੋਗੇ ਤਾਂ ਤੁਹਾਨੂੰ ਮਰਨਾ ਪਵੇਗਾ ਪਰ ਜੇ ਆਤਮਾ ਨਾਲ ਦੇਹੀ ਦੇ
ਕਾਰਜਾਂ ਨੂੰ ਮਾਰੋ ਤਾਂ ਤੁਸੀਂ ਜੀਵੋਗੇ 14ਜਿੰਨੇ ਪਰਮੇਸ਼ੁਰ ਦੇ ਆਤਮਾ ਦੀ ਅਗਵਾਈ ਨਾਲ ਚੱਲਦੇ ਹਨ ਓਹੀ ਪਰਮੇਸ਼ੁਰ ਦੇ ਪੁੱਤ੍ਰ ਹਨ
੨ ਕੁਰਿੰਥੀਆਂ ਨੂੰ 5
:16ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਦੇ
ਅਨੁਸਾਰ ਨਹੀਂ ਸਿਆਣਦੇ ਹਾਂ ਭਾਵੇਂ ਅਸੀਂ ਮਸੀਹ ਨੂੰ ਸਰੀਰ ਦੇ ਅਨੁਸਾਰ ਜਾਣਿਆ ਹੈ ਪਰ ਹੁਣ ਉਸ
ਤਰਾਂ ਉਹ ਨੂੰ ਫੇਰ ਨਹੀਂ ਜਾਣਦੇ
੧ ਪਤਰਸ 4
:1ਸੋ ਜਦੋਂ ਮਸੀਹ ਨੇ ਸਰੀਰ ਵਿੱਚ ਦੁਖ ਝੱਲਿਆ ਤਾਂ ਤੁਸੀਂ ਵੀ ਓਸੇ ਮਨਸ਼ਾ ਦੇ ਹਥਿਆਰ ਬੰਨ੍ਹੋਂ
ਕਿਉਂਕਿ ਜਿਹ ਨੇ ਸਰੀਰ ਵਿੱਚ ਦੁੱਖ ਝੱਲਿਆ ਉਹ ਪਾਪ ਤੋਂ ਰਹਿਤ ਹੋਇਆ 2ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾਂ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ
ਇੱਛਿਆ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੋ 3ਕਿਉਂ ਜੋ ਬੀਤਿਆ ਹੋਇਆ ਸਮਾ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਨੂੰ ਬਥੇਰਾ ਸੀ ਜਦੋਂ
ਅਸੀਂ ਲੁੱਚਪੁਣਿਆਂ, ਕਾਮਨਾਂ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜ਼ੀਆਂ ਅਤੇ ਘਿਣਾਉਣੀਆਂ ਮੂਰਤੀ
ਪੂਜਾ ਵਿੱਚ ਚੱਲਦੇ ਸਾਂ 4ਓਹ ਇਸ ਨੂੰ ਅਚਰਜ ਮੰਨਦੇ ਹਨ ਭਈ ਤੁਸੀਂ ਓਸੇ ਅੱਤ ਬਦਚਲਣੀ ਵਿੱਚ ਉਨ੍ਹਾਂ ਦੇ ਨਾਲ ਨਹੀਂ
ਖੇਡਦੇ ਤਾਂ ਹੀ ਓਹ ਤੁਹਾਡੀ ਨਿੰਦਿਆ ਕਰਦੇ ਹਨ 5ਓਹ ਉਸ ਨੂੰ ਲੇਖਾ ਦੇਣਗੇ ਜਿਹੜਾ ਜੀਉਂਦਿਆਂ ਅਤੇ ਮੁਰਦਿਆਂ ਦਾ ਨਿਆਉਂ ਕਰਨ ਨੂੰ ਤਿਆਰ ਹੈ 6ਕਿਉਂ ਜੋ ਮੁਰਦਿਆਂ ਨੂੰ ਵੀ ਇੰਜੀਲ ਇਸੇ ਲਈ ਸੁਣਾਈ ਗਈ ਭਈ ਸਰੀਰ ਕਰਕੇ ਉਨ੍ਹਾਂ ਦਾ ਨਿਆਉਂ
ਤਾਂ ਮਨੁੱਖਾਂ ਦੇ ਅਨੁਸਾਰ ਹੋਵੇ ਪਰ ਆਤਮਾ ਕਰਕੇ ਓਹ ਪਰਮੇਸ਼ੁਰ ਵਾਂਙੁ ਜੀਉਂਦੇ ਰਹਿਣ ।।
Comments
Post a Comment